Posted inChandigarh
ਪੰਜਾਬ ਪੁਲੀਸ ਵੱਲੋਂ ISI ਮਾਡਿਊਲ ਬੇਨਕਾਬ; ਇੱਕ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਪੁਲੀਸ ਨੇ ਵੀਰਵਾਰ ਨੂੰ ਪਾਕਿਸਤਾਨ ਦੀ ਖ਼ੁਫੀਆ ਏਜੰਸੀ ISI ਦੀ ਮਦਦ ਨਾਲ ਚੱਲ ਰਹੇ ਇੱਕ ਦਹਿਸ਼ਤਗਰਦ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਚਾਰ ਹੈਂਡ ਗ੍ਰਨੇਡ, ਦੋ ਵਿਦੇਸ਼ੀ ਪਿਸਤੌਲ ਅਤੇ…

























