Posted inChandigarh
ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਹੁੰਮਸ ਭਰੀ ਗਰਮੀ ਤੋਂ ਰਾਹਤ
ਚੰਡੀਗੜ੍ਹ : ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਅੱਜ ਤੜਕੇ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਇਸ ਦੌਰਾਨ ਪਠਾਨਕੋਟ ਅਤੇ ਹੁਸ਼ਿਆਰਪੁਰ ਸਣੇ ਹੋਰ ਨਾ ਕਈ ਇਲਾਕਿਆਂ ਵਿੱਚ ਹਲਕਾ ਅਤੇ ਦਰਮਿਆਨਾ ਮੀਂਹ ਪਿਆ ਹੈ ਜਦੋਂ…




























