Punjab Assembly Elections: ‘ਆਪ’ ਉਮੀਦਵਾਰਾਂ ਦੀ ਦੂਜੀ ਸੂਚੀ ਮਗਰੋਂ ਪਾਰਟੀ ’ਚ ਸਿਆਸੀ ਘਮਸਾਣ

Punjab Assembly Elections: ‘ਆਪ’ ਉਮੀਦਵਾਰਾਂ ਦੀ ਦੂਜੀ ਸੂਚੀ ਮਗਰੋਂ ਪਾਰਟੀ ’ਚ ਸਿਆਸੀ ਘਮਸਾਣ

ਚੰਡੀਗਡ਼੍ਹ : ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਨੇ ਪਾਰਟੀ ਅੰਦਰ ਸਿਆਸੀ ਘਮਸਾਣ ਮਚਾ ਦਿੱਤਾ ਹੈ। ਜਿਨ੍ਹਾਂ ਨੂੰ ਟਿਕਟ ਮਿਲ ਗਈ ਹੈ, ਉਨ੍ਹਾਂ ਦੇ ਘਰਾਂ ’ਚ ਢੋਲ ਵੱਜੇ ਹਨ। ਟਿਕਟ ਤੋਂ ਵਾਂਝੇ ਰਹਿ ਗਏ ਚਾਹਵਾਨਾਂ ਦੇ ਚਿਹਰੇ ਉਤਰੇ ਹੋਏ…
‘ਆਪ’ ਨੂੰ ਇੱਕ ਹੋਰ ਝਟਕਾ; ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ Sukhdeep Singh Chhina ਨੇ ਛੱਡੀ ਪਾਰਟੀ

‘ਆਪ’ ਨੂੰ ਇੱਕ ਹੋਰ ਝਟਕਾ; ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ Sukhdeep Singh Chhina ਨੇ ਛੱਡੀ ਪਾਰਟੀ

ਚੰਡੀਗੜ੍ਹ : ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਇੱਕ ਹੋਰ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਸੁਖਦੀਪ ਸਿੰਘ ਛੀਨਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ…
Kulgam Terror Attack: ਕੁਲਗਾਮ ਹਮਲੇ ’ਚਲਸ਼ਕਰ ਅਤਿਵਾਦੀ ਲਤੀਫ਼ ਭੱਟ ਦੀ ਸ਼ਮੂਲੀਅਤ; 200 ਸ਼ੱਕੀਆਂ ਤੋਂ ਪੁੱਛਗਿੱਛ

Kulgam Terror Attack: ਕੁਲਗਾਮ ਹਮਲੇ ’ਚਲਸ਼ਕਰ ਅਤਿਵਾਦੀ ਲਤੀਫ਼ ਭੱਟ ਦੀ ਸ਼ਮੂਲੀਅਤ; 200 ਸ਼ੱਕੀਆਂ ਤੋਂ ਪੁੱਛਗਿੱਛ

ਸ੍ਰੀਨਗਰ : ਬੀਤੇ ਦਿਨੀਂ ਕੁਲਗਾਮ ਵਿੱਚ ਹੋਏ ਅਤਿਵਾਦੀ ਹਮਲੇ, ਜਿਸ ਵਿੱਚ ਸੀਆਰਪੀਐਫ (CRPF) ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ ਸਨ, ਦੀ ਜਾਂਚ ਵਿੱਚ ਲਸ਼ਕਰ-ਏ-ਤੋਇਬਾ (LeT) ਦੇ ਅਤਿਵਾਦੀ ਮੁਹੰਮਦ ਲਤੀਫ਼ ਭੱਟ ਦੀ ਸ਼ਮੂਲੀਅਤ ਵੱਲ ਇਸ਼ਾਰਾ ਕੀਤਾ ਗਿਆ ਹੈ। ਇਹ ਖਾਸ ਜਾਣਕਾਰੀ 'ਟ੍ਰਿਬਿਊਨ…
ਨੀਲੀ ਐਨਕ ਤੇ ਜੇਬਾਂ ’ਚ ਹੱਥ: 23 ਮਹੀਨਿਆਂ ਦੇ ‘ਛੋਟੇ ਬੱਚੇ’ ਦੇ ਸਵੈਗ ਨੇ ਲੁੱਟਿਆ ਸਭ ਦਾ ਦਿਲ…, ਵੀਡੀਓ ਵਾਇਰਲ

ਨੀਲੀ ਐਨਕ ਤੇ ਜੇਬਾਂ ’ਚ ਹੱਥ: 23 ਮਹੀਨਿਆਂ ਦੇ ‘ਛੋਟੇ ਬੱਚੇ’ ਦੇ ਸਵੈਗ ਨੇ ਲੁੱਟਿਆ ਸਭ ਦਾ ਦਿਲ…, ਵੀਡੀਓ ਵਾਇਰਲ

ਚੰਡੀਗੜ੍ਹ : ਸੋਸ਼ਲ ਮੀਡੀਆ ’ਤੇ ਇਨ੍ਹੀਂ ਦਿਨੀਂ 23 ਮਹੀਨਿਆਂ ਦੇ ਇੱਕ ਨੰਨ੍ਹੇ ਬੱਚੇ ਰੁਦਰਾਂਸ਼ ਦਾ ਆਤਮ-ਵਿਸ਼ਵਾਸ ਭਰਿਆ ਅੰਦਾਜ਼ ਲੋਕਾਂ ਦੀ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਆਪਣੇ ਮਾਪਿਆਂ ਦੀ ਨਵੀਂ ਸਕੂਟੀ ਦੀ ਡਿਲੀਵਰੀ ਲੈਣ ਮੌਕੇ ਡੀਲਰਸ਼ਿਪ ਸ਼ੋਅਰੂਮ ਵਿੱਚ ਇਸ ਛੋਟੇ ਬੱਚੇ…
Himachal Snowfall: ਲਾਹੌਲ-ਸਪੀਤੀ ਤੇ ਰੋਹਤਾਂਗ ’ਚ ਤਾਜ਼ਾ ਬਰਫ਼ਬਾਰੀ; ਸੁਰੱਖਿਆ ਦੇ ਮੱਦੇਨਜ਼ਰ ਮੁੱਖ ਮਾਰਗਾਂ ‘ਤੇ ਆਵਾਜਾਈ ਠੱਪ

Himachal Snowfall: ਲਾਹੌਲ-ਸਪੀਤੀ ਤੇ ਰੋਹਤਾਂਗ ’ਚ ਤਾਜ਼ਾ ਬਰਫ਼ਬਾਰੀ; ਸੁਰੱਖਿਆ ਦੇ ਮੱਦੇਨਜ਼ਰ ਮੁੱਖ ਮਾਰਗਾਂ ‘ਤੇ ਆਵਾਜਾਈ ਠੱਪ

ਲਾਹੌਲ/ਸਪੀਤੀ : ਹਿਮਾਚਲ ਪ੍ਰਦੇਸ਼ ਦੇ ਲਾਹੌਲ ਅਤੇ ਸਪੀਤੀ ਜ਼ਿਲ੍ਹੇ ਦੇ ਅਧਿਕਾਰੀਆਂ ਨੇ ਵੀਰਵਾਰ ਰਾਤ ਤੋਂ ਹੋ ਰਹੀ ਲਗਾਤਾਰ ਬਰਫ਼ਬਾਰੀ ਤੋਂ ਬਾਅਦ ਸ਼ਿੰਕੁਲਾ ਦੱਰਾ, ਬਾਰਾਲਾਚਾ ਦੱਰਾ, ਕੁੰਜ਼ੁਮ ਟੌਪ ਅਤੇ ਹੋਰ ਉੱਚੇ ਇਲਾਕਿਆਂ ਵਿੱਚ ਸੜਕਾਂ ਦੀ ਅਸੁਰੱਖਿਅਤ ਸਥਿਤੀ ਦਾ ਹਵਾਲਾ ਦਿੰਦੇ ਹੋਏ ਕਈ…
ਲਾਹੌਰ ਨੂੰ ਪਛਾੜ ਕੇ ਦਿੱਲੀ ਬਣੀ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਨੂੰ ਪਛਾੜ ਕੇ ਦਿੱਲੀ ਬਣੀ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਨਵੀਂ ਦਿੱਲੀ : ਭਾਰਤ ਦੀ ਰਾਜਧਾਨੀ ਦਿੱਲੀ ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਲਾਹੌਰ ਸ਼ਹਿਰ ਨੂੰ ਪਛਾੜਦਿਆਂ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਬਣ ਗਈ ਹੈ। ਲਗਭਗ ਦੋ ਕਰੋੜ ਦੀ ਆਬਾਦੀ ਵਾਲੇ ਇਸ ਮਹਾਨਗਰ ਵਿੱਚ ਹਵਾ ਦੀ ਗੁਣਵੱਤਾ ‘ਖ਼ਤਰਨਾਕ’ ਪੱਧਰ ਤੱਕ ਡਿੱਗ…
RSS Punjab Poll Strategy: ਪੰਜਾਬ ਚੋਣਾਂ ਦੀ ਰਣਨੀਤੀ ਲਈ ਆਰਐੱਸਐੱਸ ਦੀ ਚੰਡੀਗੜ੍ਹ ’ਚ ਅੱਜ ਵੱਡੀ ਬੈਠਕ

RSS Punjab Poll Strategy: ਪੰਜਾਬ ਚੋਣਾਂ ਦੀ ਰਣਨੀਤੀ ਲਈ ਆਰਐੱਸਐੱਸ ਦੀ ਚੰਡੀਗੜ੍ਹ ’ਚ ਅੱਜ ਵੱਡੀ ਬੈਠਕ

ਨਵੀਂ ਦਿੱਲੀ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਰਮਿਆਨ ਮੁੜ ਗੱਠਜੋੜ ਨੂੰ ਅੰਤਿਮ ਰੂਪ ਦਿੱਤੇ ਜਾਣ ਦੀਆਂ ਚਰਚਾਵਾਂ ਦਰਮਿਆਨ ਰਾਸ਼ਟਰੀ ਸੋਇਮਸੇਵਕ ਸੰਘ (ਆਰਐੱਸਐੱਸ) ਵੱਲੋਂ ਅੱਜ ਚੰਡੀਗੜ੍ਹ ਵਿੱਚ ਇੱਕ ਉੱਚ ਪੱਧਰੀ ਰਣਨੀਤਕ ਮੀਟਿੰਗ ਸੱਦੀ ਗਈ ਹੈ। ਸੰਘ…
Sidhu Moosewala Song dispute: ਬਿਨਾਂ ਇਜਾਜ਼ਤ ਦੇ ਗੀਤ ‘ਫੈਂਟਮ’ ਰਿਲੀਜ਼ ਕਰਨ ’ਤੇ ਮਾਪਿਆਂ ਵੱਲੋਂ ਇਤਰਾਜ਼; ਕਾਨੂੰਨੀ ਕਾਰਵਾਈ ਦੀ ਚਿਤਾਵਨੀ

Sidhu Moosewala Song dispute: ਬਿਨਾਂ ਇਜਾਜ਼ਤ ਦੇ ਗੀਤ ‘ਫੈਂਟਮ’ ਰਿਲੀਜ਼ ਕਰਨ ’ਤੇ ਮਾਪਿਆਂ ਵੱਲੋਂ ਇਤਰਾਜ਼; ਕਾਨੂੰਨੀ ਕਾਰਵਾਈ ਦੀ ਚਿਤਾਵਨੀ

ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਬਲਕੌਰ ਸਿੰਘ ਅਤੇ ਚਰਨ ਕੌਰ ਨੇ ਮਿਊਜ਼ਿਕ ਕੰਪਨੀ ‘ਸਾਗਾ ਮਿਊਜ਼ਿਕ’ ਵੱਲੋਂ ਉਨ੍ਹਾਂ ਦੇ ਪੁੱਤਰ ਦਾ ਗੀਤ ‘ਫੈਂਟਮ’ (Phantom) ਰਿਲੀਜ਼ ਕੀਤੇ ਜਾਣ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਪਰਿਵਾਰ ਨੇ ਦੋਸ਼ ਲਾਇਆ ਹੈ ਕਿ…
India Oil Price Shock: ਤੇਲ ਸੰਕਟ ’ਚੋਂ ਭਾਰਤੀ ਅਰਥਚਾਰੇ ਨੂੰ ਬਚਾਉਣ ਲਈ ਪ੍ਰਧਾਨ ਮੰਤਰੀ ਮੋਦੀ ਦੀ ਨੀਤੀ ਦੀ UN Chief ਵੱਲੋਂ ਸ਼ਲਾਘਾ

India Oil Price Shock: ਤੇਲ ਸੰਕਟ ’ਚੋਂ ਭਾਰਤੀ ਅਰਥਚਾਰੇ ਨੂੰ ਬਚਾਉਣ ਲਈ ਪ੍ਰਧਾਨ ਮੰਤਰੀ ਮੋਦੀ ਦੀ ਨੀਤੀ ਦੀ UN Chief ਵੱਲੋਂ ਸ਼ਲਾਘਾ

ਨਵੀਂ ਦਿੱਲੀ : ਸੰਯੁਕਤ ਰਾਸ਼ਟਰ (ਯੂਐੱਨ) ਦੇ ਜਲਵਾਯੂ ਪਰਿਵਰਤਨ ਵਿਭਾਗ ਦੇ ਕਾਰਜਕਾਰੀ ਸਕੱਤਰ ਸਾਈਮਨ ਸਟੀਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਦੀ ਭਰਪੂਰ ਸ਼ਲਾਘਾ ਕੀਤੀ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸਾਫ਼ ਊਰਜਾ (ਕਲੀਨ ਐਨਰਜੀ) ਦੇ ਖੇਤਰ ਵਿੱਚ…
Punjab Weather: ਪੱਛਮੀ ਗੜਬੜੀ ਕਾਰਨ ਪੰਜਾਬ ’ਚ ਪ੍ਰਦੂਸ਼ਣ ਤੋਂ ਰਾਹਤ ਦੀ ਆਸ; ਚੰਡੀਗੜ੍ਹ ਦੀ ਹਵਾ ਸਭ ਤੋਂ ਸਾਫ਼

Punjab Weather: ਪੱਛਮੀ ਗੜਬੜੀ ਕਾਰਨ ਪੰਜਾਬ ’ਚ ਪ੍ਰਦੂਸ਼ਣ ਤੋਂ ਰਾਹਤ ਦੀ ਆਸ; ਚੰਡੀਗੜ੍ਹ ਦੀ ਹਵਾ ਸਭ ਤੋਂ ਸਾਫ਼

ਚੰਡੀਗੜ੍ਹ : ਪੰਜਾਬ ਨੂੰ ਅਗਲੇ 48 ਘੰਟਿਆਂ ਦੌਰਾਨ ਵਧਦੇ ਪ੍ਰਦੂਸ਼ਣ ਦੇ ਪੱਧਰ ਤੋਂ ਥੋੜ੍ਹੀ ਰਾਹਤ ਮਿਲਣ ਦੀ ਆਸ ਹੈ, ਕਿਉਂਕਿ ਪੱਛਮੀ ਗੜਬੜੀ ਕਾਰਨ ਹਵਾ ਅਤੇ ਮੌਸਮ ਦੇ ਮਿਜ਼ਾਜ ਵਿੱਚ ਬਦਲਾਅ ਆ ਰਿਹਾ ਹੈ। ਹਾਲਾਂਕਿ, ਮੌਸਮ ਮਾਹਿਰਾਂ ਅਨੁਸਾਰ ਇਹ ਰਾਹਤ ਕੁੱਝ ਸਮਾਂ…
AAP Candidate List: ਪੰਜਾਬ ਵਿਧਾਨ ਸਭਾ ਚੋਣਾਂ ਲਈ ‘ਆਪ’ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੇ ਜਾਣ ਦੀ ਸੰਭਾਵਨਾ

AAP Candidate List: ਪੰਜਾਬ ਵਿਧਾਨ ਸਭਾ ਚੋਣਾਂ ਲਈ ‘ਆਪ’ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੇ ਜਾਣ ਦੀ ਸੰਭਾਵਨਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਅੱਜ ਐਲਾਨੇ ਜਾਣ ਦੀ ਉਮੀਦ ਹੈ। ਉਮੀਦਵਾਰਾਂ ਦੀ ਚੋਣ 'ਤੇ ਚਰਚਾ ਕਰਨ ਲਈ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਦੀ ਅੱਜ ਸ਼ਾਮ…
‘ਵਾਰਿਸ ਪੰਜਾਬ ਦੇ’ ਦੀ ਪਾਰਟੀ ਵਜੋਂ ਰਜਿਸਟ੍ਰੇਸ਼ਨ ਦਾ ਪੇਚ ਫ਼ਸਿਆ; ਵਫ਼ਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ ਕਰੇਗਾ ਮੁਲਾਕਾਤ

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਵਜੋਂ ਰਜਿਸਟ੍ਰੇਸ਼ਨ ਦਾ ਪੇਚ ਫ਼ਸਿਆ; ਵਫ਼ਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ ਕਰੇਗਾ ਮੁਲਾਕਾਤ

ਚੰਡੀਗੜ੍ਹ : ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ (AD-WPD) ਦਾ ਇੱਕ ਵਫ਼ਦ ਅੱਜ ਦੁਪਹਿਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ (CEO) ਅਨਿੰਦਿਤਾ ਮਿੱਤਰਾ ਨਾਲ ਮੁਲਾਕਾਤ ਕਰਨ ਜਾ ਰਿਹਾ ਹੈ। ਇਸ ਦੌਰੇ ਦਾ ਮੁੱਖ ਮਕਸਦ…
SPOs found dead: ਕਿਸ਼ਤਵਾੜ ’ਚ ਦੋ ਲਾਪਤਾ ਐੱਸ ਪੀ ਓਜ਼ ਦੀਆਂ ਗੋਲੀਆਂ ਨਾਲ ਛਲਣੀ ਲਾਸ਼ਾਂ ਬਰਾਮਦ

SPOs found dead: ਕਿਸ਼ਤਵਾੜ ’ਚ ਦੋ ਲਾਪਤਾ ਐੱਸ ਪੀ ਓਜ਼ ਦੀਆਂ ਗੋਲੀਆਂ ਨਾਲ ਛਲਣੀ ਲਾਸ਼ਾਂ ਬਰਾਮਦ

ਜੰਮੂ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚੋਂ ਵੀਰਵਾਰ ਤੜਕੇ ਦੋ ਲਾਪਤਾ ਵਿਸ਼ੇਸ਼ ਪੁਲੀਸ ਅਧਿਕਾਰੀਆਂ (SPOs) ਦੀਆਂ ਗੋਲੀਆਂ ਨਾਲ ਛਲਣੀ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਹ ਦੋਵੇਂ ਇੱਕ ਦਿਨ ਪਹਿਲਾਂ ਦੂਰ-ਦੁਰਾਡੇ ਦੇ ਇਲਾਕੇ ਡੱਛਣ (Dachhan) ਤੋਂ ਲਾਪਤਾ ਹੋ ਗਏ ਸਨ। ਅਧਿਕਾਰੀਆਂ ਨੇ ਕਿਹਾ…
ਪੰਜਾਬ ਰਾਇਲਟੀ ’ਤੇ ਕਾਨੂੰਨੀ ਚਾਰਾਜੋਈ ਲਈ ਤਿਆਰ

ਪੰਜਾਬ ਰਾਇਲਟੀ ’ਤੇ ਕਾਨੂੰਨੀ ਚਾਰਾਜੋਈ ਲਈ ਤਿਆਰ

ਚੰਡੀਗਡ਼੍ਹ : ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1.44 ਲੱਖ ਕਰੋੜ ਰੁਪਏ ਦੇ ਬਕਾਏ ਦੀ ਵਸੂਲੀ ਲਈ ਕਈ ਪੱਤਰ ਲਿਖੇ ਹਨ, ਪਰ ਰਾਜਸਥਾਨ ਸਰਕਾਰ ਦੇ ਕੰਨਾਂ ’ਤੇ ਜੂੰ ਨਹੀਂ ਸਰਕੀ ਤੇ ਉਨ੍ਹਾਂ ਕਿਸੇ ਵੀ ਪੱਤਰ ਦਾ ਕੋਈ ਜਵਾਬ…
Kolkata-Mumbai flight ਨੂੰ ਅਗਵਾ ਕਰਨ ਦੀ ਝੂਠੀ ਧਮਕੀ ਦੇਣ ਦੇ ਮਾਮਲੇ ਵਿੱਚ ਮੁਸਾਫ਼ਰ ਕਾਬੂ

Kolkata-Mumbai flight ਨੂੰ ਅਗਵਾ ਕਰਨ ਦੀ ਝੂਠੀ ਧਮਕੀ ਦੇਣ ਦੇ ਮਾਮਲੇ ਵਿੱਚ ਮੁਸਾਫ਼ਰ ਕਾਬੂ

ਕੋਲਕਾਤਾ : ਕੋਲਕਾਤਾ ਤੋਂ ਮੁੰਬਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਨੂੰ ਅਗਵਾ ਕਰਨ ਦੀ ਝੂਠੀ ਧਮਕੀ ਦੇਣ ਦੇ ਸਬੰਧ ਵਿੱਚ ਇੱਕ ਮੁਸਾਫ਼ਰ ਨੂੰ ਕਾਬੂ ਕਰਕੇ ਹਵਾਈ ਅੱਡਾ ਪੁਲੀਸ ਦੇ ਹਵਾਲੇ ਕੀਤਾ ਗਿਆ ਹੈ। ਭਾਰਤੀ ਹਵਾਈ ਅੱਡਾ ਅਥਾਰਟੀ (AAI) ਨੇ ਇੱਕ ਬਿਆਨ…
Delhi Pollution: ਦਿੱਲੀ ਦੀ ਹਵਾ ਸਾਫ਼ ਹੋਣ ਦੀ ਬਜਾਏ ਹੋਰ ਜ਼ਹਿਰੀਲੀ ਹੋਈ

Delhi Pollution: ਦਿੱਲੀ ਦੀ ਹਵਾ ਸਾਫ਼ ਹੋਣ ਦੀ ਬਜਾਏ ਹੋਰ ਜ਼ਹਿਰੀਲੀ ਹੋਈ

ਨਵੀਂ ਦਿੱਲੀ : ਸੈਂਟਰ ਫਾਰ ਸਾਇੰਸ ਐਂਡ ਐਨਵਾਇਰਮੈਂਟ (ਸੀ ਐੱਸ ਈ) ਵੱਲੋਂ ਕੀਤੇ ਵਿਸ਼ਲੇਸ਼ਣ ਵਿੱਚ ਸਾਹਮਣੇ ਆਇਆ ਕਿ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ ਦੇ ਵੱਖ-ਵੱਖ ਪੜਾਅ ਲਾਗੂ ਕੀਤੇ ਜਾਣ ਦੇ ਬਾਵਜੂਦ ਦਿੱਲੀ ਦੀ ਹਵਾ ਸਾਫ਼ ਹੋਣ ਦੀ ਬਜਾਏ ਹੋਰ ਜ਼ਿਆਦਾ ਜ਼ਹਿਰੀਲੀ…
Fertiliser Subsidy: ਖਾਦਾਂ ਲਈ 62,370 ਕਰੋੜ ਰੁਪਏ ਦੀ ਸਬਸਿਡੀ ਨੂੰ ਪ੍ਰਵਾਨਗੀ

Fertiliser Subsidy: ਖਾਦਾਂ ਲਈ 62,370 ਕਰੋੜ ਰੁਪਏ ਦੀ ਸਬਸਿਡੀ ਨੂੰ ਪ੍ਰਵਾਨਗੀ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਹਾੜ੍ਹੀ ਸੀਜ਼ਨ 2026-27 ਲਈ ਫਾਸਫੈਟਿਕ ਅਤੇ ਪੋਟਾਸ਼ (ਪੀ ਐੱਡ ਕੇ) ਖਾਦਾਂ ’ਤੇ 62,370 ਕਰੋੜ ਰੁਪਏ ਦੀ ਸਬਸਿਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ ਦਿੱਤੇ…
ਮੋਦੀ ਸਰਕਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕੀ: Sonia Gandhi

ਮੋਦੀ ਸਰਕਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕੀ: Sonia Gandhi

ਨਵੀਂ ਦਿੱਲੀ : ਕਾਂਗਰਸ ਸੰਸਦੀ ਦਲ ਦੀ ਆਗੂ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਮੋਦੀ ਸਰਕਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਚੁੱਕੀ ਹੈ ਅਤੇ ਇਹ ਸਰਕਾਰ ਜ਼ਿਆਦਾ ਦੇਰ…
IPL: ਹਾਰਦਿਕ ਤੇ ਅਰਸ਼ਦੀਪ ਦੀ ਅਦਲਾ ਬਦਲੀ

IPL: ਹਾਰਦਿਕ ਤੇ ਅਰਸ਼ਦੀਪ ਦੀ ਅਦਲਾ ਬਦਲੀ

ਨਵੀਂ ਦਿੱਲੀ : ਸ਼ਾਨਦਾਰ ਹਰਫ਼ਨਮੌਲਾ ਖਿਡਾਰੀ ਹਾਰਦਿਕ ਪੰਡਿਆ 18 ਕਰੋੜ ਰੁਪਏ ਦੀ ਵਧੀ ਹੋਈ ਫੀਸ ਨਾਲ ਮੁੰਬਈ ਇੰਡੀਅਨਜ਼ ਤੋਂ ਪੰਜਾਬ ਕਿੰਗਜ਼ ਵਿੱਚ ਸ਼ਾਮਲ ਹੋ ਗਿਆ ਹੈ, ਜਦਕਿ ਪੰਜਾਬ ਕਿੰਗਜ਼ ਨੇ ਉਸ ਦੇ ਬਦਲੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਮੁੰਬਈ ਦੀ…
Amandeep Arora ED: ਜ਼ਮੀਨੀ ਘੁਟਾਲੇ ’ਚ ਈ ਡੀ ਵੱਲੋਂ ਮੋਗਾ ਦੀ ‘ਆਪ’ ਵਿਧਾਇਕਾ ਅਮਨਦੀਪ ਕੌਰ ਅਰੋੜਾ ਤਲਬ

Amandeep Arora ED: ਜ਼ਮੀਨੀ ਘੁਟਾਲੇ ’ਚ ਈ ਡੀ ਵੱਲੋਂ ਮੋਗਾ ਦੀ ‘ਆਪ’ ਵਿਧਾਇਕਾ ਅਮਨਦੀਪ ਕੌਰ ਅਰੋੜਾ ਤਲਬ

ਚੰਡੀਗੜ੍ਹ :  ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਜ਼ਮੀਨੀ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ। ਸੂਤਰਾਂ ਅਨੁਸਾਰ ਵਿਧਾਇਕਾ ਨੂੰ 25 ਨਵੰਬਰ ਨੂੰ ਚੰਡੀਗੜ੍ਹ ਸਥਿਤ ਏਜੰਸੀ…
Punjab officers transfer: ਪੰਜਾਬ ਸਰਕਾਰ ਵੱਲੋਂ ਆਈ ਏ ਐੱਸ ਅਧਿਕਾਰੀਆਂ ਤੋਂ ਬਾਅਦ ਹੁਣ 111 ਪੀ ਸੀ ਐੱਸ ਅਧਿਕਾਰੀਆਂ ਦੇ ਤਬਾਦਲੇ

Punjab officers transfer: ਪੰਜਾਬ ਸਰਕਾਰ ਵੱਲੋਂ ਆਈ ਏ ਐੱਸ ਅਧਿਕਾਰੀਆਂ ਤੋਂ ਬਾਅਦ ਹੁਣ 111 ਪੀ ਸੀ ਐੱਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਲੰਘੀ ਦੇਰ ਰਾਤ ਵੱਡਾ ਪ੍ਰਸ਼ਾਸਨਿਕ ਫੇਰ ਬਦਲ ਕਰਦਿਆਂ ਛੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ 29 ਆਈ ਏ ਐੱਸ ਅਧਿਕਾਰੀਆਂ ਦੇ ਤਬਾਦਲੇ ਕਰਨ ਤੋਂ ਬਾਅਦ 111 ਪੀ ਸੀ ਐੱਸ ਅਧਿਕਾਰੀਆਂ ਦੇ ਤਬਾਦਲੇ ਵੀ ਕਰ ਦਿੱਤੇ ਹਨ।…
Punjab Tehsildar Transfers: ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ, 79 ਨਾਇਬ ਤਹਿਸੀਲਦਾਰਾਂ ਅਤੇ 10 ਜ਼ਿਲ੍ਹਾ ਮਾਲ ਅਫ਼ਸਰਾਂ ਦਾ ਤਬਾਦਲਾ

Punjab Tehsildar Transfers: ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ, 79 ਨਾਇਬ ਤਹਿਸੀਲਦਾਰਾਂ ਅਤੇ 10 ਜ਼ਿਲ੍ਹਾ ਮਾਲ ਅਫ਼ਸਰਾਂ ਦਾ ਤਬਾਦਲਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਮਾਲ, ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ ਵਿੱਚ ਵੱਡਾ ਫੇਰ ਬਦਲ ਕਰਦਿਆਂ 25 ਤਹਿਸੀਲਦਾਰਾਂ, 79 ਨਾਇਬ ਤਹਿਸੀਲਦਾਰਾਂ ਅਤੇ 10 ਜ਼ਿਲ੍ਹਾ ਮਾਲ ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ ਹੈ। ਤਹਿਸੀਲਦਾਰਾਂ ਦੇ ਤਾਇਨਾਤੀ ਦੇ ਨਵੇਂ ਸਟੇਸ਼ਨ ਜਗਸੀਰ ਸਿੰਘ ਮਿੱਤਲ…
Assam Train Accident: ਅਸਾਮ ’ਚ ਕੋਲਕਾਤਾ-ਸਰਾਂਗ ਐਕਸਪ੍ਰੈੱਸ ਦੇ ਛੇ ਡੱਬੇ ਪਟੜੀ ਤੋਂ ਲੱਥੇ; 50 ਜ਼ਖ਼ਮੀ

Assam Train Accident: ਅਸਾਮ ’ਚ ਕੋਲਕਾਤਾ-ਸਰਾਂਗ ਐਕਸਪ੍ਰੈੱਸ ਦੇ ਛੇ ਡੱਬੇ ਪਟੜੀ ਤੋਂ ਲੱਥੇ; 50 ਜ਼ਖ਼ਮੀ

ਗੁਹਾਟੀ : ਅਸਾਮ ਦੇ ਕਾਮਰੂਪ (ਮੈਟਰੋ) ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਕੋਲਕਾਤਾ-ਸਰਾਂਗ ਐਕਸਪ੍ਰੈੱਸ ਰੇਲ ਗੱਡੀ ਦਾ ਇੰਜਣ ਅਤੇ ਪੰਜ ਡੱਬੇ ਪਟੜੀ ਤੋਂ ਲਹਿ ਗਏ ਜਿਸ ਕਾਰਨ 50 ਯਾਤਰੀ ਜ਼ਖਮੀ ਹੋ ਗਏ ਪਰ ਰੇਲਵੇ ਨੇ ਇਨ੍ਹਾਂ ਯਾਤਰੀਆਂ ਦੇ ਜ਼ਖਮੀ ਹੋਣ ਦੀ ਪੁਸ਼ਟੀ ਨਹੀਂ…
Punjab Aashirwad scheme: ਪੰਜਾਬ ਸਰਕਾਰ ਦੀ ਆਸ਼ੀਰਵਾਦ ਸਕੀਮ ਵਿੱਚ ਕਰੋੜਾਂ ਦਾ ਘਪਲਾ; ਇੱਕੋ ਲਾਭਪਾਤਰੀ ਦੇ ਖਾਤੇ ’ਚ ਕਈ ਐਂਟਰੀਆਂ

Punjab Aashirwad scheme: ਪੰਜਾਬ ਸਰਕਾਰ ਦੀ ਆਸ਼ੀਰਵਾਦ ਸਕੀਮ ਵਿੱਚ ਕਰੋੜਾਂ ਦਾ ਘਪਲਾ; ਇੱਕੋ ਲਾਭਪਾਤਰੀ ਦੇ ਖਾਤੇ ’ਚ ਕਈ ਐਂਟਰੀਆਂ

ਚੰਡੀਗਡ਼੍ਹ : ਪੰਜਾਬ ਸਰਕਾਰ ਦੀ ਆਸ਼ੀਰਵਾਦ ਸਕੀਮ ਵਿੱਚ ਕਰੋੜਾਂ ਰੁਪਏ ਦਾ ਘਪਲਾ ਸਾਹਮਣੇ ਆਇਆ ਹੈ ਜਿਸ ਦੀ ਜਾਂਚ ਹੁਣ ਵਿਜੀਲੈਂਸ ਬਿਊਰੋ ਨੇ ਵਿੱਢ ਦਿੱਤੀ ਹੈ। ਮੁੱਢਲੇ ਪੜਾਅ ’ਤੇ ਜ਼ਿਲ੍ਹਾ ਅੰਮ੍ਰਿਤਸਰ ’ਚ ਤਿੰਨ ਵਰ੍ਹਿਆਂ ਦੌਰਾਨ ‘ਆਸ਼ੀਰਵਾਦ ਸਕੀਮ’ ’ਚ ਗੋਲਮਾਲ ਹੋਣ ਦਾ…
Kedarnath Temple Closed: ਕੇਦਾਰਨਾਥ ਧਾਮ ਦੇ ਕਿਵਾੜ ਸਰਦੀਆਂ ਲਈ ਬੰਦ

Kedarnath Temple Closed: ਕੇਦਾਰਨਾਥ ਧਾਮ ਦੇ ਕਿਵਾੜ ਸਰਦੀਆਂ ਲਈ ਬੰਦ

ਰੁਦਰਪ੍ਰਯਾਗ : ਉੱਤਰਾਖੰਡ ਦੇ ਉੱਚੇ ਗੜ੍ਹਵਾਲ ਹਿਮਾਲਿਆ ਵਿੱਚ ਸਥਿਤ ਭਗਵਾਨ ਸ਼ਿਵ ਦੇ ਪ੍ਰਸਿੱਧ ਧਾਮ ਕੇਦਾਰਨਾਥ ਦੇ ਕਿਵਾੜ ਬੁੱਧਵਾਰ ਨੂੰ ਭਈਆ ਦੂਜ ਦੇ ਪਵਿੱਤਰ ਤਿਉਹਾਰ ਮੌਕੇ ਧਾਰਮਿਕ ਰਸਮਾਂ ਅਤੇ ਵਿਸ਼ੇਸ਼ ਪੂਜਾ-ਅਰਚਨਾ ਮਗਰੋਂ ਸਰਦੀਆਂ ਲਈ ਬੰਦ ਕਰ ਦਿੱਤੇ ਗਏ। ਹੁਣ ਅਗਲੇ ਛੇ ਮਹੀਨਿਆਂ…
Diljit Dosanjh ਨੇ ਸਾਂਝੀ ਕੀਤੀ ਬਚਪਨ ਦੀ ਯਾਦ; 8 ਸਾਲ ਦੀ ਉਮਰ ’ਚ ਕੀਤਾ ਸੀ ਘਰੋਂ ਭੱਜਣ ਦਾ ਯਤਨ

Diljit Dosanjh ਨੇ ਸਾਂਝੀ ਕੀਤੀ ਬਚਪਨ ਦੀ ਯਾਦ; 8 ਸਾਲ ਦੀ ਉਮਰ ’ਚ ਕੀਤਾ ਸੀ ਘਰੋਂ ਭੱਜਣ ਦਾ ਯਤਨ

ਚੰਡੀਗੜ੍ਹ: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਬਚਪਨ ਦੀ ਇੱਕ ਸ਼ਰਾਰਤੀ ਯਾਦ ਸਾਂਝੀ ਕੀਤੀ ਹੈ, ਜਦੋਂ ਉਨ੍ਹਾਂ ਨੇ ਪਹਿਲੀ ਵਾਰ — ਅਤੇ ਸ਼ਾਇਦ ਸਭ ਤੋਂ ਛੋਟੀ ਉਮਰ ਵਿੱਚ — ਘਰੋਂ ਭੱਜਣ ਦੀ ਕੋਸ਼ਿਸ਼ ਕੀਤੀ ਸੀ। ਉਹ ਸਿਰਫ਼ ਅੱਠ ਸਾਲ…
Punjab Police SSP: 34 ਸਾਲ ਪੁਰਾਣੇ ਅਮਰੀਕ ਸਿੰਘ ਲਾਪਤਾ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

Punjab Police SSP: 34 ਸਾਲ ਪੁਰਾਣੇ ਅਮਰੀਕ ਸਿੰਘ ਲਾਪਤਾ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਚੰਡੀਗੜ੍ਹ : 1992 ਵਿੱਚ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ ਮਾਮਲੇ ਵਿੱਚ ਮੁਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਫੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਦਕਿ…
Mother Dairy Price Hike: ਮਦਰ ਡੇਅਰੀ ਦਾ ਦੁੱਧ 2 ਤੋਂ 4 ਰੁਪਏ ਪ੍ਰਤੀ ਲਿਟਰ ਮਹਿੰਗਾ ਹੋਵੇਗਾ

Mother Dairy Price Hike: ਮਦਰ ਡੇਅਰੀ ਦਾ ਦੁੱਧ 2 ਤੋਂ 4 ਰੁਪਏ ਪ੍ਰਤੀ ਲਿਟਰ ਮਹਿੰਗਾ ਹੋਵੇਗਾ

ਨਵੀਂ ਦਿੱਲੀ : ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ ਸਾਹਮਣਾ ਕਰਨਾ ਪਵੇਗਾ। ਮਦਰ ਡੇਅਰੀ ਨੇ ਦੁੱਧ ਦੀਆਂ ਵੱਖ-ਵੱਖ ਕਿਸਮਾਂ ਦੀਆਂ ਕੀਮਤਾਂ ਵਿੱਚ 2 ਤੋਂ 4 ਰੁਪਏ ਪ੍ਰਤੀ ਲਿਟਰ ਤੱਕ ਵਾਧਾ ਕੀਤਾ ਹੈ। ਨਵੀਆਂ…

Punjab Transfers: ਪੰਜਾਬ ਸਰਕਾਰ ਵੱਲੋਂ 29 ਆਈ ਏ ਐਸ ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਦੇਰ ਰਾਤ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਸੂਬੇ ਦੇ ਛੇ ਡਿਪਟੀ ਕਮਿਸ਼ਨਰਾਂ ਸਣੇ 29 ਆਈਏਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਹ ਆਦੇਸ਼ ਪੰਜਾਬ ਦੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਵੱਲੋਂ ਜਾਰੀ ਕੀਤੇ ਗਏ ਹਨ।…
Anthropic IPO: ਗੂਗਲ, ਮਾਈਕ੍ਰੋਸਾਫਟ ਤੇ ਐਨਵਿਡੀਆ ਸਮੇਤ 7 ਕੰਪਨੀਆਂ ਐਂਥਰੋਪਿਕ ‘ਚ 26 ਅਰਬ ਡਾਲਰ ਦਾ ਕਰਨਗੀਆਂ ਨਿਵੇਸ਼

Anthropic IPO: ਗੂਗਲ, ਮਾਈਕ੍ਰੋਸਾਫਟ ਤੇ ਐਨਵਿਡੀਆ ਸਮੇਤ 7 ਕੰਪਨੀਆਂ ਐਂਥਰੋਪਿਕ ‘ਚ 26 ਅਰਬ ਡਾਲਰ ਦਾ ਕਰਨਗੀਆਂ ਨਿਵੇਸ਼

ਨਵੀਂ ਦਿੱਲੀ : ਕੰਪਨੀ ਦੀ 'ਰੋਡਸ਼ੋਅ' ਪੇਸ਼ਕਾਰੀ ਅਨੁਸਾਰ ਗੂਗਲ, ​​ਐਨਵਿਡੀਆ (Nvidia), ਮਾਈਕ੍ਰੋਸਾਫਟ ਅਤੇ ਏ.ਐਮ.ਡੀ. (AMD) ਸਮੇਤ ਸੱਤ ਪ੍ਰਮੁੱਖ ਤਕਨਾਲੋਜੀ ਕੰਪਨੀਆਂ ਨੇ ਇੱਕ ਸਮਝੌਤਾ ਕੀਤਾ ਹੈ। ਇਸ ਸਮਝੌਤੇ ਤਹਿਤ ਉਹ ਕੰਪਨੀ ਦੇ ਪ੍ਰਸਤਾਵਿਤ 'ਇਨੀਸ਼ੀਅਲ ਪਬਲਿਕ ਆਫਰਿੰਗ' (IPO) ਦੇ ਨਾਲ-ਨਾਲ ਚੱਲਣ ਵਾਲੀ ਇੱਕ…