23 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

23 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਮੋਹਾਲੀ ਦੇ ਮੁੱਲਾਪਰੁ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਮੋਹਾਲੀ ਦੇ ਮੁੱਲਾਂਪੁਰ ਖੇਤਰ ਦੇ  ਰਹਿਣ ਵਾਲੇ 23 ਸਾਲਾ ਨੌਜਵਾਨ ਬਹਾਦਰ ਸਿੰਘ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਪਿੰਡ ਮੀਆਂਪੁਰ…
ਕੁਆਰਟਰ ਫਾਈਨਲ ‘ਚ ਭਾਰਤ ਦਾ ਬੈਲਜੀਅਮ ਨਾਲ ਹੋਵੇਗੀ ਟੱਕਰ

ਕੁਆਰਟਰ ਫਾਈਨਲ ‘ਚ ਭਾਰਤ ਦਾ ਬੈਲਜੀਅਮ ਨਾਲ ਹੋਵੇਗੀ ਟੱਕਰ

ਨਵੀਂ ਦਿੱਲੀ- ਭਾਰਤੀ ਪੁਰਸ਼ ਹਾਕੀ ਟੀਮ ਐਤਵਾਰ ਨੂੰ ਕਰੋ ਜਾਂ ਮਰੋ ਦੇ ਮੈਚ ਵਿੱਚ ਨਿਊਜ਼ੀਲੈਂਡ (IND vs NZ) ਨਾਲ ਭਿੜੇਗੀ। ਟੀਮ ਇੰਡੀਆ ਹਾਕੀ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ 'ਚ ਸਿੱਧੇ ਪ੍ਰਵੇਸ਼ ਕਰਨ 'ਚ ਨਾਕਾਮ ਰਹੀ, ਜਿਸ ਤੋਂ ਬਾਅਦ ਹੁਣ ਉਸ ਨੂੰ…
ਦਿੱਲੀ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਲੰਡਾ ਦੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ

ਦਿੱਲੀ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਲੰਡਾ ਦੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ

ਦਿੱਲੀ ਪੁਲਿਸ (Delhi Police) ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਸਪੈਸ਼ਲ ਸੈੱਲ ਨੇ ਪੰਜਾਬ ਵਿੱਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਦੇ 2 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਖਾਲਿਸਤਾਨੀ ਅੱਤਵਾਦੀ ਨੈੱਟਵਰਕ 'ਤੇ ਪਲਟਵਾਰ ਕਾਰਵਾਈ ਕਰਦੇ ਹੋਏ ਪੁਲਸ ਨੇ ਰਾਜਨ ਭੱਟੀ ਅਤੇ ਚੀਨਾ…
ਪੰਜਾਬ ਸਣੇ ਕਈ ਸੂਬਿਆਂ ਵਿਚ 23 ਤੋਂ 26 ਜਨਵਰੀ ਤੱਕ ਮੀਂਹ ਦਾ ਖਦਸ਼ਾ

ਪੰਜਾਬ ਸਣੇ ਕਈ ਸੂਬਿਆਂ ਵਿਚ 23 ਤੋਂ 26 ਜਨਵਰੀ ਤੱਕ ਮੀਂਹ ਦਾ ਖਦਸ਼ਾ

ਕੜਾਕੇ ਦੀ ਠੰਢ ਅਤੇ ਸੀਤ ਲਹਿਰ ਦਾ ਸਾਹਮਣਾ ਕਰ ਰਹੇ ਉੱਤਰ-ਮੱਧ ਅਤੇ ਉੱਤਰ-ਪੱਛਮੀ ਭਾਰਤ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਤੇਜ਼ ਧੁੱਪ ਦੇਖਣ ਨੂੰ ਮਿਲ ਰਹੀ ਹੈ। ਫਿਲਹਾਲ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਹੁਣ ਮੀਂਹ…
ਪੰਜਾਬ ਤੇ ਮਹਾਰਾਸ਼ਟਰ ‘ਚ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਪੰਜਾਬ ਤੇ ਮਹਾਰਾਸ਼ਟਰ ‘ਚ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਸ਼ਨੀਵਾਰ ਨੂੰ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਬ੍ਰੈਂਟ ਕਰੂਡ 1.47 ਡਾਲਰ (1.71%) ਵਧ ਕੇ 87.63 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ। ਇਸੇ ਸਮੇਂ ਡਬਲਯੂਟੀਆਈ $ 0.98 (0.59%)…
ਕ੍ਰਿਕਟ ਦੀ ਸਭ ਤੋਂ ਵੱਡੀ ਸੰਸਥਾ ICC ਨਾਲ 20 ਕਰੋੜ ਰੁਪਏ ਦੀ ONLINE ਠੱਗੀ, ਜਾਂਚ ਸ਼ੁਰੂ

ਕ੍ਰਿਕਟ ਦੀ ਸਭ ਤੋਂ ਵੱਡੀ ਸੰਸਥਾ ICC ਨਾਲ 20 ਕਰੋੜ ਰੁਪਏ ਦੀ ONLINE ਠੱਗੀ, ਜਾਂਚ ਸ਼ੁਰੂ

ਨਵੀਂ ਦਿੱਲੀ: Online Fruad With ICC: ਆਨਲਾਈਨ ਧੋਖਾਧੜੀ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਅਕਸਰ ਆਮ ਲੋਕ ਸਾਈਬਰ ਅਪਰਾਧੀਆਂ ਦਾ ਸ਼ਿਕਾਰ ਹੋ ਕੇ ਆਪਣੀ ਮਿਹਨਤ ਦੀ ਕਮਾਈ ਗੁਆ ਦਿੰਦੇ ਹਨ। ਇਹ ਨਹੀਂ ਕਿਹਾ ਜਾ ਸਕਦਾ ਕਿ ਕਦੋਂ ਅਤੇ ਕਿਵੇਂ ਕਿਸੇ ਨਾਲ ਆਨਲਾਈਨ ਧੋਖਾ…
ਖਾਣ ਵਾਲਾ ਤੇਲ ਹੋਵੇਗਾ ਸਸਤਾ! ਇੰਡੋਨੇਸ਼ੀਆ ਨੇ ਪਾਮ ਤੇਲ ਦੇ ਨਿਰਯਾਤ ‘ਤੇ ਪਾਬੰਦੀ ਹਟਾਈ

ਖਾਣ ਵਾਲਾ ਤੇਲ ਹੋਵੇਗਾ ਸਸਤਾ! ਇੰਡੋਨੇਸ਼ੀਆ ਨੇ ਪਾਮ ਤੇਲ ਦੇ ਨਿਰਯਾਤ ‘ਤੇ ਪਾਬੰਦੀ ਹਟਾਈ

ਨਵੀਂ ਦਿੱਲੀ- ਦੇਸ਼ 'ਚ ਪਾਮ ਆਇਲ ਸਮੇਤ ਹੋਰ ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਕਟੌਤੀ ਹੋ ਸਕਦੀ ਹੈ। ਅਜਿਹਾ ਉਦੋਂ ਹੋਵੇਗਾ ਜੇਕਰ ਇੰਡੋਨੇਸ਼ੀਆ ਪਾਮ ਆਇਲ ਦੇ ਨਿਰਯਾਤ 'ਤੇ ਪਾਬੰਦੀ ਹਟਾ ਲੈਂਦਾ ਹੈ। ਇੰਡੋਨੇਸ਼ੀਆ ਨੇ 23 ਮਈ ਤੋਂ ਪਾਮ ਤੇਲ ਦੇ…
ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸੁਨੀਲ ਜਾਖੜ

ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸੁਨੀਲ ਜਾਖੜ

ਚੰਡੀਗੜ੍ਹ- ਕਾਂਗਰਸ ਨੂੰ ਅਲਵਿਦਾ ਕਹਿ ਚੁੱਕੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਭਾਜਪਾ 'ਚ ਸ਼ਾਮਲ ਹੋ ਗਏ ਹਨ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਅੱਜ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਪਿਛਲੇ ਕੁਝ ਦਿਨਾਂ ਤੋਂ ਜਾਖੜ ਦੀ ਸਰਗਰਮ ਸਿਆਸਤ…
ਕੇਂਦਰ ਮੁਹੱਈਆ ਕਰਵਾਏਗਾ ਸੁਰੱਖਿਆ ਬਲਾਂ ਦੀਆਂ 10 ਹੋਰ ਕੰਪਨੀਆਂ

ਕੇਂਦਰ ਮੁਹੱਈਆ ਕਰਵਾਏਗਾ ਸੁਰੱਖਿਆ ਬਲਾਂ ਦੀਆਂ 10 ਹੋਰ ਕੰਪਨੀਆਂ

ਨਵੀਂ ਦਿੱਲੀ- ਵੀਰਵਾਰ ਦੁਪਹਿਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ   ਨੇ ਕਿਹਾ ਕਿ 'ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਸਰਹੱਦ ਪ੍ਰਬੰਧਨ ਸੇਵਾਵਾਂ ਨੂੰ ਵਧਾਉਣ ਲਈ ਰਾਸ਼ਟਰੀ…
ਫਿਰ ਵਧੇ ਘਰੇਲੂ LPG ਸਿਲੰਡਰ ਦੇ ਰੇਟ

ਫਿਰ ਵਧੇ ਘਰੇਲੂ LPG ਸਿਲੰਡਰ ਦੇ ਰੇਟ

ਨਵੀਂ ਦਿੱਲੀ : ਦੇਸ਼ ਦੀ ਪ੍ਰਮੁੱਖ ਐਲਪੀਜੀ ਕੰਪਨੀ ਨੇ ਇੱਕ ਵਾਰ ਫਿਰ ਘਰੇਲੂ ਐਲਪੀਜੀ ਸਿਲੰਡਰ(LPG Price Hike) ਦੀ ਕੀਮਤ ਵਧਾ ਦਿੱਤੀ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਦੀ ਵੈੱਬਸਾਈਟ 'ਤੇ ਪ੍ਰਾਪਤ ਜਾਣਕਾਰੀ ਅਨੁਸਾਰ ਰਾਜਧਾਨੀ ਦਿੱਲੀ 'ਚ 14.2 ਕਿਲੋਗ੍ਰਾਮ ਦੇ ਗੈਸ ਸਿਲੰਡਰ ਦੀ…
ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ

ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ

ਨਵੀਂ ਦਿੱਲੀ-ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ।  ਸੁਪਰੀਮ ਕੋਰਟ ਨੇ ਪੀੜਤ ਪਰਿਵਾਰ ਵੱਲੋਂ ਦਾਇਰ ਤਿੰਨ ਦਹਾਕੇ ਪੁਰਾਣੇ ਰੋਡ ਰੇਜ ਕੇਸ…
ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਹੋਈ ਮੌਤ

ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਹੋਈ ਮੌਤ

ਜਲੰਧਰ (ਪੂਜਾ ਸ਼ਰਮਾ) ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ ਦਾ ਸੜਕ ਹਾਦਸੇ 'ਚ ਦਿਹਾਂਤ ਹੋ ਗਿਆ ਹੈ। ਅੱਜ ਦੇਰ ਸ਼ਾਮੀਂ ਜਦੋਂ ਉਹ ਆਪਣੀ ਇੱਕ ਮਹਿਲਾ ਦੋਸਤ ਨਾਲ ਦਿੱਲੀ ਵੱਲ ਜਾ ਰਹੇ ਸਨ ਕਿ ਖਰਖੌਦਾ ਲਾਗੇ ਉਨ੍ਹਾਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ।…
ਮੋਦੀ ਸਰਕਾਰ ਦਾ ਵੱਡਾ ਐਲਾਨ, ਹੁਣ ਨੇਤਾਜੀ ਦੇ ਜਨਮ ਦਿਨ ਤੋਂ ਸ਼ੁਰੂ ਹੋਵੇਗਾ ਗਣਤੰਤਰ ਦਿਵਸ ਸਮਾਗਮ

ਮੋਦੀ ਸਰਕਾਰ ਦਾ ਵੱਡਾ ਐਲਾਨ, ਹੁਣ ਨੇਤਾਜੀ ਦੇ ਜਨਮ ਦਿਨ ਤੋਂ ਸ਼ੁਰੂ ਹੋਵੇਗਾ ਗਣਤੰਤਰ ਦਿਵਸ ਸਮਾਗਮ

ਨਵੀਂ ਦਿੱਲੀ- ਦੇਸ਼ ਵਿੱਚ ਹਰ ਸਾਲ 24 ਜਨਵਰੀ ਤੋਂ ਗਣਤੰਤਰ ਦਿਵਸ (Republic Day Celebrations) ਦਾ ਜਸ਼ਨ ਸ਼ੁਰੂ ਹੁੰਦਾ ਹੈ, ਪਰ ਹੁਣ ਤੋਂ ਇਹ ਹਮੇਸ਼ਾ 23 ਜਨਵਰੀ ਤੋਂ ਸ਼ੁਰੂ ਹੋਵੇਗਾ। ਇਸ ਸਮਾਗਮ ਵਿੱਚ ਮਹਾਨ ਸੁਤੰਤਰਤਾ ਸੈਨਾਨੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਐਲਾਨ – 16 ਜਨਵਰੀ ਨੂੰ ਰਾਸ਼ਟਰੀ ਸਟਾਰਟਅੱਪ ਦਿਵਸ ਮਨਾਇਆ ਜਾਵੇਗਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਐਲਾਨ – 16 ਜਨਵਰੀ ਨੂੰ ਰਾਸ਼ਟਰੀ ਸਟਾਰਟਅੱਪ ਦਿਵਸ ਮਨਾਇਆ ਜਾਵੇਗਾ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਹੁਣ ਹਰ ਸਾਲ 16 ਜਨਵਰੀ ਨੂੰ ਰਾਸ਼ਟਰੀ ਸਟਾਰਟਅੱਪ ਦਿਵਸ ਮਨਾਇਆ ਜਾਵੇਗਾ। ਸਟਾਰਟ-ਅੱਪ ਦੀ ਦੁਨੀਆ ਦੇ ਕਈ ਦਿੱਗਜਾਂ ਨਾਲ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਪੀਐਮ ਮੋਦੀ…
ਉਮੀਦਵਾਰ ਘਰ ਬੈਠਿਆਂ ਆਨਲਾਈਨ ਭਰ ਸਕਣਗੇ ਨਾਮਜ਼ਦਗੀ

ਉਮੀਦਵਾਰ ਘਰ ਬੈਠਿਆਂ ਆਨਲਾਈਨ ਭਰ ਸਕਣਗੇ ਨਾਮਜ਼ਦਗੀ

ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ ਸਮੇਤ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਾ ਹੈ। ਕੋਰੋਨਾ ਵਾਇਰਸ ਦੇ ਵਿਚਕਾਰ ਇਸ ਵਾਰ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਅਜਿਹੇ ਵਿੱਚ ਭਾਰਤੀ ਚੋਣ ਕਮਿਸ਼ਨ ਨੇ…
ਪੰਜਾਬ ਸਣੇ 5 ਸੂਬਿਆਂ ਵਿਚ ਚੋਣਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ

ਪੰਜਾਬ ਸਣੇ 5 ਸੂਬਿਆਂ ਵਿਚ ਚੋਣਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ

ਜਲੰਧਰ (ਬਿਊਰੋ) ਭਾਰਤ ਦੇ ਚੋਣ ਕਮਿਸ਼ਨ ਨੇ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ 2022 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਗੋਆ, ਪੰਜਾਬ, ਮਣੀਪੁਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਚੋਣ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਇਨ੍ਹਾਂ…
ਅੱਜ ਹੋਵੇਗਾ 5 ਰਾਜਾਂ ਵਿੱਚ ਵਿਧਾਨ ਸਭਾ ਚੋਣ ਦੀ ਤਰੀਕਾਂ ਦਾ ਐਲਾਨ

ਅੱਜ ਹੋਵੇਗਾ 5 ਰਾਜਾਂ ਵਿੱਚ ਵਿਧਾਨ ਸਭਾ ਚੋਣ ਦੀ ਤਰੀਕਾਂ ਦਾ ਐਲਾਨ

ਨਵੀਂ ਦਿੱਲੀ- ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਜਾ ਰਿਹਾ ਹੈ। ਚੋਣ ਕਮਿਸ਼ਨ ਦੁਪਹਿਰ 3.30 ਵਜੇ ਚੋਣ ਪ੍ਰੋਗਰਾਮ ਦਾ ਐਲਾਨ ਕਰੇਗਾ। ਸਾਲ 2022 ਵਿੱਚ ਗੋਆ, ਪੰਜਾਬ, ਮਣੀਪੁਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਚੋਣਾਂ ਹੋਣੀਆਂ ਹਨ।…
ਭਾਜਪਾ ਦੀ ਰੈਲੀ ਰੱਦ ਹੋਣ ਦਾ ਕਾਰਨ ਖਾਲੀ ਕੁਰਸੀਆਂ ਸਨ: ਕਾਂਗਰਸ

ਭਾਜਪਾ ਦੀ ਰੈਲੀ ਰੱਦ ਹੋਣ ਦਾ ਕਾਰਨ ਖਾਲੀ ਕੁਰਸੀਆਂ ਸਨ: ਕਾਂਗਰਸ

ਜਲੰਧਰ (ਮਨੀਸ਼ ਰੇਹਾਨ) ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਬਾਰੇ ਕਿਹਾ ਹੈ ਕਿ ਰੈਲੀ ਰੱਦ ਹੋਣ ਦਾ ਕਾਰਨ ਸੁਰੱਖਿਆ ਵਿਚ ਕੁਤਾਹੀ ਨਹੀਂ, ਸਗੋਂ ਖਾਲੀਆਂ ਕੁਰਸੀਆਂ ਸਨ। ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਨੇ ਇਕ ਵੀ਼ਡੀਓ ਸਾਂਝੀ…
ਪੰਜਾਬ ‘ਚ ਬੇਅਦਬੀ ਤੋਂ ਬਾਅਦ ਹੁਣ ਚਰਚ ‘ਚ ਮੂਰਤੀਆਂ ਤੇ ਤਸਵੀਰਾਂ ਦੀ ਬੇਅਦਬੀ

ਪੰਜਾਬ ‘ਚ ਬੇਅਦਬੀ ਤੋਂ ਬਾਅਦ ਹੁਣ ਚਰਚ ‘ਚ ਮੂਰਤੀਆਂ ਤੇ ਤਸਵੀਰਾਂ ਦੀ ਬੇਅਦਬੀ

ਚੰਡੀਗੜ੍ਹ : ਪੰਜਾਬ 'ਚ ਬੇਅਦਬੀ ਤੋਂ ਬਾਅਦ ਹੁਣ ਹਰਿਆਣਾ, ਦਿੱਲੀ ਦੇ ਚਰਚ 'ਚ ਭਗਵਾਨ ਯਿਸੂ ਦੀਆਂ ਮੂਰਤੀਆਂ ਅਤੇ ਤਸਵੀਰਾਂ ਦੀ ਬੇਅਦਬੀ ਦਾ ਮਾਮਲੇ ਸਾਹਮਣੇ ਆਏ ਹਨ। 25 ਦਸੰਬਰ ਦੀ ਦੇਰ ਰਾਤ ਅੰਬਾਲਾ, ਦਿੱਲੀ ਸਮੇਤ ਕਰੀਬ 8 ਥਾਵਾਂ 'ਤੇ ਅਣਪਛਾਤੇ ਵਿਅਕਤੀਆਂ ਨੇ…
ਗੁਰੂ ਤੇਗ ਬਹਾਦਰ ਨੇ ਦੇਸ਼ ਨੂੰ ਅੱਤਵਾਦ ਵਿਰੁੱਧ ਲੜਨਾ ਸਿਖਾਇਆ : PM ਮੋਦੀ

ਗੁਰੂ ਤੇਗ ਬਹਾਦਰ ਨੇ ਦੇਸ਼ ਨੂੰ ਅੱਤਵਾਦ ਵਿਰੁੱਧ ਲੜਨਾ ਸਿਖਾਇਆ : PM ਮੋਦੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਕੱਛ ਦੇ ਗੁਰਦੁਆਰਾ ਲਖਪਤ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਮਾਗਮਾਂ ਨੂੰ ਸੰਬੋਧਿਤ ਕੀਤਾ। ਉਨ੍ਹਾਂ 2001 ਦੇ ਭੂਚਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੈਨੂੰ ਗੁਰੂ ਦੀ ਕਿਰਪਾ ਨਾਲ ਇਸ…
ਰਾਜੌਰੀ ਗਾਰਡਨ ਇਲਾਕੇ ‘ਚ ਇਕ ਨੌਜਵਾਨ ਦੇ ਗੁਪਤ ਅੰਗ ਕੱਟਣ ਦਾ ਸਨਸਨੀਖੇਜ਼ ਮਾਮਲਾ

ਰਾਜੌਰੀ ਗਾਰਡਨ ਇਲਾਕੇ ‘ਚ ਇਕ ਨੌਜਵਾਨ ਦੇ ਗੁਪਤ ਅੰਗ ਕੱਟਣ ਦਾ ਸਨਸਨੀਖੇਜ਼ ਮਾਮਲਾ

ਨਵੀਂ ਦਿੱਲੀ : ਦਿੱਲੀ ਦੇ ਰਾਜੌਰੀ ਗਾਰਡਨ ਇਲਾਕੇ 'ਚ ਇਕ ਨੌਜਵਾਨ ਦੇ ਗੁਪਤ ਅੰਗ ਕੱਟਣ  ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਕਤਲ ਅਤੇ ਅਗਵਾ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ…
ਭਾਰਤ ਨੇ ‘ਪ੍ਰਲਯ’ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ, ਰੱਖਿਆ ਮੰਤਰੀ ਨੇ ਦਿੱਤੀ ਵਧਾਈ

ਭਾਰਤ ਨੇ ‘ਪ੍ਰਲਯ’ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ, ਰੱਖਿਆ ਮੰਤਰੀ ਨੇ ਦਿੱਤੀ ਵਧਾਈ

ਨਵੀਂ ਦਿੱਲੀ: Ballistic Missile: ਭਾਰਤ ਨੇ ਓਡੀਸ਼ਾ ਤੱਟ ਦੇ ਨੇੜੇ ਸਤ੍ਹਾ ਤੋਂ ਸਤ੍ਹਾ 'ਤੇ ਮਾਰ ਕਰਨ ਵਾਲੀ ਇੱਕ ਛੋਟੀ ਦੂਰੀ ਦੀ ਬੈਲਿਸਟਿਕ ਮਿਜ਼ਾਈਲ 'ਪ੍ਰਲਯ' ਦਾ ਸਫਲ ਪ੍ਰੀਖਣ ਕੀਤਾ ਹੈ। ਰੱਖਿਆ ਖੋਜ ਵਿਕਾਸ ਸੰਗਠਨ (DRDO) ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। DRDO ਵੱਲੋਂ ਵਿਕਸਤ…
7 ਹਜ਼ਾਰ ਤੋਂ ਜ਼ਿਆਦਾ ਪਾਕਿਸਤਾਨੀਆਂ ਨੇ ਭਾਰਤੀ ਨਾਗਰਰਿਕਤਾ ਲਈ ਅਪਲਾਈ ਕੀਤਾ: ਨਿਤਿਆਨੰਦ ਰਾਏ

7 ਹਜ਼ਾਰ ਤੋਂ ਜ਼ਿਆਦਾ ਪਾਕਿਸਤਾਨੀਆਂ ਨੇ ਭਾਰਤੀ ਨਾਗਰਰਿਕਤਾ ਲਈ ਅਪਲਾਈ ਕੀਤਾ: ਨਿਤਿਆਨੰਦ ਰਾਏ

ਨਵੀਂ ਦਿਲੀ- ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੰਸਦ ਨੂੰ ਦੱਸਿਆ ਕਿ ਸਾਲ 2016 ਤੋਂ 2020 ਤੱਕ ਕੁੱਲ 4177 ਲੋਕਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਗਈ ਹੈ, ਜਦੋਂ ਕਿ ਭਾਰਤੀ ਨਾਗਰਿਕਤਾ ਲੈਣ ਲਈ 10,635 ਅਰਜ਼ੀਆਂ ਅਜੇ ਵੀ ਪੈਂਡਿੰਗ ਹਨ। ਕੇਂਦਰੀ ਗ੍ਰਹਿ ਰਾਜ…
ਦਿੱਲੀ ‘ਚ ਓਮੀਕ੍ਰੋਨ ਦੇ 4 ਨਵੇਂ ਮਰੀਜ਼, ਭਾਰਤ ‘ਚ ਕੁੱਲ ਮਰੀਜ਼ਾਂ ਦੀ ਗਿਣਤੀ 77

ਦਿੱਲੀ ‘ਚ ਓਮੀਕ੍ਰੋਨ ਦੇ 4 ਨਵੇਂ ਮਰੀਜ਼, ਭਾਰਤ ‘ਚ ਕੁੱਲ ਮਰੀਜ਼ਾਂ ਦੀ ਗਿਣਤੀ 77

ਦੇਸ਼ ਤੇ ਦੁਨੀਆ ਵਿਚ ਓਮੀਕ੍ਰੋਨ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਤਾਜ਼ਾ ਖ਼ਬਰ ਇਹ ਹੈ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਵੀਰਵਾਰ ਨੂੰ ਚਾਰ ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਤਰ੍ਹਾਂ ਦਿੱਲੀ ਵਿਚ ਓਮੀਕ੍ਰੋੋਨ ਸੰਕਰਮਿਤ ਦੀ ਗਿਣਤੀ 10 ਹੋ ਗਈ…
ਹੰਗਾਮੇ ਤੋਂ ਬਾਅਦ ਰਾਜ ਸਭਾ ਕੱਲ੍ਹ ਤਕ ਲਈ ਮੁਲਤਵੀ, ਲੋਕ ਸਭਾ ‘ਚ ਰਿਹਾ ਰੌਲਾ

ਹੰਗਾਮੇ ਤੋਂ ਬਾਅਦ ਰਾਜ ਸਭਾ ਕੱਲ੍ਹ ਤਕ ਲਈ ਮੁਲਤਵੀ, ਲੋਕ ਸਭਾ ‘ਚ ਰਿਹਾ ਰੌਲਾ

ਨਵੀਂ ਦਿੱਲੀ : ਲਖੀਮਪੁਰ ਖੀਰੀ ਕਾਂਡ ਤੇ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ਵਿਚ ਵਿਰੋਧੀ ਧਿਰ ਦਾ ਹੰਗਾਮਾ ਜਾਰੀ ਹੈ। ਇੱਥੋਂ ਤਕ ਕਿ ਲੋਕ ਸਭਾ ਦੇ ਸਪੀਕਰ ਦੇ ਮਨਾਉਣ ਦਾ ਵੀ ਵਿਰੋਧੀ ਸੰਸਦ ਮੈਂਬਰਾਂ 'ਤੇ ਕੋਈ…
PM ਮੋਦੀ ਵੱਲੋਂ ਕਿਸਾਨਾਂ ਨੂੰ ਕੁਦਰਤੀ ਖੇਤੀ ਅਪਨਾਉਣ ਦਾ ਸੱਦਾ

PM ਮੋਦੀ ਵੱਲੋਂ ਕਿਸਾਨਾਂ ਨੂੰ ਕੁਦਰਤੀ ਖੇਤੀ ਅਪਨਾਉਣ ਦਾ ਸੱਦਾ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਵੇਂ ਹਰੀ ਕ੍ਰਾਂਤੀ 'ਚ ਰਸਾਇਣਾਂ ਅਤੇ ਖਾਦਾਂ ਨੇ ਅਹਿਮ ਭੂਮਿਕਾ ਨਿਭਾਈ ਸੀ, ਪਰ ਹੁਣ ਸਮਾਂ ਆ ਗਿਆ ਹੈ ਕਿ ਖੇਤੀ ਨੂੰ ਕੁਦਰਤ ਦੀ ਪ੍ਰਯੋਗਸ਼ਾਲਾ ਨਾਲ ਜੋੜਿਆ ਜਾਵੇ ਅਤੇ ਇਸ…
ਕੈਬਨਿਟ ਨੇ 76,000 ਕਰੋੜ ਰੁਪਏ PLI ਯੋਜਨਾ ਨੂੰ ਦਿੱਤੀ ਮਨਜ਼ੂਰੀ

ਕੈਬਨਿਟ ਨੇ 76,000 ਕਰੋੜ ਰੁਪਏ PLI ਯੋਜਨਾ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ : ਭਾਰਤ ਸਰਕਾਰ ਨੇ ਬੁੱਧਵਾਰ ਨੂੰ ਪ੍ਰੋਡਕਸ਼ਨ ਲਿੰਕਡ ਇਨੀਸ਼ੀਏਟਿਵ (PLI) ਸਕੀਮ ਲਈ 76,000 ਕਰੋੜ ਰੁਪਏ ਦੇ ਨਿਵੇਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਤਹਿਤ ਹੁਣ ਦੇਸ਼ 'ਚ ਸੈਮੀਕੰਡਕਟਰ ਤੇ ਡਿਸਪਲੇ ਬੋਰਡ ਬਣਾਏ ਜਾਣਗੇ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ…
ਪ੍ਰਧਾਨ ਮੰਤਰੀ ਖੇਤੀ ਸਿੰਚਾਈ ਯੋਜਨਾ ਨੂੰ 2025-26 ਤਕ ਚਾਲੂ ਰੱਖਣ ਦਾ ਫੈਸਲਾ

ਪ੍ਰਧਾਨ ਮੰਤਰੀ ਖੇਤੀ ਸਿੰਚਾਈ ਯੋਜਨਾ ਨੂੰ 2025-26 ਤਕ ਚਾਲੂ ਰੱਖਣ ਦਾ ਫੈਸਲਾ

ਨਵੀਂ ਦਿੱਲੀ : ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਨੂੰ 2021-22 ਤੋਂ 2025-26 ਤਕ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਇਸ 'ਚ 93…
FCI ਜਲਦੀ ਹੀ 249 ਸਥਾਨਾਂ ‘ਤੇ 249 ਸਟੋਰੇਜ ਸਿਲੋਜ਼ ਦੀ ਬੋਲੀ ਲਗਾਏਗੀ

FCI ਜਲਦੀ ਹੀ 249 ਸਥਾਨਾਂ ‘ਤੇ 249 ਸਟੋਰੇਜ ਸਿਲੋਜ਼ ਦੀ ਬੋਲੀ ਲਗਾਏਗੀ

ਨਵੀਂ  ਦਿੱਲੀ : ਭਾਰਤ ਦੇ ਕਣਕ ਸਟੋਰੇਜ (wheat storage) ਬੁਨਿਆਦੀ ਢਾਂਚੇ ਨੂੰ ਸੁਧਾਰਨ ਅਤੇ ਸਮੁੱਚੀ ਬਰਬਾਦੀ ਨੂੰ ਘਟਾਉਣ ਲਈ, ਭਾਰਤੀ ਖੁਰਾਕ ਨਿਗਮ (FCI) ਜਲਦੀ ਹੀ 249 ਸਥਾਨਾਂ 'ਤੇ 249 ਸਟੋਰੇਜ ਸਿਲੋਜ਼(storage silos ) ਦੀ ਬੋਲੀ ਸ਼ੁਰੂ ਕਰੇਗਾ। ਸਰਕਾਰ ਵੱਲੋਂ 12,000 ਕਰੋੜ…
ਕੈਬਨਿਟ ਨੇ ਸੈਮੀਕੰਡਕਟਰਾਂ ਲਈ PLI ਸਕੀਮ ਨੂੰ ਦਿੱਤੀ ਮਨਜ਼ੂਰੀ

ਕੈਬਨਿਟ ਨੇ ਸੈਮੀਕੰਡਕਟਰਾਂ ਲਈ PLI ਸਕੀਮ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੀ ਪ੍ਰਧਾਨਗੀ ਹੇਠ ਅੱਜ ਯਾਨੀ 15 ਦਸੰਬਰ 2021 ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੈਮੀਕੰਡਕਟਰਾਂ ਲਈ ਉਤਪਾਦਨ ਲਿੰਕਡ ਇਨਸੈਂਟਿਵ (PLI Scheme for Semiconductor Production) ਸਕੀਮਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।…