Haryana IPS Transfers: ਵੱਡੇ ਫੇਰਬਦਲ ਦਰਮਿਆਨ ਸਿਬਾਸ਼ ਕਬੀਰਾਜ ਗੁਰੂਗ੍ਰਾਮ ਦੇ ਕਮਿਸ਼ਨਰ ਨਿਯੁਕਤ

Haryana IPS Transfers: ਵੱਡੇ ਫੇਰਬਦਲ ਦਰਮਿਆਨ ਸਿਬਾਸ਼ ਕਬੀਰਾਜ ਗੁਰੂਗ੍ਰਾਮ ਦੇ ਕਮਿਸ਼ਨਰ ਨਿਯੁਕਤ

ਗੁਰੂਗ੍ਰਾਮ: ਹਰਿਆਣਾ ਵਿੱਚ ਸੀਨੀਅਰ ਪੁਲੀਸ ਅਧਿਕਾਰੀਆਂ ਦੇ ਇੱਕ ਵੱਡੇ ਪ੍ਰਸ਼ਾਸਨਿਕ ਫੇਰਬਦਲ ਵਿੱਚ, ਰਾਜ ਸਰਕਾਰ ਨੇ ਐਤਵਾਰ ਨੂੰ ਸੀਨੀਅਰ ਆਈ.ਪੀ.ਐਸ. ਅਧਿਕਾਰੀ ਸਿਬਾਸ਼ ਕਬੀਰਾਜ ਨੂੰ ਵਿਕਾਸ ਅਰੋੜਾ ਦੀ ਜਗ੍ਹਾ ਗੁਰੂਗ੍ਰਾਮ ਦਾ ਨਵਾਂ ਪੁਲੀਸ ਕਮਿਸ਼ਨਰ (ਸੀ.ਪੀ.) ਨਿਯੁਕਤ ਕੀਤਾ ਹੈ। ਇਹ ਤਬਾਦਲਾ ਹਰਿਆਣਾ ਦੇ ਗ੍ਰਹਿ…
Haryana Municipal Election Results 2026 : ਪੰਚਕੂਲਾ, ਅੰਬਾਲਾ ਅਤੇ ਸੋਨੀਪਤ ਵਿੱਚ ਵੋਟਾਂ ਦੀ ਗਿਣਤੀ ਸ਼ੁਰੂ

Haryana Municipal Election Results 2026 : ਪੰਚਕੂਲਾ, ਅੰਬਾਲਾ ਅਤੇ ਸੋਨੀਪਤ ਵਿੱਚ ਵੋਟਾਂ ਦੀ ਗਿਣਤੀ ਸ਼ੁਰੂ

ਹਰਿਆਣਾ ਦੇ ਵੱਖ-ਵੱਖ ਨਗਰ ਨਿਗਮਾਂ ਅਤੇ ਸਥਾਨਕ ਇਕਾਈਆਂ ਦੀਆਂ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਅੱਜ ਬੁੱਧਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਦੇ ਅਹਿਮ ਸ਼ਹਿਰਾਂ ਅੰਬਾਲਾ, ਪੰਚਕੂਲਾ ਅਤੇ ਸੋਨੀਪਤ ਨਗਰ ਨਿਗਮਾਂ ਤੋਂ ਇਲਾਵਾ ਰਿਵਾੜੀ ਨਗਰ…
PGIMS ਰੋਹਤਕ ’ਚ ਨੌਕਰੀਆਂ ਦੇ ਨਾਮ ’ਤੇ ਫਰਜ਼ੀਵਾੜਾ; ਸੋਸ਼ਲ ਮੀਡੀਆ ’ਤੇ ਫੈਲੀ ਅਫ਼ਵਾਹ

PGIMS ਰੋਹਤਕ ’ਚ ਨੌਕਰੀਆਂ ਦੇ ਨਾਮ ’ਤੇ ਫਰਜ਼ੀਵਾੜਾ; ਸੋਸ਼ਲ ਮੀਡੀਆ ’ਤੇ ਫੈਲੀ ਅਫ਼ਵਾਹ

ਰੋਹਤਕ: ਪੰਡਿਤ ਭਗਵਤ ਦਿਆਲ ਸ਼ਰਮਾ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (PGIMS), ਰੋਹਤਕ ਵਿਖੇ ਵੱਖ-ਵੱਖ ਅਸਾਮੀਆਂ ਲਈ ਭਰਤੀ ਦੇ ਨਾਮ ’ਤੇ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਗੁੰਮਰਾਹਕੁੰਨ ਜਾਣਕਾਰੀ ਨੇ ਸੰਸਥਾ ਦੇ ਅਧਿਕਾਰੀਆਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਇੰਸਟਾਗ੍ਰਾਮ ਵਰਗੇ…

ਇਨਸਾਨੀਅਤ ਸ਼ਰਮਸਾਰ; ਸ਼ਰਾਬ ਦੇ ਅਹਾਤੇ ਬਾਹਰ ਨੌਜਵਾਨ ਵੱਲੋਂ ਕੁੜੀ ਦੀ ਸ਼ਰੇਆਮ ਕੁੱਟਮਾਰ

ਗੁਰੂਗ੍ਰਾਮ: ਗੁਰੂਗ੍ਰਾਮ ਦੇ ਬ੍ਰਿਸਟਲ ਚੌਕ ਨੇੜੇ ਬੀਤੀ ਦੇਰ ਰਾਤ ਇੱਕ ਨੌਜਵਾਨ ਵੱਲੋਂ ਮੁਟਿਆਰ ਦੀ ਸ਼ਰੇਆਮ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਨੌਜਵਾਨ ਕੁੜੀ ਦੇ ਵਾਲ ਪੁੱਟਦਾ ਅਤੇ ਉਸ ਨੂੰ ਥੱਪੜ ਮਾਰਦਾ ਦਿਖਾਈ…
ਹੋਂਦ ਚਿੱਲੜ ਕਾਂਡ ਦੇ ਪੀੜਤ ਪਰਿਵਾਰਾਂ ਨੇ ਮੰਗ ਪੱਤਰ ਦਿੱਤਾ

ਹੋਂਦ ਚਿੱਲੜ ਕਾਂਡ ਦੇ ਪੀੜਤ ਪਰਿਵਾਰਾਂ ਨੇ ਮੰਗ ਪੱਤਰ ਦਿੱਤਾ

ਗੂਹਲਾ ਚੀਕਾ: ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ ਦੇ ਸੰਚਾਲਕ ਭਾਈ ਦਰਸ਼ਨ ਸਿੰਘ ਘੋਲੀਆ ਦੀ ਅਗਵਾਈ ਹੇਠ ਪੀੜਤ ਪਰਿਵਾਰਾਂ ਦਾ ਵਫ਼ਦ ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਵਿੱਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਿਆ। ਜਥੇਦਾਰ ਦਾਦੂਵਾਲ ਨੇ ਵਫ਼ਦ ਨੂੰ ਮੁੱਖ ਮੰਤਰੀ ਨਾਇਬ…
ਪਹਿਲਗਾਮ ਹਮਲੇ ਦੀ ਪਹਿਲੀ ਬਰਸੀ: ਸ਼ਹੀਦ Lt. Vinay Narwal ਦਾ ਪਰਿਵਾਰ ਗ਼ਮ’ਚ ਵੀ ਤਲਾਸ਼ ਰਿਹੈ ਸਮਾਜ ਸੇਵਾ ਦੇ ਰਾਹ

ਪਹਿਲਗਾਮ ਹਮਲੇ ਦੀ ਪਹਿਲੀ ਬਰਸੀ: ਸ਼ਹੀਦ Lt. Vinay Narwal ਦਾ ਪਰਿਵਾਰ ਗ਼ਮ’ਚ ਵੀ ਤਲਾਸ਼ ਰਿਹੈ ਸਮਾਜ ਸੇਵਾ ਦੇ ਰਾਹ

ਕਰਨਾਲ: ਪਹਿਲਗਾਮ ਵਿੱਚ ਹੋਏ ਉਸ ਭਿਆਨਕ ਅਤਿਵਾਦੀ ਹਮਲੇ ਨੂੰ ਇੱਕ ਸਾਲ ਬੀਤ ਚੁੱਕਾ ਹੈ, ਜਿਸ ਵਿੱਚ ਲੈਫਟੀਨੈਂਟ ਵਿਨੈ ਨਰਵਾਲ ਸਮੇਤ 26 ਕੀਮਤੀ ਜਾਨਾਂ ਚਲੀਆਂ ਗਈਆਂ ਸਨ। ਕਰਨਾਲ ਸਥਿਤ ਸ਼ਹੀਦ ਦੇ ਘਰ ਅੱਜ ਵੀ ਚੁੱਪ ਪਸਰੀ ਹੋਈ ਹੈ, ਪਰ ਪਰਿਵਾਰ ਨੇ ਆਪਣੇ…
ਮੋਸਟ ਵਾਂਟਡ ਗੈਂਗਸਟਰ ਸਾਹਿਲ ਚੌਹਾਨ ਥਾਈਲੈਂਡ ’ਚ ਗ੍ਰਿਫ਼ਤਾਰ, ਭਾਰਤ ਡਿਪੋਰਟ ਕਰਨ ਦੀ ਤਿਆਰੀ

ਮੋਸਟ ਵਾਂਟਡ ਗੈਂਗਸਟਰ ਸਾਹਿਲ ਚੌਹਾਨ ਥਾਈਲੈਂਡ ’ਚ ਗ੍ਰਿਫ਼ਤਾਰ, ਭਾਰਤ ਡਿਪੋਰਟ ਕਰਨ ਦੀ ਤਿਆਰੀ

ਗੁਰੂਗ੍ਰਾਮ: ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਹਰਿਆਣਾ ਦੀ ਸਪੈਸ਼ਲ ਟਾਸਕ ਫੋਰਸ (STF) ਨੇ ਮੋਸਟ ਵਾਂਟਡ ਗੈਂਗਸਟਰ ਸਾਹਿਲ ਚੌਹਾਨ ਨੂੰ ਥਾਈਲੈਂਡ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਨੂੰ ਭਾਰਤ ਡਿਪੋਰਟ ਕਰਨ ਦੀ ਪ੍ਰਕਿਰਿਆ ਜਾਰੀ ਹੈ। ਉਸ ਦੇ ਦਿੱਲੀ ਹਵਾਈ ਅੱਡੇ 'ਤੇ…
ਸੈਣੀ ਵੱਲੋਂ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਵਿੱਚ ਹਰਿਆਣਵੀਆਂ ਲਈ 33 ਫੀਸਦੀ ਰਾਖਵੇਂਕਰਨ ਦਾ ਹੁਕਮ

ਸੈਣੀ ਵੱਲੋਂ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਵਿੱਚ ਹਰਿਆਣਵੀਆਂ ਲਈ 33 ਫੀਸਦੀ ਰਾਖਵੇਂਕਰਨ ਦਾ ਹੁਕਮ

ਗੁਰੂਗ੍ਰਾਮ: ਸਥਾਨਕ ਲੋਕਾਂ ਦੀ ਭਲਾਈ ਨੂੰ ਪਹਿਲ ਦੇਣ ਦੇ ਇੱਕ ਅਹਿਮ ਕਦਮ ਵਜੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਗੁਰੂਗ੍ਰਾਮ ਵਿੱਚ ਬਣਨ ਵਾਲੇ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਐੱਮ ਬੀ ਬੀ ਐੱਸ (MBBS)…
ਖਿਡਾਰੀਆਂ ਲਈ ਖੇਡਾਂ ਦੇ ਨਾਲ-ਨਾਲ ਪੜ੍ਹਾਈ ਵੀ ਜ਼ਰੂਰੀ: ਸਿੰਧੂ

ਖਿਡਾਰੀਆਂ ਲਈ ਖੇਡਾਂ ਦੇ ਨਾਲ-ਨਾਲ ਪੜ੍ਹਾਈ ਵੀ ਜ਼ਰੂਰੀ: ਸਿੰਧੂ

ਗੁਰੂਗ੍ਰਾਮ: ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਅਤੇ ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਪੀ ਵੀ ਸਿੰਧੂ ਨੇ ਅੱਜ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਨਾਲ-ਨਾਲ ਪੜ੍ਹਾਈ ਜਾਰੀ ਰੱਖਣ ਦੀ ਵੀ ਸਲਾਹ ਦਿੱਤੀ ਹੈ। ਡੀ ਪੀ ਐੱਸ ਇੰਟਰਨੈਸ਼ਨਲ ਸਕੂਲ ਵਿੱਚ ਵਿਦਿਆਰਥੀਆਂ ਨੂੰ…
Gurugram Wall Collapse: ਜਾਂਚ ਵਿੱਚ ਵੱਡਾ ਖੁਲਾਸਾ; ਸਿਗਨੇਚਰ ਗਲੋਬਲ ਦੀ ਲਾਪਰਵਾਹੀ ਨੇ ਲਈ ਮਜ਼ਦੂਰਾਂ ਦੀ ਜਾਨ

Gurugram Wall Collapse: ਜਾਂਚ ਵਿੱਚ ਵੱਡਾ ਖੁਲਾਸਾ; ਸਿਗਨੇਚਰ ਗਲੋਬਲ ਦੀ ਲਾਪਰਵਾਹੀ ਨੇ ਲਈ ਮਜ਼ਦੂਰਾਂ ਦੀ ਜਾਨ

ਗੁਰੂਗ੍ਰਾਮ: ਗੁਰੂਗ੍ਰਾਮ ਦੇ ‘ਸਿਟੀ ਆਫ ਕਲਰਜ਼’ ਟਾਊਨਸ਼ਿਪ ਵਿੱਚ ਵਾਪਰੇ ਭਿਆਨਕ ਹਾਦਸੇ ਦੀ ਜਾਂਚ ਰਿਪੋਰਟ ਨੇ ਬਿਲਡਰ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਦੀਆਂ ਗੰਭੀਰ ਖਾਮੀਆਂ ਨੂੰ ਜੱਗ ਜ਼ਾਹਰ ਕਰ ਦਿੱਤਾ ਹੈ। ਲੇਬਰ ਵਿਭਾਗ ਅਤੇ ਮਾਨੇਸਰ ਦੇ ਐਸ.ਡੀ.ਐਮ. ਵੱਲੋਂ ਤਿਆਰ ਕੀਤੀ ਗਈ ਇਸ ਰਿਪੋਰਟ ਅਨੁਸਾਰ,…

ਦੋ ਭਰਾਵਾਂ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਕਾਰ ‘ਚੋਂ ਮਿਲੀਆਂ ਲਾਸ਼ਾਂ

ਫਰੀਦਾਬਾਦ: ਇੱਥੋਂ ਦੇ ਨਵੀਨ ਨਗਰ ਇਲਾਕੇ ਵਿੱਚ ਦੋ ਭਰਾਵਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਦੀਆਂ ਲਾਸ਼ਾਂ ਬੀਤੀ ਦੇਰ ਰਾਤ ਅਗਵਾਨਪੁਰ ਰੋਡ 'ਤੇ ਇਕ ਕਾਰ ਦੇ ਅੰਦਰੋਂ ਮਿਲੀਆਂ। ਪੁਲੀਸ ਅਨੁਸਾਰ ਮੁੱਢਲੀ ਜਾਂਚ ਤੋਂ ਸੰਕੇਤ ਮਿਲਦਾ…
ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ

ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ

ਅਲੀਗੜ੍ਹ/ਨੋਇਡਾ: ਭਾਰਤੀ ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਖਾਨਚੰਦ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਸ਼ੁੱਕਰਵਾਰ ਤੜਕੇ ਗ੍ਰੇਟਰ ਨੋਇਡਾ ਦੇ ਇੱਕ ਹਸਪਤਾਲ ਵਿੱਚ ਦਿਹਾਂਤ ਹੋ ਗਿਆ,ਪਰਿਵਾਰਕ ਸੂਤਰਾਂ ਅਤੇ ਹਸਪਤਾਲ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਗ੍ਰੇਟਰ ਨੋਇਡਾ ਦੇ ਯਥਾਰਥ ਹਸਪਤਾਲ ਦੇ ਬੁਲਾਰੇ…
ਜਗਿਆਸਾ ਹੀ ਤੁਹਾਨੂੰ ਅੱਗੇ ਵਧਾਉਂਦੀ ਹੈ: ਜਯੋਤੀ ਮਲਹੋਤਰਾ

ਜਗਿਆਸਾ ਹੀ ਤੁਹਾਨੂੰ ਅੱਗੇ ਵਧਾਉਂਦੀ ਹੈ: ਜਯੋਤੀ ਮਲਹੋਤਰਾ

ਯਮੁਨਾਨਗਰ: ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਵਿੱਚ ‘ਮਨੁੱਖੀ ਕਦਰਾਂ-ਕੀਮਤਾਂ, ਗਿਆਨ ਅਤੇ ਵਿਰਾਸਤ- ਸੰਤ ਵਾਂਗ ਸੋਚੋ, ਨੇਤਾ ਵਾਂਗ ਕੰਮ ਕਰੋ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ‘ਦਿ ਟ੍ਰਿਬਿਊਨ’ ਪ੍ਰਕਾਸ਼ਨ ਸਮੂਹ ਦੀ ਮੁੱਖ ਸੰਪਾਦਕ ਜਯੋਤੀ ਮਲਹੋਤਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।…
ਸੂਰਜਕੁੰਡ ਮੇਲਾ ਹਾਦਸਾ: ਮੁੱਖ ਮੁਲਜ਼ਮ ਸਣੇ ਦੋ ਗ੍ਰਿਫ਼ਤਾਰ

ਸੂਰਜਕੁੰਡ ਮੇਲਾ ਹਾਦਸਾ: ਮੁੱਖ ਮੁਲਜ਼ਮ ਸਣੇ ਦੋ ਗ੍ਰਿਫ਼ਤਾਰ

ਫਰੀਦਾਬਾਦ: ਸੂਰਜਕੁੰਡ ਕੌਮਾਂਤਰੀ ਸ਼ਿਲਪ ਮੇਲੇ ਵਿੱਚ ਹੋਏ ਦਰਦਨਾਕ ਝੂਲਾ ਹਾਦਸੇ ਵਿੱਚ ਫਰੀਦਾਬਾਦ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਹਿਮਾਚਲ ਫਨ ਕੇਅਰ ਦੇ ਮਾਲਕ ਮੁਹੰਮਦ ਸ਼ਾਕਿਰ (ਹਿਮਾਚਲ ਪ੍ਰਦੇਸ਼) ਅਤੇ ਨਿਤੇਸ਼ (ਮੇਰਠ,…
ਯੂ ਜੀ ਸੀ ਨੈੱਟ: ਅੰਬਾਲਾ ਦੀ ਦੀਕਸ਼ਾ ਮੁਲਕ ’ਚੋਂ ਅੱਵਲ

ਯੂ ਜੀ ਸੀ ਨੈੱਟ: ਅੰਬਾਲਾ ਦੀ ਦੀਕਸ਼ਾ ਮੁਲਕ ’ਚੋਂ ਅੱਵਲ

ਅੰਬਾਲਾ: ਇਥੋਂ ਦੀ ਦੀਕਸ਼ਾ ਮੱਕੜ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਵੱਲੋਂ ਕਰਵਾਈ ਨੈੱਟ ਪ੍ਰੀਖਿਆ ਵਿੱਚ ਪਬਲਿਕ ਐਡਮਨਿਸਟ੍ਰੇਸ਼ਨ ਵਿਸ਼ੇ ’ਚ 100 ਫੀਸਦੀ ਅੰਕ ਪ੍ਰਾਪਤ ਕਰ ਕੇ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਦੀਕਸ਼ਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਪਬਲਿਕ ਐਡਮਨਿਸਟ੍ਰੇਸ਼ਨ ਵਿਸ਼ੇ…
Bomb Threat: ਚੰਡੀਗੜ੍ਹ ਅਤੇ ਗੁਰੂਗ੍ਰਾਮ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ ਜਾਰੀ

Bomb Threat: ਚੰਡੀਗੜ੍ਹ ਅਤੇ ਗੁਰੂਗ੍ਰਾਮ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ ਜਾਰੀ

ਚੰਡੀਗਡ਼੍ਹ/ਗੁਰੂਗ੍ਰਾਮ: ਚੰਡੀਗੜ੍ਹ ਅਤੇ ਗੁਰੂਗ੍ਰਾਮ ਵਿੱਚ ਬੁੱਧਵਾਰ ਸਵੇਰੇ ਉਸ ਸਮੇਂ ਸਹਿਮ ਪੈਦਾ ਹੋ ਗਿਆ ਜਦੋਂ ਇੱਥੋਂ ਦੇ ਪ੍ਰਮੁੱਖ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਖਬਰ ਸਾਹਮਣੇ ਆਉਣ ਤੋਂ ਬਾਅਦ ਬੱਚਿਆਂ ਦੇ ਮਾਪੇ ਚੰਡੀਗੜ੍ਹ ਦੇ ਸਕੂਲਾਂ ਦ ਬਾਹਰ ਪੁੱਜ…

ਨੌਕਰੀ ਦਿਵਾਉਣ ਦੇ ਨਾਂ ’ਤੇ 6.23 ਲੱਖ ਠੱਗੇ

ਜੀਂਦ: ਐੱਸ ਪੀ ਜੀਂਦ ਕੁਲਦੀਪ ਸਿੰਘ ਦੀਆਂ ਹਦਾਇਤਾਂ ’ਤੇ ਥਾਣਾ ਸਿਟੀ ਨਰਵਾਣਾ ਪੁਲੀਸ ਨੇ ਰੇਲਵੇ ਵਿੱਚ ਨੌਕਰੀ ਦਿਵਾਉਣ ਦੇ ਨਾਮ ’ਤੇ ਲੱਖਾਂ ਰੁਪਏ ਦੀ ਠੱਗੀ ਦੇ ਮਾਮਲੇ ਵਿੱਚ ਫਰਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਨਾਥੀ ਉਰਫ…
ਗ੍ਰੇਟਰ ਨੋਇਡਾ ਹਾਦਸਾ: ਜੇਈ ਬਰਖਾਸਤ, ਟਰੈਫਿਕ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

ਗ੍ਰੇਟਰ ਨੋਇਡਾ ਹਾਦਸਾ: ਜੇਈ ਬਰਖਾਸਤ, ਟਰੈਫਿਕ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

ਨੋਇਡਾ: ਇਥੇ ਸੈਕਟਰ 150 ਵਿੱਚ ਉਸਾਰੀ ਵਾਲੀ ਥਾਂ ’ਤੇ ਪਾਣੀ ਨਾਲ ਭਰੇ ਟੋਏ ਵਿੱਚ ਡਿੱਗਣ ਕਾਰਨ 27 ਸਾਲਾ ਸਾਫਟਵੇਅਰ ਇੰਜਨੀਅਰ ਦੀ ਮੌਤ ਮਗਰੋਂ ਨੋਇਡਾ ਅਥਾਰਟੀ ਨੇ ਜੂਨੀਅਰ ਇੰਜਨੀਅਰ ਨੂੰ ਬਰਖਾਸਤ ਕਰ ਦਿੱਤਾ ਹੈ ਅਤੇ ਖੇਤਰ ਵਿੱਚ ਟ੍ਰੈਫਿਕ ਨਾਲ ਸਬੰਧਤ ਕੰਮਾਂ ਲਈ…

ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਚਾਰ ਮੈਂਬਰ ਗ੍ਰਿਫਤਾਰ; ਵਿਦੇਸ਼ੀ ਹਥਿਆਰ ਬਰਾਮਦ

ਗੁਰੂਗ੍ਰਾਮ: ਹਰਿਆਣਾ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (STF) ਨੇ ਸ਼ੁੱਕਰਵਾਰ ਨੂੰ ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਚਾਰ ਸਰਗਰਮ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਅਤੇ ਉਨ੍ਹਾਂ ਕੋਲੋਂ ਚਾਰ ਵਿਦੇਸ਼ੀ ਹਥਿਆਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਮਨ,…
ਅਰਾਵਲੀ ਦੀਆਂ ਪਹਾੜੀਆਂ ਵਿੱਚੋਂ ਮੁੱਕਦੇ ਜਾ ਰਹੇ ਜਲ ਸਰੋਤ

ਅਰਾਵਲੀ ਦੀਆਂ ਪਹਾੜੀਆਂ ਵਿੱਚੋਂ ਮੁੱਕਦੇ ਜਾ ਰਹੇ ਜਲ ਸਰੋਤ

ਫਰੀਦਾਬਾਦ: ‘ਗ੍ਰੀਨ ਵਾਲ’ ਪ੍ਰੋਜੈਕਟ ਲਈ ਅਰਾਵਲੀ ਦੇ ਚੱਲ ਰਹੇ ਸਰਵੇਖਣ ਨੇ ਗੁਰੂਗ੍ਰਾਮ, ਫਰੀਦਾਬਾਦ ਅਤੇ ਨੂੰਹ ਦੇ ਗੁਆਚੇ ਜਲ ਭੰਡਾਰਾਂ ਅਤੇ ਜਲ ਸਰੋਤਾਂ ਸਮੇਤ ਕਈ ਹੈਰਾਨ ਕਰਨ ਵਾਲੇ ਮੁੱਦੇ ਸਾਹਮਣੇ ਲਿਆਂਦੇ ਹਨ। ਇਸਦਾ ਦੋਸ਼ ਮਾਈਨਿੰਗ 'ਤੇ ਹੈ, ਜਿਸਨੂੰ 2000 ਦੇ ਦਹਾਕੇ ਦੇ…
ਨੈਸ਼ਨਲ ਸ਼ੂਟਿੰਗ ਕੋਚ ਅੰਕੁਸ਼ ਭਾਰਦਵਾਜ ਵਿਰੁੱਧ ਨਾਬਾਲਗ ਪੋਕਸੋ (POCSO) ਤਹਿਤ ਮਾਮਲਾ ਦਰਜ

ਨੈਸ਼ਨਲ ਸ਼ੂਟਿੰਗ ਕੋਚ ਅੰਕੁਸ਼ ਭਾਰਦਵਾਜ ਵਿਰੁੱਧ ਨਾਬਾਲਗ ਪੋਕਸੋ (POCSO) ਤਹਿਤ ਮਾਮਲਾ ਦਰਜ

ਫਰੀਦਾਬਾਦ: ਹਰਿਆਣਾ ਪੁਲੀਸ ਨੇ ਫਰੀਦਾਬਾਦ ਵਿੱਚ ਇੱਕ 17 ਸਾਲਾ ਰਾਸ਼ਟਰੀ ਪੱਧਰ ਦੀ ਨਿਸ਼ਾਨੇਬਾਜ਼ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਕੌਮੀ ਨਿਸ਼ਾਨੇਬਾਜ਼ੀ ਕੋਚ ਅੰਕੁਸ਼ ਭਾਰਦਵਾਜ ਵਿਰੁੱਧ ਮਾਮਲਾ ਦਰਜ ਕੀਤਾ ਹੈ। ਐੱਫ ਆਈ ਆਰ (FIR) ਅਨੁਸਾਰ,ਇਹ ਘਟਨਾ ਕਥਿਤ ਤੌਰ 'ਤੇ 16 ਦਸੰਬਰ,2025 ਨੂੰ…
ਐੱਸਵਾਈਐੱਲ ਨਹਿਰ ’ਚ ਡਿੱਗੀ ਸਕੂਲ ਦੀ ਬੱਸ

ਐੱਸਵਾਈਐੱਲ ਨਹਿਰ ’ਚ ਡਿੱਗੀ ਸਕੂਲ ਦੀ ਬੱਸ

ਕੈਥਲ : ਕੈਥਲ ਜ਼ਿਲ੍ਹੇ ਦੇ ਨੌਚ ਪਿੰਡ ਵਿੱਚ ਅੱਜ ਸਵੇਰੇ ਸਕੂਲੀ ਬੱਚਿਆਂ ਨੂੰ ਲਿਜਾ ਰਹੀ ਬੱਸ ਸਤਲੁਜ ਯਮੁਨਾ ਲਿੰਕ (SYL) ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਬੱਸ ਵਿੱਚ ਸਵਾਰ ਅੱਠ ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੌਰਾਨ ਬੱਸ ਚਾਲਕ ਅਤੇ ਮਹਿਲਾ…
ਏਜੰਟਾਂ ‘ਤੇ ਕੱਸਿਆ ਸ਼ਿੰਕਜਾ, ਡਿਪੋਰਟ ਕੀਤੇ ਲੋਕਾਂ ਦੀ ਸ਼ਿਕਾਇਤ ‘ਤੇ 4 ਏਜੰਟਾਂ ਖਿਲਾਫ FIR

ਏਜੰਟਾਂ ‘ਤੇ ਕੱਸਿਆ ਸ਼ਿੰਕਜਾ, ਡਿਪੋਰਟ ਕੀਤੇ ਲੋਕਾਂ ਦੀ ਸ਼ਿਕਾਇਤ ‘ਤੇ 4 ਏਜੰਟਾਂ ਖਿਲਾਫ FIR

ਕਰਨਾਲ ਵਿੱਚ ਚਾਰ ਏਜੰਟਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਜੋ ਲੋਕਾਂ ਨੂੰ ਡੌਂਕੀ ਰੂਟ ਰਾਹੀਂ ਅਮਰੀਕਾ ਭੇਜਦੇ ਹਨ। ਕਰਨਾਲ ਦੇ ਤਿੰਨ ਲੋਕਾਂ, ਜੋ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਘਰ ਪਰਤੇ ਹਨ, ਨੇ ਮਾਮਲਾ ਦਰਜ ਕਰਵਾਇਆ…
ਵਿਨੇਸ਼ ਫੋਗਾਟ ਖੁਦ ਅਯੋਗ ਦਿੱਤੇ ਜਾਣ ਲਈ ਜ਼ਿੰਮੇਵਾਰ: ਮੁਰਲੀਕਾਂਤ ਪੇਟਕਰ

ਵਿਨੇਸ਼ ਫੋਗਾਟ ਖੁਦ ਅਯੋਗ ਦਿੱਤੇ ਜਾਣ ਲਈ ਜ਼ਿੰਮੇਵਾਰ: ਮੁਰਲੀਕਾਂਤ ਪੇਟਕਰ

ਛਤਰਪਤੀ ਸੰਭਾਜੀ ਨਗਰ (ਮਹਾਰਾਸ਼ਟਰ): ਭਾਰਤ ਦੇ ਪਹਿਲੇ ਪੈਰਾਲੰਪਿਕ ਸੋਨ ਤਮਗਾ ਜੇਤੂ ਅਤੇ ਪਦਮ ਸ਼੍ਰੀ ਪੁਰਸਕਾਰ ਜੇਤੂ ਮੁਰਲੀਕਾਂਤ ਪੇਟਕਰ ਨੇ ਕਿਹਾ ਕਿ ਪੈਰਿਸ ਓਲੰਪਿਕ 2024 ਦੌਰਾਨ ਵਿਨੇਸ਼ ਫੋਗਾਟ ਅਤੇ ਉਨ੍ਹਾਂ ਦੇ ਕੋਚ ਦੀ ਜ਼ਿੰਮੇਵਾਰੀ ਸੀ ਕਿ ਉਹ ਲਗਾਤਾਰ ਉਨ੍ਹਾਂ ਦੇ ਭਾਰ ਦੀ…
ਜਲਦੀ ਹੀ ਪੱਤਰਕਾਰਾਂ ਲਈ ਸਾਂਝਾ ਮੰਚ ਬਣਾਇਆ ਜਾਵੇਗਾ

ਜਲਦੀ ਹੀ ਪੱਤਰਕਾਰਾਂ ਲਈ ਸਾਂਝਾ ਮੰਚ ਬਣਾਇਆ ਜਾਵੇਗਾ

ਜਲੰਧਰ (ਮਨੀਸ਼ ਰਿਹਾਨ) ਜਲੰਧਰ ਵਿੱਚ ਵੱਖ-ਵੱਖ ਪੱਤਰਕਾਰ ਜਥੇਬੰਦੀਆਂ ਦੇ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਮੀਡੀਆ ਕਲੱਬ ਪੰਜਾਬ ਤੋਂ ਚੇਅਰਮੈਨ ਅਮਨ ਮਹਿਰਾ, ਸੁਨੀਲ ਦੱਤ ਪੰਜਾਬ ਪ੍ਰਧਾਨ, ਦੇਵ ਮਹਿਤਾ, ਕ੍ਰਾਂਤੀਕਾਰੀ ਪ੍ਰੈੱਸ ਕਲੱਬ ਤੋਂ ਰੁਪਿੰਦਰ ਸਿੰਘ ਅਰੋੜਾ, ਪ੍ਰੈੱਸ ਐਸੋਸੀਏਸ਼ਨ…
ਦਿੱਲੀ-ਯੂਪੀ ਤੋਂ ਲੈ ਕੇ ਪੰਜਾਬ ਤੱਕ ਮੀਂਹ ਤੇ ਗੜੇ ਪੈਣ ਦਾ ਅਲਰਟ

ਦਿੱਲੀ-ਯੂਪੀ ਤੋਂ ਲੈ ਕੇ ਪੰਜਾਬ ਤੱਕ ਮੀਂਹ ਤੇ ਗੜੇ ਪੈਣ ਦਾ ਅਲਰਟ

ਦੇਸ਼ ਦੇ ਮੌਸਮ ਦਾ ਮੂਡ (Weather Update) ਹੁਣ ਬਦਲਣਾ ਸ਼ੁਰੂ ਹੋ ਗਿਆ ਹੈ ਕਿਉਂਕਿ ਸੀਤ ਲਹਿਰ, ਸੰਘਣੀ ਧੁੰਦ ਅਤੇ ਬਰਫ਼ਬਾਰੀ ਤੋਂ ਬਾਅਦ ਹੁਣ ਬਾਰਿਸ਼ ਦੀ ਵਾਰੀ ਹੈ। ਦਿੱਲੀ-ਐਨਸੀਆਰ ਤੋਂ ਲੈ ਕੇ ਯੂਪੀ-ਬਿਹਾਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ-ਹਰਿਆਣਾ ਤੋਂ…
ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਰੋਸ ਮਾਰਚ 26 ਨੂੰ

ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਰੋਸ ਮਾਰਚ 26 ਨੂੰ

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਕੌਮੀ ਇਨਸਾਫ਼ ਮੋਰਚੇ ਵੱਲੋਂ 26 ਜਨਵਰੀ ਨੂੰ ਕਾਲੇ ਦਿਨ ਵੱਜੋਂ ਮਨਾਇਆ ਜਾਵੇਗਾ। ਮੋਰਚੇ ਵੱਲੋਂ ਇਸ ਦਿਨ ਰੋਸ ਮਾਰਚ ਵੀ ਕੀਤਾ ਜਾਵੇਗਾ। ਦੱਸ ਦੇਈਏ ਕਿ ਸਿੱਖ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਦੀ ਹੱਦ 'ਤੇ ਪੱਕਾ…
ਪੱਤਰਕਾਰ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ‘ਚ ਹਰਦਿਆਲ ਕੰਬੋਜ ਨੂੰ ਰਾਹਤ

ਪੱਤਰਕਾਰ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ‘ਚ ਹਰਦਿਆਲ ਕੰਬੋਜ ਨੂੰ ਰਾਹਤ

ਪੰਜਾਬ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜਨਰਲ ਸਕੱਤਰ ਹਰਦਿਆਲ ਸਿੰਘ ਕੰਬੋਜ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ ਅਤੇ ਨਾਲ ਹੀ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲੱਗਾ ਦਿੱਤੀ ਹੈ। ਦਰਅਸਲ ਰਾਜਪੁਰਾ ਵਿਖੇ ਹੀ ਇੱਕ ਪੱਤਰਕਾਰ ਦੇ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਹਰਦਿਆਲ ਸਿੰਘ ਕੰਬੋਜ ‘ਤੇ ਸਿਆਸੀ ਰੰਜਿਸ਼ ਤਹਿਤ ਕੇਸ ਦਰਜ਼ ਕਰਵਾ ਦਿੱਤਾ ਗਿਆ ਸੀ।

ਪੰਜਾਬ-ਹਰਿਆਣਾ ਹਾਈਕੋਰਟ ਨੇ ਆਪਣੇ ਹੁਕਮਾਂ ਵਿੱਚ ਸਾਫ ਕਿਹਾ ਹੈ ਕਿ ਹਰਦਿਆਲ ਸਿੰਘ ਕੰਬੋਜ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਅਤੇ ਉਹ ਦੋ ਹਫ਼ਤੇ ਵਿੱਚ ਆਪਣੀ ਸਹੂਲਤ ਦੇ ਮੁਤਾਬਕ ਜਾਂਚ ਅਫ਼ਸਰ ਦੇ ਕੋਲ ਜਾ ਕੇ ਜਾਂਚ ਵਿੱਚ ਸ਼ਾਮਲ ਹੋਣ। ਇਸ ਦੇ ਨਾਲ ਹੀ ਪੰਜਾਬ-ਹਰਿਆਣਾ ਹਾਈਕੋਰਟ ਨੇ ਪੁਲਿਸ ਵੱਲੋਂ ਦਰਜ ਕੀਤੇ ਇਸ ਕੇਸ ਵਿੱਚ ਕੋਈ ਜ਼ਿਆਦਾ ਵਜ਼ਨ ਨਹੀਂ ਸਮਝਿਆ ਕਿਉਂਕਿ ਖ਼ੁਦਕੁਸ਼ੀ ਕਰਨ ਵਾਲੇ ਵਿਅਕਤੀ  ਨੇ 40 ਮਹੀਨੇ ਪਹਿਲਾਂ ਦਾ ਵਾਕਿਆ ਆਪਣੇ ਖ਼ੁਦਕੁਸ਼ੀ ਨੋਟ ਵਿੱਚ ਦੱਸਿਆ ਸੀ। ਪੰਜਾਬ-ਹਰਿਆਣਾ ਹਾਈਕੋਰਟ ਦੇ ਵੱਲੋਂ ਜ਼ਮਾਨਤ ਮਿਲਣ ਨਾਲ ਹਰਦਿਆਲ ਸਿੰਘ ਕੰਬੋਜ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨੂੰ ਵੱਡੀ ਰਾਹਤ ਜ਼ਰਰ ਮਿਲੀ ਹੈ।ਪੰਜਾਬ-ਹਰਿਅਣਾ ਹਾੲਕੋਰਟ ਦੇ ਵੱਲੋਂ ਰਾਹਤ ਮਿਲਣ ਤੋਂ ਬਾਅਦ ਹਰਦਿਆਲ ਸਿੰਘ ਕੰਬੋਜ ਦਾ ਕਹਿਣੈ ਕਿ ਉਨ੍ਹਾਂ ਨੂੰ ਹਾਈਕੋਰਟ ‘ਤੇ ਅਤੇ ਉਸ ਪਰਮਾਤਮਾ ‘ਤੇ ਪੂਰਾ ਭਰੋਸਾ ਹੈ। ਉਨ੍ਹਾਂ ਨੇ ਕਿਹਾ ਕਿ ਸੱਚ ਨੇ ਹਮੇਸ਼ਾ ਸੱਚ ਹੀ ਰਹਿਣਾ ਹੈ ਅਸੀਂ ਪਹਿਲੇ ਦਿਨ ਤੋਂ ਇਹ ਹਾਲ ਦੁਹਾਈ ਦੇ ਰਹੇ ਹਾਂ ਕਿ ਇਹ ਕੇਸ ਗ਼ਲਤ ਦਰਜ ਕੀਤਾ ਗਿਆ ਹੈ।  ਇਸ ਦੇ ਨਾਲ ਹੀ ਹਰਦਿਆਲ ਸਿੰਘ ਕੰਬੋਜ ਵੱਲੋਂ ਪੇਸ਼ ਹੋਈ ਐਡਵੋਕੇਟ ਦੀ ਟੀਮ ਦੇ ਸੀਨੀਅਰ ਮੈਂਬਰ ਨੇ ਕਿਹ  ਕਿ ਹਾਈਕੋਰਟ ਨੇ ਇਸ ਗੱਲ ਨੂੰ ਬੇਹਦ ਗੰਭੀਰਤਾ ਨਾਲ ਲਿਆ ਕਿ ਇਸ ਕੇਸ ਵਿੱਚ ਸਿਆਸਤ ਕੀਤੀ ਗਈ ਹੈ ।ਵਕੀਲ ਨੇ ਕਿਹਾ ਕਿ ਖ਼ੁਦਕੁਸ਼ੀ ਕਰਨ ਵਾਲੇ ਦਾ ਹਰਦਿਆਲ ਸਿੰਘ ਕੰਬੋਜ ਨਾਲ ਕੋਈ ਵੀ ਸਿੱਧਾ ਸਬੰਧ ਨਹੀਂ ਸੀ ਪਰ ਫਿਰ ਵੀ ਅਜਿਹਾ ਕੇਸ ਦਰਜ ਕਰਨਾ ਮੰਦਭਾਗਾ ਹੈ।

ਰਾਜਪੁਰਾ ਵਿੱਚ ਖੁਦਕੁਸ਼ੀ ਕਰਨ ਵਾਲੇ ਇੱਕ ਯੂ-ਟਿਊਬ ਦੇ ਪੱਤਰਕਾਰ ‘ਤੇ ਪਹਿਲਾਂ ਵੀ ਪਿਛਲੇ ਸਾਲਾਂ ਵਿੱਚ ਇੱਕ ਦਰਜਨ ਦੇ ਕਰੀਬ ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਕਈ ਕੇਸ ਬਲੈਕਮੇਲੰਿਗ ਦੇ ਵੀ ਦਰਜ ਹਨ। ਇਹ ਬਕਾਇਦਾ ਤੌਰ ‘ਤੇ ਪੁਲਿਸ ਰਿਕਾਰਡ ਵਿੱਚ ਹਨ। ਇੱਥੋਂ ਤੱਕ ਕਿ ਜਲੰਧਰ ਅੰਬਾਲਾ ਵਿਖੇ ਵੀ ਦੋ ਕੇਸ ਦਰਜ ਕੀਤੇ ਗਏ ਹਨ ਅਤੇ ਘੱਟੋ-ਘੱਟ 8 ਤੋਂ ਵੱਧ ਕੇਸ ਰਾਜਪੁਰਾ ਵਿੱਚ ਵੀ ਦਰਜ ਕੀਤੇ ਗਏ ਹਨ।

ਐਡਵੋਕੇਟ ਦੀ ਟੀਮ ਨੇ ਇਹ ਗੱਲ ਵੀ ਮਾਣਯੋਗ ਹਾਈਕੋਰਟ ਦੇ ਸਾਹਮਣੇ ਲਿਆਂਦੀ ਹੈ। ਕੁੱਝ ਦਿਨ ਪਹਿਲਾਂ ਪਟਿਆਲਾ ਵਿਖੇ ਵੀ ਇੱਕ ਅਜਿਹਾ ਹੀ ਕੇਸ ਹੋਇਆ ਸੀ ਕਿ ਖ਼ੁਦਕੁਸ਼ੀ ਕਰਨ ਵਾਲੇ ਨੇ ਸਿੱਧੇ ਤੌਰ ‘ਤੇ ਤਿੰਨ ਪੁਲਸ ਅਧਿਕਾਰੀਆਂ ਦਾ ਨਾਮ ਲਿਆ ਸੀ ਅਤੇ ਵੀਡਿਓ ਸ਼ੇਅਰ ਕੀਤੀ ਸੀ ਪਰ ਪਟਿਆਲਾ ਪੁਲਿਸ ਨੇ ਉਸ ਸਮੇਂ ਇਹ ਕਿਹਾ ਸੀ ਕਿ ਖ਼ੁਦਕੁਸ਼ੀ ਕਰਨ ਵਾਲੇ ਵਿਅਕਤੀ ‘ਤੇ ਇੱਕ ਦਰਜਨ ਕੇਸ ਦਰਜ ਹਨ। ਇਸ ਲਈ ਅਫ਼ਸਰਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਸਕਦੀ ਪਰ ਹਰਦਿਆਲ ਸਿੰਘ ਕੰਬੋਜ ਦੇ ਕੇਸ ਵਿੱਚ ਬਿਲਕੁੱਲ ਉਲਟ ਕੀਤਾ ਗਿਆ ।

ਪੰਜਾਬ ਸਣੇ ਕਈ ਸੂਬਿਆਂ ਵਿਚ 23 ਤੋਂ 26 ਜਨਵਰੀ ਤੱਕ ਮੀਂਹ ਦਾ ਖਦਸ਼ਾ

ਪੰਜਾਬ ਸਣੇ ਕਈ ਸੂਬਿਆਂ ਵਿਚ 23 ਤੋਂ 26 ਜਨਵਰੀ ਤੱਕ ਮੀਂਹ ਦਾ ਖਦਸ਼ਾ

ਕੜਾਕੇ ਦੀ ਠੰਢ ਅਤੇ ਸੀਤ ਲਹਿਰ ਦਾ ਸਾਹਮਣਾ ਕਰ ਰਹੇ ਉੱਤਰ-ਮੱਧ ਅਤੇ ਉੱਤਰ-ਪੱਛਮੀ ਭਾਰਤ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਤੇਜ਼ ਧੁੱਪ ਦੇਖਣ ਨੂੰ ਮਿਲ ਰਹੀ ਹੈ। ਫਿਲਹਾਲ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਹੁਣ ਮੀਂਹ…
ਪੰਜਾਬ ‘ਚ ਬੇਅਦਬੀ ਤੋਂ ਬਾਅਦ ਹੁਣ ਚਰਚ ‘ਚ ਮੂਰਤੀਆਂ ਤੇ ਤਸਵੀਰਾਂ ਦੀ ਬੇਅਦਬੀ

ਪੰਜਾਬ ‘ਚ ਬੇਅਦਬੀ ਤੋਂ ਬਾਅਦ ਹੁਣ ਚਰਚ ‘ਚ ਮੂਰਤੀਆਂ ਤੇ ਤਸਵੀਰਾਂ ਦੀ ਬੇਅਦਬੀ

ਚੰਡੀਗੜ੍ਹ : ਪੰਜਾਬ 'ਚ ਬੇਅਦਬੀ ਤੋਂ ਬਾਅਦ ਹੁਣ ਹਰਿਆਣਾ, ਦਿੱਲੀ ਦੇ ਚਰਚ 'ਚ ਭਗਵਾਨ ਯਿਸੂ ਦੀਆਂ ਮੂਰਤੀਆਂ ਅਤੇ ਤਸਵੀਰਾਂ ਦੀ ਬੇਅਦਬੀ ਦਾ ਮਾਮਲੇ ਸਾਹਮਣੇ ਆਏ ਹਨ। 25 ਦਸੰਬਰ ਦੀ ਦੇਰ ਰਾਤ ਅੰਬਾਲਾ, ਦਿੱਲੀ ਸਮੇਤ ਕਰੀਬ 8 ਥਾਵਾਂ 'ਤੇ ਅਣਪਛਾਤੇ ਵਿਅਕਤੀਆਂ ਨੇ…