Posted inChandigarh
ਪੰਜਾਬ ਵਿੱਚ ਕਣਕ ਦੀ ਚੁਕਾਈ ਨੇ ਰਫ਼ਤਾਰ ਫੜੀ
ਚੰਡੀਗਡ਼੍ਹ: ਕੇਂਦਰ ਸਰਕਾਰ ਨੇ ਪੰਜਾਬ ’ਚੋਂ ਕਣਕ ਦੀ ਸਿੱਧੀ ਚੁਕਾਈ ਲਈ ਹੱਥ ਖੋਲ੍ਹ ਦਿੱਤਾ ਹੈ। ਸੂਬੇ ’ਚੋਂ ਸਿੱਧੀ ਚੁਕਾਈ ਲਈ ਅੱਜ ਟਰੇਨਾਂ ਦੀ ਗਿਣਤੀ ਵਧਾ ਦਿੱਤੀ ਹੈ ਜਿਸ ਨਾਲ ਖ਼ਰੀਦ ਏਜੰਸੀਆਂ ਨੇ ਰਾਹਤ ਮਹਿਸੂਸ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਖ਼ਰੀਦ ਮਾਪਦੰਡਾਂ…





























