Posted inNew Delhi
ਪੈਟਰੋਲ 5 ਅਤੇ ਡੀਜ਼ਲ 3 ਰੁਪਏ ਪ੍ਰਤੀ ਲੀਟਰ ਸਸਤਾ; ਅੰਤਰਰਾਸ਼ਟਰੀ ਤੇਲ ਕੀਮਤਾਂ ਵਿੱਚ ਗਿਰਾਵਟ
ਨਵੀਂ ਦਿੱਲੀ : ਭਾਰਤ ਦੀ ਸਭ ਤੋਂ ਵੱਡੀ ਨਿੱਜੀ ਬਾਲਣ ਰਿਟੇਲਰ ਨਯਾਰਾ ਐਨਰਜੀ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਵਿੱਚ 3 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ। ਇਹ ਕਟੌਤੀ ਦੋ ਸਾਲਾਂ ਤੋਂ ਵੱਧ ਸਮੇਂ ਵਿੱਚ…



























