Posted inChandigarh
ਸੈਕਟਰ 29 ਵਿੱਚ ਚੀਤਾ ਨਜ਼ਰ ਆਇਆ; ਜੰਗਲਾਤ ਵਿਭਾਗ ਵੱਲੋਂ ਜਾਂਚ ਸ਼ੁਰੂ
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 29 ਵਿੱਚ ਬੁੱਧਵਾਰ ਰਾਤ ਚੀਤਾ ਦੇਖੇ ਜਾਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਇਸ ਸਬੰਧੀ ਸੂਚਨਾ ਮਿਲਣ ਉਪਰੰਤ ਤੁਰੰਤ ਹਰਕਤ ਵਿੱਚ ਆਉਂਦਿਆਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਸੈਕਟਰ 29 ਵਿੱਚ…



























