ਭਾਜਪਾ ਨੇ ਮਗਨਰੇਗਾ ਤਹਿਤ ਕੰਮ ਦਾ ਅਧਿਕਾਰ ਖ਼ਤਮ ਕੀਤਾ: ਖੜਗੇ

ਭਾਜਪਾ ਨੇ ਮਗਨਰੇਗਾ ਤਹਿਤ ਕੰਮ ਦਾ ਅਧਿਕਾਰ ਖ਼ਤਮ ਕੀਤਾ: ਖੜਗੇ

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਮੋਦੀ ਸਰਕਾਰ ’ਤੇ ਦੋਸ਼ ਲਾਇਆ ਕਿ ਮਗਨਰੇਗਾ ਨੂੰ ਤਾਲਾ ਲਗਾਉਣ ਤੋਂ ਬਾਅਦ ਸਰਕਾਰ ਵੀ ਬੀ-ਜੀ ਰਾਮ ਜੀ ਐਕਟ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ…
ਬੇਅਦਬੀ ਵਿਰੋਧੀ ਕਾਨੂੰਨ: ਸਿੱਖ ਜਥੇਬੰਦੀਆਂ ਦੀ ਮੀਟਿੰਗ ਸੱਦੀ

ਬੇਅਦਬੀ ਵਿਰੋਧੀ ਕਾਨੂੰਨ: ਸਿੱਖ ਜਥੇਬੰਦੀਆਂ ਦੀ ਮੀਟਿੰਗ ਸੱਦੀ

ਚੰਡੀਗਡ਼੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਕਾਨੂੰਨ ਬਣਾਏ ਜਾਣ ਦੇ ਸਬੰਧ ਵਿੱਚ 6 ਅਪਰੈਲ ਨੂੰ ਸਵੇਰੇ 11 ਵਜੇ ਸ੍ਰੀ ਅੰਮ੍ਰਿਤਸਰ ਵਿਖੇ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸਮੁੱਚੀਆਂ ਸਿੱਖ ਜਥੇਬੰਦੀਆਂ ਦੀ…

ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਜਲਦੀ ਮੰਨਣ ਦਾ ਭਰੋਸਾ

ਚੰਡੀਗਡ਼੍ਹ: ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਸਥਿਤ ਪੰਜਾਬ ਭਵਨ ਵਿੱਚ ਸੂਬੇ ਦੀਆਂ ਦਿਵਿਆਂਗ ਅਤੇ ਆਂਗਣਵਾੜੀ ਵਰਕਰ ਯੂਨੀਅਨਾਂ ਦੇ ਵਫ਼ਦ ਨਾਲ ਮੀਟਿੰਗ ਕੀਤੀ। ਕੈਬਨਿਟ ਮੰਤਰੀ ਨੇ ਦਿਵਿਆਂਗਾਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ…

ਪੰਜਾਬ ਵਿੱਚ ਪੀ ਐੱਨ ਜੀ ਵਧਾਉਣ ਦਾ ਐਲਾਨ

ਚੰਡੀਗਡ਼੍ਹ: ਪੰਜਾਬ ਸਰਕਾਰ ਵੱਲੋਂ ਸਨਅਤੀ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਸੂਬੇ ਵਿੱਚ ਪੀ ਐੱਨ ਜੀ ਨੂੰ ਵਿਕਸਤ ਕੀਤਾ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ…
ਪੰਜਾਬ ਨੂੰ ‘ਪੇਟ ਪੂਜਾ ਟੈਕਸ ਘੁਟਾਲੇ’ ਦਾ ਸੇਕ ਲੱਗਿਆ

ਪੰਜਾਬ ਨੂੰ ‘ਪੇਟ ਪੂਜਾ ਟੈਕਸ ਘੁਟਾਲੇ’ ਦਾ ਸੇਕ ਲੱਗਿਆ

ਚੰਡੀਗਡ਼੍ਹ: ਦੇਸ਼ ਵਿੱਚ ਕਰੀਬ 70 ਹਜ਼ਾਰ ਕਰੋੜ ਰੁਪਏ ਦੇ ਹੋਏ ‘ਪੇਟ ਪੂਜਾ ਜੀ ਐੱਸ ਟੀ’ ਘੁਟਾਲੇ ਦਾ ਸੇਕ ਪੰਜਾਬ ਨੂੰ ਵੀ ਲੱਗਿਆ ਹੈ। ਸੂਬੇ ਵਿੱਚ ‘ਪੇਟ ਪੂਜਾ’ ਬਿਲਿੰਗ ਸਾਫਟਵੇਅਰ ਨਾਲ ਕਰੋੜਾਂ ਰੁਪਏ ਦੀ ਟੈਕਸ ਚੋਰੀ ਕਰਨ ਦਾ ਪਤਾ ਲੱਗਿਆ ਹੈ। ਸੂਬੇ…
Delhi: 1100 ਤੋਂ ਵੱਧ ਬੰਬ ਦੀਆਂ ਝੂਠੀਆਂ ਧਮਕੀਆਂ ਦੇਣ ਵਾਲਾ ਚੜ੍ਹਿਆ ਪੁਲੀਸ ਅੜਿੱਕੇ

Delhi: 1100 ਤੋਂ ਵੱਧ ਬੰਬ ਦੀਆਂ ਝੂਠੀਆਂ ਧਮਕੀਆਂ ਦੇਣ ਵਾਲਾ ਚੜ੍ਹਿਆ ਪੁਲੀਸ ਅੜਿੱਕੇ

ਨਵੀਂ ਦਿੱਲੀ: ਦਿੱਲੀ ਪੁਲੀਸ ਨੇ ਸਕੂਲਾਂ, ਹਾਈ ਕੋਰਟਾਂ ਅਤੇ ਸਰਕਾਰੀ ਦਫ਼ਤਰਾਂ ਨੂੰ 1,100 ਤੋਂ ਵੱਧ ਬੰਬ ਦੀਆਂ ਝੂਠੀਆਂ ਧਮਕੀਆਂ ਭੇਜਣ ਦੇ ਦੋਸ਼ ਵਿੱਚ ਕਰਨਾਟਕ ਤੋਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਕਰਨਾਟਕ ਦੇ ਮੈਸੂਰ ਤੋਂ ਇੱਕ…
ਮਾਵਾਂ-ਧੀਆਂ ਸਤਿਕਾਰ ਯੋਜਨਾ ਪਹਿਲੀ ਤੋਂ

ਮਾਵਾਂ-ਧੀਆਂ ਸਤਿਕਾਰ ਯੋਜਨਾ ਪਹਿਲੀ ਤੋਂ

ਚੰਡੀਗਡ਼੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਮਾਵਾਂ-ਧੀਆਂ ਯੋਜਨਾ ਨੂੰ ਪਹਿਲੀ ਅਪਰੈਲ ਤੋਂ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਯੋਜਨਾਬੰਦੀ ਵਿਭਾਗ ਵਿੱਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਤੇ…

Congress ਦੇ ਬਲਾਕ ਪ੍ਰਧਾਨ ਦਾ ਲੁਧਿਆਣਾ ਵਿੱਚ ਕਤਲ

ਚੰਡੀਗੜ੍ਹ: ਲੁਧਿਆਣਾ ਵਿੱਚ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਮਾਛੀਵਾੜਾ ਕਾਂਗਰਸ ਦੇ ਬਲਾਕ ਪ੍ਰਧਾਨ ਪਰਮਿੰਦਰ ਤਿਵਾਰੀ ਦਾ ਕੁਹਾੜੀ ਮਾਰ ਕੇ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਪੂਰੇ ਮਾਮਲੇ ਉੱਤੇ ਥਾਣਾ ਕੂਮ ਕਲਾਂ ਦੇ ਐੱਸ ਐੱਚ ਓ ਪਰਮਦੀਪ ਸਿੰਘ ਨੇ ਜਾਣਕਾਰੀ ਦਿੱਤੀ ਕਿ…
Market Update Today: ਸ਼ੇਅਰ ਬਾਜ਼ਾਰ ’ਚ ਵੱਡੀ ਗਿਰਾਵਟ: ਸੈਂਸੈਕਸ 1191 ਅੰਕ ਡਿੱਗਿਆ: ਰੁਪਏ ’ਚ ਸੁਧਾਰ

Market Update Today: ਸ਼ੇਅਰ ਬਾਜ਼ਾਰ ’ਚ ਵੱਡੀ ਗਿਰਾਵਟ: ਸੈਂਸੈਕਸ 1191 ਅੰਕ ਡਿੱਗਿਆ: ਰੁਪਏ ’ਚ ਸੁਧਾਰ

ਮੁੰਬਈ: ਪੱਛਮੀ ਏਸ਼ੀਆ ਵਿੱਚ ਜੰਗ ਦੇ ਪੰਜਵੇਂ ਹਫ਼ਤੇ ਵਿੱਚ ਦਾਖਲ ਹੋਣ ਅਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ। ਸੋਮਵਾਰ ਸਵੇਰੇ ਸ਼ੁਰੂਆਤੀ ਕਾਰੋਬਾਰ ਵਿੱਚ BSE ਸੈਂਸੈਕਸ 1,191.24 ਅੰਕ ਡਿੱਗ ਕੇ 72,391.98 ’ਤੇ…

ਨਵੇਂ ਸੈਕਟਰਾਂ ਲਈ ਜ਼ਮੀਨ ਪ੍ਰਾਪਤੀ ਦਾ ਅਮਲ ਤੇਜ਼

ਚੰਡੀਗਡ਼੍ਹ: ਸੂਬੇ ਦੇ ਇਤਿਹਾਸ ਵਿੱਚ ਸ਼ਹਿਰੀ ਵਿਸਤਾਰ ਮੁਹਿੰਮਾਂ ਵਿੱਚੋਂ ਇੱਕ ਤਹਿਤ ਪੰਜਾਬ ਸਰਕਾਰ ਦਾ ਗ੍ਰੇਟਰ ਮੁਹਾਲੀ ਅਤੇ ਨਿਊ ਚੰਡੀਗੜ੍ਹ ਵਿੱਚ 11,103 ਏਕੜ ਜ਼ਮੀਨ ਹਾਸਲ ਕਰਨ ਦਾ ਅਮਲ ਤੇਜ਼ੀ ਨਾਲ ਚੱਲ ਰਿਹਾ ਹੈ। ਹਾਸਲ ਵੇਰਵਿਆਂ ਅਨੁਸਾਰ ਇਸ ਵਿਆਪਕ ਯੋਜਨਾ ਵਿੱਚ ਸੱਤ ਨਵੇਂ…

ਹਰਿਆਣਾ ’ਚ ਕੁਲੈਕਟਰ ਰੇਟ ਵਧਾਏ

ਚੰਡੀਗਡ਼੍ਹ:  ਹਰਿਆਣਾ ਨੇ ਰਿਹਾਇਸ਼ੀ, ਵਪਾਰਕ, ਸਨਅਤੀ ਅਤੇ ਖੇਤੀਬਾੜੀ ਵਰਗਾਂ ’ਚ ਕੁਲੈਕਟਰ ਰੇਟ ’ਚ 75 ਫ਼ੀਸਦ ਤੱਕ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ ਪਹਿਲੀ ਅਪਰੈਲ ਤੋਂ ਲਾਗੂ ਹੋਣਗੀਆਂ। ਅਕਤੂਬਰ 2024 ’ਚ ਹਰਿਆਣਾ ਵਿਧਾਨ ਸਭਾ ਚੋਣਾਂ ਮਗਰੋਂ ਇਹ ਤੀਜੀ ਵਾਰ ਹੈ ਜਦੋਂ…
Punjab ਦੇ ਸਾਬਕਾ ਟਾਊਨ ਪਲਾਨਰਾਂ ਵੱਲੋਂ Sikh Holy Cities ਨੂੰ ਵਿਸ਼ਵ ਪੱਧਰੀ ਅਧਿਆਤਮਿਕ ਕੇਂਦਰ ਬਣਾਉਣ ਦੀ ਮੰਗ

Punjab ਦੇ ਸਾਬਕਾ ਟਾਊਨ ਪਲਾਨਰਾਂ ਵੱਲੋਂ Sikh Holy Cities ਨੂੰ ਵਿਸ਼ਵ ਪੱਧਰੀ ਅਧਿਆਤਮਿਕ ਕੇਂਦਰ ਬਣਾਉਣ ਦੀ ਮੰਗ

ਚੰਡੀਗੜ੍ਹ: ਸਾਬਕਾ ਮੁੱਖ ਨਗਰ ਯੋਜਨਾਕਾਰਾਂ (CTPs) ਦੇ ਇੱਕ ਮੁੱਖ ਸਮੂਹ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਆਨੰਦਪੁਰ ਸਾਹਿਬ, ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੇ ਗਲਿਆਰਾ ਖੇਤਰ ਨੂੰ ਵਿਸ਼ਵ ਪੱਧਰੀ…

ਊਨਾ ਦਾ ਨੌਜਵਾਨ ਡਰੋਨ ਹਮਲੇ ਵਿੱਚ ਹਲਾਕ

ੳੂਨਾ: ਦੁਬਈ ਵਿਚਲੀ ਫ਼ੌਜੀ ਛਾਉਣੀ ਨੇੜੇ ਹਾਲ ਹੀ ਵਿੱਚ ਹੋਏ ਡਰੋਨ ਹਮਲੇ ਵਿੱਚ ਹਿਮਾਚਲ ਦੇ ਊਨਾ ਜ਼ਿਲ੍ਹੇ ਦੇ ਪਿੰਡ ਸਨੋਲੀ ਮਾਜਰਾ ਦੇ ਨੌਜਵਾਨ ਜਸਵਿੰਦਰ ਸਿੰਘ ਦੀ ਮੌਤ ਹੋ ਗਈ। ਜਸਵਿੰਦਰ ਸਿੰਘ, ਜਿਸ ਦੇ ਪਰਿਵਾਰ ਵਿੱਚ ਉਸ ਦੀ ਪਤਨੀ, 22 ਸਾਲਾ…
ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ ਭੁੱਲਰ ਨੂੰ ਝਟਕਾ

ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ ਭੁੱਲਰ ਨੂੰ ਝਟਕਾ

ਚੰਡੀਗਡ਼੍ਹ: ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਰਿਵਾਰ ਵੱਲੋਂ ਟੈਂਡਰਾਂ ’ਚ ਅਨਿਆਂ ਹੋਣ ਦੇ ਕੀਤੇ ਗਏ ਦਾਅਵੇ ਨੂੰ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੇ ਹੁਣ ਇੱਕ ਤਰੀਕੇ ਨਾਲ ਰੱਦ ਕਰ ਦਿੱਤਾ ਹੈ। ਕਾਰਪੋਰੇਸ਼ਨ ਦੇ ਜ਼ਿਲ੍ਹਾ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਵੱਲੋਂ ਖ਼ੁਦਕੁਸ਼ੀ ਕਰਨ…
Punjab News: ਬਿਲਡਰ ਦੀ 40 ਕਰੋੜੀ ਮੁਆਫ਼ੀ ’ਤੇ ਸੁਆਲ ਉੱਠੇ

Punjab News: ਬਿਲਡਰ ਦੀ 40 ਕਰੋੜੀ ਮੁਆਫ਼ੀ ’ਤੇ ਸੁਆਲ ਉੱਠੇ

ਚੰਡੀਗੜ੍ਹ: ਵਿੱਤ ਵਿਭਾਗ ਪੰਜਾਬ ਨੇ ਗਮਾਡਾ ਵੱਲੋਂ ਮੁਹਾਲੀ ਦੇ ਇੱਕ ਪ੍ਰਾਈਵੇਟ ਬਿਲਡਰ ਨੂੰ ਕਰੀਬ 40 ਕਰੋੜ ਰੁਪਏ ਦੀ ਰਾਹਤ ਦੇਣ ਦੀ ਪ੍ਰਕਿਰਿਆ ਅਤੇ ਪ੍ਰਵਾਨਗੀ ਲੈਣ ਦੇ ਤਰੀਕੇ ’ਤੇ ਉਂਗਲ ਉਠਾਈ ਹੈ। ਵਿੱਤ ਵਿਭਾਗ ਨੇ ਇਸ ਫ਼ੈਸਲੇ ਲਈ ਅਖ਼ਤਿਆਰ ਕੀਤੀ ਕਾਨੂੰਨੀ ਪ੍ਰਕਿਰਿਆ…
ਦਹੀਂ ਵਿੱਚ ‘ਸੁੰਡੀਆਂ’ ਹੋਣ ਦੇ ਦਾਅਵੇ ਨੂੰ Amul ਨੇ ਨਕਾਰਿਆ; ਕਿਹਾ- ਵਿਗਿਆਨਕ ਤੌਰ ’ਤੇ ਇਹ ਅਸੰਭਵ

ਦਹੀਂ ਵਿੱਚ ‘ਸੁੰਡੀਆਂ’ ਹੋਣ ਦੇ ਦਾਅਵੇ ਨੂੰ Amul ਨੇ ਨਕਾਰਿਆ; ਕਿਹਾ- ਵਿਗਿਆਨਕ ਤੌਰ ’ਤੇ ਇਹ ਅਸੰਭਵ

ਨਵੀਂ ਦਿੱਲੀ: ਪਟਨਾ-ਟਾਟਾਨਗਰ ਵੰਦੇ ਭਾਰਤ ਐਕਸਪ੍ਰੈੱਸ ਵਿੱਚ ਖ਼ਰਾਬ ਦਹੀਂ ਪਰੋਸਣ ਦੇ ਮਾਮਲੇ ਵਿੱਚ ਭਾਰਤੀ ਰੇਲਵੇ ਵੱਲੋਂ ਕੀਤੀ ਗਈ ਸਖ਼ਤ ਕਾਰਵਾਈ ਤੋਂ ਬਾਅਦ ਹੁਣ ਡੇਅਰੀ ਦਿੱਗਜ ‘ਅਮੂਲ’ (Amul) ਦਾ ਬਿਆਨ ਸਾਹਮਣੇ ਆਇਆ ਹੈ। ਕੰਪਨੀ ਨੇ ਦਹੀਂ ਵਿੱਚ ਜਿਊਂਦੀਆਂ ਸੁੰਡੀਆਂ (weevils) ਹੋਣ ਦੇ…
ਪੰਜਾਬ ਵਿੱਚ ਪੈਟਰੋਲ ਪੰਪਾਂ ’ਤੇ ਖੁੱਲ੍ਹਾ ਤੇਲ ਦੇਣਾ ਬੰਦ

ਪੰਜਾਬ ਵਿੱਚ ਪੈਟਰੋਲ ਪੰਪਾਂ ’ਤੇ ਖੁੱਲ੍ਹਾ ਤੇਲ ਦੇਣਾ ਬੰਦ

ਚੰਡੀਗਡ਼੍ਹ: ਪੱਛਮੀ ਏਸ਼ੀਆ ’ਚ ਜੰਗ ਕਾਰਨ ਪੰਜਾਬ ਦੇ ਪੰਪਾਂ ’ਤੇ ਤੇਲ ਖ਼ਤਮ ਹੋਣ ਲੱਗਿਆ ਹੈ ਅਤੇ ਹੁਣ ਪੈਟਰੋਲ ਪੰਪਾਂ ਤੋਂ ਡਰੰਮਾਂ ’ਚ ਖੁੱਲ੍ਹਾ ਤੇਲ ਮਿਲਣਾ ਬੰਦ ਹੋ ਗਿਆ ਹੈ। ਇੱਕ ਤੇਲ ਦੀ ਕਿੱਲਤ ਦਾ ਡਰ, ਦੂਜਾ ਲੌਕਡਾਊਨ ਦੀ ਫੈਲੀ ਅਫ਼ਵਾਹ ਨੇ…
ਹਾਰਦਿਕ ਤੇ ਨਵਨੀਤ ਸਾਲ ਦੇ ਬਿਹਤਰੀਨ ਖਿਡਾਰੀ

ਹਾਰਦਿਕ ਤੇ ਨਵਨੀਤ ਸਾਲ ਦੇ ਬਿਹਤਰੀਨ ਖਿਡਾਰੀ

ਨਵੀਂ ਦਿੱਲੀ: ਹਾਕੀ ਇੰਡੀਆ ਦੇ ਅੱਠਵੇਂ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਮਿਡਫੀਲਡਰ ਹਾਰਦਿਕ ਸਿੰਘ ਅਤੇ ਤਜਰਬੇਕਾਰ ਫਾਰਵਰਡ ਨਵਨੀਤ ਕੌਰ ਨੂੰ ਸਾਲ 2025 ਦੇ ਬਿਹਤਰੀਨ ਪੁਰਸ਼ ਤੇ ਮਹਿਲਾ ਖਿਡਾਰੀ ਵਜੋਂ ਚੁਣਿਆ ਗਿਆ ਹੈ। ਇਨ੍ਹਾਂ ਦੋਵਾਂ ਖਿਡਾਰੀਆਂ ਨੂੰ ‘ਹਾਕੀ ਇੰਡੀਆ ਬਲਬੀਰ ਸਿੰਘ…
Petrol excise duty: ਸਰਕਾਰ ਨੇ ਪੈਟਰੋਲ, ਡੀਜ਼ਲ ’ਤੇ ਐਕਸਾਈਜ਼ ਡਿਊਟੀ ਘਟਾਈ

Petrol excise duty: ਸਰਕਾਰ ਨੇ ਪੈਟਰੋਲ, ਡੀਜ਼ਲ ’ਤੇ ਐਕਸਾਈਜ਼ ਡਿਊਟੀ ਘਟਾਈ

ਨਵੀਂ ਦਿੱਲੀ:  ਸਰਕਾਰ ਨੇ ਪੈਟਰੋਲ 'ਤੇ ਐਕਸਾਈਜ਼ ਡਿਊਟੀ (ਆਬਕਾਰੀ ਡਿਊਟੀ) ਘਟਾ ਕੇ 3 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ ਅਤੇ ਡੀਜ਼ਲ ਨੂੰ ਇਸ ਤੋਂ ਪੂਰੀ ਤਰ੍ਹਾਂ ਮੁਕਤ ਕਰ ਦਿੱਤਾ ਹੈ। ਇਹ ਕਦਮ ਐੱਚ ਪੀ ਸੀ ਐੱਲ (HPCL), ਬੀ ਪੀ ਸੀ ਐੱਲ…
ਨਹੀਂ ਪਵੇਗਾ ਖਪਤਕਾਰਾਂ ’ਤੇ ਬੋਝ; ਸਰਕਾਰ ਪੈਟਰੋਲ ਅਤੇ ਡੀਜ਼ਲ ’ਤੇ ਵੱਡਾ ਨੁਕਸਾਨ ਖ਼ੁਦ ਸਹਿ ਰਹੀ: ਪੁਰੀ

ਨਹੀਂ ਪਵੇਗਾ ਖਪਤਕਾਰਾਂ ’ਤੇ ਬੋਝ; ਸਰਕਾਰ ਪੈਟਰੋਲ ਅਤੇ ਡੀਜ਼ਲ ’ਤੇ ਵੱਡਾ ਨੁਕਸਾਨ ਖ਼ੁਦ ਸਹਿ ਰਹੀ: ਪੁਰੀ

ਨਵੀਂ ਦਿੱਲੀ: ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਸ਼ੁੱਕਰਵਾਰ ਨੂੰ ਸਪੱਸ਼ਟ ਕੀਤਾ ਭਾਰਤ ਵਿੱਚ ਸਰਕਾਰ ਨੇ ਵਧ ਰਹੀਆਂ ਵਿਸ਼ਵਵਿਆਪੀ ਕੱਚੇ ਤੇਲ ਦੀਆਂ ਕੀਮਤਾਂ ਦਾ ਬੋਝ ਖਪਤਕਾਰਾਂ 'ਤੇ ਪਾਉਣ ਦੀ ਬਜਾਏ ਖ਼ੁਦ ਸਹਿਣ ਦਾ ਫ਼ੈਸਲਾ ਕੀਤਾ ਹੈ। ਪੁਰੀ ਨੇ ਕਿਹਾ ਕਿ ਸਰਕਾਰ…
ਕੈਨੇਡਾ ’ਚ ਅਤਿਵਾਦੀ ਸੰਗਠਨਾਂ ਦੇ ਝੰਡਿਆਂ ਅਤੇ ਪ੍ਰਤੀਕਾਂ ’ਤੇ ਪਾਬੰਦੀ ਲਾਉਣ ਦੀ ਤਿਆਰੀ

ਕੈਨੇਡਾ ’ਚ ਅਤਿਵਾਦੀ ਸੰਗਠਨਾਂ ਦੇ ਝੰਡਿਆਂ ਅਤੇ ਪ੍ਰਤੀਕਾਂ ’ਤੇ ਪਾਬੰਦੀ ਲਾਉਣ ਦੀ ਤਿਆਰੀ

ਚੰਡੀਗੜ੍ਹ: ਕੈਨੇਡਾ ਦੀ 'ਹਾਊਸ ਆਫ਼ ਕਾਮਨਜ਼' ਨੇ ਇੱਕ ਨਵਾਂ ਕਾਨੂੰਨ ਪਾਸ ਕੀਤਾ ਹੈ, ਜੋ ਪਹਿਲੀ ਵਾਰ ਨਫ਼ਰਤ ਫੈਲਾਉਣ ਲਈ ਵਰਤੇ ਜਾਣ ਵਾਲੇ ਮਨੋਨੀਤ ਅਤਿਵਾਦੀ ਸੰਗਠਨਾਂ ਦੇ ਝੰਡਿਆਂ ਅਤੇ ਪ੍ਰਤੀਕਾਂ ਦੀ ਜਨਤਕ ਪ੍ਰਦਰਸ਼ਨੀ ਨੂੰ ਅਪਰਾਧ ਦੇ ਘੇਰੇ ਵਿੱਚ ਲਿਆਵੇਗਾ। 'ਕੌਮਬੈਟਿੰਗ ਹੇਟ…
ਹੜ੍ਹ ਪੀੜਤਾਂ ਦੇ ਹੱਕ ’ਤੇ ਡਾਕਾ?: KBC ’ਚ 50 ਲੱਖ ਜਿੱਤਣ ਵਾਲੀ ਤਹਿਸੀਲਦਾਰ ਵੱਡੇ ਘੁਟਾਲੇ ’ਚ ਗ੍ਰਿਫ਼ਤਾਰ

ਹੜ੍ਹ ਪੀੜਤਾਂ ਦੇ ਹੱਕ ’ਤੇ ਡਾਕਾ?: KBC ’ਚ 50 ਲੱਖ ਜਿੱਤਣ ਵਾਲੀ ਤਹਿਸੀਲਦਾਰ ਵੱਡੇ ਘੁਟਾਲੇ ’ਚ ਗ੍ਰਿਫ਼ਤਾਰ

ਸ਼ਿਓਪੁਰ: ਟੀਵੀ ਸ਼ੋਅ 'ਕੌਣ ਬਣੇਗਾ ਕਰੋੜਪਤੀ' ਵਿੱਚ 50 ਲੱਖ ਰੁਪਏ ਜਿੱਤ ਕੇ ਕੌਮੀ ਪੱਧਰ 'ਤੇ ਪ੍ਰਸਿੱਧੀ ਖੱਟਣ ਵਾਲੀ ਇੱਕ ਮਹਿਲਾ ਤਹਿਸੀਲਦਾਰ ਨੂੰ 2.5 ਕਰੋੜ ਰੁਪਏ ਦੇ ਹੜ੍ਹ ਰਾਹਤ ਘੁਟਾਲੇ ਵਿੱਚ ਕਥਿਤ ਸ਼ਮੂਲੀਅਤ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਿਤਾ ਸਿੰਘ ਤੋਮਰ…
ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਸ਼ੇਅਰ ਬਾਜ਼ਾਰਾਂ ਵਿੱਚ ਵੱਡੀ ਗਿਰਾਵਟ

ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਸ਼ੇਅਰ ਬਾਜ਼ਾਰਾਂ ਵਿੱਚ ਵੱਡੀ ਗਿਰਾਵਟ

ਮੁੰਬਈ: ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਭਾਰੀ ਗਿਰਾਵਟ ਦੇਖੀ ਗਈ। ਇਹ ਗਿਰਾਵਟ ਵਿਸ਼ਵਵਿਆਪੀ ਬਾਜ਼ਾਰਾਂ ਦੇ ਕਮਜ਼ੋਰ ਰੁਝਾਨ ਨੂੰ ਦਰਸਾਉਂਦੀ ਹੈ, ਕਿਉਂਕਿ ਅਮਰੀਕਾ-ਇਰਾਨ ਸੰਘਰਸ਼ ਬਾਜ਼ਾਰਾਂ ਲਈ ਇੱਕ ਮੁੱਖ ਚਿੰਤਾ ਬਣਿਆ…
ਪੰਜਾਬ ’ਚ ਕਣਕ ਭੰਡਾਰਨ ਦਾ ਸੰਕਟ

ਪੰਜਾਬ ’ਚ ਕਣਕ ਭੰਡਾਰਨ ਦਾ ਸੰਕਟ

ਚੰਡੀਗਡ਼੍ਹ: ਪੰਜਾਬ ’ਚ ਕਣਕ ਦੀ ਸਰਕਾਰੀ ਖ਼ਰੀਦ ਅਗਲੇ ਹਫ਼ਤੇ ਸ਼ੁਰੂ ਹੋਣੀ ਹੈ। ਕਣਕ ਭੰਡਾਰਨ ਲਈ ਥਾਂ ਦੀ ਘਾਟ ਕਰ ਕੇ ਸੰਕਟ ਹੋਰ ਡੂੰਘਾ ਹੋ ਗਿਆ ਹੈ। ਪੰਜਾਬ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਚੌਕਸ ਕੀਤਾ ਹੈ ਕਿ ਜੇ ਸੂਬੇ ’ਚੋਂ…
ਪੰਜਾਬ ਵਿੱਚ ਲਗਾਤਾਰ ਤਿੰਨ ਦਿਨ ਮੀਂਹ ਦੇ ਆਸਾਰ

ਪੰਜਾਬ ਵਿੱਚ ਲਗਾਤਾਰ ਤਿੰਨ ਦਿਨ ਮੀਂਹ ਦੇ ਆਸਾਰ

ਚੰਡੀਗਡ਼੍ਹ: ਪੰਜਾਬ ਵਿੱਚ ਮਾਰਚ ਮਹੀਨੇ ਦੇ ਆਖਰੀ ਦਿਨਾਂ ਵਿੱਚ ਮੁੜ ਤੋਂ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ। ਇਸ ਦੌਰਾਨ ਪੰਜਾਬ ਵਿੱਚ ਕਈ ਥਾਵਾਂ ’ਤੇ ਹਮਲਾ ਤੇ ਦਰਮਿਆਨਾ ਮੀਂਹ ਪਵੇਗਾ ਅਤੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਪੰਜਾਬ ਵਿੱਚ…
ਨਾਇਰਾ ਐਨਰਜੀ ਨੇ ਤੇਲ ਦੇ ਭਾਅ ਵਧਾਏ

ਨਾਇਰਾ ਐਨਰਜੀ ਨੇ ਤੇਲ ਦੇ ਭਾਅ ਵਧਾਏ

ਨਵੀਂ ਦਿੱਲੀ: ਭਾਰਤ ਦੇ ਸਭ ਤੋਂ ਵੱਡੇ ਪ੍ਰਾਈਵੇਟ ਈਂਧਨ ਪਰਚੂਨ ਵਿਕਰੇਤਾ ਨਾਇਰਾ ਐਨਰਜੀ ਨੇ ਆਪਣੇ ਪੈਟਰੋਲ ਪੰਪਾਂ ’ਤੇ ਪੈਟਰੋਲ 5 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 3 ਰੁਪਏ ਪ੍ਰਤੀ ਲਿਟਰ ਮਹਿੰਗਾ ਕਰ ਦਿੱਤਾ ਹੈ। ਉਨ੍ਹਾਂ ਤੇਲ ਕੀਮਤਾਂ ’ਚ ਵਾਧੇ ਲਈ ਮੱਧ ਪੂਰਬ…
ਯੂ-ਟਰਨ: ਐੱਫ ਆਈ ਆਰ ਡਾਊਨਲੋਡ ’ਤੇ 80 ਰੁਪਏ ਲੈਣ ਦਾ ਫ਼ੈਸਲਾ ਵਾਪਸ ਲਿਆ

ਯੂ-ਟਰਨ: ਐੱਫ ਆਈ ਆਰ ਡਾਊਨਲੋਡ ’ਤੇ 80 ਰੁਪਏ ਲੈਣ ਦਾ ਫ਼ੈਸਲਾ ਵਾਪਸ ਲਿਆ

ਚੰਡੀਗਡ਼੍ਹ: ਪੰਜਾਬ ਸਰਕਾਰ ਨੇ ਪੰਜਾਬ ਪੁਲੀਸ ਦੇ ਸਾਂਝ ਪੋਰਟਲ ਤੋਂ ਔਨਲਾਈਨ ਐੱਫ ਆਈ ਆਰ ਡਾਊਨਲੋਡ ਕਰਨ ’ਤੇ 80 ਰੁਪਏ ਲੈਣ ਦਾ ਸੂਬੇ ਭਰ ਵਿੱਚ ਭਾਰੀ ਵਿਰੋਧ ਹੋਣ ’ਤੇ ਯੂ-ਟਰਨ ਲੈ ਲਿਆ ਹੈ। ਪੰਜਾਬ ਸਰਕਾਰ ਨੇ ਲੰਘੀ ਦੇਰ ਰਾਤ ਔਨਲਾਈਨ ਐੱਫ ਆਈ…
ਬਲਾਕ ਸਮਿਤੀ ਦੇ ਚੇਅਰਮੈਨ ਦੀਆਂ ਚੋਣਾਂ ਦੌਰਾਨ ਦਬਾਅ ਪਾਉਣ ਦਾ ਦੋਸ਼ ਲਗਾਉਣ ਵਾਲੇ PCS ਅਧਿਕਾਰੀ ਦਾ ਤਬਾਦਲਾ

ਬਲਾਕ ਸਮਿਤੀ ਦੇ ਚੇਅਰਮੈਨ ਦੀਆਂ ਚੋਣਾਂ ਦੌਰਾਨ ਦਬਾਅ ਪਾਉਣ ਦਾ ਦੋਸ਼ ਲਗਾਉਣ ਵਾਲੇ PCS ਅਧਿਕਾਰੀ ਦਾ ਤਬਾਦਲਾ

ਚੰਡੀਗੜ੍ਹ: ਬਾਘਾ ਪੁਰਾਣਾ ਬਲਾਕ ਸਮਿਤੀ ਦੇ ਚੇਅਰਮੈਨ ਦੀਆਂ ਚੋਣਾਂ ਦੌਰਾਨ ਸੁਰਖੀਆਂ ਵਿੱਚ ਆਏ ਪੀ ਸੀ ਐੱਸ ਅਧਿਕਾਰੀ ਬਬਨਦੀਪ ਸਿੰਘ ਵਾਲੀਆ ਦਾ ਤਬਾਦਲਾ ਫਾਜ਼ਿਲਕਾ ਕਰ ਦਿੱਤਾ ਗਿਆ ਹੈ। ਬਾਘਾ ਪੁਰਾਣਾ ਵਿਖੇ ਐੱਸ ਡੀ ਐੱਮ ਵਜੋਂ ਤਾਇਨਾਤ ਰਹਿਣ ਦੌਰਾਨ ਉਨ੍ਹਾਂ ਨੇ ਆਪਣੇ ਸੀਨੀਅਰ ਅਧਿਕਾਰੀਆਂ…
ਸਰਕਾਰ ਜੰਗ ਜਲਦੀ ਖ਼ਤਮ ਕਰਨ ਦੀ ਹਾਮੀ

ਸਰਕਾਰ ਜੰਗ ਜਲਦੀ ਖ਼ਤਮ ਕਰਨ ਦੀ ਹਾਮੀ

ਨਵੀਂ ਦਿੱਲੀ: ਸਰਕਾਰ ਨੇ ਅੱਜ ਸਰਬ ਪਾਰਟੀ ਬੈਠਕ ਦੌਰਾਨ ਕਿਹਾ ਕਿ ਖਾੜੀ ਮੁਲਕਾਂ ਵਿੱਚ ਰਹਿੰਦੇ ਪਰਵਾਸੀ ਭਾਰਤੀਆਂ ਦੀ ਸੁਰੱਖਿਆ ਤੇ ਘਰੇਲੂ ਊਰਜਾ ਲੋੜਾਂ ਦੀ ਪੂਰਤੀ ਉਸ ਦੀ ਸਿਖਰਲੀ ਤਰਜੀਹ ਹੈ ਤੇ ਇਸ ਮੁਹਾਜ਼ ਉੱਤੇ ਹੁਣ ਤੱਕ ਸਫਲ ਵੀ ਰਹੀ ਹੈ।…
ਦਹਿਸ਼ਤਗਰਦੀ ਮਾਮਲੇ ’ਚ ਕਸ਼ਮੀਰ ਦੇ ਤਿੰਨ ਜ਼ਿਲ੍ਹਿਆਂ ਵਿੱਚ ਛਾਪੇਮਾਰੀ

ਦਹਿਸ਼ਤਗਰਦੀ ਮਾਮਲੇ ’ਚ ਕਸ਼ਮੀਰ ਦੇ ਤਿੰਨ ਜ਼ਿਲ੍ਹਿਆਂ ਵਿੱਚ ਛਾਪੇਮਾਰੀ

ਸ੍ਰੀਨਗਰ: ਜੰਮੂ-ਕਸ਼ਮੀਰ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈਕੇ) ਵਿੰਗ ਵੱਲੋਂ ਅੱਜ ਸਵੇਰੇ ਵਾਦੀ ਦੇ ਤਿੰਨ ਜ਼ਿਲ੍ਹਿਆਂ ਵਿੱਚ ਵੱਖ-ਵੱਖ ਟਿਕਾਣਿਆਂ 'ਤੇ ਵੱਡੇ ਪੱਧਰ 'ਤੇ ਛਾਪੇਮਾਰੀ ਕੀਤੀ ਗਈ। ਅਧਿਕਾਰੀਆਂ ਮੁਤਾਬਕ ਇਹ ਕਾਰਵਾਈ ਹਾਲ ਹੀ ਵਿੱਚ ਦਰਜ ਕੀਤੇ ਗਏ ਇੱਕ ਦਹਿਸ਼ਤਗਰਦੀ ਮਾਮਲੇ ਦੀ ਜਾਂਚ ਦੇ…