Posted inNew Delhi
Bikram Majithia granted bail: ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅੱਜ ਜ਼ਮਾਨਤ ਦੇ ਦਿੱਤੀ। ਪੰਜਾਬ ਦੇ ਸਾਬਕਾ ਮੰਤਰੀ ਮਜੀਠੀਆ ਪਿਛਲੇ ਸੱਤ ਮਹੀਨਿਆਂ ਤੋਂ ਨਾਭਾ ਜੇਲ੍ਹ ਵਿੱਚ ਨਜ਼ਰਬੰਦ ਹਨ। ਦਰਅਸਲ ਡੇਰਾ…



















