Posted inMaharashtra
ਅੱਜ ਹੋਵੇਗਾ ਆਸ਼ਾ ਭੌਸਲੇ ਦਾ ਅੰਤਿਮ ਸੰਸਕਾਰ
ਮੁੰਬਈ: ਉੱਘੀ ਗਾਇਕਾ ਆਸ਼ਾ ਭੌਸਲੇ ਦਾ ਅੰਤਿਮ ਸੰਸਕਾਰ ਸੋਮਵਾਰ ਸ਼ਾਮ ਨੂੰ ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਆਪਣੀ ਵਿਲੱਖਣ ਆਵਾਜ਼ ਨਾਲ ਹਿੰਦੀ ਪਿੱਠਵਰਤੀ ਗਾਇਨ ਵਿੱਚ ਵੱਖਰਾ ਮੁਕਾਮ ਹਾਸਲ ਕਰਨ ਵਾਲੀ 92 ਸਾਲਾ ਮਹਾਨ ਗਾਇਕਾ ਦਾ ਐਤਵਾਰ ਨੂੰ ਦੇਹਾਂਤ…























