Posted inChandigarh
‘ਸਤਲੁਜ’ ’ਤੇ ਪਾਬੰਦੀ: ਭਾਜਪਾ ਮੁੜ ਨਿਸ਼ਾਨੇ ’ਤੇ
ਚੰਡੀਗਡ਼੍ਹ : ਪੰਜਾਬੀ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਨੂੰ ਜ਼ੀ-5 ਪਲੈਟਫਾਰਮ ਤੋਂ ਹਟਾਏ ਜਾਣ ਮਗਰੋਂ ਭਾਜਪਾ ਮੁੜ ਨਿਸ਼ਾਨੇ ’ਤੇ ਆ ਗਈ ਹੈ। ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਇਹ ਪੈਂਤੜਾ ਸਿਆਸੀ ਤੌਰ ’ਤੇ ਪ੍ਰਭਾਵਿਤ ਕਰ ਸਕਦਾ ਹੈ। ਇੱਕ…





























