Posted inHimachal Pradesh
Shirtless protest row: ਦਿੱਲੀ ਅਤੇ ਸ਼ਿਮਲਾ ਪੁਲੀਸ ਵਿਚਾਲੇ ਚੱਲ ਰਹੀ ਖਿੱਚੋਤਾਣ ਖ਼ਤਮ
ਸ਼ਿਮਲਾ: ਏ ਆਈ ਸੰਮੇਲਨ ਦੌਰਾਨ 'ਬਿਨਾਂ ਕਮੀਜ਼' ਪ੍ਰਦਰਸ਼ਨ ਦੇ ਸਬੰਧ ਵਿੱਚ ਗ੍ਰਿਫਤਾਰ ਕੀਤੇ ਗਏ ਯੂਥ ਕਾਂਗਰਸ ਦੇ ਤਿੰਨ ਕਾਰਕੁਨਾਂ ਨੂੰ ਲੈ ਕੇ ਦਿੱਲੀ ਅਤੇ ਸ਼ਿਮਲਾ ਪੁਲੀਸ ਵਿਚਾਲੇ ਪਿਛਲੇ 24 ਘੰਟਿਆਂ ਤੋਂ ਚੱਲ ਰਿਹਾ ਡਰਾਮੇਬਾਜ਼ੀ ਵਾਲਾ ਮਾਹੌਲ ਵੀਰਵਾਰ ਸਵੇਰੇ ਖ਼ਤਮ ਹੋ ਗਿਆ,…










