Posted inChandigarh
ਆੜ੍ਹਤੀਆਂ ਨੇ ਹੜਤਾਲ ਵਾਪਸ ਲਈ
ਚੰਡੀਗਡ਼੍ਹ: ਪੰਜਾਬ ਦੇ ਆੜ੍ਹਤੀਆਂ ਨੇ ਹਫ਼ਤੇ ਬਾਅਦ ਹੀ ਹੜਤਾਲ ਵਾਪਸ ਲੈ ਲਈ ਹੈ, ਜਿਸ ਨਾਲ ਖ਼ਰੀਦ ਪ੍ਰਬੰਧਾਂ ਵਿਚਲਾ ਅੜਿੱਕਾ ਦੂਰ ਹੋ ਗਿਆ ਹੈ। ਬੁੱਧਵਾਰ ਤੋਂ ਆੜ੍ਹਤੀਏ ਖ਼ਰੀਦ ਕੇਂਦਰਾਂ ’ਚ ਆਪਣੇ ਕੰਮ ’ਤੇ ਪਰਤਣਗੇ; ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆੜ੍ਹਤੀਆਂ ਵਿਚਾਲੇ…


























