Posted inJharkhand
ਮਾਲ ਗੱਡੀਆਂ ਦੀ ਆਹਮੋ-ਸਾਹਮਣੇ ਟੱਕਰ ਵਿੱਚ 2 ਡਰਾਈਵਰਾਂ ਦੀ ਮੌਤ
ਰਾਂਚੀ- ਮੰਗਲਵਾਰ ਤੜਕੇ ਝਾਰਖੰਡ ਦੇ ਸਾਹਿਬਗੰਜ ਜ਼ਿਲ੍ਹੇ ਵਿਚ ਦੋ ਮਾਲ ਗੱਡੀਆਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਪਾਵਰ ਮੇਜਰ ਐੱਨਟੀਪੀਸੀ ਵੱਲੋਂ ਚਲਾਈਆਂ ਜਾਂਦੀਆਂ ਦੋ ਰੇਲ ਗੱਡੀਆਂ ਦੀ ਟੱਕਰ ਬਰਹੈਤ…