ਪ੍ਰਧਾਨ ਮੰਤਰੀ ਖੇਤੀ ਸਿੰਚਾਈ ਯੋਜਨਾ ਨੂੰ 2025-26 ਤਕ ਚਾਲੂ ਰੱਖਣ ਦਾ ਫੈਸਲਾ
ਨਵੀਂ ਦਿੱਲੀ : ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਨੂੰ 2021-22 ਤੋਂ 2025-26 ਤਕ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਇਸ 'ਚ 93…