Posted inChandigarh
Vote Share ਨੇ ਸਿਆਸੀ ਪਾਰਟੀਆਂ ਨੂੰ ਸ਼ੀਸ਼ਾ ਦਿਖਾਇਆ
ਚੰਡੀਗਡ਼੍ਹ : ਸਥਾਨਕ ਚੋਣਾਂ ’ਚ ਆਮ ਆਦਮੀ ਪਾਰਟੀ ਸਭ ਤੋਂ ਵੱਧ ਸੀਟਾਂ ’ਤੇ ਵੱਧ ਵੋਟ ਸ਼ੇਅਰ ਲੈਣ ’ਚ ਮੋਹਰੀ ਹੈ, ਪਰ ਵਿਰੋਧੀ ਧਿਰਾਂ ਲਈ ਵੀ ਵੋਟ ਸ਼ੇਅਰ ਧਰਵਾਸ ਦੇਣ ਵਾਲਾ ਹੈ। ‘ਆਪ’ ਨੇ ਇਨ੍ਹਾਂ ਚੋਣਾਂ ’ਚ ਹੂੰਝਾ ਫੇਰ ਜਿੱਤ ਹਾਸਲ ਕੀਤੀ…





























