ਸਿਆਸੀ ਪੈਂਤੜਾ: ਸਰਕਾਰ ਵੱਲੋਂ 15 ਹਜ਼ਾਰ ਯੂਥ ਕਲੱਬ ਰੱਦ

ਸਿਆਸੀ ਪੈਂਤੜਾ: ਸਰਕਾਰ ਵੱਲੋਂ 15 ਹਜ਼ਾਰ ਯੂਥ ਕਲੱਬ ਰੱਦ

ਚੰਡੀਗਡ਼੍ਹ : ਪੰਜਾਬ ਸਰਕਾਰ ਨੇ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਮੁੱਚੇ ਸੂਬੇ ’ਚ ਕਰੀਬ 15 ਹਜ਼ਾਰ ਯੂਥ ਕਲੱਬ ਰੱਦ ਕਰ ਦਿੱਤੇ ਹਨ। ਯੁਵਕ ਸੇਵਾਵਾਂ ਵਿਭਾਗ ਨੇ ਪੁਰਾਣੇ ਯੂਥ ਕਲੱਬ ਤਾਂ ਰੱਦ ਕਰ ਦਿੱਤੇ ਪਰ ਹੁਣ ਪਿੰਡਾਂ ’ਚ ਨਵੇਂ ਬਣਾਏ ਜਾਣ…
Suvendu Adhikari ਵੱਲੋਂ Election Commission ਦਾ ਬਚਾਅ

Suvendu Adhikari ਵੱਲੋਂ Election Commission ਦਾ ਬਚਾਅ

ਕੋਲਕਾਤਾ : ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੇ ਐੱਸ ਆਈ ਆਰ ਬਾਰੇ ਉੱਠੇ ਸਿਆਸੀ ਵਿਵਾਦ ਦਰਮਿਆਨ ਅੱਜ ਚੋਣ ਕਮਿਸ਼ਨ ਦਾ ਜ਼ੋਰਦਾਰ ਢੰਗ ਨਾਲ ਬਚਾਅ ਕੀਤਾ। ਉਨ੍ਹਾਂ ਸੂਬੇ ਦੀਆਂ ਵੋਟਰ ਸੂਚੀਆਂ ’ਚੋਂ 27 ਲੱਖ ਨਾਮ ਹਟਾਉਣ ਲਈ ਸਾਬਕਾ ਮੁੱਖ…
ਸਰਜੀਕਲ ਸਟਰਾਈਕ ਫ਼ੈਸਲਾਕੁਨ ਜਵਾਬ ਸੀ: Modi

ਸਰਜੀਕਲ ਸਟਰਾਈਕ ਫ਼ੈਸਲਾਕੁਨ ਜਵਾਬ ਸੀ: Modi

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2016 ’ਚ ਕੀਤੀ ਸਰਜੀਕਲ ਸਟਰਾਈਕ ਅਤਿਵਾਦੀ ਹਮਲਿਆਂ ਦਾ ਦਰਦ ਸਹਿ ਰਹੇ ਭਾਰਤ ਦਾ ਫ਼ੈਸਲਾਕੁਨ ਜਵਾਬ ਸੀ ਅਤੇ ਇਸ ਨੇ ਅਤਿਵਾਦ ਨਾਲ ਸਿੱਝਣ ਦੀ ਮੁਲਕ ਦੀ ਨੀਤੀ ਦੀ ਨਵੀਂ ਮਿਸਾਲ ਦੁਨੀਆ ਸਾਹਮਣੇ…

ਸੁਪਰੀਮ ਕੋਰਟ ਹਾਲੀਆ ਚੋਣਾਂ ਰੱਦ ਕਰਨ ਬਾਰੇ ਵਿਚਾਰ ਕਰੇ: ਸਿੱਬਲ

ਨਵੀਂ ਦਿੱਲੀ : ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਐਤਵਾਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਉੱਤੇ ਵੋਟਾਂ ਦੀ ਵਿਸ਼ੇਸ਼ ਸੁਧਾਈ ਸਬੰਧੀ ‘ਇਕਪਾਸੜ ਫੈਸਲੇ’ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਮੰਗ ਕੀਤੀ ਕਿ ਗਿਆਨੇਸ਼ ਕੁਮਾਰ ਨੂੰ ਫੌਰੀ ਅਹੁਦੇ ਤੋਂ ਲਾਂਭੇ ਕੀਤਾ…
ਸੋਸ਼ਲ ਮੀਡੀਆ ’ਤੇ ਅਫਵਾਹਾਂ ਨੇ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਲਿਆਂਦਾ ਉਬਾਲ, ਜਾਣੋ Chitkara ਅਤੇ LPU ’ਚ ਕੀ ਵਾਪਰਿਆ

ਸੋਸ਼ਲ ਮੀਡੀਆ ’ਤੇ ਅਫਵਾਹਾਂ ਨੇ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਲਿਆਂਦਾ ਉਬਾਲ, ਜਾਣੋ Chitkara ਅਤੇ LPU ’ਚ ਕੀ ਵਾਪਰਿਆ

ਚੰਡੀਗੜ੍ਹ : ਸੋਸ਼ਲ ਮੀਡੀਆ 'ਤੇ ਘੁੰਮ ਰਹੀਆਂ ਅਸਪੱਸ਼ਟ ਅਫਵਾਹਾਂ ਕਾਰਨ ਹਫ਼ਤੇ ਦੇ ਅੰਤ ਵਿੱਚ ਪੰਜਾਬ ਦੀਆਂ ਦੋ ਪ੍ਰਮੁੱਖ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚ ਵੱਡੇ ਵਿਦਿਆਰਥੀ ਪ੍ਰਦਰਸ਼ਨ ਹੋਏ, ਜਿਸ ਨਾਲ ਕੈਂਪਸ ਵਿੱਚ ਘਬਰਾਹਟ, ਗੁੱਸਾ ਅਤੇ ਦੋਵਾਂ ਮਾਮਲਿਆਂ ਵਿੱਚ ਹਿੰਸਾ ਫੈਲ ਗਈ। ਸ਼ੁੱਕਰਵਾਰ ਰਾਤ ਨੂੰ ਰਾਜਪੁਰਾ…
Hemkund Sahib Yatra: ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਬਰਫਬਾਰੀ ਕਾਰਨ ਯਾਤਰਾ ਦੋ ਦਿਨਾਂ ਲਈ ਰੋਕੀ

Hemkund Sahib Yatra: ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਬਰਫਬਾਰੀ ਕਾਰਨ ਯਾਤਰਾ ਦੋ ਦਿਨਾਂ ਲਈ ਰੋਕੀ

ਉੱਤਰਾਖੰਡ ਵਿਖੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੇ ਹੋਰ ਉੱਚੀਆਂ ਪਹਾੜੀਆਂ ’ਤੇ ਨਿਰੰਤਰ ਹੋ ਰਹੀ ਬਰਫਬਾਰੀ ਦੇ ਚਲਦਿਆਂ ਸਰਕਾਰ ਵੱਲੋਂ ਦੋ ਦਿਨ ਵਾਸਤੇ 27 ਸਤੰਬਰ ਤੱਕ ਯਾਤਰਾ ਰੋਕ ਦਿੱਤੀ ਗਈ ਹੈ। ਇਸ ਦੌਰਾਨ ਬੀਤੀ ਰਾਤ ਤੋਂ ਹੋ ਰਹੀ ਬਰਫਬਾਰੀ ਕਾਰਨ ਗੁਰਦੁਆਰਾ…
CM Bhagwant Mann ਵੱਲੋਂ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਸੋਨ ਤਗ਼ਮਾ ਜਿੱਤਣ ’ਤੇ ਵਧਾਈ

CM Bhagwant Mann ਵੱਲੋਂ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਸੋਨ ਤਗ਼ਮਾ ਜਿੱਤਣ ’ਤੇ ਵਧਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਏਸ਼ਿਆਈ ਖੇਡਾਂ-2026 ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਦਾ ਮਾਣ ਵਧਾਇਆ ਹੈ ਅਤੇ ਉਨ੍ਹਾਂ ਦੀ ਇਸ…
Asian Games 2026: ਭਾਰਤੀ ਮਹਿਲਾ ਕਬੱਡੀ ਟੀਮ ਨੇ ਇਰਾਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

Asian Games 2026: ਭਾਰਤੀ ਮਹਿਲਾ ਕਬੱਡੀ ਟੀਮ ਨੇ ਇਰਾਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

ਚੰਡੀਗੜ੍ਹ : ਭਾਰਤੀ ਮਹਿਲਾ ਕਬੱਡੀ ਟੀਮ ਨੇ ਸ਼ਨਿਚਰਵਾਰ ਨੂੰ ਇਰਾਨ ਨੂੰ 37-34 ਨਾਲ ਹਰਾ ਕੇ ਏਸ਼ਿਆਈ ਖੇਡਾਂ ਵਿੱਚ ਸੋਨ ਤਗ਼ਮਾ ਜਿੱਤ ਲਿਆ। ਭਾਰਤੀ ਟੀਮ ਨੇ ਫਾਈਨਲ ਵਿੱਚ ਸ਼ਾਨਦਾਰ ਖੇਡ ਦਿਖਾਉਂਦਿਆਂ ਸਖ਼ਤ ਮੁਕਾਬਲੇ ਵਿੱਚ ਇਰਾਨ ਨੂੰ ਮਾਤ ਦਿੱਤੀ ਅਤੇ ਖ਼ਿਤਾਬ ਆਪਣੇ ਨਾਂ…
INDIA Alliance SIR: ਚੋਣ ਕਮਿਸ਼ਨ ਮਾਮਲਾ: ਇੰਡੀਆ ਗੱਠਜੋੜ ਦੀ ਦਿੱਲੀ ’ਚ 30 ਸਤੰਬਰ ਦੀ ਮੀਟਿੰਗ ਦੀ ਚਰਚਾ

INDIA Alliance SIR: ਚੋਣ ਕਮਿਸ਼ਨ ਮਾਮਲਾ: ਇੰਡੀਆ ਗੱਠਜੋੜ ਦੀ ਦਿੱਲੀ ’ਚ 30 ਸਤੰਬਰ ਦੀ ਮੀਟਿੰਗ ਦੀ ਚਰਚਾ

ਨਵੀਂ ਦਿੱਲੀ :  ਇੰਡੀਆ ਗੱਠਜੋੜ ਵਿੱਚ ਸ਼ਾਮਲ ਵਿਰੋਧੀ ਪਾਰਟੀਆਂ ਚੋਣ ਕਮਿਸ਼ਨ ਨਾਲ ਜੁੜੇ ਮੁੱਦਿਆਂ ਅਤੇ ਹੋਰ ਅਹਿਮ ਮਾਮਲਿਆਂ ’ਤੇ ਵਿਚਾਰ-ਵਟਾਂਦਰੇ ਲਈ 30 ਸਤੰਬਰ ਨੂੰ ਦਿੱਲੀ ਵਿੱਚ ਮੀਟਿੰਗ ਕਰ ਸਕਦੀਆਂ ਹਨ। ਮੀਟਿੰਗ ਦੀ ਤਾਰੀਖ ਬਾਰੇ ਅੰਤਿਮ ਫ਼ੈਸਲਾ ਹੋਣਾ ਹਾਲੇ ਬਾਕੀ ਹੈ…
‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਪੰਜਾਬ ਦੇ ਹਾਲਾਤਾਂ ਬਾਰੇ ਆਪਣੀ ਨਿਰਪੱਖ ਰਾਏ ਦੇਣ ਦਾ ਮਤਲਬ ਇਹ ਨਹੀਂ ਕਿ ਉਹ ਪਾਰਟੀ ਛੱਡ ਰਹੇ ਹਨ। ਇੱਥੇ ਮਹਾਨ…
ਲੁਧਿਆਣਾ ਦੇ ਪਿੰਡ ਤੋਂ ਨਿਕਲ ਕੇ ਦੁਬਈ ਤੱਕ: ਜਾਣੋ ਕੌਣ ਹੈ Angad Singh Dhillon, ਜਿਸ ਨੂੰ ਕੈਨੇਡਾ ਨੇ ਸੌਂਪੀ UAE ਦੀ ਕਮਾਨ!

ਲੁਧਿਆਣਾ ਦੇ ਪਿੰਡ ਤੋਂ ਨਿਕਲ ਕੇ ਦੁਬਈ ਤੱਕ: ਜਾਣੋ ਕੌਣ ਹੈ Angad Singh Dhillon, ਜਿਸ ਨੂੰ ਕੈਨੇਡਾ ਨੇ ਸੌਂਪੀ UAE ਦੀ ਕਮਾਨ!

ਚੰਡੀਗੜ੍ਹ : ਕੈਨੇਡਾ ਸਰਕਾਰ ਨੇ ਪੰਜਾਬੀ ਮੂਲ ਦੇ ਸਿੱਖ ਡਿਪਲੋਮੈਟ ਅੰਗਦ ਸਿੰਘ ਢਿੱਲੋਂ ਨੂੰ ਸੰਯੁਕਤ ਅਰਬ ਅਮੀਰਾਤ (UAE) ਵਿੱਚ ਆਪਣਾ ਨਵਾਂ ਰਾਜਦੂਤ (Ambassador Extraordinary and Plenipotentiary) ਨਿਯੁਕਤ ਕੀਤਾ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਵੱਲੋਂ ਕੀਤੇ ਗਏ ਇਸ ਅਹਿਮ ਐਲਾਨ…
Ram Mandir Donation Scam: ਗਿਣਤੀ ਦੌਰਾਨ ਦਾਨ ਦੀ ਰਕਮ ਹੋਈ ਸੀ ਚੋਰੀ; ਸੀ ਸੀ ਟੀ ਵੀ ’ਚ 105 ਮਾਮਲੇ ਸਾਹਮਣੇ ਆਏ

Ram Mandir Donation Scam: ਗਿਣਤੀ ਦੌਰਾਨ ਦਾਨ ਦੀ ਰਕਮ ਹੋਈ ਸੀ ਚੋਰੀ; ਸੀ ਸੀ ਟੀ ਵੀ ’ਚ 105 ਮਾਮਲੇ ਸਾਹਮਣੇ ਆਏ

ਅਯੁੱਧਿਆ : ਸੁਪਰੀਮ ਕੋਰਟ ਵੱਲੋਂ ਨਿਯੁਕਤ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਚੜ੍ਹਾਵਾ ਘੁਟਾਲੇ ਦੇ ਮਾਮਲੇ ਵਿੱਚ ਦਾਇਰ ਕੀਤੀ ਗਈ ਲਗਪਗ 70,000 ਪੰਨਿਆਂ ਦੀ ਚਾਰਜਸ਼ੀਟ ਅਨੁਸਾਰ, ਅਯੁੱਧਿਆ ਦੇ ਰਾਮ ਮੰਦਰ ਵਿੱਚ ਚੜ੍ਹਾਵੇ ਦੀ ਹੇਰਾਫੇਰੀ, ਨਕਦੀ ਗਿਣਨ ਦੀ ਪ੍ਰਕਿਰਿਆ ਦੌਰਾਨ ਹੋਈ। ਇਸ ਵਿੱਚ…
AIG Rajjit arrested: ਛੇ ਸਾਲਾਂ ਤੋਂ ਫ਼ਰਾਰ ਚੱਲ ਰਿਹਾ ਬਰਖ਼ਾਸਤ AIG ਰਾਜਜੀਤ ਸਿੰਘ ਪਟਿਆਲਾ ਪੁਲੀਸ ਅੱਗੇ ਪੇਸ਼

AIG Rajjit arrested: ਛੇ ਸਾਲਾਂ ਤੋਂ ਫ਼ਰਾਰ ਚੱਲ ਰਿਹਾ ਬਰਖ਼ਾਸਤ AIG ਰਾਜਜੀਤ ਸਿੰਘ ਪਟਿਆਲਾ ਪੁਲੀਸ ਅੱਗੇ ਪੇਸ਼

ਚੰਡੀਗੜ੍ਹ/ਪਟਿਆਲਾ : ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਅਕਤੂਬਰ 2019 ਤੋਂ ਫ਼ਰਾਰ ਚੱਲੇ ਆ ਰਹੇ ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਨੇ ਪਟਿਆਲਾ ਪੁਲੀਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ, ਜਿਸ ਨਾਲ ਪੰਜਾਬ ਦੇ ਸਭ ਤੋਂ ਲੰਬੇ ਸਮੇਂ ਤੋਂ ਚੱਲੇ…
Rajjit Singh ਕੌਣ ਹੈ? ਜਾਣੋ ਪੰਜਾਬ ਦਾ ਬਰਖ਼ਾਸਤ ਪੁਲੀਸ ਅਧਿਕਾਰੀ ਕਿੰਨਾ ਸਮਾਂ ਰਿਹਾ ਭਗੌੜਾ

Rajjit Singh ਕੌਣ ਹੈ? ਜਾਣੋ ਪੰਜਾਬ ਦਾ ਬਰਖ਼ਾਸਤ ਪੁਲੀਸ ਅਧਿਕਾਰੀ ਕਿੰਨਾ ਸਮਾਂ ਰਿਹਾ ਭਗੌੜਾ

ਚੰਡੀਗੜ੍ਹ : ਰਾਜਜੀਤ ਸਿੰਘ ਹੁੰਦਲ ਪੰਜਾਬ ਪੁਲੀਸ ਦਾ ਇੱਕ ਬਰਖ਼ਾਸਤ ਅਧਿਕਾਰੀ ਹੈ, ਜੋ 2019 ਵਿੱਚ ਨਸ਼ਾ ਤਸਕਰੀ ਅਤੇ ਜਬਰਨ ਵਸੂਲੀ ਦੇ ਰੈਕਟ ਨਾਲ ਕਥਿਤ ਸਬੰਧਾਂ ਕਾਰਨ ਨੌਕਰੀ ਤੋਂ ਬਰਖ਼ਾਸਤ ਕੀਤੇ ਜਾਣ ਤੋਂ ਪਹਿਲਾਂ ਏ.ਆਈ.ਜੀ. (ਸਹਾਇਕ ਇੰਸਪੈਕਟਰ ਜਨਰਲ) ਦੇ ਅਹੁਦੇ ਤੱਕ ਪਹੁੰਚਿਆ…
ਨਾ ਸੁਪਨੇ, ਨਾ ਸਕੂਨ: ਈ ਡੀ ਨੇ ਲਾਇਆ ਨੀਂਦ ਤੇ ਪਹਿਰਾ…

ਨਾ ਸੁਪਨੇ, ਨਾ ਸਕੂਨ: ਈ ਡੀ ਨੇ ਲਾਇਆ ਨੀਂਦ ਤੇ ਪਹਿਰਾ…

ਚੰਡੀਗੜ੍ਹ : ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ ਡੀ ਦੀ ਛਾਪੇਮਾਰੀ ਦੌਰਾਨ ਤਿੰਨ ਦਿਨਾਂ ਤੋਂ ਛਾਇਆ ਸੰਨਾਟਾ ਵਕਤ ਦੀ ਚਾਲ ਨੂੰ ਮੋੜਾ ਦੇਣ ਲੱਗਿਆ ਹੈ। ਕਿੰਨਾ ਅਜੀਬ ਜਾਪਦਾ ਹੈ ਕਿ ਜਿਨ੍ਹਾਂ ਦਫ਼ਤਰਾਂ ਵਿੱਚ ਕਦੇ ਅਧਿਕਾਰੀਆਂ ਦੇ ਰੋਅਬ ਅਤੇ ਦਬਦਬੇ ਦੀ ਗੂੰਜ…
Chhattisgarh ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਲਏ ਸਨ 45 ਲੱਖ ਰੁਪਏ

Chhattisgarh ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਲਏ ਸਨ 45 ਲੱਖ ਰੁਪਏ

ਰਾਏਪੁਰ : ਛੱਤੀਸਗੜ੍ਹ ਲੋਕ ਸੇਵਾ ਕਮਿਸ਼ਨ (ਸੀ ਜੀ ਪੀ ਐੱਸ ਸੀ) ਦੇ ਸਾਬਕਾ ਚੇਅਰਮੈਨ ਤਮਨ ਸਿੰਘ ਸੋਨਵਾਨੀ ਨੂੰ ਇੱਕ ਕਾਰੋਬਾਰੀ ਦੇ ਪੁੱਤਰ ਅਤੇ ਨੂੰਹ ਨੂੰ 2021 ਦੀ ਰਾਜ ਸੇਵਾ ਪ੍ਰੀਖਿਆ ਵਿੱਚ ਲਾਭ ਪਹੁੰਚਾਉਣ ਦੇ ਬਦਲੇ 45 ਲੱਖ ਰੁਪਏ ਮਿਲੇ ਸਨ।…
GMADA ਦਫ਼ਤਰ ਵਿੱਚ ED ਦੇ ਛਾਪਿਆਂ ਵਿਰੁੱਧ ‘ਆਪ’ ਵੱਲੋਂ ਘਿਰਾਓ ਕਰਨ ਦਾ ਐਲਾਨ

GMADA ਦਫ਼ਤਰ ਵਿੱਚ ED ਦੇ ਛਾਪਿਆਂ ਵਿਰੁੱਧ ‘ਆਪ’ ਵੱਲੋਂ ਘਿਰਾਓ ਕਰਨ ਦਾ ਐਲਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਉਹ ਮੰਗਲਵਾਰ ਸਵੇਰ ਤੋਂ ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦਫ਼ਤਰ ਵਿੱਚ ਛਾਪੇਮਾਰੀ ਕਰ ਰਹੀਆਂ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਦਾ ਘਿਰਾਓ ਕਰਨਗੇ। ਸੂਬੇ ਦੀ ਸੱਤਾਧਾਰੀ ਪਾਰਟੀ ਨੇ ਦੋਸ਼ ਲਾਇਆ ਹੈ ਕਿ…
Punjab ED Raid: ਹਾਈ ਕੋਰਟ ਵੱਲੋਂ ਕਾਰਵਾਈਆਂ ਦੀ ਨਿਗਰਾਨੀ ਲਈ ਵਾਰੰਟ ਅਫਸਰ ਨਿਯੁਕਤ

Punjab ED Raid: ਹਾਈ ਕੋਰਟ ਵੱਲੋਂ ਕਾਰਵਾਈਆਂ ਦੀ ਨਿਗਰਾਨੀ ਲਈ ਵਾਰੰਟ ਅਫਸਰ ਨਿਯੁਕਤ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਦੇਰ ਰਾਤ ਪੰਜਾਬ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਛਾਪੇਮਾਰੀ ਅਤੇ ਜ਼ਬਤੀ ਦੀਆਂ ਕਾਰਵਾਈਆਂ ਦੀ ਨਿਗਰਾਨੀ ਕਰਨ ਅਤੇ ਵੀਰਵਾਰ ਨੂੰ ਦੁਪਹਿਰ 2 ਵਜੇ ਤੱਕ ਸਥਿਤੀ ਰਿਪੋਰਟ ਪੇਸ਼ ਕਰਨ ਲਈ ਇੱਕ ਸੀਨੀਅਰ ਰੈਂਕ ਦੇ ਵਾਰੰਟ ਅਫਸਰ ਨੂੰ…
ਅਮਰੀਕੀ ਰਾਜਦੂਤ ਸਰਜੀਓ ਗੋਰ ਅੰਮ੍ਰਿਤਸਰ ਦਾ ਦੌਰਾ 28 ਸਤੰਬਰ ਨੂੰ

ਅਮਰੀਕੀ ਰਾਜਦੂਤ ਸਰਜੀਓ ਗੋਰ ਅੰਮ੍ਰਿਤਸਰ ਦਾ ਦੌਰਾ 28 ਸਤੰਬਰ ਨੂੰ

ਨਵੀਂ ਦਿੱਲੀ : ਭਾਰਤ ਵਿੱਚ ਅਮਰੀਕੀ ਰਾਜਦੂਤ ਸਰਜੀਓ ਗੋਰ ਦੇਸ਼ ਦੇ ਪ੍ਰਮੁੱਖ ਖੇਤਰਾਂ ਦਾ ਦੌਰਾ ਕਰਨ ਦੀਆਂ ਚੱਲ ਰਹੀਆਂ ਯੋਜਨਾਵਾਂ ਦੇ ਹਿੱਸੇ ਵਜੋਂ 28 ਸਤੰਬਰ ਨੂੰ ਪੰਜਾਬ ਵਿੱਚ ਅੰਮ੍ਰਿਤਸਰ ਦਾ ਦੌਰਾ ਕਰਨਗੇ। ਗੋਰ ਪਹਿਲਾਂ ਹੀ ਜੰਮੂ ਅਤੇ ਕਸ਼ਮੀਰ ਦਾ ਦੌਰਾ ਕਰ ਚੁੱਕੇ…
SIR row: ਗਿਆਨੇਸ਼ ਕੁਮਾਰ ’ਤੇ ਐੱਸ ਆਈ ਆਰ ਦਾ ਗ੍ਰਹਿ

SIR row: ਗਿਆਨੇਸ਼ ਕੁਮਾਰ ’ਤੇ ਐੱਸ ਆਈ ਆਰ ਦਾ ਗ੍ਰਹਿ

ਨਵੀਂ ਦਿੱਲੀ : ਵੋਟਰ ਸੂਚੀਆਂ ਦੀ ਵਿਆਪਕ ਸੁਧਾਈ (ਐੱਸ ਆਈ ਆਰ) ਦੇ ਮੁੱਦੇ ’ਤੇ ਦੋ ਚੋਣ ਕਮਿਸ਼ਨਰਾਂ ਵੱਲੋਂ ਇਤਰਾਜ਼ ਜਤਾਏ ਜਾਣ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨਾਲ ਮਤਭੇਦ ਬਾਰੇ ਨਸ਼ਰ ਹੋਈਆਂ ਰਿਪੋਰਟਾਂ ਮਗਰੋਂ ਸਿਆਸਤ ਭਖ ਗਈ ਹੈ। ਵਿਰੋਧੀ ਧਿਰ ਨੇ…
Onion Price Hike: ਪਿਆਜ਼ ਦੀਆਂ ਕੀਮਤਾਂ 60 ਰੁਪਏ ਪ੍ਰਤੀ ਕਿੱਲੋ ਤੋਂ ਨਾ ਘਟੀਆਂ

Onion Price Hike: ਪਿਆਜ਼ ਦੀਆਂ ਕੀਮਤਾਂ 60 ਰੁਪਏ ਪ੍ਰਤੀ ਕਿੱਲੋ ਤੋਂ ਨਾ ਘਟੀਆਂ

ਚੰਡੀਗੜ੍ਹ : ਮਹਾਂਨਗਰਾਂ ਵਿਚ ਸਰਕਾਰ ਵੱਲੋਂ ਬਫਰ ਸਟਾਕ ਵਿੱਚੋਂ 35 ਰੁਪਏ ਪ੍ਰਤੀ ਕਿਲੋ ਦੇ ਰੇਟ ’ਤੇ ਸਸਤਾ ਪਿਆਜ਼ ਵੇਚਣ ਦੇ ਯਤਨਾਂ ਦੇ ਬਾਵਜੂਦ ਮੰਗਲਵਾਰ ਨੂੰ ਦੇਸ਼ ਦੇ ਮੁੱਖ ਮਹਾਂਨਗਰਾਂ ਵਿੱਚ ਪਿਆਜ਼ ਦੀਆਂ ਪ੍ਰਚੂਨ ਕੀਮਤਾਂ 53 ਤੋਂ 60 ਰੁਪਏ ਪ੍ਰਤੀ ਕਿਲੋ ਤੱਕ…
ED ਵੱਲੋਂ ਮੁਹਾਲੀ ਸਥਿਤ GMADA ਦਫ਼ਤਰ ਵਿੱਚ ਰਾਤ ਭਰ ਤੋਂ ਛਾਪੇਮਾਰੀ ਜਾਰੀ; ਹਾਊਸਿੰਗ ਸਕੱਤਰ ਵਿਕਾਸ ਗਰਗ ਦੇ ਘਰ ਵੀ ਪਹੁੰਚੀ ਟੀਮ

ED ਵੱਲੋਂ ਮੁਹਾਲੀ ਸਥਿਤ GMADA ਦਫ਼ਤਰ ਵਿੱਚ ਰਾਤ ਭਰ ਤੋਂ ਛਾਪੇਮਾਰੀ ਜਾਰੀ; ਹਾਊਸਿੰਗ ਸਕੱਤਰ ਵਿਕਾਸ ਗਰਗ ਦੇ ਘਰ ਵੀ ਪਹੁੰਚੀ ਟੀਮ

ਚੰਡੀਗੜ੍ਹ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਲੰਘੇ ਦਿਨ ਮੁਹਾਲੀ ਸਥਿਤ ਗਮਾਡਾ ਦਫ਼ਤਰ ਵਿੱਚ ਸ਼ੁਰੂ ਕੀਤੀ ਛਾਪੇਮਾਰੀ ਰਾਤ ਭਰ ਜਾਰੀ ਰਹੀ ਹੈ। ਈਡੀ ਦੇ ਅਧਿਕਾਰੀਆਂ ਵੱਲੋਂ ਸਾਰੀ ਰਾਤ ਗਮਾਡਾ ਦਫ਼ਤਰ ਵਿੱਚ ਬੈਠ ਕੇ ਵੱਖ-ਵੱਖ ਫ਼ਾਈਲਾਂ ਦੀ ਪੜਤਾਲ ਕੀਤੀ ਗਈ ਅਤੇ ਹੋਰ ਦਸਤਾਵੇਜ਼…
ਵੋਟਰ ਸੂਚੀਆਂ ਦੀ ਸੋਧ ਸਮੇਤ ਸਾਰੇ ਫ਼ੈਸਲੇ ਹੋਏ ਨੇ ਸਰਬਸੰਮਤੀ ਨਾਲ: ਚੋਣ ਕਮਿਸ਼ਨਰਾਂ ’ਚ ਮਤਭੇਦਾਂ ਦੀਆਂ ਖ਼ਬਰਾਂ ਵਿਚਾਲੇ ECI ਦਾ ਦਾਅਵਾ

ਵੋਟਰ ਸੂਚੀਆਂ ਦੀ ਸੋਧ ਸਮੇਤ ਸਾਰੇ ਫ਼ੈਸਲੇ ਹੋਏ ਨੇ ਸਰਬਸੰਮਤੀ ਨਾਲ: ਚੋਣ ਕਮਿਸ਼ਨਰਾਂ ’ਚ ਮਤਭੇਦਾਂ ਦੀਆਂ ਖ਼ਬਰਾਂ ਵਿਚਾਲੇ ECI ਦਾ ਦਾਅਵਾ

ਨਵੀਂ ਦਿੱਲੀ : ਚੋਣ ਕਮਿਸ਼ਨ ਅੰਦਰ ਮਤਭੇਦਾਂ ਅਤੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਨਾਲ ਸਬੰਧਤ ਫ਼ੈਸਲਿਆਂ ਬਾਰੇ ਦੂਜੇ ਦੋ ਚੋਣ ਕਮਿਸ਼ਨਰਾਂ, ਐੱਸ.ਐੱਸ. ਸੰਧੂ ਅਤੇ ਵਿਵੇਕ ਜੋਸ਼ੀ ਦੀ ਰਾਏ ਨਾ ਲਏ ਜਾਣ ਦੀਆਂ ਖ਼ਬਰਾਂ…
ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੋਰਚੇ ਨੇ ਹਰਿਆਣਾ ਵਿੱਚ ਹੋ ਰਹੀ ਦੇਰੀ ਤੋਂ ਦੁਖੀ ਹੋਏ ਕਿਸਾਨਾਂ ਉੱਪਰ ਭਾਜਪਾ ਸਰਕਾਰ ਵੱਲੋਂ ਲਾਠੀਚਾਰਜ…
Banks Strike: 26 ਸਤੰਬਰ ਤੋਂ ਲਗਾਤਾਰ 5 ਦਿਨ ਬੰਦ ਰਹਿਣਗੀਆਂ ਬੈਂਕਾਂ, SBI ਅਤੇ Indian Bank ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਕਿਓਂ?

Banks Strike: 26 ਸਤੰਬਰ ਤੋਂ ਲਗਾਤਾਰ 5 ਦਿਨ ਬੰਦ ਰਹਿਣਗੀਆਂ ਬੈਂਕਾਂ, SBI ਅਤੇ Indian Bank ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਕਿਓਂ?

ਚੰਡੀਗੜ੍ਹ : ਬੈਂਕ ਯੂਨੀਅਨਾਂ ਵੱਲੋਂ ਹਫ਼ਤੇ ਵਿੱਚ ਪੰਜ ਦਿਨ ਕੰਮ ਕਰਨ (5-day workweek) ਦੀ ਮੰਗ ਅਤੇ ਪਰਫਾਰਮੈਂਸ ਲਿੰਕਡ ਇਨਸੈਂਟਿਵ (PLI) ਸਕੀਮ ਨੂੰ ਵਾਪਸ ਲੈਣ ਦੇ ਹੱਕ ਵਿੱਚ ਦਿੱਤੇ ਗਏ ਤਿੰਨ ਦਿਨਾਂ ਹੜਤਾਲ ਦੇ ਸੱਦੇ ਦੇ ਮੱਦੇਨਜ਼ਰ, ਦੋ ਮੁੱਖ ਸਰਕਾਰੀ ਬੈਂਕਾਂ-ਸਟੇਟ ਬੈਂਕ…
Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਭਰ ਵਿੱਚ ਡੇਂਗੂ ਦੇ 451 ਅਤੇ ਚਿਕਨਗੁਨੀਆ ਦੇ 16 ਮਾਮਲੇ ਸਾਹਮਣੇ ਆਏ ਹਨ, ਜਦਕਿ ਹੁਣ ਤੱਕ ਡੇਂਗੂ ਨਾਲ ਕਿਸੇ ਵੀ ਮੌਤ ਦੀ ਪੁਸ਼ਟੀ ਨਹੀਂ ਹੋਈ…
Vande Mataram ਨਾ ਗਾਉਣ ’ਤੇ ਸਜ਼ਾ ਨਹੀਂ ਹੋਣੀ ਚਾਹੀਦੀ: Supreme Court

Vande Mataram ਨਾ ਗਾਉਣ ’ਤੇ ਸਜ਼ਾ ਨਹੀਂ ਹੋਣੀ ਚਾਹੀਦੀ: Supreme Court

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਜ਼ਮੀਰ ਦੀ ਆਵਾਜ਼ ਜਾਂ ਧਾਰਮਿਕ ਆਸਥਾ ਕਾਰਨ ਵੰਦੇ ਮਾਤਰਮ ਗੀਤ ਗਾਉਣ ਤੋਂ ਇਨਕਾਰ ਕਰਨ ਵਾਲਿਆਂ ਨੂੰ ਸਜ਼ਾ ਨਾ ਦੇਣ ਦੀ ਕੇਂਦਰ ਸਰਕਾਰ ਨੂੰ ਹਦਾਇਤ ਕੀਤੀ ਹੈ। ਅਦਾਲਤ ਨੇ ਸਰਕਾਰ ਨੂੰ 1986 ਦੇ ਉਸ ਫ਼ੈਸਲੇ ਨੂੰ…
Punjab Basamati Export Fraud: ਕੇਂਦਰ ਵੱਲੋਂ ਕੌਮਾਂਤਰੀ ਕੰਪਨੀ ਦੀ ਮਾਨਤਾ ਮੁਅੱਤਲ

Punjab Basamati Export Fraud: ਕੇਂਦਰ ਵੱਲੋਂ ਕੌਮਾਂਤਰੀ ਕੰਪਨੀ ਦੀ ਮਾਨਤਾ ਮੁਅੱਤਲ

ਚੰਡੀਗਡ਼੍ਹ : ਕੇਂਦਰ ਸਰਕਾਰ ਨੇ ਪੰਜਾਬ ਦੀ ਇੱਕ ਫਿਊਮੀਗੇਸ਼ਨ ਕੰਪਨੀ ਵੱਲੋਂ ਕੀਤੀ ਧੋਖਾਧੜੀ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਦੀ ਮਾਨਤਾ ਮੁਅੱਤਲ ਕਰ ਦਿੱਤੀ ਹੈ। ਇਸ ਕੰਪਨੀ ਦੀ ਹਰਕਤ ਕਾਰਨ ਆਸਟਰੇਲੀਆ ਵਿੱਚ ਭਾਰਤ ਨੂੰ ਵੱਡੀ ਨਮੋਸ਼ੀ ਝੱਲਣੀ ਪਈ ਹੈ। ਕਪੂਰਥਲਾ ਦੇ ਕਸਬਾ…
‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ.., ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ.., ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਚੰਡੀਗੜ੍ਹ : ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ ਪੂਰੀ ਤਰ੍ਹਾਂ ਖੰਡਨ ਕੀਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਪੁਲੀਸ ਹੈੱਡਕੁਆਰਟਰ ਵੱਲੋਂ ਮੁਲਾਜ਼ਮਾਂ ਨੂੰ ਡਿਊਟੀ ’ਤੇ ਆਉਂਦੇ-ਜਾਂਦੇ ਸਮੇਂ ਵਰਦੀ ਨਾ ਪਾਉਣ…
IIT Bombay : ਸਾਹਿਲ ਦੀ ਮੌਤ ਮਗਰੋਂ ਵਿਦਿਆਰਥੀਆਂ ਵੱਲੋਂ ਇਨਸਾਫ਼ ਦੀ ਮੰਗ; ਪ੍ਰਸ਼ਾਸਨਿਕ ਢਾਂਚੇ ’ਚ ਸੁਧਾਰ ਲਈ ਚੁੱਕੀ ਆਵਾਜ਼

IIT Bombay : ਸਾਹਿਲ ਦੀ ਮੌਤ ਮਗਰੋਂ ਵਿਦਿਆਰਥੀਆਂ ਵੱਲੋਂ ਇਨਸਾਫ਼ ਦੀ ਮੰਗ; ਪ੍ਰਸ਼ਾਸਨਿਕ ਢਾਂਚੇ ’ਚ ਸੁਧਾਰ ਲਈ ਚੁੱਕੀ ਆਵਾਜ਼

ਨਵੀਂ ਦਿੱਲੀ : ਆਈਆਈਟੀ (IIT) ਬੰਬਈ ਦੇ ਵਿਦਿਆਰਥੀ ਸਾਹਿਲ ਦੀ ਹੋਈ ਦੁਖਦਾਈ ਮੌਤ ਤੋਂ ਬਾਅਦ ਕੈਂਪਸ ਦੇ ਵਿਦਿਆਰਥੀ ਨੁਮਾਇੰਦਿਆਂ ਨੇ ਸੰਸਥਾਗਤ ਸੁਧਾਰਾਂ ਅਤੇ ਜਵਾਬਦੇਹੀ ਦੀ ਮੰਗ ਨੂੰ ਲੈ ਕੇ ਮੋਰਚਾ ਖੋਲ੍ਹ ਦਿੱਤਾ ਹੈ। ਵਿਦਿਆਰਥੀਆਂ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੇ…