Posted inJammu Kashmir
Kulgam Terror Attack: ਕੁਲਗਾਮ ਹਮਲੇ ’ਚਲਸ਼ਕਰ ਅਤਿਵਾਦੀ ਲਤੀਫ਼ ਭੱਟ ਦੀ ਸ਼ਮੂਲੀਅਤ; 200 ਸ਼ੱਕੀਆਂ ਤੋਂ ਪੁੱਛਗਿੱਛ
ਸ੍ਰੀਨਗਰ : ਬੀਤੇ ਦਿਨੀਂ ਕੁਲਗਾਮ ਵਿੱਚ ਹੋਏ ਅਤਿਵਾਦੀ ਹਮਲੇ, ਜਿਸ ਵਿੱਚ ਸੀਆਰਪੀਐਫ (CRPF) ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ ਸਨ, ਦੀ ਜਾਂਚ ਵਿੱਚ ਲਸ਼ਕਰ-ਏ-ਤੋਇਬਾ (LeT) ਦੇ ਅਤਿਵਾਦੀ ਮੁਹੰਮਦ ਲਤੀਫ਼ ਭੱਟ ਦੀ ਸ਼ਮੂਲੀਅਤ ਵੱਲ ਇਸ਼ਾਰਾ ਕੀਤਾ ਗਿਆ ਹੈ। ਇਹ ਖਾਸ ਜਾਣਕਾਰੀ 'ਟ੍ਰਿਬਿਊਨ…




























