Posted inMaharashtra
ਪੱਛਮੀ ਏਸ਼ੀਆ ਵਿੱਚ ਤਣਾਅ ਘੱਟਣ ਦੀਆਂ ਉਮੀਦਾਂ ਵਿਚਾਲੇ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ
ਮੁੰਬਈ: ਪੱਛਮੀ ਏਸ਼ੀਆ ਵਿੱਚ ਜਾਰੀ ਤਣਾਅ ਘੱਟਣ ਦੀਆਂ ਉਮੀਦਾਂ ਵਿਚਾਲੇ ਅੱਜ ਦੁਨੀਆ ਭਰ ਦੇ ਬਾਜ਼ਾਰਾਂ ਵਿੱਚ ਤੇਜ਼ੀ ਦੇਖੀ ਗਈ। ਭਾਰਤੀ ਸ਼ੇਅਰ ਬਾਜ਼ਾਰ ਵਿੱਚ ਵੀ ਵੱਡਾ ਉਛਾਲ ਆਇਆ ਅਤੇ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਅੰਕ ਸੈਂਸੈਕਸ ਤੇ ਨਿਫਟੀ ਦੋਵੇਂ ਕਾਫੀ ਉੱਪਰ ਚੜ੍ਹ…






















