Posted inChandigarh
Diljit Dosanjh ਦੇ ਮੈਨੇਜਰ ਦੇ ਘਰ ਫਾਇਰਿੰਗ: ਸਿਆਸਤ ਠੁਕਰਾਉਣ ਦੀ ਸਜ਼ਾ !
ਚੰਡੀਗੜ੍ਹ: ਹਰਿਆਣਾ ਸਰਕਾਰ ਵੱਲੋਂ ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਸਿੰਘ ਕਾਂਗ ਦੇ ਗੋਂਡਰ ਪਿੰਡ (ਕਰਨਾਲ) ਸਥਿਤ ਘਰ ਦੇ ਬਾਹਰ ਫਾਇਰਿੰਗ ਦੀ ਕਿਸੇ ਵੀ ਘਟਨਾ ਤੋਂ ਇਨਕਾਰ ਕੀਤਾ ਗਿਆ ਹੈ, ਪਰ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਇਸ ਘਟਨਾ ਦੇ ਪਿੱਛੇ "ਸਿਆਸੀ ਮਨੋਰਥ"…



























