ਜੰਮੂ-ਕਸ਼ਮੀਰ: ਡਰੋਨ ਰਾਹੀਂ ਸੁੱਟੀ ਗਈ ਹਥਿਆਰਾਂ ਦੀ ਖੇਪ ਬਰਾਮਦ

ਜੰਮੂ-ਕਸ਼ਮੀਰ: ਡਰੋਨ ਰਾਹੀਂ ਸੁੱਟੀ ਗਈ ਹਥਿਆਰਾਂ ਦੀ ਖੇਪ ਬਰਾਮਦ

ਜੰਮੂ: ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਇਲਾਕੇ ਵਿੱਚ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਗਈ ਹੈ। ਅਧਿਕਾਰੀਆਂ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਦੋ ਪਿਸਤੌਲ, ਤਿੰਨ ਮੈਗਜ਼ੀਨ, 16 ਕਾਰਤੂਸ ਅਤੇ ਇੱਕ ਗਰਨੇਡ ਸਮੇਤ…
ਵੈਸ਼ਨੋ ਦੇਵੀ ਕਾਲਜ ਨੂੰ MBBS ਕੋਰਸ ਚਲਾਉਣ ਲਈ ਦਿੱਤੀ ਇਜਾਜ਼ਤ ਵਾਪਸ ਲਈ

ਵੈਸ਼ਨੋ ਦੇਵੀ ਕਾਲਜ ਨੂੰ MBBS ਕੋਰਸ ਚਲਾਉਣ ਲਈ ਦਿੱਤੀ ਇਜਾਜ਼ਤ ਵਾਪਸ ਲਈ

ਕੱਟੜਾ/ਜੰਮੂ: ਇੱਕ ਮਹੀਨੇ ਤੋਂ ਚੱਲ ਰਹੇ ਵਿਵਾਦ ਤੋਂ ਬਾਅਦ ਨੈਸ਼ਨਲ ਮੈਡੀਕਲ ਕਮਿਸ਼ਨ (NMC) ਨੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ ਮੈਡੀਕਲ ਐਕਸੀਲੈਂਸ ਨੂੰ MBBS ਕਲਾਸਾਂ ਚਲਾਉਣ ਲਈ ਦਿੱਤੀ ਗਈ ਇਜਾਜ਼ਤ (Letter of Permission) ਵਾਪਸ ਲੈ ਲਈ ਹੈ। ਇਹ ਫੈਸਲਾ ਹਿੰਦੂ ਸੰਗਠਨਾਂ…
ਮੁਸਲਮਾਨ ਮੁੱਖ ਮੰਤਰੀ ਵੱਲੋਂ ਫ਼ਿਰਕੇ ਲਈ ਆਵਾਜ਼ ਨਾ ਉਠਾਉਣਾ ਸ਼ਰਮਨਾਕ: ਮਹਿਬੂਬਾ

ਮੁਸਲਮਾਨ ਮੁੱਖ ਮੰਤਰੀ ਵੱਲੋਂ ਫ਼ਿਰਕੇ ਲਈ ਆਵਾਜ਼ ਨਾ ਉਠਾਉਣਾ ਸ਼ਰਮਨਾਕ: ਮਹਿਬੂਬਾ

ਸ੍ਰੀਨਗਰ-ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫਤੀ ਨੇ ਅੱਜ ਦੋਸ਼ ਲਗਾਇਆ ਕਿ ਸੂਬੇ ਵਿਚਲੀ ਨੈਸ਼ਨਲ ਕਾਨਫਰੰਸ ਦੀ ਸਰਕਾਰ, ਭਾਜਪਾ ਦੇ ਮੁਸਲਿਮ ਵਿਰੋਧੀ ਏਜੰਡੇ ਅੱਗੇ ਝੁਕ ਰਹੀ ਹੈ। ਮਹਿਬੂਬਾ ਨੇ ਜੰਮੂ ਕਸ਼ਮੀਰ ਵਿਧਾਨ ਸਭਾ ਵਿੱਚ ਵਕਫ਼ ਸੋਧ ਐਕਟ ’ਤੇ ਸਦਨ…
ਕਠੂਆ ਤੇ ਬਾਰਾਮੂਲਾ ਘਟਨਾਵਾਂ ਦੀ ਨਿਆਂਇਕ ਜਾਂਚ ਹੋਵੇ: ਇਲਤਿਜ਼ਾ

ਕਠੂਆ ਤੇ ਬਾਰਾਮੂਲਾ ਘਟਨਾਵਾਂ ਦੀ ਨਿਆਂਇਕ ਜਾਂਚ ਹੋਵੇ: ਇਲਤਿਜ਼ਾ

ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਆਗੂ ਇਲਤਿਜ਼ਾ ਮੁਫ਼ਤੀ ਨੇ ਅੱਜ ਮੰਗ ਕੀਤੀ ਕਿ ਕਠੂਆ ਤੇ ਬਾਰਾਮੂਲਾ ’ਚ ਵਾਪਰੀਆਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀਆਂ ਦੋ ਕਥਿਤ ਘਟਨਾਵਾਂ ਦੀ ਨਿਆਂਇਕ ਜਾਂਚ ਕੀਤੀ ਜਾਵੇ। ਉਨ੍ਹਾਂ ਅੱਜ ਹਾਲ ਹੀ ਵਿੱਚ ਪੁਲੀਸ ਦੇ ਕਥਿਤ ਤਸ਼ੱਦਦ ਤੋਂ…
ਦਿੱਲੀ-ਯੂਪੀ ਤੋਂ ਲੈ ਕੇ ਪੰਜਾਬ ਤੱਕ ਮੀਂਹ ਤੇ ਗੜੇ ਪੈਣ ਦਾ ਅਲਰਟ

ਦਿੱਲੀ-ਯੂਪੀ ਤੋਂ ਲੈ ਕੇ ਪੰਜਾਬ ਤੱਕ ਮੀਂਹ ਤੇ ਗੜੇ ਪੈਣ ਦਾ ਅਲਰਟ

ਦੇਸ਼ ਦੇ ਮੌਸਮ ਦਾ ਮੂਡ (Weather Update) ਹੁਣ ਬਦਲਣਾ ਸ਼ੁਰੂ ਹੋ ਗਿਆ ਹੈ ਕਿਉਂਕਿ ਸੀਤ ਲਹਿਰ, ਸੰਘਣੀ ਧੁੰਦ ਅਤੇ ਬਰਫ਼ਬਾਰੀ ਤੋਂ ਬਾਅਦ ਹੁਣ ਬਾਰਿਸ਼ ਦੀ ਵਾਰੀ ਹੈ। ਦਿੱਲੀ-ਐਨਸੀਆਰ ਤੋਂ ਲੈ ਕੇ ਯੂਪੀ-ਬਿਹਾਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ-ਹਰਿਆਣਾ ਤੋਂ…
26 ਜਨਵਰੀ ਦੀ ਪਰੇਡ ਵਿੱਚ ਪੰਜਾਬ ਸਮੇਤ ਕਈ ਸੂਬਿਆਂ ਦੀ ਝਾਂਕੀ ਨਹੀਂ ਦਿਸੇਗੀ

26 ਜਨਵਰੀ ਦੀ ਪਰੇਡ ਵਿੱਚ ਪੰਜਾਬ ਸਮੇਤ ਕਈ ਸੂਬਿਆਂ ਦੀ ਝਾਂਕੀ ਨਹੀਂ ਦਿਸੇਗੀ

ਨਵੀਂ ਦਿੱਲੀ - ਇਸ ਵਾਰ  ਗਣਤੰਤਰ ਦਿਵਸ ਪਰੇਡ ਵਿੱਚ 17 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 23 ਝਾਕੀਆਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਇਨ੍ਹਾਂ ਤੋਂ ਇਲਾਵਾ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੀਆਂ ਛੇ ਝਾਂਕੀ ਵੀ ਪਰੇਡ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ। ਇਹ ਝਾਕੀ ਦੇਸ਼…
ਜੰਮੂ-ਕਸ਼ਮੀਰ: ਨਰਵਾਲ ਇਲਾਕੇ ‘ਚ 2 ਧਮਾਕੇ, 6 ਲੋਕ ਜ਼ਖਮੀ

ਜੰਮੂ-ਕਸ਼ਮੀਰ: ਨਰਵਾਲ ਇਲਾਕੇ ‘ਚ 2 ਧਮਾਕੇ, 6 ਲੋਕ ਜ਼ਖਮੀ

ਜੰਮੂ ਦੇ ਨਰਵਾਲ ਇਲਾਕੇ ਵਿੱਚ ਇੱਕ ਤੋਂ ਬਾਅਦ ਇੱਕ ਦੋ ਧਮਾਕੇ (Twin blasts ) ਹੋਏ ਹਨ। ਨਰਵਾਲ ਵਿੱਚ ਹੋਏ ਇਨ੍ਹਾਂ ਦੋਹਰੇ ਧਮਾਕਿਆਂ ਵਿੱਚ ਛੇ ਵਿਅਕਤੀ ਜ਼ਖ਼ਮੀ ਹੋ ਗਏ ਸਨ। ਇਹ ਧਮਾਕੇ ਨਰਵਾਲ ਦੇ ਟਰਾਂਸਪੋਰਟ ਨਗਰ ਦੇ ਯਾਰਡ ਨੰਬਰ-7 ਵਿੱਚ ਹੋਏ।…