Posted inCurrent Affairs Delhi India News Punjab
ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ
ਨਵੀਂ ਦਿੱਲੀ-ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਸੁਪਰੀਮ ਕੋਰਟ ਨੇ ਪੀੜਤ ਪਰਿਵਾਰ ਵੱਲੋਂ ਦਾਇਰ ਤਿੰਨ ਦਹਾਕੇ ਪੁਰਾਣੇ ਰੋਡ ਰੇਜ ਕੇਸ…