Posted inNew Delhi
SIR ਦੇ 15 ਦਿਨਾਂ ਦੌਰਾਨ ਵੋਟਰ ਸੂਚੀ ’ਚ 62,000 ਤੋਂ ਵੱਧ ਨਵੇਂ ਨਾਮ ਸ਼ਾਮਲ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਚੋਣ ਅਧਿਕਾਰੀ (CEO) ਦੀ ਤਾਜ਼ਾ ਸਥਿਤੀ ਰਿਪੋਰਟ ਅਨੁਸਾਰ, ਦਿੱਲੀ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਦੌਰਾਨ ਮਹਿਜ਼ 15 ਦਿਨਾਂ ਵਿੱਚ ਵੋਟਰ ਸੂਚੀ ਵਿੱਚ ਨਾਂ ਸ਼ਾਮਲ ਕਰਨ ਲਈ 62,583 ਨਵੀਆਂ ਅਰਜ਼ੀਆਂ ਪ੍ਰਾਪਤ ਹੋਈਆਂ…





























