Posted inMumbai
IPL 2026: Sunrisers Hyderabad ਨੇ ਮੁੰਬਈ ਇੰਡੀਅਨਜ਼ ਨੂੰ 6 ਵਿਕਟਾਂ ਨਾਲ ਹਰਾਇਆ
ਮੁੰਬਈ: ਮੁੰਬਈ ਇੰਡੀਅਨਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਿਤ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ’ਤੇ 243 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ। ਮੁੰਬਈ ਵੱਲੋਂ ਰਾਇਨ ਰਿਕਲਟਨ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ 123 ਦੌੜਾਂ ਬਣਾਈਆਂ ਅਤੇ ਉਹ ਨਾਬਾਦ ਰਹੇ। ਵਿਲ…




























