ਮੁੱਖ ਮੰਤਰੀ ਮਾਨ ਨੇ ਭਾਰਤੀ ਹਾਕੀ ਕਪਤਾਨ ਮਨਪ੍ਰੀਤ ਸਿੰਘ ਨੂੰ ਕੀਤੀ ਫੋਨ ਕਾਲ
ਆਉਣ ਵਾਲੇ ਮੈਚਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਚੰਡੀਗੜ੍ਹ, (ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨਾਲ ਮੰਗਲਵਾਰ ਨੂੰ ਫੋਨ ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਆਉਣ ਵਾਲੇ ਮੈਚਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਮਨਪ੍ਰੀਤ…