ਮੁੰਬਈ ’ਚ ਰਿਹਾਇਸ਼ੀ ਇਮਾਰਤ ’ਤੇ ਗੋਲੀਆਂ ਚਲਾਉਣ ਦੇ ਦੋਸ਼ ’ਚ ਅਦਾਕਾਰ ਕਮਾਲ ਖ਼ਾਨ ਗ੍ਰਿਫਤਾਰ

ਮੁੰਬਈ ’ਚ ਰਿਹਾਇਸ਼ੀ ਇਮਾਰਤ ’ਤੇ ਗੋਲੀਆਂ ਚਲਾਉਣ ਦੇ ਦੋਸ਼ ’ਚ ਅਦਾਕਾਰ ਕਮਾਲ ਖ਼ਾਨ ਗ੍ਰਿਫਤਾਰ

ਮੁੰਬਈ: ਪੁਲੀਸ ਨੇ ਪੱਛਮੀ ਉਪਨਗਰ ਵਿੱਚ ਇੱਕ ਰਿਹਾਇਸ਼ੀ ਇਮਾਰਤ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਅਦਾਕਾਰ ਕਮਾਲ ਰਾਸ਼ਿਦ ਖਾਨ, ਜਿਸ ਨੂੰ 'ਕੇਆਰਕੇ' ਵਜੋਂ ਜਾਣਿਆ ਜਾਂਦਾ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀ ਨੇ ਦੱਸਿਆ ਕਿ ਖਾਨ ਨੂੰ ਸ਼ੁੱਕਰਵਾਰ ਦੇਰ…
ਸ਼ੇਅਰ ਬਾਜ਼ਾਰ ਡਿੱਗਣ ਦਾ ਸਿਲਸਿਲਾ ਜਾਰੀ

ਸ਼ੇਅਰ ਬਾਜ਼ਾਰ ਡਿੱਗਣ ਦਾ ਸਿਲਸਿਲਾ ਜਾਰੀ

ਮੁੰਬਈ: ਘਰੇਲੂ ਸ਼ੇਅਰ ਬਾਜ਼ਾਰਾਂ ਸੈਂਸੈਕਸ ਤੇ ਨਿਫਟੀ ਨੇ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਗਿਰਾਵਟ ਦਰਜ ਕੀਤੀ ਹੈ। ਭੂਸਿਆਸੀ ਤਣਾਅ ਵਧਣ, ਆਲਮੀ ਬਾਜ਼ਾਰਾਂ ਵਿਚ ਕਮਜ਼ੋਰੀ ਤੇ ਵਿਦੇਸ਼ੀ ਪੂੰਜੀ ਦੀ ਲਗਾਤਾਰ ਨਿਕਾਸੀ ਨੇ ਨਿਵੇਸ਼ਕਾਂ ਦੇ ਭਰੋਸੇ ਨੂੰ ਕਮਜ਼ੋਰ ਕੀਤਾ ਹੈ। ਬੀਐੱਸਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ…
ਮੁੰਬਈ: ਅਕਸ਼ੈ ਕੁਮਾਰ ਦਾ ਸੁਰੱਖਿਆ ਵਾਹਨ ਹਾਦਸਾਗ੍ਰਸਤ, ਇਕ ਜ਼ਖ਼ਮੀ

ਮੁੰਬਈ: ਅਕਸ਼ੈ ਕੁਮਾਰ ਦਾ ਸੁਰੱਖਿਆ ਵਾਹਨ ਹਾਦਸਾਗ੍ਰਸਤ, ਇਕ ਜ਼ਖ਼ਮੀ

ਮੁੰਬਈ: ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੇ ਸੁਰੱਖਿਆ ਵਾਹਨ ਨੂੰ ਇੱਕ ਆਟੋਰਿਕਸ਼ਾ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿਚ ਇੱਕ ਵਿਅਕਤੀ ਜ਼ਖਮੀ ਹੋ ਗਿਆ। ਇਹ ਘਟਨਾ ਸੋਮਵਾਰ ਰਾਤ ਨੂੰ ਜੁਹੂ ਦੇ ਮੁਕਤੇਸ਼ਵਰ ਰੋਡ ਨੇੜੇ ਵਾਪਰੀ। ਅਕਸ਼ੈ, ਜੋ ਆਪਣੀ…
ਸੈਂਸੈਕਸ ਤੇ ਨਿਫਟੀ ਸ਼ੁਰੂਆਤੀ ਕਾਰੋਬਾਰ ’ਚ ਡਿੱਗੇ

ਸੈਂਸੈਕਸ ਤੇ ਨਿਫਟੀ ਸ਼ੁਰੂਆਤੀ ਕਾਰੋਬਾਰ ’ਚ ਡਿੱਗੇ

ਮੁੰਬਈ: ਘਰੇਲੂ ਸਟਾਕ ਬਾਜ਼ਾਰ ਸੈਂਸੈਕਸ ਤੇ ਨਿਫਟੀ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਡਿੱਗ ਗਏ। ਵਿਦੇਸ਼ੀ ਪੂੰਜੀ ਦੀ ਲਗਾਤਾਰ ਨਿਕਾਸੀ ਅਤੇ ਭੂ-ਸਿਆਸੀ ਤਣਾਅ ਨੇ ਨਿਵੇਸ਼ਕਾਂ ਨੂੰ ਅਸਰਅੰਦਾਜ਼ ਕੀਤਾ। ਸ਼ੁਰੂਆਤੀ ਕਾਰੋਬਾਰ ਵਿੱਚ ਬੀਐਸਈ ਸੈਂਸੈਕਸ 311.33 ਅੰਕ ਡਿੱਗ ਕੇ 82,934.85 'ਤੇ ਆ ਗਿਆ, ਜਦੋਂ…
ਮਹਾਰਾਸ਼ਟਰ ਨਿਗਮ ਚੋਣਾਂ ’ਚ ਭਾਜਪਾ ਨੇ ਮੋਰਚਾ ਮਾਰਿਆ

ਮਹਾਰਾਸ਼ਟਰ ਨਿਗਮ ਚੋਣਾਂ ’ਚ ਭਾਜਪਾ ਨੇ ਮੋਰਚਾ ਮਾਰਿਆ

ਮੁੰਬੲੀ: ਮਹਾਰਾਸ਼ਟਰ ’ਚ ਮੁੰਬਈ ਅਤੇ 28 ਹੋਰ ਨਗਰ ਨਿਗਮਾਂ ਦੀਆਂ ਚੋਣਾਂ ’ਚ ਭਾਜਪਾ ਦੀ ਅਗਵਾਈ ਵਾਲਾ ਗੱਠਜੋੜ ਅੱਗੇ ਹੈ। ਇਨ੍ਹਾਂ ਚੋਣਾਂ ਦੇ ਨਤੀਜਿਆਂ ਦਾ ਅਸਰ ਮੁਲਕ ਦੀ ਸਿਆਸਤ ’ਤੇ ਪਵੇਗਾ। ਭਾਜਪਾ ਨੇ ਬ੍ਰਿਹਨਮੁੰਬਈ ਮਿਉਂਸਿਪਲ ਕਾਰਪੋਰੇਸ਼ਨ (ਬੀ ਐੱਮ ਸੀ) ਚੋਣਾਂ ’ਚ ਅਣਵੰਡੀ…

ਮਾਂ ਕਰਦੀ ਰਹੀ ਫੋਨ, ਧੀ ਦੀ ਘਰ ਚੋਂ ਹੀ ਮਿਲੀ ਮ੍ਰਿਤਕ ਦੇਹ

ਥਾਣੇ: ਮਹਾਰਾਸ਼ਟਰ ਦੇ ਥਾਣੇ ਜ਼ਿਲ੍ਹੇ ਵਿੱਚ 21 ਸਾਲਾ ਏਅਰ ਹੋਸਟੈੱਸ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਪੁਲੀਸ ਨੇ ਉਸਦੇ ਸਾਥੀ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦੇ ਇਲਜ਼ਾਮਾਂ ਨੂੰ ਲੈ ਕੇ ਮਾਮਲਾ ਦਰਜ ਕੀਤਾ ਹੈ। ਪੁਲੀਸ ਅਧਿਕਾਰੀਆਂ ਮੁਤਾਬਕ ਲੜਕੀ ਦੀ ਮ੍ਰਿਤਕ ਦੇਹ 28 ਦਸੰਬਰ…
ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਕਲਮਾਡੀ (81) ਦਾ ਦੇਹਾਂਤ

ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਕਲਮਾਡੀ (81) ਦਾ ਦੇਹਾਂਤ

ਪੁਣੇ: ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਕਲਮਾਡੀ ਦਾ ਲੰਬੀ ਬਿਮਾਰੀ ਤੋਂ ਬਾਅਦ ਮੰਗਲਵਾਰ ਤੜਕੇ ਪੁਣੇ ਵਿੱਚ ਦੇਹਾਂਤ ਹੋ ਗਿਆ। ਉਹ 81 ਸਾਲਾਂ ਦੇ ਸਨ। ਪਰਿਵਾਰਕ ਸੂਤਰਾਂ ਅਨੁਸਾਰ ਕਲਮਾਡੀ ਨੇ ਸਵੇਰੇ ਕਰੀਬ 3:30 ਵਜੇ ਆਖਰੀ ਸਾਹ ਲਿਆ। ਉਹ ਕੇਂਦਰੀ…
ਮੁੰਬਈ ਪੁਲੀਸ ਨੂੰ ਆਈ ਕਾਲ: ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ ‘ਤੇ ਹਮਲਾ ਕਰ ਸਕਦੇ ਹਨ ਅਤਵਾਦੀ

ਮੁੰਬਈ ਪੁਲੀਸ ਨੂੰ ਆਈ ਕਾਲ: ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ ‘ਤੇ ਹਮਲਾ ਕਰ ਸਕਦੇ ਹਨ ਅਤਵਾਦੀ

ਮੁੰਬਈ : ਇਕ ਵਿਅਕਤੀ ਨੇ ਮੁੰਬਈ ਪੁਲੀਸ ਕੰਟਰੋਲ ਰੂਮ ਨੂੰ ਫੋਨ ਕਰ ਕੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰੇ ਦੌਰਾਨ ਅਤਿਵਾਦੀ ਹਮਲਾ ਕਰ ਸਕਦੇ ਹਨ। ਅਧਿਕਾਰੀਆਂ ਨੇ ਕਿਹਾ ਕਿ ਮੰਗਲਵਾਰ ਨੂੰ ਇਕ ਫੋਨ ਆਇਆ ਸੀ ਜਿਸ…
ਗੁਈਲੇਨ-ਬੈਰੇ ਸਿੰਡਰੋਮ ਨਾਲ ਮੁੰਬਈ ਵਿਚ ਪਹਿਲੀ ਮੌਤ ਦਰਜ

ਗੁਈਲੇਨ-ਬੈਰੇ ਸਿੰਡਰੋਮ ਨਾਲ ਮੁੰਬਈ ਵਿਚ ਪਹਿਲੀ ਮੌਤ ਦਰਜ

ਮੁੰਬਈ : ਮੁੰਬਈ ਦੇ ਇੱਕ ਹਸਪਤਾਲ ਵਿੱਚ ਗੁਈਲੇਨ-ਬੈਰੇ ਸਿੰਡਰੋਮ (ਜੀਬੀਐਸ) ਨਾਲ ਇੱਕ 53 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਨਰਵ ਡਿਸਆਰਡਰ ਕਾਰਨ ਮੁੰਬਈ ਵਿਚ ਦਰਜ ਕੀਤੀ ਗਈ ਇਹ ਪਹਿਲੀ ਮੌਤ ਹੈ। ਮਰੀਜ਼ ਵਡਾਲਾ ਖੇਤਰ…
ਪੈਟਰੋਲ ਅਤੇ ਡੀਜ਼ਲ ਗੱਡੀਆਂ ‘ਤੇ ਲੱਗੇਗੀ ਪਾਬੰਦੀ! ਸਰਕਾਰ ਕਰ ਰਹੀ ਹੈ ਤਿਆਰੀ …

ਪੈਟਰੋਲ ਅਤੇ ਡੀਜ਼ਲ ਗੱਡੀਆਂ ‘ਤੇ ਲੱਗੇਗੀ ਪਾਬੰਦੀ! ਸਰਕਾਰ ਕਰ ਰਹੀ ਹੈ ਤਿਆਰੀ …

ਦਿੱਲੀ ਤੋਂ ਬਾਅਦ ਹੁਣ ਅਜਿਹਾ ਲੱਗਦਾ ਹੈ ਕਿ ਮੁੰਬਈ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੋਵਾਂ ਕਾਰਾਂ ‘ਤੇ ਪਾਬੰਦੀ ਲੱਗ ਸਕਦੀ ਹੈ। ਮਹਾਰਾਸ਼ਟਰ ਸਰਕਾਰ ਨੇ ਹੁਣ ਇਸ ਮਾਮਲੇ ਦੀ ਖੋਜ ਕਰਨ ਅਤੇ ਮੁੰਬਈ ਮਹਾਨਗਰ ਖੇਤਰ ਵਿੱਚ ਪੈਟਰੋਲ ਅਤੇ ਡੀਜ਼ਲ ਵਾਹਨਾਂ ‘ਤੇ…
ਪੁਣੇ ਡਰਾਈਵਰ ਦੀ GBS ਨਾਲ ਮੌਤ, 167 ਕੇਸ ਸਾਹਮਣੇ ਆਏ

ਪੁਣੇ ਡਰਾਈਵਰ ਦੀ GBS ਨਾਲ ਮੌਤ, 167 ਕੇਸ ਸਾਹਮਣੇ ਆਏ

ਪੁਣੇ ਦੇ ਇੱਕ 37 ਸਾਲਾ ਡਰਾਈਵਰ, ਜੋ ਕਿ ਗਿਲੇਨ-ਬੈਰੇ ਸਿੰਡਰੋਮ (Guillain-Barre Syndrome) ਨਾਲ ਪੀੜਤ ਹੈ, ਦੀ ਪੁਣੇ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ ਹੈ। ਜਿਸ ਨਾਲ ਇੱਥੇ ਨਰਵ ਡਿਸਆਰਡਰ ਨਾਲ ਜੁੜੀਆਂ ਸ਼ੱਕੀ ਅਤੇ ਪੁਸ਼ਟੀ ਕੀਤੀਆਂ ਮੌਤਾਂ ਦੀ ਗਿਣਤੀ ਸੱਤ…
ਵਿਨੇਸ਼ ਫੋਗਾਟ ਖੁਦ ਅਯੋਗ ਦਿੱਤੇ ਜਾਣ ਲਈ ਜ਼ਿੰਮੇਵਾਰ: ਮੁਰਲੀਕਾਂਤ ਪੇਟਕਰ

ਵਿਨੇਸ਼ ਫੋਗਾਟ ਖੁਦ ਅਯੋਗ ਦਿੱਤੇ ਜਾਣ ਲਈ ਜ਼ਿੰਮੇਵਾਰ: ਮੁਰਲੀਕਾਂਤ ਪੇਟਕਰ

ਛਤਰਪਤੀ ਸੰਭਾਜੀ ਨਗਰ (ਮਹਾਰਾਸ਼ਟਰ): ਭਾਰਤ ਦੇ ਪਹਿਲੇ ਪੈਰਾਲੰਪਿਕ ਸੋਨ ਤਮਗਾ ਜੇਤੂ ਅਤੇ ਪਦਮ ਸ਼੍ਰੀ ਪੁਰਸਕਾਰ ਜੇਤੂ ਮੁਰਲੀਕਾਂਤ ਪੇਟਕਰ ਨੇ ਕਿਹਾ ਕਿ ਪੈਰਿਸ ਓਲੰਪਿਕ 2024 ਦੌਰਾਨ ਵਿਨੇਸ਼ ਫੋਗਾਟ ਅਤੇ ਉਨ੍ਹਾਂ ਦੇ ਕੋਚ ਦੀ ਜ਼ਿੰਮੇਵਾਰੀ ਸੀ ਕਿ ਉਹ ਲਗਾਤਾਰ ਉਨ੍ਹਾਂ ਦੇ ਭਾਰ ਦੀ…
ਮਹਾਰਾਸ਼ਟਰ ਦੇ ਭਿਵੰਡੀ ‘ਚ 2 ਮੰਜ਼ਿਲਾ ਇਮਾਰਤ ਡਿੱਗਣ ਨਾਲ ਨੌਜਵਾਨ ਦੀ ਮੌਤ

ਮਹਾਰਾਸ਼ਟਰ ਦੇ ਭਿਵੰਡੀ ‘ਚ 2 ਮੰਜ਼ਿਲਾ ਇਮਾਰਤ ਡਿੱਗਣ ਨਾਲ ਨੌਜਵਾਨ ਦੀ ਮੌਤ

ਮਹਾਰਾਸ਼ਟਰ ਦੇ ਭਿਵੰਡੀ ਖੇਤਰ ਵਿੱਚ ਸ਼ੁੱਕਰਵਾਰ ਤੜਕੇ ਇੱਕ ਪੁਰਾਣੀ 2 ਮੰਜ਼ਿਲਾ ਇਮਾਰਤ ਦੇ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ 25 ਸਾਲਾ ਮਾਜਿਦ ਅੰਸਾਰੀ ਵਜੋਂ ਹੋਈ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ…
ਕਈ ਸੂਬਿਆਂ ‘ਚ ਇਸ ਹਫਤੇ ਜਾਰੀ ਰਹੇਗਾ ਮੀਂਹ, ਗੜੇਮਾਰੀ ਦਾ ਵੀ ਅਲਰਟ

ਕਈ ਸੂਬਿਆਂ ‘ਚ ਇਸ ਹਫਤੇ ਜਾਰੀ ਰਹੇਗਾ ਮੀਂਹ, ਗੜੇਮਾਰੀ ਦਾ ਵੀ ਅਲਰਟ

ਦਿੱਲੀ ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਅਗਲੇ ਕੁਝ ਦਿਨਾਂ ਤੱਕ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਲਿਆ ਦੀਆਂ ਪਹਾੜੀਆਂ 'ਤੇ ਭਾਰੀ ਮੀਂਹ ਅਤੇ ਬਰਫ਼ਬਾਰੀ ਜਾਰੀ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ…
ਕੈਪਟਨ ਅਮਰਿੰਦਰ ਸਿੰਘ ਬਣਾਏ ਜਾ ਸਕਦੇ ਹਨ ਮਹਾਰਾਸ਼ਟਰ ਦੇ ਗਵਰਨਰ?

ਕੈਪਟਨ ਅਮਰਿੰਦਰ ਸਿੰਘ ਬਣਾਏ ਜਾ ਸਕਦੇ ਹਨ ਮਹਾਰਾਸ਼ਟਰ ਦੇ ਗਵਰਨਰ?

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਲੀਡਰ ਕੈਪਟਨ ਅਮਰਿੰਦਰ ਸਿੰਘ ਮਹਾਰਾਸ਼ਟਰ ਦੇ ਗਵਰਨਰ ਬਣਾਏ ਜਾ ਸਕਦੇ ਹਨ ।ਕੈਪਟਨ ਅਮਰਿੰਦਰ ਸਿੰਘ ਮਹਾਰਾਸ਼ਟਰ ਦੇ ਗਵਰਨਰ ਭਗਤ ਸਿੰਘ ਕੋਸ਼ਿਆਰੀ ਦੀ ਥਾਂ ਮਹਾਰਾਸ਼ਟਰ ਦਾ ਅਗਲਾ ਗਵਰਨਰ ਬਣ ਸਕਦੇ ਹਨ ਕਿਉਂਕਿ …
ਪੰਜਾਬ ਤੇ ਮਹਾਰਾਸ਼ਟਰ ‘ਚ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਪੰਜਾਬ ਤੇ ਮਹਾਰਾਸ਼ਟਰ ‘ਚ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਸ਼ਨੀਵਾਰ ਨੂੰ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਬ੍ਰੈਂਟ ਕਰੂਡ 1.47 ਡਾਲਰ (1.71%) ਵਧ ਕੇ 87.63 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ। ਇਸੇ ਸਮੇਂ ਡਬਲਯੂਟੀਆਈ $ 0.98 (0.59%)…