ਦਿੱਲੀ ’ਚ ਮਨੀਪੁਰੀ ਗਾਇਕ Chongtham Vikram Singh ਦੇ ਕਤਲ ਨਾਲ ਉੱਤਰ-ਪੂਰਬੀ ਭਾਈਚਾਰੇ ’ਚ ਰੋਸ

ਦਿੱਲੀ ’ਚ ਮਨੀਪੁਰੀ ਗਾਇਕ Chongtham Vikram Singh ਦੇ ਕਤਲ ਨਾਲ ਉੱਤਰ-ਪੂਰਬੀ ਭਾਈਚਾਰੇ ’ਚ ਰੋਸ

ਮਨੀਪੁਰ : ਦਿੱਲੀ ਦੇ ਆਸ਼ਰਮ ਨੇੜਲੇ ਪਿੰਡ ਕਿਲੋਕਰੀ ਵਿਖੇ ਆਪਣੇ ਘਰ ਦੇ ਬਾਹਰ ਹੋ ਰਹੇ ਰੌਲੇ-ਰੱਪੇ ਅਤੇ ਹੰਗਾਮੇ ਦਾ ਵਿਰੋਧ ਕਰਨ ’ਤੇ ਮਨੀਪੁਰ ਦੇ 54 ਸਾਲਾ ਪ੍ਰਸਿੱਧ ਗਿਟਾਰਿਸਟ ਅਤੇ ਸੰਗੀਤ ਅਧਿਆਪਕ Chongtham Vikram Singh ਦੀ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ ਗਈ।…
Manipur ਵਿੱਚ ਮਰਦਮਸ਼ੁਮਾਰੀ ਤੋਂ ਪਹਿਲਾਂ ਐੱਨ ਆਰ ਸੀ ਦੀ ਮੰਗ

Manipur ਵਿੱਚ ਮਰਦਮਸ਼ੁਮਾਰੀ ਤੋਂ ਪਹਿਲਾਂ ਐੱਨ ਆਰ ਸੀ ਦੀ ਮੰਗ

ਇੰਫਾਲ : ਮਨੀਪੁਰ ਸਰਕਾਰ ਨੇ ਸੂਬੇ ਵਿੱਚ ਨੈਸ਼ਨਲ ਰਜਿਸਟਰ ਆਫ ਸਿਟੀਜ਼ਨਜ਼ (ਐੱਨ ਆਰ ਸੀ) ਅਪਡੇਟ ਕਰਨ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਹੈ ਕਿ ਵਿਧਾਇਕਾਂ ਦਾ ਵਫ਼ਦ ਕੇਂਦਰੀ ਆਗੂਆਂ ਨੂੰ ਮਾਮਲੇ ਤੋਂ ਜਾਣੂ ਕਰਵਾਉਣ ਲਈ ਨਵੀਂ ਦਿੱਲੀ ਜਾਵੇਗਾ। ਸਰਕਾਰ ਦੇ ਬੁਲਾਰੇ ਅਤੇ…
ਇਨਸਾਫ਼ ਮੰਗਦਿਆਂ ’ਤੇ ਅੱਥਰੂ ਗੈਸ ਦੇ ਗੋਲੇ ਦਾਗ਼ੇ

ਇਨਸਾਫ਼ ਮੰਗਦਿਆਂ ’ਤੇ ਅੱਥਰੂ ਗੈਸ ਦੇ ਗੋਲੇ ਦਾਗ਼ੇ

ਇੰਫਾਲ: ਮਨੀਪੁਰ ਦੇ ਇੰਫਾਲ ਪੱਛਮੀ ਜ਼ਿਲ੍ਹੇ ਵਿੱਚ ਸੁਰੱਖਿਆ ਕਰਮੀਆਂ ਨੇ ਤ੍ਰੋਂਗਲਾਓਬੀ ਬੰਬ ਹਮਲੇ ਦੇ ਮਾਮਲੇ ਵਿੱਚ ਇਨਸਾਫ਼਼ ਦੀ ਮੰਗ ਕਰ ਰਹੇ ਮੁਜ਼ਾਹਰਾਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ ਹੈ। 7 ਅਪਰੈਲ ਨੂੰ ਹੋਏ ਹਮਲੇ ਵਿੱਚ ਦੋ ਬੱਚਿਆਂ ਦੀ ਮੌਤ…
ਬਿਸ਼ਨੂਪੁਰ ਵਿੱਚ ਹਿੰਸਾ; ਸੀਆਰਪੀਐਫ ਦੀ ਫਾਇਰਿੰਗ ਦੌਰਾਨ ਦੋ ਹਲਾਕ

ਬਿਸ਼ਨੂਪੁਰ ਵਿੱਚ ਹਿੰਸਾ; ਸੀਆਰਪੀਐਫ ਦੀ ਫਾਇਰਿੰਗ ਦੌਰਾਨ ਦੋ ਹਲਾਕ

ਇੰਫਾਲ: ਮਨੀਪੁਰ ਦੇ ਗ੍ਰਹਿ ਮੰਤਰੀ ਗੋਵਿੰਦਾਸ ਕੋਂਥੌਜਮ ਨੇ ਜਾਣਕਾਰੀ ਦਿੱਤੀ ਹੈ ਕਿ ਬਿਸ਼ਨੂਪੁਰ ਜ਼ਿਲ੍ਹੇ ਵਿੱਚ ਇੱਕ ਗੁੱਸੇ ਵਿੱਚ ਆਈ ਭੀੜ ਨੇ ਸੀਆਰਪੀਐਫ ਦੇ ਕੈਂਪ ਵਿਚ ਦਾਖਲ ਹੋ ਕੇ ਭੰਨਤੋੜ ਕੀਤੀ। ਇਹ ਲੋਕ ਮੋਇਰੰਗ ਤ੍ਰੋਂਗਲਾਓਬੀ ਖੇਤਰ ਵਿੱਚ ਹੋਏ ਇੱਕ ਬੰਬ ਹਮਲੇ ਵਿੱਚ…
ਬੰਬ ਹਮਲੇ ਵਿੱਚ 2 ਬੱਚਿਆਂ ਦੀ ਮੌਤ

ਬੰਬ ਹਮਲੇ ਵਿੱਚ 2 ਬੱਚਿਆਂ ਦੀ ਮੌਤ

ਇੰਫਾਲ: ਹਿੰਸਾ ਦੇ ਇੱਕ ਤਾਜ਼ਾ ਮਾਮਲੇ ਵਿੱਚ ਸ਼ੱਕੀ ਕੁਕੀ ਅਤਿਵਾਦੀਆਂ ਨੇ ਮੰਗਲਵਾਰ ਨੂੰ ਮਨੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਵਿੱਚ ਇੱਕ ਬੰਬ ਹਮਲਾ ਕੀਤਾ, ਜਿਸ ਵਿੱਚ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਅਤੇ ਉਨ੍ਹਾਂ ਦੀ ਮਾਂ ਜ਼ਖਮੀ ਹੋ ਗਈ। ਇਹ ਘਟਨਾ ਰਾਤ…
ਮਨੀਪੁਰ: ਇੰਟਰਨੈੱਟ ਸੇਵਾਵਾਂ ਪੰਜ ਦਿਨਾਂ ਲਈ ਬੰਦ

ਮਨੀਪੁਰ: ਇੰਟਰਨੈੱਟ ਸੇਵਾਵਾਂ ਪੰਜ ਦਿਨਾਂ ਲਈ ਬੰਦ

ਇੰਫਾਲ: ਮਨੀਪੁਰ ਦੇ ਉਖਰੂਲ ਜ਼ਿਲ੍ਹੇ ਵਿੱਚ ਤਾਂਗਖੁਲ ਨਾਗਾ ਭਾਈਚਾਰੇ ਦੇ ਇੱਕ ਮੈਂਬਰ ’ਤੇ ਹੋਏ ਕਥਿਤ ਹਮਲੇ ਤੋਂ ਬਾਅਦ ਭੜਕੀ ਹਿੰਸਾ ਵਿੱਚ ਅੱਜ ਸਵੇਰੇ ਕਈ ਖਾਲੀ ਪਏ ਘਰਾਂ ਨੂੰ ਅੱਗ ਲਗਾ ਦਿੱਤੀ ਗਈ ਅਤੇ ਗੋਲੀਆਂ ਚਲਾਈਆਂ ਗਈਆਂ। ਪੁਲੀਸ ਅਨੁਸਾਰ, ਇਸ ਘਟਨਾ ਤੋਂ…
Manipur Violence: ਕਈ ਘਰਾਂ ਨੂੰ ਅੱਗ ਲਾਉਣ ਤੋਂ ਬਾਅਦ ਕਰਫਿਊ

Manipur Violence: ਕਈ ਘਰਾਂ ਨੂੰ ਅੱਗ ਲਾਉਣ ਤੋਂ ਬਾਅਦ ਕਰਫਿਊ

ਇੰਫਾਲ: ਮਨੀਪੁਰ ਦੇ ਉਖਰੂਲ ਜ਼ਿਲ੍ਹੇ ਵਿੱਚ ਬੀਤੀ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਲਿਟਨ ਅਤੇ ਇਸ ਦੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਕਈ ਘਰਾਂ ਨੂੰ ਅੱਗ ਲਗਾਉਣ ਤੋਂ ਬਾਅਦ ਹਾਲਾਤ ਬੇਹੱਦ ਤਣਾਅਪੂਰਨ ਹੋ ਗਏ ਜਿਸ ਕਾਰਨ ਪ੍ਰਸ਼ਾਸਨ ਨੇ ਖੇਤਰ ਵਿਚ ਕਰਫਿਊ ਲਾ ਦਿੱਤਾ ਹੈ।…
ਮਨੀਪੁਰ ਵਿੱਚ ਹੋਏ ਦੋ ਧਮਾਕਿਆਂ ਦੀ ਜਾਂਚ NIA ਨੂੰ ਸੌਂਪੀ

ਮਨੀਪੁਰ ਵਿੱਚ ਹੋਏ ਦੋ ਧਮਾਕਿਆਂ ਦੀ ਜਾਂਚ NIA ਨੂੰ ਸੌਂਪੀ

ਇੰਫਾਲ: ਮਨੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਵਿੱਚ ਹੋਏ ਦੋਹਰੇ ਧਮਾਕਿਆਂ ਦੀ ਜਾਂਚ ਕੌਮੀ ਜਾਂਚ ਏਜੰਸੀ (NIA) ਨੂੰ ਸੌਂਪ ਦਿੱਤੀ ਗਈ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਸੋਮਵਾਰ ਸਵੇਰੇ ਫੌਗਾਕਚਾਓ ਥਾਣਾ ਖੇਤਰ ਦੇ ਨਗੌਕੋਨ ਵਿਖੇ ਹੋਏ ਲਗਾਤਾਰ ਧਮਾਕਿਆਂ ਵਿੱਚ ਦੋ ਵਿਅਕਤੀ ਜ਼ਖਮੀ…