Posted inNew Delhi
‘Ram Mandir Donation ’ਚ ਗਬਨ ਦੀ ਜਾਂਚ ਕਰੇਗੀ Special Investigation Team’
ਨਵੀਂ ਦਿੱਲੀ : ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਉਸ ਨੇ ਅਯੁੱਧਿਆ ਵਿੱਚ ਰਾਮ ਮੰਦਰ ਦੇ ਚੜ੍ਹਾਵੇ ਵਿੱਚ ਕਥਿਤ ਹੇਰਾਫੇਰੀ ਦੀ ਜਾਂਚ ਲਈ ਆਈ ਜੀ ਕਿਰਨ ਐੱਸ ਦੀ ਅਗਵਾਈ ਹੇਠ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਈ…





























