‘ਕੀ ਗੁਰੂ ਜੀ ਖ਼ਿਲਾਫ਼ ਸਾਜ਼ਿਸ਼ ਸੀ?’: ਡੇਰਾ ਸੱਚਾ ਸੌਦਾ ਦੇ ਇਸ਼ਤਿਹਾਰ ਮਾਮਲੇ ’ਚ ਹਾਈ ਕੋਰਟ ਸਖ਼ਤ; ਅਪਰਾਧਿਕ ਮਾਣਹਾਨੀ ਤਹਿਤ ਖ਼ੁਦ ਨੋਟਿਸ ਲਿਆ

‘ਕੀ ਗੁਰੂ ਜੀ ਖ਼ਿਲਾਫ਼ ਸਾਜ਼ਿਸ਼ ਸੀ?’: ਡੇਰਾ ਸੱਚਾ ਸੌਦਾ ਦੇ ਇਸ਼ਤਿਹਾਰ ਮਾਮਲੇ ’ਚ ਹਾਈ ਕੋਰਟ ਸਖ਼ਤ; ਅਪਰਾਧਿਕ ਮਾਣਹਾਨੀ ਤਹਿਤ ਖ਼ੁਦ ਨੋਟਿਸ ਲਿਆ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦੋ ਅਖ਼ਬਾਰਾਂ ਵਿੱਚ ਛਪੇ ਡੇਰਾ ਸੱਚਾ ਸੌਦਾ(Dera Sacha Sauda ads) ਦੇ ਇੱਕ ਇਸ਼ਤਿਹਾਰ ਦਾ ਸੂ-ਮੋਟੂ (ਖ਼ੁਦ) ਨੋਟਿਸ ਲੈਂਦਿਆਂ ਆਖਿਆ ਹੈ ਕਿ ਇਸ ਦੀ ਸਮੱਗਰੀ ਅਦਾਲਤ ਦੇ ਵੱਕਾਰ ਨੂੰ ਠੇਸ ਪਹੁੰਚਾਉਣ, ਇਸ ਦੇ ਅਧਿਕਾਰ…
CBI Raids: ‘ਆਪ’ ਅਤੇ ਭਾਜਪਾ ਆਹਮੋ-ਸਾਹਮਣੇ

CBI Raids: ‘ਆਪ’ ਅਤੇ ਭਾਜਪਾ ਆਹਮੋ-ਸਾਹਮਣੇ

ਚੰਡੀਗਡ਼੍ਹ : ਪੰਜਾਬ ਵਿੱਚ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਅਤੇ ਹੁਣ ਸੀ ਬੀ ਆਈ ਦੀ ਛਾਪੇਮਾਰੀ ਕਾਰਨ ਸਿਆਸਤ ਭਖ ਗਈ ਹੈ। ਇਸ ਦੌਰਾਨ ਪੰਜਾਬ ਦੀ ਹਾਕਮ ਧਿਰ ਆਮ ਆਦਮੀ ਪਾਰਟੀ ਅਤੇ ਕੇਂਦਰ ’ਚ ਕਾਬਜ਼ ਭਾਜਪਾ ਆਹਮੋ-ਸਾਹਮਣੇ ਦਿਖਾਈ ਦੇ ਰਹੇ ਹਨ। ‘ਆਪ’…
ਪੰਜਾਬ ਦੇ ਕਈ ਸ਼ਹਿਰਾਂ ਵਿੱਚ ਗੜੇ ਪਏ

ਪੰਜਾਬ ਦੇ ਕਈ ਸ਼ਹਿਰਾਂ ਵਿੱਚ ਗੜੇ ਪਏ

ਚੰਡੀਗਡ਼੍ਹ : ਪੰਜਾਬ ਦੇ ਕਈ ਸ਼ਹਿਰਾਂ ਵਿੱਚ ਬੁੱਧਵਾਰ ਨੂੰ ਤੇਜ਼ ਹਵਾ ਨਾਲ ਮੀਂਹ ਅਤੇ ਗੜੇ ਪਏ। ਮੀਂਹ ਮਗਰੋਂ ਤਾਪਮਾਨ ਡਿੱਗਣ ਕਾਰਨ ਜਿੱਥੇ ਲੋਕਾਂ ਨੇ ਗਰਮੀ ਤੋਂ ਮਹਿਸੂਸ ਕੀਤੀ, ਉਥੇ ਹੀ ਕਿਸਾਨਾਂ ਨੂੰ ਫਿਕਰ ’ਚ ਪਾ ਦਿੱਤਾ ਹੈ। ਮੌਸਮ ਵਿਭਾਗ ਨੇ 10 ਅਕਤੂਬਰ…
Punjab Corruption Case: ਸੀਬੀਆਈ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਤਲਬ

Punjab Corruption Case: ਸੀਬੀਆਈ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਤਲਬ

ਚੰਡੀਗੜ੍ਹ : ਕੇਂਦਰੀ ਜਾਂਚ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਜੁੜੇ ਮਾਮਲੇ ਵਿੱਚ ਅੱਜ ਦੁਪਹਿਰ 2:30 ਵਜੇ ਸੈਕਟਰ 30 ਸਥਿਤ ਸੀ.ਬੀ.ਆਈ ਦਫ਼ਤਰ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੀ.ਬੀ.ਆਈ. ਵੱਲੋਂ…
Delhi Akashwani Protest: ਆਕਾਸ਼ਵਾਣੀ ਭਵਨ ’ਚ ਦਾਖ਼ਲ ਹੋਣ ’ਤੇ ਰਾਹੁਲ ਤੇ ਪ੍ਰਿਅੰਕਾ ਖ਼ਿਲਾਫ਼ ਐੱਫ.ਆਈ.ਆਰ.

Delhi Akashwani Protest: ਆਕਾਸ਼ਵਾਣੀ ਭਵਨ ’ਚ ਦਾਖ਼ਲ ਹੋਣ ’ਤੇ ਰਾਹੁਲ ਤੇ ਪ੍ਰਿਅੰਕਾ ਖ਼ਿਲਾਫ਼ ਐੱਫ.ਆਈ.ਆਰ.

ਨਵੀਂ ਦਿੱਲੀ : ਦਿੱਲੀ ਪੁਲੀਸ ਨੇ ਬੁੱਧਵਾਰ ਨੂੰ ਚੋਣ ਕਮਿਸ਼ਨ ਵਿਰੁੱਧ ਰੋਸ ਮਾਰਚ ਦੌਰਾਨ ਬਿਨਾਂ ਇਜਾਜ਼ਤ ਆਕਾਸ਼ਵਾਣੀ ਭਵਨ ਦੇ ਅੰਦਰ ਦਾਖ਼ਲ ਹੋਣ ਦੇ ਦੋਸ਼ ਹੇਠ ਕਾਂਗਰਸ ਅਗੂਆਂ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਹੋਰ ਵਿਰੋਧੀ ਧਿਰ ਦੇ ਆਗੂਆਂ ਅਤੇ ਸਮਰਥਕਾਂ ਖ਼ਿਲਾਫ਼ ਐੱਫ.ਆਈ.ਆਰ.…
GMADA Case : ਈਡੀ ਖ਼ਿਲਾਫ਼ ਪਟੀਸ਼ਨ ਦੀ ਹਾਈ ਕੋਰਟ ’ਚ ਸੁਣਵਾਈ ਅੱਜ

GMADA Case : ਈਡੀ ਖ਼ਿਲਾਫ਼ ਪਟੀਸ਼ਨ ਦੀ ਹਾਈ ਕੋਰਟ ’ਚ ਸੁਣਵਾਈ ਅੱਜ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਹੋਵੇਗੀ, ਜਿਸ ’ਚ ਪੰਜਾਬ ਸਰਕਾਰ ਨੇ ਗਮਾਡਾ ਦਫ਼ਤਰ ਦੀ ਈਡੀ ਵੱਲੋਂ 22 ਤੋਂ 24 ਸਤੰਬਰ ਤੱਕ ਕੀਤੀ ਤਲਾਸ਼ੀ ਤੇ ਸਰਵੇਖਣ ਨੂੰ ਚੁਣੌਤੀ ਦਿੱਤੀ…
PM Narendra Modi: ਮੋਦੀ ਨੇ ਸਰਕਾਰ ਦੇ ਮੁਖੀ ਵਜੋਂ 25 ਸਾਲ ਕੀਤੇ ਪੂਰੇ

PM Narendra Modi: ਮੋਦੀ ਨੇ ਸਰਕਾਰ ਦੇ ਮੁਖੀ ਵਜੋਂ 25 ਸਾਲ ਕੀਤੇ ਪੂਰੇ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ ਪੂਰੇ ਹੋਣ ’ਤੇ ਪੂਰੀ ਲਗਨ ਅਤੇ ਸਮਰਪਣ ਭਾਵਨਾ ਨਾਲ ਦੇਸ਼ ਦੀ ਸੇਵਾ ਜਾਰੀ ਰੱਖਣ ਦੇ ਆਪਣੇ ਸੰਕਲਪ ਨੂੰ ਦੋਹਰਾਇਆ ਹੈ। ਪ੍ਰਧਾਨ ਮੰਤਰੀ ਨੇ ਆਪਣੇ ਦਿਨ ਦੀ…
Stock Market Today: ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਬਾਜ਼ਾਰ ਖੁੱਲ੍ਹਦਿਆਂ ਹੀ ਸੈਂਸੈਕਸ 460 ਅੰਕ ਡਿੱਗਿਆ

Stock Market Today: ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਬਾਜ਼ਾਰ ਖੁੱਲ੍ਹਦਿਆਂ ਹੀ ਸੈਂਸੈਕਸ 460 ਅੰਕ ਡਿੱਗਿਆ

ਮੁੰਬਈ : ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਰਿਜ਼ਰਵ ਬੈਂਕ ਆਫ਼ ਇੰਡੀਆ (RBI) ਦੀ ਨੀਤੀ ਦੇ ਆਉਣ ਵਾਲੇ ਫ਼ੈਸਲੇ ਤੋਂ ਪਹਿਲਾਂ ਨਿਵੇਸ਼ਕਾਂ ਵੱਲੋਂ ਵਰਤੀ ਜਾ ਰਹੀ ਸਾਵਧਾਨੀ ਕਾਰਨ ਬੁਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਮੁੱਖ ਸ਼ੇਅਰ…
Punjab CBI Raid: ਮੁੱਖ ਮੰਤਰੀ ਦੇ ਕੈਂਪ ਦਫਤਰ ’ਤੇ ਸੀ ਬੀ ਆਈ ਛਾਪਾ

Punjab CBI Raid: ਮੁੱਖ ਮੰਤਰੀ ਦੇ ਕੈਂਪ ਦਫਤਰ ’ਤੇ ਸੀ ਬੀ ਆਈ ਛਾਪਾ

ਚੰਡੀਗੜ੍ਹ : ਸੀ ਬੀ ਆਈ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਸਮੇਤ ਅੱਧੀ ਦਰਜਨ ਕਰਮਚਾਰੀਆਂ ਅਤੇ ਵਿਚੋਲਿਆਂ ’ਤੇ ਕੇਸ ਦਰਜ ਕਰ ਲਿਆ ਹੈ। ਹਾਈ ਕੋਰਟ ਦੇ ਹੁਕਮਾਂ ਮਗਰੋਂ ਸੀ ਬੀ ਆਈ…
Rahul Gandhi Protest: ਦਿੱਲੀ ਪੁਲੀਸ ਵੱਲੋਂ ਦੋ ਘੰਟਿਆਂ ਬਾਅਦ ਰਾਹੁਲ ਗਾਂਧੀ ਰਿਹਾਅ

Rahul Gandhi Protest: ਦਿੱਲੀ ਪੁਲੀਸ ਵੱਲੋਂ ਦੋ ਘੰਟਿਆਂ ਬਾਅਦ ਰਾਹੁਲ ਗਾਂਧੀ ਰਿਹਾਅ

ਨਵੀਂ ਦਿੱਲੀ : ਦਿੱਲੀ ਪੁਲੀਸ ਨੇ ਹਿਰਾਸਤ ਵਿੱਚ ਲਏ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਹੋਰਨਾਂ ਨੂੰ ਮੰਗਲਵਾਰ ਰਾਤ 10 ਵਜੇ ਤੋਂ ਥੋੜ੍ਹੀ ਦੇਰ ਬਾਅਦ ਰਿਹਾਅ ਕਰ ਦਿੱਤਾ। ਕਾਂਗਰਸ ਨੇ ਇਹ ਜਾਣਕਾਰੀ ਦਿੱਤੀ। ਰਿਹਾਈ ਮਗਰੋਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ…
ਪੰਜ ਕਰੋੜ ਰਿਸ਼ਵਤ ਮਾਮਲਾ: ਈ ਡੀ ਵੱਲੋਂ ਪੰਜਾਬੀ ਫ਼ਿਲਮ ਜਗਤ ਨਾਲ ਸਬੰਧਤ ਅਮਰਦੀਪ ਗਰੇਵਾਲ ਤਲਬ

ਪੰਜ ਕਰੋੜ ਰਿਸ਼ਵਤ ਮਾਮਲਾ: ਈ ਡੀ ਵੱਲੋਂ ਪੰਜਾਬੀ ਫ਼ਿਲਮ ਜਗਤ ਨਾਲ ਸਬੰਧਤ ਅਮਰਦੀਪ ਗਰੇਵਾਲ ਤਲਬ

ਚੰਡੀਗੜ੍ਹ : ਐਨਫੋੋਰਸਮੈਂਟ ਡਾਇਰੈਕਟੋਰੇਟ ਨੇ ਪੰਜ ਕਰੋੜ ਦੇ ਰਿਸ਼ਵਤਖ਼ੋਰੀ ਮਾਮਲੇ ’ਚ ਪੰਜਾਬੀ ਫਿਲਮ ਇੰਡਸਟਰੀ ਨਾਲ ਸਬੰਧਤ ਅਮਰਦੀਪ ਸਿੰਘ ਗਰੇਵਾਲ ਨੂੰ ਤਲਬ ਕਰ ਲਿਆ ਹੈ। ਅੱਜ ਇਸੇ ਦੌਰਾਨ ਸੀ ਬੀ ਆਈ ਨੇ ਮੁੱਖ ਮੰਤਰੀ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਦੇ…
India West Indies T20: ਪਹਿਲੇ ਟੀ 20 ਮੈਚ ਵਿਚ ਭਾਰਤ ਨੇ ਵੈਸਟਇੰਡੀਜ਼ ਨੂੰ ਅੱਠ ਵਿਕਟਾਂ ਨਾਲ ਹਰਾਇਆ

India West Indies T20: ਪਹਿਲੇ ਟੀ 20 ਮੈਚ ਵਿਚ ਭਾਰਤ ਨੇ ਵੈਸਟਇੰਡੀਜ਼ ਨੂੰ ਅੱਠ ਵਿਕਟਾਂ ਨਾਲ ਹਰਾਇਆ

ਲਖਨਊ : ਕਪਤਾਨ ਸ਼੍ਰੇਅਸ ਅਈਅਰ ਦੀ ਨਾਬਾਦ ਸੈਂਕੜੇ ਵਾਲੀ ਪਾਰੀ ਦੀ ਬਦੌਲਤ ਭਾਰਤ ਨੇ ਪੰਜ ਮੈਚਾਂ ਦੀ ਲੜੀ ਦੇ ਪਹਿਲੇ ਟੀ-20 ਕੌਮਾਂਤਰੀ ਮੈਚ ਵਿੱਚ ਅੱਜ ਵੈਸਟਇੰਡੀਜ਼ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਵੈਸਟਇੰਡੀਜ਼ ਵੱਲੋਂ ਦਿੱਤਾ 172 ਦੌੜਾਂ ਦਾ ਟੀਚਾ ਭਾਰਤ ਨੇ…
Delhi Earthquake: ਦਿੱਲੀ-ਐੱਨ ਸੀ ਆਰ ਵਿੱਚ ਭੂਚਾਲ ਦੇ ਝਟਕੇ

Delhi Earthquake: ਦਿੱਲੀ-ਐੱਨ ਸੀ ਆਰ ਵਿੱਚ ਭੂਚਾਲ ਦੇ ਝਟਕੇ

ਨਵੀਂ ਦਿੱਲੀ : ਦਿੱਲੀ ਅਤੇ ਕੌਮੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਮੰਗਲਵਾਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕਾਂ ਵਿੱਚ ਕੁਝ ਸਮੇਂ ਲਈ ਸਹਿਮ ਦਾ ਮਾਹੌਲ ਬਣ ਗਿਆ। ਭੂਚਾਲ ਦੀ ਤੀਬਰਤਾ ਅਤੇ ਕੇਂਦਰ ਬਾਰੇ ਜਾਣਕਾਰੀ ਤੁਰੰਤ ਉਪਲਬਧ…
Smriti Mandhana ਬਣੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਨਵੀਂ ਕਪਤਾਨ

Smriti Mandhana ਬਣੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਨਵੀਂ ਕਪਤਾਨ

ਨਵੀਂ ਦਿੱਲੀ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਸਮ੍ਰਿਤੀ ਮੰਧਾਨਾ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਨਵੀਂ ਕਪਤਾਨ ਨਿਯੁਕਤ ਕੀਤਾ ਹੈ। ਉਹ ਹਰਮਨਪ੍ਰੀਤ ਕੌਰ ਦੀ ਥਾਂ ਲਵੇਗੀ, ਜਿਨ੍ਹਾਂ ਨੇ ਅੱਜ ਤਿੰਨੋਂ ਫਾਰਮੈਟਾਂ ਵਿੱਚ ਭਾਰਤੀ ਟੀਮ ਦੀ ਕਪਤਾਨੀ ਛੱਡਣ ਦਾ ਐਲਾਨ…
ਪਾਰਟੀ ਰਜਿਸਟਰੇਸ਼ਨ ਰੋਕਣ ਵਿਰੁੱਧ Akali Dal Waris Punjab De ਵੱਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ

ਪਾਰਟੀ ਰਜਿਸਟਰੇਸ਼ਨ ਰੋਕਣ ਵਿਰੁੱਧ Akali Dal Waris Punjab De ਵੱਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ

ਚੰਡੀਗੜ੍ਹ : ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਭਾਰਤ ਦੇ ਚੋਣ ਕਮਿਸ਼ਨ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ। ਮਨਪ੍ਰੀਤ ਸਿੰਘ ਇਆਲੀ ਅਤੇ ਐੱਮ.ਪੀ. ਸਰਬਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਵਫ਼ਦ…
Punjab Assembly Polls: ਚੋਣਾਂ ਤੋਂ ਪਹਿਲਾਂ ਮੁੜ ਸਿਆਸਤ ਦੇ ਕੇਂਦਰ ’ਚ ‘ਨਸ਼ਿਆਂ ਦਾ ਮੁੱਦਾ’; ਵਿਰੋਧੀ ਧਿਰਾਂ ਦੇ ਨਿਸ਼ਾਨੇ ’ਤੇ ‘ਆਪ’ ਸਰਕਾਰ

Punjab Assembly Polls: ਚੋਣਾਂ ਤੋਂ ਪਹਿਲਾਂ ਮੁੜ ਸਿਆਸਤ ਦੇ ਕੇਂਦਰ ’ਚ ‘ਨਸ਼ਿਆਂ ਦਾ ਮੁੱਦਾ’; ਵਿਰੋਧੀ ਧਿਰਾਂ ਦੇ ਨਿਸ਼ਾਨੇ ’ਤੇ ‘ਆਪ’ ਸਰਕਾਰ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਸੂਬੇ ਵਿੱਚ ਨਸ਼ਿਆਂ ਦਾ ਮੁੱਦਾ ਇੱਕ ਵਾਰ ਫਿਰ ਸਿਆਸੀ ਬਹਿਸ ਦੇ ਕੇਂਦਰ ਵਿੱਚ ਆ ਗਿਆ ਹੈ। ਵਿਰੋਧੀ ਧਿਰਾਂ ਨੇ ਨਸ਼ਿਆਂ ਦੀ ਸਮੱਗਲਿੰਗ ਅਤੇ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ਦੇ ਮੁੱਦੇ ’ਤੇ ਆਮ…
DA Arrears: ਹਾਈ ਕੋਰਟ ਵੱਲੋਂ ਮੁੱਖ ਸਕੱਤਰ ਸਿਨਹਾ ਨੂੰ ‘ਸਰਾ-ਸਰ ਝੂਠ’ ਬੋਲਣ ਲਈ ਨੋਟਿਸ ਜਾਰੀ

DA Arrears: ਹਾਈ ਕੋਰਟ ਵੱਲੋਂ ਮੁੱਖ ਸਕੱਤਰ ਸਿਨਹਾ ਨੂੰ ‘ਸਰਾ-ਸਰ ਝੂਠ’ ਬੋਲਣ ਲਈ ਨੋਟਿਸ ਜਾਰੀ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਟਾਲ-ਮਟੋਲ ਕਰਨ ਲਈ ਗ਼ਲਤ ਤੱਥਾਂ ਦੀ ਪੇਸ਼ਕਾਰੀ ਕਰਨ ਨੂੰ ਲੈ ਕੇ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ ਅਦਾਲਤੀ ਤੌਹੀਨ ਦਾ…
‘ਗਿਆਨੇਸ਼, ਹੁਣ ਖੇਡ ਖ਼ਤਮ’: EC ਦਫ਼ਤਰ ਨੇੜੇ INDIA ਗਠਜੋੜ ਦਾ ਧਰਨਾ, ਰਾਹੁਲ ਨੇ ਮੰਗਿਆ CEC ਦਾ ਅਸਤੀਫ਼ਾ

‘ਗਿਆਨੇਸ਼, ਹੁਣ ਖੇਡ ਖ਼ਤਮ’: EC ਦਫ਼ਤਰ ਨੇੜੇ INDIA ਗਠਜੋੜ ਦਾ ਧਰਨਾ, ਰਾਹੁਲ ਨੇ ਮੰਗਿਆ CEC ਦਾ ਅਸਤੀਫ਼ਾ

ਨਵੀਂ ਦਿੱਲੀ : ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਪ੍ਰਕਿਰਿਆ ਵਿਰੁੱਧ ਇੰਡੀਆ (INDIA) ਗਠਜੋੜ ਨੇ ਅੱਜ ਭਾਰਤੀ ਚੋਣ ਕਮਿਸ਼ਨ (ECI) ਦੇ ਦਫ਼ਤਰ ਤੋਂ ਮਹਿਜ਼ 150-200 ਮੀਟਰ ਦੀ ਦੂਰੀ ’ਤੇ ਧਰਨਾ ਦਿੱਤਾ। ਦਿੱਲੀ…
Harmanpreet Kaur ਵੱਲੋਂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਅਸਤੀਫ਼ਾ; ਸਾਰੇ ਫਾਰਮੈਟਾਂ ਦੀ ਅਗਵਾਈ ਛੱਡੀ

Harmanpreet Kaur ਵੱਲੋਂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਅਸਤੀਫ਼ਾ; ਸਾਰੇ ਫਾਰਮੈਟਾਂ ਦੀ ਅਗਵਾਈ ਛੱਡੀ

ਨਵੀਂ ਦਿੱਲੀ : ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਲੰਮੇ ਸਮੇਂ ਤੋਂ ਅਗਵਾਈ ਕਰ ਰਹੀ ਕਪਤਾਨ ਹਰਮਨਪ੍ਰੀਤ ਕੌਰ ਨੇ ਮੰਗਲਵਾਰ ਨੂੰ ਤਿੰਨੋਂ ਫਾਰਮੈਟਾਂ ਵਿੱਚ ਕਪਤਾਨੀ ਦਾ ਅਹੁਦਾ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇੱਕ ਆਗੂ ਵਜੋਂ ਆਪਣਾ ਫ਼ਰਜ਼ ਨਿਭਾ ਦਿੱਤਾ…
UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼: ਅੰਮ੍ਰਿਤਸਰ ਦੇ IFS Anmol Sher Bedi ਨੇ ਵਿਸ਼ਵ ਮੰਚ ’ਤੇ ਭਾਰਤ ਦਾ ਵਧਾਇਆ ਮਾਣ

UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼: ਅੰਮ੍ਰਿਤਸਰ ਦੇ IFS Anmol Sher Bedi ਨੇ ਵਿਸ਼ਵ ਮੰਚ ’ਤੇ ਭਾਰਤ ਦਾ ਵਧਾਇਆ ਮਾਣ

ਚੰਡੀਗੜ੍ਹ : ਅੰਮ੍ਰਿਤਸਰ ਦੇ ਰਹਿਣ ਵਾਲੇ ਅਤੇ ਸੰਯੁਕਤ ਰਾਸ਼ਟਰ (UN) ਵਿੱਚ ਭਾਰਤ ਦੇ ਵੱਡੇ ਅਫ਼ਸਰ (IFS) ਅਨਮੋਲ ਸ਼ੇਰ ਬੇਦੀ ਨੇ ਵਿਸ਼ਵ ਮੰਚ ’ਤੇ ਭਾਰਤ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਨੇ ਆਖਿਆ ਹੈ ਕਿ ਦੁਨੀਆ ਦਾ ਸੰਸਥਾਵਾਂ ’ਤੇ ਭਰੋਸਾ ਮੁੜ ਕਾਇਮ…
CBI Probe: ਹਾਈ ਕੋਰਟ ਦੇ ਆਦੇਸ਼ਾਂ ਖ਼ਿਲਾਫ਼ ‘ਸੁਪਰੀਮ ਕੋਰਟ’ ਪਹੁੰਚੀ ਪੰਜਾਬ ਸਰਕਾਰ

CBI Probe: ਹਾਈ ਕੋਰਟ ਦੇ ਆਦੇਸ਼ਾਂ ਖ਼ਿਲਾਫ਼ ‘ਸੁਪਰੀਮ ਕੋਰਟ’ ਪਹੁੰਚੀ ਪੰਜਾਬ ਸਰਕਾਰ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਉਨ੍ਹਾਂ ਹੁਕਮਾਂ ਨੂੰ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਚੁਣੌਤੀ ਦੇ ਦਿੱਤੀ ਗਈ ਹੈ, ਜਿਨ੍ਹਾਂ ਹੁਕਮਾਂ ਤਹਿਤ ਸਰਕਾਰੀ ਬਦਲੀਆਂ ਤੇ ਪੋਸਟਿੰਗਾਂ ’ਚ ਲੈਣ-ਦੇਣ, ਅਨੁਕੂਲ ਨੀਤੀਆਂ ਬਣਾਉਣ ਅਤੇ ਟੈਂਡਰਾਂ ’ਚ…
‘ਕੱਲ੍ਹ ਤੱਕ ਨਾਲ ਘੁੰਮਦੇ ਸੀ, ਸਸਕਾਰ ’ਤੇ ਕੋਈ ਵੀ ਨਹੀਂ ਪਹੁੰਚਿਆ..’; Mad Sandhu ਦੇ ਭਰਾ ਦਾ ਹੰਝੂ ਵਹਾਉਂਦਿਆਂ ਛਲਕਿਆ ਦਰਦ

‘ਕੱਲ੍ਹ ਤੱਕ ਨਾਲ ਘੁੰਮਦੇ ਸੀ, ਸਸਕਾਰ ’ਤੇ ਕੋਈ ਵੀ ਨਹੀਂ ਪਹੁੰਚਿਆ..’; Mad Sandhu ਦੇ ਭਰਾ ਦਾ ਹੰਝੂ ਵਹਾਉਂਦਿਆਂ ਛਲਕਿਆ ਦਰਦ

ਚੰਡੀਗੜ੍ਹ : ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ (Mad Sandhu) ਦੇ ਅੰਤਿਮ ਸਸਕਾਰ ਤੋਂ ਬਾਅਦ ਉਸ ਦੇ ਪਰਿਵਾਰ ਦਾ ਦਰਦ ਛਲਕ ਪਿਆ ਹੈ। ਪੋਸਟਮਾਰਟਮ ਤੋਂ…
Rahul Gandhi ਦਾ ਫਾਰਮ-6 ਸਬੰਧੀ ਦਾਅਵਾ ਗੁੰਮਰਾਹਕੁਨ: Election Commission

Rahul Gandhi ਦਾ ਫਾਰਮ-6 ਸਬੰਧੀ ਦਾਅਵਾ ਗੁੰਮਰਾਹਕੁਨ: Election Commission

ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਅੱਜ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੱਲੋਂ ਵੋਟਰ ਰਜਿਸਟ੍ਰੇਸ਼ਨ ਲਈ ਵਰਤੇ ਜਾਂਦੇ ਫਾਰਮ-6 ਵਿੱਚ ‘ਗੈਰਕਾਨੂੰਨੀ ਅਤੇ ਇਕਪਾਸੜ’ ਤਬਦੀਲੀ ਕਰਨ ਦੇ ਦੋਸ਼ ਨੂੰ ‘ਗੁੰਮਰਾਹਕੁਨ’ ਕਰਾਰ ਦਿੱਤਾ।…
ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ CBI ਹਵਾਲੇ

ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ CBI ਹਵਾਲੇ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ ਸੋਮਵਾਰ ਨੂੰ ਉਸ ਪਟੀਸ਼ਨ ’ਤੇ ਆਪਣਾ ਫੈਸਲਾ ਸੁਣਾਉਂਦਿਆਂ ਜਿਸ ਵਿੱਚ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ’ਤੇ ਵੱਖ-ਵੱਖ ਘੁਟਾਲਿਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਲਾਏ ਗਏ ਹਨ, ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਜ਼ਿਕਰਯੋਗ…
AAP MLA’s: ਮਾਈਸਰਖਾਨਾ ਦੀ ਮੁਅੱਤਲੀ ਮਗਰੋਂ ਵਿਧਾਇਕਾਂ ’ਚ ਨਵੀਂ ਚਰਚਾ

AAP MLA’s: ਮਾਈਸਰਖਾਨਾ ਦੀ ਮੁਅੱਤਲੀ ਮਗਰੋਂ ਵਿਧਾਇਕਾਂ ’ਚ ਨਵੀਂ ਚਰਚਾ

ਚੰਡੀਗਡ਼੍ਹ : ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਦੇ ਵਿਧਾਨ ਸਭਾ ਹਲਕਾ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਵਿਰੋਧੀ ਗਤੀਵੀਧੀਆਂ ਦੇ ਚੱਲਦਿਆਂ ਪਾਰਟੀ ’ਚੋਂ ਮੁਅੱਤਲ ਕਰਨ ਤੋਂ ਬਾਅਦ ਸੱਤਾਧਾਰੀ ਧਿਰ ਦੇ ਵਿਧਾਇਕਾਂ ਵਿੱਚ ਆਪਣੀ ਹੀ ਪਾਰਟੀ ਪ੍ਰਤੀ ਬੇਭਰੋਸਗੀ ਨੇ ਮੁੜ…
“ਸਭ ਕੁਝ scripted ਸੀ”: ‘ਭਾਰਤ ਵਿੱਚ ਸ਼ਾਂਤੀ ਮਹਿਸੂਸ ਨਹੀਂ ਹੁੰਦੀ’ ਵਾਲੇ ਬਿਆਨ ’ਤੇ Sanjay Dutt ਨੇ ਦਿੱਤੀ ਸਫ਼ਾਈ

“ਸਭ ਕੁਝ scripted ਸੀ”: ‘ਭਾਰਤ ਵਿੱਚ ਸ਼ਾਂਤੀ ਮਹਿਸੂਸ ਨਹੀਂ ਹੁੰਦੀ’ ਵਾਲੇ ਬਿਆਨ ’ਤੇ Sanjay Dutt ਨੇ ਦਿੱਤੀ ਸਫ਼ਾਈ

ਨਵੀਂ ਦਿੱਲੀ : ਬੌਲੀਵੁੱਡ ਅਦਾਕਾਰ ਸੰਜੇ ਦੱਤ ਨੇ 'ਸ਼ੇਖਰ ਟੂਨਾਈਟ' ਸ਼ੋਅ ਦੌਰਾਨ ਦਿੱਤੇ ਆਪਣੇ ਬਿਆਨ "ਮੈਨੂੰ ਭਾਰਤ ਵਿੱਚ ਹੁਣ ਉਹ ਸ਼ਾਂਤੀ ਮਹਿਸੂਸ ਨਹੀਂ ਹੁੰਦੀ" ’ਤੇ ਸਫ਼ਾਈ ਦਿੱਤੀ ਹੈ। ਅਦਾਕਾਰ ਅਨੁਸਾਰ ਉਨ੍ਹਾਂ ਦੀਆਂ ਗੱਲਾਂ ਇੱਕ ਸਕਰਿਪਟਿਡ (ਲਿਖੇ ਹੋਏ) ਗੱਲਬਾਤ ਦਾ ਹਿੱਸਾ ਸਨ…
ਪਾਕਿਸਤਾਨ ਨੂੰ ਫੌਜੀ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਭਾਰਤੀ ਜਲ ਸੈਨਾ ਦਾ ਜਵਾਨ ਗ੍ਰਿਫ਼ਤਾਰ

ਪਾਕਿਸਤਾਨ ਨੂੰ ਫੌਜੀ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਭਾਰਤੀ ਜਲ ਸੈਨਾ ਦਾ ਜਵਾਨ ਗ੍ਰਿਫ਼ਤਾਰ

ਕੋਇੰਬਟੂਰ : ਆਂਧਰਾ ਪ੍ਰਦੇਸ਼ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਸੈੱਲ ਨੇ ਪਾਕਿਸਤਾਨੀ ਖੂਫੀਆ ਏਜੰਸੀ ਨੂੰ ਸੰਵੇਦਨਸ਼ੀਲ ਫੌਜੀ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਭਾਰਤੀ ਜਲ ਸੈਨਾ ਦੇ ਇੱਕ 31 ਸਾਲਾ ਜਵਾਨ ਪ੍ਰਦੀਪ ਮੁਖਰਜੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਤ ਸਰੋਤਾਂ ਅਨੁਸਾਰ, ਇਹ…
“CEC Gyanesh Kumar ਹੁਣ ਦੇਸ਼ ਲਈ ਬੋਝ”: ਕਾਂਗਰਸ ਨੇ ਮੰਗਿਆ ਮੁੱਖ ਚੋਣ ਕਮਿਸ਼ਨ ਦਾ ਅਸਤੀਫਾ

“CEC Gyanesh Kumar ਹੁਣ ਦੇਸ਼ ਲਈ ਬੋਝ”: ਕਾਂਗਰਸ ਨੇ ਮੰਗਿਆ ਮੁੱਖ ਚੋਣ ਕਮਿਸ਼ਨ ਦਾ ਅਸਤੀਫਾ

ਨਵੀਂ ਦਿੱਲੀ : ਕਾਂਗਰਸ ਨੇ ਸੋਮਵਾਰ ਨੂੰ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਗਿਆਨੇਸ਼ ਕੁਮਾਰ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਪਾਰਟੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ…
ਵਿਧਾਨ ਸਭਾ ਦਾ ਸੈਸ਼ਨ ਸੱਦਣ ਦੀ ਤਿਆਰੀ

ਵਿਧਾਨ ਸਭਾ ਦਾ ਸੈਸ਼ਨ ਸੱਦਣ ਦੀ ਤਿਆਰੀ

ਚੰਡੀਗਡ਼੍ਹ : ਪੰਜਾਬ ਸਰਕਾਰ ਨੇ 23 ਅਕਤੂਬਰ ਤੋਂ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਬੁਲਾਉਣ ਸਬੰਧੀ ਤਿਆਰੀ ਖਿੱਚ ਲਈ ਹੈ। ਪੰਜਾਬ ਕੈਬਨਿਟ ਦੀ ਭਲਕੇ ਦੁਪਹਿਰ 2 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ…
IndianBoxer ਭਾਰਤੀ ਮੁੱਕੇਬਾਜ਼ ਏਸ਼ਿਆਈ ਖੇਡਾਂ ਤੋਂ ਵਤਨ ਪਰਤੇ

IndianBoxer ਭਾਰਤੀ ਮੁੱਕੇਬਾਜ਼ ਏਸ਼ਿਆਈ ਖੇਡਾਂ ਤੋਂ ਵਤਨ ਪਰਤੇ

ਨਵੀਂ ਦਿੱਲੀ : ਭਾਵੇਂ ਰਾਤ ਦੇ ਤਕਰੀਬਨ 3 ਵਜੇ ਸਨ ਪਰ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਸੀ, ਕਿਉਂਕਿ ਇੱਥੇ ਪੁੱਜਣ ’ਤੇ ਭਾਰਤ ਦੇ ਏਸ਼ਿਆਈ ਖੇਡਾਂ ਵਿੱਚ ਤਗ਼ਮੇ ਜਿੱਤਣ ਵਾਲੇ ਮੁੱਕੇਬਾਜ਼ਾਂ ਦਾ ਨਿੱਘਾ ਸਵਾਗਤ ਕੀਤਾ ਗਿਆ।…