Posted inNew Delhi
ਸੁਰੂਚੀ ਤੇ ਰਾਣਾ ਦੀ ਜੋੜੀ ਨੇ ਚਾਂਦੀ ਦਾ ਤਗ਼ਮਾ ਜਿੱਤਿਆ
ਨਵੀਂ ਦਿੱਲੀ: ਭਾਰਤੀ ਨਿਸ਼ਾਨੇਬਾਜ਼ ਸੁਰੂਚੀ ਸਿੰਘ ਅਤੇ ਵਿਸ਼ਵ ਚੈਂਪੀਅਨ ਸਮਰਾਟ ਰਾਣਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਪਰ ਅੱਜ ਇੱਥੇ ਏਸ਼ੀਅਨ ਚੈਂਪੀਅਨਸ਼ਿਪ ਦੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿੱਚ ਉਨ੍ਹਾਂ ਨੂੰ ਚਾਂਦੀ ਦੇ ਤਗ਼ਮੇ ਨਾਲ ਸਬਰ ਕਰਨਾ ਪਿਆ। ਬੁੱਧਵਾਰ ਨੂੰ ਮਹਿਲਾ…




















