ਅੱਜ ਹੋਵੇਗਾ 5 ਰਾਜਾਂ ਵਿੱਚ ਵਿਧਾਨ ਸਭਾ ਚੋਣ ਦੀ ਤਰੀਕਾਂ ਦਾ ਐਲਾਨ
ਨਵੀਂ ਦਿੱਲੀ- ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਜਾ ਰਿਹਾ ਹੈ। ਚੋਣ ਕਮਿਸ਼ਨ ਦੁਪਹਿਰ 3.30 ਵਜੇ ਚੋਣ ਪ੍ਰੋਗਰਾਮ ਦਾ ਐਲਾਨ ਕਰੇਗਾ। ਸਾਲ 2022 ਵਿੱਚ ਗੋਆ, ਪੰਜਾਬ, ਮਣੀਪੁਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਚੋਣਾਂ ਹੋਣੀਆਂ ਹਨ।…