ਭਾਰਤ ਤੇ ਯੂਰੋਪੀਅਨ ਯੂਨੀਅਨ ਵਿਚਾਲੇ ਮੁਕਤ ਵਪਾਰ ਸਮਝੌਤਾ

ਭਾਰਤ ਤੇ ਯੂਰੋਪੀਅਨ ਯੂਨੀਅਨ ਵਿਚਾਲੇ ਮੁਕਤ ਵਪਾਰ ਸਮਝੌਤਾ

ਨਵੀਂ ਦਿੱਲੀ: ਭਾਰਤ ਅਤੇ ਯੂਰੋਪੀਅਨ ਯੂਨੀਅਨ (ਈ ਯੂ) ਵਿਚਾਲੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੱਕ ਚੱਲੀ ਗੁੰਝਲਦਾਰ ਗੱਲਬਾਤ ਮਗਰੋਂ ਅੱਜ ਇਤਿਹਾਸਕ ਮੁਕਤ ਵਪਾਰ ਸਮਝੌਤਾ (ਐੱਫ ਟੀ ਏ) ਸਿਰੇ ਚੜ੍ਹ ਗਿਆ ਹੈ। ਇਸ ਤਹਿਤ 93 ਫੀਸਦੀ ਤੋਂ ਵੱਧ ਭਾਰਤੀ ਵਸਤਾਂ ਬਿਨਾਂ ਟੈਕਸ…
ਸਾਬਕਾ ਭਾਰਤੀ ਕ੍ਰਿਕਟਰ ਜੈਕਬ ਮਾਰਟਿਨ ਗ੍ਰਿਫ਼ਤਾਰ: ਨਸ਼ੇ ਦੀ ਹਾਲਤ ’ਚ ਗੱਡੀ ਚਲਾਉਂਦਿਆਂ ਕਈ ਕਾਰਾਂ ਨੂੰ ਮਾਰੀ ਟੱਕਰ

ਸਾਬਕਾ ਭਾਰਤੀ ਕ੍ਰਿਕਟਰ ਜੈਕਬ ਮਾਰਟਿਨ ਗ੍ਰਿਫ਼ਤਾਰ: ਨਸ਼ੇ ਦੀ ਹਾਲਤ ’ਚ ਗੱਡੀ ਚਲਾਉਂਦਿਆਂ ਕਈ ਕਾਰਾਂ ਨੂੰ ਮਾਰੀ ਟੱਕਰ

ਵਡੋਦਰਾ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਜੈਕਬ ਮਾਰਟਿਨ (Jacob Martin) ਨੂੰ ਗੁਜਰਾਤ ਦੇ ਵਡੋਦਰਾ ਜ਼ਿਲ੍ਹੇ ਵਿੱਚ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਹਾਦਸਾ ਮਾਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਅਨੁਸਾਰ, ਮੰਗਲਵਾਰ ਤੜਕੇ ਕਰੀਬ 2:30 ਵਜੇ 53 ਸਾਲਾ…
ਐੱਸ ਵਾਈ ਐੱਲ: ਸਕੱਤਰ ਪੱਧਰੀ ਦੁਵੱਲੀ ਵਾਰਤਾ ’ਤੇ ਸਹਿਮਤੀ

ਐੱਸ ਵਾਈ ਐੱਲ: ਸਕੱਤਰ ਪੱਧਰੀ ਦੁਵੱਲੀ ਵਾਰਤਾ ’ਤੇ ਸਹਿਮਤੀ

ਚੰਡੀਗਡ਼੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਚਾਲੇ ਅੱਜ ਇੱਥੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਹੋਈ ਛੇਵੇਂ ਗੇੜ ਦੀ ਮੀਟਿੰਗ ’ਚ ਗੱਲਬਾਤ ਸਾਰਥਕ ਤਰੀਕੇ ਨਾਲ ਅੱਗੇ ਵਧਾਉਣ ’ਤੇ ਸਹਿਮਤੀ ਬਣੀ। ਮੀਟਿੰਗ…

ਨੌਕਰੀ ਦਿਵਾਉਣ ਦੇ ਨਾਂ ’ਤੇ 6.23 ਲੱਖ ਠੱਗੇ

ਜੀਂਦ: ਐੱਸ ਪੀ ਜੀਂਦ ਕੁਲਦੀਪ ਸਿੰਘ ਦੀਆਂ ਹਦਾਇਤਾਂ ’ਤੇ ਥਾਣਾ ਸਿਟੀ ਨਰਵਾਣਾ ਪੁਲੀਸ ਨੇ ਰੇਲਵੇ ਵਿੱਚ ਨੌਕਰੀ ਦਿਵਾਉਣ ਦੇ ਨਾਮ ’ਤੇ ਲੱਖਾਂ ਰੁਪਏ ਦੀ ਠੱਗੀ ਦੇ ਮਾਮਲੇ ਵਿੱਚ ਫਰਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਨਾਥੀ ਉਰਫ…
ਮੂਰਥਲ ਕਾਂਡ: ਜਾਂਚ ਰਿਪੋਰਟਾਂ ’ਤੇ ਗੰਭੀਰ ਸਵਾਲ ਉੱਠੇ

ਮੂਰਥਲ ਕਾਂਡ: ਜਾਂਚ ਰਿਪੋਰਟਾਂ ’ਤੇ ਗੰਭੀਰ ਸਵਾਲ ਉੱਠੇ

ਚੰਡੀਗੜ੍ਹ: ਹਰਿਆਣਾ ਵਿੱਚ ਜਾਟ ਰਾਖਵਾਂਕਰਨ ਅੰਦੋਲਨ ਦੌਰਾਨ ਮੂਰਥਲ ਵਿੱਚ ਹੋਏ ਕਥਿਤ ਸਮੂਹਿਕ ਜਬਰ-ਜਨਾਹ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਨਵਾਂ ਮੋੜ ਆਇਆ ਹੈ। ਕਰੀਬ ਦਹਾਕੇ ਬਾਅਦ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਸਬੂਤਾਂ…
ਪੰਜਾਬ ’ਚ ਮੀਂਹ ਤੇ ਗੜਿਆਂ ਕਾਰਨ ਠੰਢ ਵਧੀ

ਪੰਜਾਬ ’ਚ ਮੀਂਹ ਤੇ ਗੜਿਆਂ ਕਾਰਨ ਠੰਢ ਵਧੀ

ਚੰਡੀਗਡ਼੍ਹ: ਪੰਜਾਬ ਤੇ ਹਰਿਆਣਾ ਵਿੱਚ ਅੱਜ ਸਵੇਰ ਸਮੇਂ ਅਚਾਨਕ ਮੌਸਮ ਨੇ ਮਿਜ਼ਾਜ ਬਦਲ ਲਿਆ ਤੇ ਸਵੇਰਸਾਰ ਹੀ ਦੋਵਾਂ ਸੂਬਿਆਂ ’ਚ ਮੀਂਹ ਸ਼ੁਰੂ ਹੋ ਗਿਆ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਦੇ ਨਾਲ ਗੜੇ ਵੀ ਪਏ, ਜਿਸ ਕਰ ਕੇ ਠੰਢ ਨੇ ਜ਼ੋਰ…
ਦੇਸ਼ ਦੇ ਅੱਠ ਲੱਖ ਬੈਂਕ ਕਰਮਚਾਰੀ ਸੜਕਾਂ ’ਤੇ ਆਏ

ਦੇਸ਼ ਦੇ ਅੱਠ ਲੱਖ ਬੈਂਕ ਕਰਮਚਾਰੀ ਸੜਕਾਂ ’ਤੇ ਆਏ

ਚੰਡੀਗਡ਼੍ਹ: ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (ਯੂ ਐੱਫ ਬੀ ਯੂ) ਦੀ ਦੇਸ਼ਿਵਆਪੀ ਹੜਤਾਲ ਦੇ ਸੱਦੇ ਤਹਿਤ ਅੱਜ ਚੌਥੇ ਦਿਨ ਪੂਰੇ ਦੇਸ਼ ਦੇ ਜਨਤਕ ਖੇਤਰ ਦੇ ਬੈਂਕਾਂ ਦਾ ਕੰਮ-ਕਾਜ ਠੱਪ ਰਿਹਾ। ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਨੁਮਾਇੰਦਗੀ ਕਰਨ ਵਾਲੀਆਂ ਨੌਂ ਐਸੋਸੀਏਸ਼ਨ ਦੀ ਸਾਂਝੀ…
ਪੰਜਾਬ ਵਿੱਚ ਭਰਵਾਂ ਮੀਂਹ; ਕਈ ਥਾਵਾਂ ’ਤੇ ਗੜੇਮਾਰੀ

ਪੰਜਾਬ ਵਿੱਚ ਭਰਵਾਂ ਮੀਂਹ; ਕਈ ਥਾਵਾਂ ’ਤੇ ਗੜੇਮਾਰੀ

ਚੰਡੀਗੜ੍ਹ: ਪੰਜਾਬ ਵਿੱਚ ਅੱਜ ਤੜਕੇ ਅਚਾਨਕ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ। ਇਸ ਦੇ ਨਾਲ ਹੀ ਪੰਜਾਬ ਵਿੱਚ ਮੀਂਹ ਸ਼ੁਰੂ ਹੋ ਗਿਆ। ਇਸ ਦੌਰਾਨ ਪਟਿਆਲਾ, ਸੰਗਰੂਰ, ਬਰਨਾਲਾ, ਲੁਧਿਆਣਾ ਅਤੇ ਕਈ ਹੋਰ ਜ਼ਿਲ੍ਹਿਆਂ ਵਿੱਚ ਗੜੇਮਾਰੀ ਵੀ ਹੋਈ ਹੈ। ਗੜੇਮਾਰੀ ਕਰਕੇ ਕਈ ਸ਼ਹਿਰਾਂ…
SYL issue: ਪੰਜਾਬ ਤੇ ਹਰਿਆਣਾ ਵਿਚਾਲੇ ਛੇਵੇਂ ਗੇੜ ਦੀ ਮੀਟਿੰਗ ਸਮਾਪਤ

SYL issue: ਪੰਜਾਬ ਤੇ ਹਰਿਆਣਾ ਵਿਚਾਲੇ ਛੇਵੇਂ ਗੇੜ ਦੀ ਮੀਟਿੰਗ ਸਮਾਪਤ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਅੱਜ ਇੱਥੇ ਛੇਵੇਂ ਗੇੜ ਦੀ ਮੀਟਿੰਗ ਹੋਈ। ਨਵੇਂ ਸਾਲ ਦੀ ਇਸ ਪਹਿਲੀ ਮੀਟਿੰਗ ’ਤੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦਾ ਪਰਛਾਵਾਂ ਜ਼ਰੂਰ ਦੇਖਣ ਨੂੰ ਮਿਲੇਗਾ। ਅਗਾਮੀ…
ਚੰਡੀਗੜ੍ਹ ਤੇ ਮੁਹਾਲੀ ਵਿਚ ਮੀਂਹ ਕਾਰਨ ਠੰਢ ਵਧੀ

ਚੰਡੀਗੜ੍ਹ ਤੇ ਮੁਹਾਲੀ ਵਿਚ ਮੀਂਹ ਕਾਰਨ ਠੰਢ ਵਧੀ

ਚੰਡੀਗੜ੍ਹ: ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿਚ ਅੱਜ ਸਵੇਰ ਗਿਆਰਾਂ ਵਜੇ ਮੀਂਹ ਸ਼ੁਰੂ ਹੋਣ ਨਾਲ ਟਰਾਈਸਿਟੀ ਸਣੇ ਪੰਜਾਬ ਵਿਚ ਠੰਢ ਨੇ ਜ਼ੋਰ ਫੜ ਲਿਆ ਹੈ। ਚੰਡੀਗੜ੍ਹ ਵਿਚ ਪਹਿਲਾਂ ਤੇਜ਼ ਮੀਂਹ ਪਿਆ ਪਰ ਬਾਅਦ ਵਿਚ ਮੀਂਹ ਦੀ ਰਫਤਾਰ ਘੱਟ ਗਈ। ਇਸ ਵੇਲੇ…
50 flights cancelled: ਬਰਫਬਾਰੀ ਕਾਰਨ ਸ੍ਰੀਨਗਰ ਹਵਾਈ ਅੱਡੇ ’ਤੇ 50 ਉਡਾਣਾਂ ਰੱਦ

50 flights cancelled: ਬਰਫਬਾਰੀ ਕਾਰਨ ਸ੍ਰੀਨਗਰ ਹਵਾਈ ਅੱਡੇ ’ਤੇ 50 ਉਡਾਣਾਂ ਰੱਦ

ਸ੍ਰੀਨਗਰ: ਕਸ਼ਮੀਰ ਵਿੱਚ ਬਰਫ਼ਬਾਰੀ ਕਾਰਨ ਮੰਗਲਵਾਰ ਨੂੰ ਸ੍ਰੀਨਗਰ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ 50 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਭਾਰਤੀ ਹਵਾਈ ਅੱਡਾ ਅਥਾਰਟੀ ਦੇ ਇੱਕ ਅਧਿਕਾਰੀ ਨੇ ਦੱਸਿਆ, ‘ ਖਰਾਬ ਮੌਸਮ ਅਤੇ ਸ੍ਰੀਨਗਰ ਹਵਾਈ ਅੱਡੇ ’ਤੇ ਲਗਾਤਾਰ ਹੋ ਰਹੀ ਬਰਫ਼ਬਾਰੀ…
India-EU FTA Finalized: ਭਾਰਤ ਤੇ ਯੂਰਪੀ ਸੰਘ ਦਰਮਿਆਨ ਸਭ ਤੋਂ ਅਹਿਮ ਵਪਾਰਕ ਸਮਝੌਤਾ ਸਿਰੇ ਚੜ੍ਹਿਆ

India-EU FTA Finalized: ਭਾਰਤ ਤੇ ਯੂਰਪੀ ਸੰਘ ਦਰਮਿਆਨ ਸਭ ਤੋਂ ਅਹਿਮ ਵਪਾਰਕ ਸਮਝੌਤਾ ਸਿਰੇ ਚੜ੍ਹਿਆ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੱਸਿਆ ਕਿ ਭਾਰਤ ਅਤੇ ਯੂਰਪੀ ਸੰਘ ਦਰਮਿਆਨ ਮੁਕਤ ਵਪਾਰ ਸਮਝੌਤਾ (FTA) ਸਿਰੇ ਚੜ੍ਹ ਗਿਆ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਦੀਆਂ ਨਜ਼ਰਾਂ ਇਸ ਸਮਝੌਤੇ ’ਤੇ ਟਿਕੀਆਂ ਹਨ। ਬੀਬੀਸੀ ਦੀ ਰਿਪੋਰਟ ਅਨੁਸਾਰ ਭਾਰਤ…
ਭਾਰਤ ਦਾ ਪਾਕਿ ਨੂੰ ਕਰਾਰਾ ਜਵਾਬ: ਅਤਿਵਾਦ ਦੀ ਸਰਕਾਰੀ ਨੀਤੀ ਵਜੋਂ ਵਰਤੋਂ ਬਰਦਾਸ਼ਤ ਕਰਨਾ ਸਾਧਾਰਨ ਗੱਲ ਨਹੀਂ

ਭਾਰਤ ਦਾ ਪਾਕਿ ਨੂੰ ਕਰਾਰਾ ਜਵਾਬ: ਅਤਿਵਾਦ ਦੀ ਸਰਕਾਰੀ ਨੀਤੀ ਵਜੋਂ ਵਰਤੋਂ ਬਰਦਾਸ਼ਤ ਕਰਨਾ ਸਾਧਾਰਨ ਗੱਲ ਨਹੀਂ

ਸੰਯੁਕਤ ਰਾਸ਼ਟਰ: ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ (UNSC) ਵਿੱਚ ਸਖ਼ਤ ਸ਼ਬਦਾਂ ’ਚ ਦਿੱਤੇ ਜਵਾਬ ਵਿੱਚ ਭਾਰਤ ਨੇ ਕਿਹਾ ਹੈ ਕਿ ਪਾਕਿਸਤਾਨ ਵੱਲੋਂ ਅਤਿਵਾਦ ਨੂੰ ਰਾਜ ਦੀ ਨੀਤੀ ਦੇ ਇੱਕ ਸਾਧਨ ਵਜੋਂ ਲਗਾਤਾਰ ਵਰਤਣਾ ਬਰਦਾਸ਼ਤ ਕਰਨਾ ਸਾਧਾਰਨ ਗੱਲ ਨਹੀਂ ਹੈ ਅਤੇ ਨਵੀਂ ਦਿੱਲੀ…
ਲਵ-ਮੈਰਿਜ ਕਰਵਾਉਣ ਵਾਲਿਆਂ ਦੇ ਸਮਾਜਿਕ ਬਾਈਕਾਟ ਦਾ ਐਲਾਨ; ਅਧਿਕਾਰੀਆਂ ਵੱਲੋਂ ਕਾਰਵਾਈ ਦਾ ਹੁਕਮ

ਲਵ-ਮੈਰਿਜ ਕਰਵਾਉਣ ਵਾਲਿਆਂ ਦੇ ਸਮਾਜਿਕ ਬਾਈਕਾਟ ਦਾ ਐਲਾਨ; ਅਧਿਕਾਰੀਆਂ ਵੱਲੋਂ ਕਾਰਵਾਈ ਦਾ ਹੁਕਮ

ਰਤਲਾਮ: ਇੱਕ ਪਿੰਡ ਦੇ ਵਸਨੀਕਾਂ ਨੇ ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਦੇ ਸਮਾਜਿਕ ਬਾਈਕਾਟ ਦਾ ਐਲਾਨ ਕੀਤਾ ਹੈ। ਇਸ ਮੁੱਦੇ ਨਾਲ ਸਬੰਧਤ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ ਇਹ ਫ਼ਰਮਾਨ 23 ਜਨਵਰੀ ਨੂੰ ਜਾਰੀ…
ਪਲਾਸਟਿਕ ਦੇ ਕਾਰਨ ਸਿਹਤ ’ਤੇ ਪੈਣ ਵਾਲੇ ਪ੍ਰਭਾਵ ਦੁੱਗਣੇ ਹੋ ਸਕਦੇ ਹਨ: ਅਧਿਐਨ

ਪਲਾਸਟਿਕ ਦੇ ਕਾਰਨ ਸਿਹਤ ’ਤੇ ਪੈਣ ਵਾਲੇ ਪ੍ਰਭਾਵ ਦੁੱਗਣੇ ਹੋ ਸਕਦੇ ਹਨ: ਅਧਿਐਨ

ਨਵੀਂ ਦਿੱਲੀ: ਇੱਕ ਅਧਿਐਨ ਅਨੁਸਾਰ ਅਗਲੇ ਦਹਾਕੇ ਵਿੱਚ ਪਲਾਸਟਿਕ ਕਾਰਨ ਸਿਹਤ ’ਤੇ ਪੈਣ ਵਾਲੇ ਪ੍ਰਭਾਵ ਹੋਰ ਵਧ ਸਕਦੇ ਹਨ। ਇਸ ਵਿਚ ਕਿਹਾ ਗਿਆ ਹੈ ਕਿ ਜੇ ਮੌਜੂਦਾ ਰੁਝਾਨ ਜਾਰੀ ਰਿਹਾ ਤਾਂ ਵਿਸ਼ਵ ਦੇ ਪਲਾਸਟਿਕ ਸਿਸਟਮ ਤੋਂ ਹੋਣ ਵਾਲੇ ਨਿਕਾਸ,ਜਿਸ ਵਿੱਚ ਗ੍ਰੀਨਹਾਉਸ ਗੈਸਾਂ,ਹਵਾ…
India, EU seal landmark Free Trade Agreement ਭਾਰਤ ਤੇ ਯੂਰਪੀ ਸੰਘ ਵੱਲੋਂ ਇਤਿਹਾਸਕ ਮੁਕਤ ਵਪਾਰ ਸਮਝੌਤੇ ’ਤੇ ਮੋਹਰ

India, EU seal landmark Free Trade Agreement ਭਾਰਤ ਤੇ ਯੂਰਪੀ ਸੰਘ ਵੱਲੋਂ ਇਤਿਹਾਸਕ ਮੁਕਤ ਵਪਾਰ ਸਮਝੌਤੇ ’ਤੇ ਮੋਹਰ

ਨਵੀਂ ਦਿੱਲੀ: ਭਾਰਤ ਅਤੇ ਯੂਰਪੀ ਯੂਨੀਅਨ (ਈਯੂ) ਨੇ ਪ੍ਰਸਤਾਵਿਤ ਮੁਕਤ ਵਪਾਰ ਸਮਝੌਤੇ (Free Trade Agreement) ਲਈ ਗੱਲਬਾਤ ਦਾ ਗੇੜ ਸਫਲਤਾਪੂਰਵਕ ਮੁਕੰਮਲ ਕਰ ਲਿਆ ਹੈ ਜਿਸ ਨਾਲ ਦੋ-ਪੱਖੀ ਵਪਾਰ ਨੂੰ ਅੱਗੇ ਵਧਾਉਣ ਅਤੇ ਦੋਵਾਂ ਧਿਰਾਂ ਵਿਚਕਾਰ ਆਰਥਿਕ ਸਬੰਧਾਂ ਨੂੰ ਮਜ਼ਬੂਤ ​​ਕਰਨ ਵਿੱਚ…
ਹੜਤਾਲ ਕਾਰਨ ਬੈਂਕਾਂ ਦਾ ਕੰਮ-ਕਾਜ ਪ੍ਰਭਾਵਿਤ

ਹੜਤਾਲ ਕਾਰਨ ਬੈਂਕਾਂ ਦਾ ਕੰਮ-ਕਾਜ ਪ੍ਰਭਾਵਿਤ

ਚੰਡੀਗੜ੍ਹ: ਦੇਸ਼ ਭਰ ਦੇ ਜਨਤਕ ਖੇਤਰ ਦੇ ਬੈਂਕਾਂ ਦਾ ਕੰਮਕਾਜ ਅੱਜ 27 ਜਨਵਰੀ ਨੂੰ ਪ੍ਰਭਾਵਿਤ ਹੋਇਆ। ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (ਯੂ.ਐਫ.ਬੀ.ਯੂ.) ਨੇ ਪੰਜ ਦਿਨਾਂ ਦੇ ਕੰਮਕਾਜੀ ਹਫ਼ਤੇ ਨੂੰ ਤੁਰੰਤ ਲਾਗੂ ਕਰਨ ਲਈ ਦਬਾਅ ਪਾਉਣ ਲਈ ਅੱਜ ਦੇਸ਼ ਵਿਆਪੀ ਹੜਤਾਲ…
ਬੰਗਾਲ ਵਿੱਚ ਅੱਗ ਲੱਗਣ ਕਾਰਨ 7 ਹਲਾਕ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਬੰਗਾਲ ਵਿੱਚ ਅੱਗ ਲੱਗਣ ਕਾਰਨ 7 ਹਲਾਕ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਕੋਲਕਾਤਾ: ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਦੋ ਨਾਲ ਲੱਗਦੇ ਗੋਦਾਮਾਂ ਵਿੱਚ ਅੱਗ ਲੱਗਣ ਤੋਂ ਬਾਅਦ ਘੱਟੋ-ਘੱਟ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਲਾਪਤਾ ਹਨ। ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੋਲਕਾਤਾ…
Badrinath and Kedarnath Temples: ਬਦਰੀਨਾਥ ਤੇ ਕੇਦਾਰਨਾਥ ਮੰਦਰਾਂ ਵਿੱਚ ਗੈਰ-ਹਿੰਦੂਆਂ ਦੇ ਦਾਖਲੇ ’ਤੇ ਪਾਬੰਦੀ ਲਗਾਉਣ ਦੀ ਤਿਆਰੀ

Badrinath and Kedarnath Temples: ਬਦਰੀਨਾਥ ਤੇ ਕੇਦਾਰਨਾਥ ਮੰਦਰਾਂ ਵਿੱਚ ਗੈਰ-ਹਿੰਦੂਆਂ ਦੇ ਦਾਖਲੇ ’ਤੇ ਪਾਬੰਦੀ ਲਗਾਉਣ ਦੀ ਤਿਆਰੀ

ਦੇਹਰਾਦੂਨ: ਬਦਰੀਨਾਥ, ਕੇਦਾਰਨਾਥ ਅਤੇ ਗੰਗੋਤਰੀ ਮੰਦਰਾਂ ਵਿੱਚ ਗੈਰ-ਹਿੰਦੂਆਂ ਦੇ ਦਾਖਲੇ ’ਤੇ ਪਾਬੰਦੀ ਲੱਗ ਸਕਦੀ ਹੈ ਜਿਸ ਸਬੰਧੀ ਪ੍ਰਸਤਾਵ ਨੂੰ ਇਸ ਹਫ਼ਤੇ ਦੇ ਅੰਤ ਵਿੱਚ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ। ਇੱਕ ਮੰਦਰ ਕਮੇਟੀ ਦੇ ਅਧਿਕਾਰੀ ਨੇ ਅੱਜ ਦੱਸਿਆ ਕਿ ਇਸ ਸਬੰਧੀ…
Tourists stranded in Manali: ਮਨਾਲੀ ਵਿੱਚ ਬਰਫਬਾਰੀ ਕਾਰਨ ਵੱਡੀ ਗਿਣਤੀ ਸੈਲਾਨੀ ਫਸੇ

Tourists stranded in Manali: ਮਨਾਲੀ ਵਿੱਚ ਬਰਫਬਾਰੀ ਕਾਰਨ ਵੱਡੀ ਗਿਣਤੀ ਸੈਲਾਨੀ ਫਸੇ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਪਹਾੜੀ ਖੇਤਰਾਂ ਵਿੱਚ ਭਾਰੀ ਬਰਫ਼ਬਾਰੀ ਕਾਰਨ ਪ੍ਰਸਿੱਧ ਸੈਰ-ਸਪਾਟਾ ਸਥਾਨ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਕਈ ਸੜਕਾਂ ਬੰਦ ਹੋ ਗਈਆਂ ਹਨ ਜਿਸ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਦੂਜੇ ਪਾਸੇ ਰਾਸ਼ਟਰੀ ਰਾਜਮਾਰਗ-3 ਨੂੰ ਸੋਲਾਂਗ ਨਾਲਾ…
ਹੜਤਾਲ ਕਾਰਨ ਬੈਂਕਾਂ ਦਾ ਕੰਮ-ਕਾਜ ਪ੍ਰਭਾਵਿਤ

ਹੜਤਾਲ ਕਾਰਨ ਬੈਂਕਾਂ ਦਾ ਕੰਮ-ਕਾਜ ਪ੍ਰਭਾਵਿਤ

ਚੰਡੀਗੜ੍ਹ: ਦੇਸ਼ ਭਰ ਦੇ ਜਨਤਕ ਖੇਤਰ ਦੇ ਬੈਂਕਾਂ ਦਾ ਕੰਮਕਾਜ ਅੱਜ 27 ਜਨਵਰੀ ਨੂੰ ਪ੍ਰਭਾਵਿਤ ਹੋਇਆ। ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (ਯੂ.ਐਫ.ਬੀ.ਯੂ.) ਨੇ ਪੰਜ ਦਿਨਾਂ ਦੇ ਕੰਮਕਾਜੀ ਹਫ਼ਤੇ ਨੂੰ ਤੁਰੰਤ ਲਾਗੂ ਕਰਨ ਲਈ ਦਬਾਅ ਪਾਉਣ ਲਈ ਅੱਜ ਦੇਸ਼ ਵਿਆਪੀ ਹੜਤਾਲ…
Scotland in T20 World Cup: ਬੰਗਲਾਦੇਸ਼ ਦੀ ਥਾਂ ਸਕਾਟਲੈਂਡ ਖੇਡੇਗਾ ਟੀ-20 ਵਿਸ਼ਵ ਕੱਪ

Scotland in T20 World Cup: ਬੰਗਲਾਦੇਸ਼ ਦੀ ਥਾਂ ਸਕਾਟਲੈਂਡ ਖੇਡੇਗਾ ਟੀ-20 ਵਿਸ਼ਵ ਕੱਪ

ਨਵੀਂ ਦਿੱਲੀ: ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈਸੀਸੀ) ਨੇ ਬੰਗਲਾਦੇਸ਼ ਦੀ ਥਾਂ ਸਕਾਟਲੈਂਡ ਦੀ ਟੀਮ ਨੂੰ ਆਉਣ ਵਾਲੇ ਟੀ-20 ਵਿਸ਼ਵ ਕੱਪ ਵਿਚ ਸ਼ਾਮਲ ਕਰ ਲਿਆ ਹੈ। ਆਈਸੀਸੀ ਨੇ ਇਸ ਸਬੰਧੀ ਬੰਗਲਾਦੇਸ਼ ਕ੍ਰਿਕਟ ਬੋਰਡ (ਬੀਸੀਬੀ) ਨੂੰ ਅਧਿਕਾਰਤ ਤੌਰ ’ਤੇ ਸੂਚਿਤ ਕਰ ਦਿੱਤਾ ਹੈ।…
‘ਸ਼ੱਕਰ ਪਾਰੇ’: ਜਲੰਧਰ ਦੀ ਐਨੀਮੇਸ਼ਨ ਟੀਮ ਨੇ ਮਾਂ-ਬੋਲੀ ਪੰਜਾਬੀ ਰਾਹੀਂ ਜਿੱਤੇ ਬੱਚਿਆਂ ਦੇ ਦਿਲ

‘ਸ਼ੱਕਰ ਪਾਰੇ’: ਜਲੰਧਰ ਦੀ ਐਨੀਮੇਸ਼ਨ ਟੀਮ ਨੇ ਮਾਂ-ਬੋਲੀ ਪੰਜਾਬੀ ਰਾਹੀਂ ਜਿੱਤੇ ਬੱਚਿਆਂ ਦੇ ਦਿਲ

ਚੰਡੀਗੜ੍ਹ: Shakkar Parey- “ਅੱਲੀਆਂ-ਪਟੱਲੀਆਂ, ਤੁਰ ਪਈਆਂ ਕੱਲੀਆਂ, ਕਰ ਕੇ ਸਲਾਹ, ਦੋਵੇਂ ਮੇਲਾ ਵੇਖਣ ਚੱਲੀਆਂ” ਇਹ ਪਿਆਰੀ ਪੰਜਾਬੀ ਸਤਰਾਂ ਅੱਜ ਪੰਜਾਬ ਦੇ ਹਜ਼ਾਰਾਂ ਬੱਚਿਆਂ ਦੀ ਜ਼ਬਾਨ ’ਤੇ ਹੈ। ਦਰਅਸਲ ਇਹ ਸਤਰਾਂ ਜਲੰਧਰ ਅਧਾਰਿਤ ਐਨੀਮੇਸ਼ਨ ਚੈਨਲ ‘ਸ਼ੱਕਰ ਪਾਰੇ’ ਦੇ ਮਸ਼ਹੂਰ ਕਿਰਦਾਰ ਅੱਲੀਆਂ-ਪਟੱਲੀਆਂ ਨਾਲ…
ਹਿਮਾਚਲ ਪ੍ਰਦੇਸ਼ ’ਚ ਭਾਰੀ ਬਰਫ਼ਬਾਰੀ ਨਾਲ ਆਮ ਜ਼ਿੰਦਗੀ ਲੀਹੋਂ ਲੱਥੀ; ਸੈਂਕੜੇ ਸੜਕਾਂ ਆਵਾਜਾਈ ਲਈ ਬੰਦ

ਹਿਮਾਚਲ ਪ੍ਰਦੇਸ਼ ’ਚ ਭਾਰੀ ਬਰਫ਼ਬਾਰੀ ਨਾਲ ਆਮ ਜ਼ਿੰਦਗੀ ਲੀਹੋਂ ਲੱਥੀ; ਸੈਂਕੜੇ ਸੜਕਾਂ ਆਵਾਜਾਈ ਲਈ ਬੰਦ

ਸ਼ਿਮਲਾ/ਮਨਾਲੀ: ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਹੋਈ ਬਰਫ਼ਬਾਰੀ ਤੋਂ ਬਾਅਦ ਜਨਜੀਵਨ ਠੱਪ ਹੋ ਗਿਆ ਹੈ। ਰਾਜ ਭਰ ਵਿੱਚ ਸੈਂਕੜੇ ਸੜਕਾਂ ਵਾਹਨਾਂ ਦੀ ਆਵਾਜਾਈ ਲਈ ਬੰਦ ਹਨ ਜਦੋਂ ਕਿ ਹਜ਼ਾਰਾਂ ਥਾਵਾਂ 'ਤੇ ਬਿਜਲੀ ਠੱਪ ਹੈ। ਮੌਸਮ ਵਿਭਾਗ ਅਨੁਸਾਰ, ਮਨਾਲੀ ਨੇੜੇ ਕੋਠੀ…
ਜੰਮੂ ਕਸ਼ਮੀਰ ਦੇ ਡੋਡਾ ’ਚ ਭਾਰੀ ਬਰਫ਼ਬਾਰੀ ਜਾਰੀ; ਜੰਮੂ ਸ੍ਰੀਨਗਰ ਸ਼ਾਹਰਾਹ ਦੂਜੇ ਦਿਨ ਵੀ ਬੰਦ

ਜੰਮੂ ਕਸ਼ਮੀਰ ਦੇ ਡੋਡਾ ’ਚ ਭਾਰੀ ਬਰਫ਼ਬਾਰੀ ਜਾਰੀ; ਜੰਮੂ ਸ੍ਰੀਨਗਰ ਸ਼ਾਹਰਾਹ ਦੂਜੇ ਦਿਨ ਵੀ ਬੰਦ

ਬਟੋਟੇੇ/ਡੋਡਾ: ਜੰਮੂ ਡਿਵੀਜ਼ਨ ਦੇ ਡੋਡਾ ਜ਼ਿਲ੍ਹੇ ਦੇ ਭਾਲੇਸਾ ਖੇਤਰ ਵਿੱਚ ਪਿਛਲੇ 24 ਘੰਟਿਆਂ ਤੋਂ ਲਗਾਤਾਰ ਦੂਜੇ ਦਿਨ ਭਾਰੀ ਬਰਫ਼ਬਾਰੀ ਜਾਰੀ ਹੈ। ਬਰਫ਼ਬਾਰੀ ਕਾਰਨ ਸੜਕਾਂ ਬੰਦ ਹੋ ਗਈਆਂ ਤੇ ਆਵਾਜਾਈ ’ਤੇ ਅਸਰ ਪਿਆ। ਸਥਾਨਕ ਲੋਕਾਂ ਨੂੰ ਸੁਰੱਖਿਆ ਸਾਵਧਾਨੀ ਵਜੋਂ ਘਰਾਂ ਅੰਦਰ ਰਹਿਣ…
ਬੰਗਲਾਦੇਸ਼ ਦੀ ਥਾਂ ਆਪਣੇ ਮੈਚਾਂ ਵੱਲ ਧਿਆਨ ਦੇਵੇ ਪਾਕਿ ਟੀਮ: ਵਸੀਮ ਅਕਰਮ

ਬੰਗਲਾਦੇਸ਼ ਦੀ ਥਾਂ ਆਪਣੇ ਮੈਚਾਂ ਵੱਲ ਧਿਆਨ ਦੇਵੇ ਪਾਕਿ ਟੀਮ: ਵਸੀਮ ਅਕਰਮ

ਚੰਡੀਗੜ੍ਹ: ਬੰਗਲਾਦੇਸ਼ ਤੇ ਆਈਸੀਸੀ ਵਿਚਕਾਰ ਆਗਾਮੀ ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਦੀ ਸ਼ਮੂਲੀਅਤ ਨੂੰ ਲੈ ਕੇ ਚੱਲ ਰਹੇ ਟਕਰਾਅ ਦਰਮਿਆਨ ਪਾਕਿਸਤਾਨ ਦੇ ਮਹਾਨ ਗੇਂਦਬਾਜ਼ ਵਸੀਮ ਅਕਰਮ ਨੇ ਕਥਿਤ ਆਪਣੀ ਕੌਮੀ ਟੀਮ ਨੂੰ ਸ਼ਾਂਤ ਰਹਿਣ ਅਤੇ ਸ੍ਰੀਲੰਕਾ ਵਿੱਚ ਹੋਣ ਵਾਲੇ ਆਪਣੇ…
ਮੁੰਬਈ ’ਚ ਰਿਹਾਇਸ਼ੀ ਇਮਾਰਤ ’ਤੇ ਗੋਲੀਆਂ ਚਲਾਉਣ ਦੇ ਦੋਸ਼ ’ਚ ਅਦਾਕਾਰ ਕਮਾਲ ਖ਼ਾਨ ਗ੍ਰਿਫਤਾਰ

ਮੁੰਬਈ ’ਚ ਰਿਹਾਇਸ਼ੀ ਇਮਾਰਤ ’ਤੇ ਗੋਲੀਆਂ ਚਲਾਉਣ ਦੇ ਦੋਸ਼ ’ਚ ਅਦਾਕਾਰ ਕਮਾਲ ਖ਼ਾਨ ਗ੍ਰਿਫਤਾਰ

ਮੁੰਬਈ: ਪੁਲੀਸ ਨੇ ਪੱਛਮੀ ਉਪਨਗਰ ਵਿੱਚ ਇੱਕ ਰਿਹਾਇਸ਼ੀ ਇਮਾਰਤ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਅਦਾਕਾਰ ਕਮਾਲ ਰਾਸ਼ਿਦ ਖਾਨ, ਜਿਸ ਨੂੰ 'ਕੇਆਰਕੇ' ਵਜੋਂ ਜਾਣਿਆ ਜਾਂਦਾ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀ ਨੇ ਦੱਸਿਆ ਕਿ ਖਾਨ ਨੂੰ ਸ਼ੁੱਕਰਵਾਰ ਦੇਰ…
ਛੱਤੀਸਗੜ੍ਹ ਦੇ ਕੋਰਬਾ ’ਚ 40 ਸਾਲ ਪੁਰਾਣਾ, 10 ਟਨ ਵਜ਼ਨੀ ਸਟੀਲ ਦਾ ਪੁਲ ਰਾਤੋ-ਰਾਤ ਚੋਰੀ

ਛੱਤੀਸਗੜ੍ਹ ਦੇ ਕੋਰਬਾ ’ਚ 40 ਸਾਲ ਪੁਰਾਣਾ, 10 ਟਨ ਵਜ਼ਨੀ ਸਟੀਲ ਦਾ ਪੁਲ ਰਾਤੋ-ਰਾਤ ਚੋਰੀ

ਕੋਰਬਾ: ਛੱਤੀਸਗੜ੍ਹ ਦੇ ਕੋਰਬਾ ਸ਼ਹਿਰ ਵਿੱਚ ਨਹਿਰ ’ਤੇ ਬਣਿਆ ਚਾਰ ਦਹਾਕੇ ਪੁਰਾਣਾ 10 ਟਨ ਵਜ਼ਨੀ ਤੇ 70 ਫੁੱਟ ਲੰਮਾ ਸਟੀਲ ਦਾ ਪੁਲ ਰਾਤੋ-ਰਾਤ ਚੋਰੀ ਹੋ ਗਿਆ। ਇਸ ਚੋਰੀ ਤੋਂ ਸਥਾਨਕ ਲੋਕ ਹੈਰਾਨ ਹਨ। ਤਫ਼ਤੀਸ਼ਕਾਰਾਂ ਨੇ ਇਸ ਘਟਨਾ ਵਿੱਚ 15 ਵਿਅਕਤੀਆਂ ਦੀ…
ਅਮਰੀਕੀ ਟੈਰਿਫ ਕਾਰਨ ਕੱਪੜਾ ਸਨਅਤ ਨੂੰ ਨੁਕਸਾਨ: ਰਾਹੁਲ

ਅਮਰੀਕੀ ਟੈਰਿਫ ਕਾਰਨ ਕੱਪੜਾ ਸਨਅਤ ਨੂੰ ਨੁਕਸਾਨ: ਰਾਹੁਲ

ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਅਮਰੀਕੀ ਟੈਰਿਫ ਕਾਰਨ ਕੱਪੜਾ ਬਰਾਮਦਕਾਰਾਂ ਨੂੰ ਨੁਕਸਾਨ ਹੋ ਰਿਹਾ ਹੈ। ਭਾਰਤ ਲਈ ਅਮਰੀਕਾ ਨਾਲ ਵਪਾਰ ਸਮਝੌਤਾ ਕਰਨਾ ਬਹੁਤ ਜ਼ਰੂਰੀ ਹੈ ਜਿਸ ’ਚ ਭਾਰਤੀ ਕਾਰੋਬਾਰਾਂ ਤੇ ਕਿਰਤੀਆਂ ਨੂੰ ਤਰਜੀਹ ਦਿੱਤੀ ਜਾਵੇ।…

ਜਗਦਾ ਪੰਜਾਬ :ਬਿਜਲੀ ਖੇਤਰ ’ਚ ਹਰਿਆਣਾ ਨੂੰ ਪਛਾੜਿਆ

ਚੰਡੀਗਡ਼੍ਹ/ਨਵੀਂ ਦਿੱਲੀ: ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਮੈਦਾਨਾਂ ’ਚ ਅੱਜ ਪਏ ਭਰਵੇਂ ਮੀਂਹ ਅਤੇ ਉੱਚੇ ਪਹਾੜੀ ਇਲਾਕਿਆਂ ’ਚ ਹੋਈ ਬਰਫ਼ਬਾਰੀ ਨੇ ਇਸ ਸਰਦ ਰੁੱਤ ਦਾ ਲੰਮੇ ਸਮੇਂ ਜਾਰੀ ਸੋਕਾ ਖਤਮ ਕਰ ਦਿੱਤਾ ਹੈ। ਮੀਂਹ ਨੇ ਕਿਸਾਨਾਂ ਤੇ ਬਰਫ਼ਬਾਰੀ ਨੇ…