Posted inChandigarh
Punjab Government ਹਜ਼ਾਰ ਕਰੋੜ ਦਾ ਹੋਰ ਕਰਜ਼ਾ ਚੁੱਕੇਗੀ
ਚੰਡੀਗਡ਼੍ਹ : ਪੰਜਾਬ ਸਰਕਾਰ ਚਾਲੂ ਵਿੱਤੀ ਸਾਲ 2026-27 ਵਿੱਚ ਇਸ ਮਹੀਨੇ ਇਕ ਹਜ਼ਾਰ ਕਰੋੜ ਰੁਪਏ ਦਾ ਨਵਾਂ ਕਰਜ਼ਾ ਲਏਗੀ। ਇਸ ਤੋਂ ਪਹਿਲਾਂ ਸੂਬਾ ਸਰਕਾਰ ਚਲੰਤ ਵਿੱਤੀ ਸਾਲ ਦੇ ਪਹਿਲੇ ਦੋ ਮਹੀਨਿਆਂ ਦੌਰਾਨ 5300 ਕਰੋੜ ਰੁਪਏ ਦਾ ਕਰਜ਼ਾ ਲੈ ਚੁੱਕੀ ਹੈ।…





























