Posted inNew Delhi
ਵਪਾਰ ਸਮਝੌਤੇ ’ਤੇ ਅੱਧ ਮਾਰਚ ਤੱਕ ਸਹੀ ਪੈਣ ਦੇ ਆਸਾਰ: ਗੋਇਲ
ਨਵੀਂ ਦਿੱਲੀ: ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਅੱਜ ਕਿਹਾ ਕਿ ਭਾਰਤ ਅਤੇ ਅਮਰੀਕਾ ਵੱਲੋਂ ਮਾਰਚ ਦੇ ਅੱਧ ਤੱਕ ਕਾਫੀ ਸਮੇਂ ਤੋਂ ਉਡੀਕੇ ਜਾ ਰਹੇ ਦੁਵੱਲੇ ਵਪਾਰਕ ਸਮਝੌਤੇ ਦੇ ਪਹਿਲੇ ਹਿੱਸੇ ’ਤੇ ਦਸਤਖ਼ਤ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਨਾਲ…






















