YouTube ਹੋਇਆ ਡਾਊਨ: ਦੁਨੀਆ ਭਰ ਵਿੱਚ ਉਪਭੋਗਤਾਵਾਂ ਨੂੰ ਦਿਖ ਰਿਹਾ ‘ Something Went Wrong’ ਦਾ ਸੰਦੇਸ਼

YouTube ਹੋਇਆ ਡਾਊਨ: ਦੁਨੀਆ ਭਰ ਵਿੱਚ ਉਪਭੋਗਤਾਵਾਂ ਨੂੰ ਦਿਖ ਰਿਹਾ ‘ Something Went Wrong’ ਦਾ ਸੰਦੇਸ਼

ਚੰਡੀਗੜ੍ਹ: ਵੀਡੀਓ-ਸ਼ੇਅਰਿੰਗ ਪਲੇਟਫਾਰਮ ਯੂਟਿਊਬ ਨੂੰ ਅੱਜ ਇੱਕ ਵੱਡੀ ਤਕਨੀਕੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ,ਜਿਸ ਕਾਰਨ ਕਈ ਦੇਸ਼ਾਂ ਦੇ ਲੱਖਾਂ ਉਪਭੋਗਤਾ ਵੀਡੀਓ ਅਤੇ ਹੋਰ ਸੇਵਾਵਾਂ ਦੀ ਵਰਤੋਂ ਕਰਨ ਵਿੱਚ ਅਸਮਰੱਥ ਰਹੇ। ਆਊਟੇਜ-ਟਰੈਕਿੰਗ ਵੈੱਬਸਾਈਟ 'ਡਾਊਨਡਿਟੈਕਟਰ' (Downdetector) ਅਨੁਸਾਰ ਇਕੱਲੇ ਸੰਯੁਕਤ ਰਾਜ ਵਿੱਚ 3,20,000 ਤੋਂ ਵੱਧ…
ਸ੍ਰੀਨਗਰ-ਬਾਰਾਮੂਲਾ ਹਾਈਵੇਅ ’ਤੇ ਮਿਲਿਆ IED

ਸ੍ਰੀਨਗਰ-ਬਾਰਾਮੂਲਾ ਹਾਈਵੇਅ ’ਤੇ ਮਿਲਿਆ IED

ਸ੍ਰੀਨਗਰ: ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਬੁੱਧਵਾਰ ਨੂੰ ਸ੍ਰੀਨਗਰ-ਬਾਰਾਮੂਲਾ ਹਾਈਵੇਅ 'ਤੇ ਅਤਿਵਾਦੀਆਂ ਵੱਲੋਂ ਲਗਾਇਆ ਗਿਆ ਇੱਕ ਆਈਈਡੀ (Improvised Explosive Device) ਬਰਾਮਦ ਕਰਕੇ ਉਸ ਨੂੰ ਨਸ਼ਟ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਸਵੇਰੇ ਕਰੀਬ 7 ਵਜੇ ਹਾਈਵੇਅ 'ਤੇ…
ਪੰਜਾਬ ਸਰਕਾਰ ਦਾ ਬਜਟ ਸੈਸ਼ਨ ਮਾਰਚ ਦੇ ਪਹਿਲੇ ਹਫ਼ਤੇ

ਪੰਜਾਬ ਸਰਕਾਰ ਦਾ ਬਜਟ ਸੈਸ਼ਨ ਮਾਰਚ ਦੇ ਪਹਿਲੇ ਹਫ਼ਤੇ

ਚੰਡੀਗਡ਼੍ਹ: ‘ਆਪ’ ਸਰਕਾਰ ਮਾਰਚ ਦੇ ਪਹਿਲੇ ਹਫ਼ਤੇ ਬਜਟ ਸੈਸ਼ਨ ਬੁਲਾਏਗੀ ਜੋ ਮੌਜੂਦਾ ਸਰਕਾਰ ਦਾ ਆਖ਼ਰੀ ਬਜਟ ਸੈਸ਼ਨ ਹੋਵੇਗਾ। ਪਿਛਲੇ ਸਾਲ ‘ਆਪ’ ਸਰਕਾਰ ਦਾ ਚੌਥਾ ਬਜਟ ਸੈਸ਼ਨ 21 ਤੋਂ 28 ਮਾਰਚ ਤੱਕ ਚੱਲਿਆ ਸੀ ਅਤੇ 26 ਮਾਰਚ ਨੂੰ ਬਜਟ ਪੇਸ਼ ਹੋਇਆ ਸੀ।…
ਨਵਜੋਤ ਕੌਰ ਸਿੱਧੂ ਦਾ Rahul Gandhi ’ਤੇ ਤਿੱਖਾ ਹਮਲਾ, ਕਿਹਾ- ‘ਤੁਸੀਂ ਉਸ ਕੁਰਸੀ ਦੇ ਲਾਇਕ ਨਹੀਂ ਹੋ’

ਨਵਜੋਤ ਕੌਰ ਸਿੱਧੂ ਦਾ Rahul Gandhi ’ਤੇ ਤਿੱਖਾ ਹਮਲਾ, ਕਿਹਾ- ‘ਤੁਸੀਂ ਉਸ ਕੁਰਸੀ ਦੇ ਲਾਇਕ ਨਹੀਂ ਹੋ’

ਕੋਇੰਬਟੂਰ: ਕਾਂਗਰਸ ਦੀ ਸਾਬਕਾ ਆਗੂ ਨਵਜੋਤ ਕੌਰ ਸਿੱਧੂ ਨੇ ਰਾਹੁਲ ਗਾਂਧੀ 'ਤੇ ਤਿੱਖਾ ਹਮਲਾ ਬੋਲਦਿਆਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ’ਤੇ ‘ਜ਼ਮੀਨੀ ਹਕੀਕਤ ਤੋਂ ਪੂਰੀ ਤਰ੍ਹਾਂ ਕਟੇ ਹੋਣ’ ਅਤੇ ਪੰਜਾਬ ਇਕਾਈ ਵਿੱਚ ਅੰਦਰੂਨੀ ਭ੍ਰਿਸ਼ਟਾਚਾਰ ਨੂੰ ਹੱਲ ਕਰਨ ਵਿੱਚ ਅਸਫਲ…
Beant Singh Murder Case: ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ SC ਵਿੱਚ ਸੁਣਵਾਈ ਟਲੀ

Beant Singh Murder Case: ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ SC ਵਿੱਚ ਸੁਣਵਾਈ ਟਲੀ

ਨਵੀਂ ਦਿੱਲੀ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਣਵਾਈ 11 ਮਾਰਚ ਤੱਕ ਮੁਲਤਵੀ ਕਰ…
ਰਾਜਪੁਰਾ ਥਰਮਲ ਪਲਾਂਟ ਗੁਜਰਾਤ ਦੀ ਕੰਪਨੀ ਨੇ ਖਰੀਦਿਆ

ਰਾਜਪੁਰਾ ਥਰਮਲ ਪਲਾਂਟ ਗੁਜਰਾਤ ਦੀ ਕੰਪਨੀ ਨੇ ਖਰੀਦਿਆ

ਚੰਡੀਗੜ੍ਹ: ਰਾਜਪੁਰਾ ਥਰਮਲ ਪਲਾਂਟ (ਨਾਭਾ ਪਾਵਰ ਲਿਮਿਟਡ) ਗੁਜਰਾਤ ਦੀ ਕੰਪਨੀ ਨੇ ਖ਼ਰੀਦ ਲਿਆ ਹੈ। ਐੱਲ ਐਂਡ ਟੀ ਪਾਵਰ ਡਿਵੈਲਪਮੈਂਟ ਲਿਮਿਟਡ ਨੇ ਰਾਜਪੁਰਾ ਤਾਪ ਬਿਜਲੀ ਘਰ ਟੋਂਰੈਂਟ ਪਾਵਰ ਲਿਮਿਟਡ (ਅਹਿਮਦਾਬਾਦ) ਨੂੰ ਵੇਚਣ ਲਈ ਸਮਝੌਤਾ ਕੀਤਾ ਹੈ। ਲਾਰਸਨ ਐਂਡ ਟੁਬਰੋ ਕੰਪਨੀ ਨੇ ਕਰੀਬ…
ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਭਾਰਤ ਪੁੱਜੇ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ

ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਭਾਰਤ ਪੁੱਜੇ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ: ਰਾਸ਼ਟਰਪਤੀ ਇਮੈਨੁਅਲ ਮੈਕਰੋਨ ਸੋਮਵਾਰ ਰਾਤ ਨੂੰ ਤਿੰਨ ਰੋਜ਼ਾ ਭਾਰਤ ਦੌਰੇ ’ਤੇ ਮੁੰਬਈ ਪਹੁੰਚ ਗਏ ਹਨ। ਇਸ ਯਾਤਰਾ ਦਾ ਉਦੇਸ਼ ਭਾਰਤ ਨਾਲ ਫਰਾਂਸ ਦੀ ਰਣਨੀਤਕ ਭਾਈਵਾਲੀ ਨੂੰ ਹੋਰ ਗੂੜ੍ਹਾ ਕਰਨਾ ਹੈ,ਜਿਸ ਤਹਿਤ ਮੁੰਬਈ ਅਤੇ ਨਵੀਂ ਦਿੱਲੀ ਵਿੱਚ ਪ੍ਰੋਗਰਾਮ ਤੈਅ ਕੀਤੇ…

ਪਾਕਿਸਤਾਨੀ ਨਾਗਰਿਕਤਾ ਅਤੇ ਜਾਸੂਸੀ ਦੇ ਮਾਮਲੇ ’ਚ ਮਹਿਲਾ ਗ੍ਰਿਫਤਾਰ, ਧੀ ਖ਼ਿਲਾਫ਼ ਮਾਮਲਾ ਦਰਜ

ਮੇਰਠ (ਯੂਪੀ): ਮੇਰਠ ਪੁਲੀਸ ਨੇ ਪਾਕਿਸਤਾਨ ਦੀ ਆਈ ਐੱਸ ਆਈ (ISI) ਲਈ ਜਾਸੂਸੀ ਕਰਨ ਅਤੇ ਯੋਗ ਨਾਗਰਿਕਤਾ ਤੋਂ ਬਿਨਾਂ ਦੇਸ਼ ਵਿੱਚ ਰਹਿਣ ਦੇ ਦੋਸ਼ ਵਿੱਚ ਇੱਕ ਮਹਿਲਾ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸਦੀ ਧੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲੀਸ ਅਨੁਸਾਰ ਦਿੱਲੀ ਗੇਟ ਥਾਣਾ…
‘ਆਪ’ ਵਿਧਾਇਕਾਂ ਨੂੰ ਮਿਲਣਗੇ ਤਕਨੀਕੀ ਸਹਾਇਕ

‘ਆਪ’ ਵਿਧਾਇਕਾਂ ਨੂੰ ਮਿਲਣਗੇ ਤਕਨੀਕੀ ਸਹਾਇਕ

ਚੰਡੀਗਡ਼੍ਹ: ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਅੱਜ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਗਰਾਊਂਡ ਜ਼ੀਰੋ’ ’ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀ ਮਦਦ ਲਈ ਪਾਰਟੀ ਤਰਫ਼ੋਂ ਹਰ ਹਲਕੇ ’ਚ ਤਕਨੀਕੀ ਸਹਾਇਕ ਤਾਇਨਾਤ ਕਰ ਦਿੱਤੇ ਗਏ…
ਭਾਰਤ ਵੱਲੋਂ ਇਰਾਨ ਨਾਲ ਸਬੰਧਤ ਪਾਬੰਦੀਸ਼ੁਦਾ ਤਿੰਨ ਟੈਂਕਰ ਜ਼ਬਤ

ਭਾਰਤ ਵੱਲੋਂ ਇਰਾਨ ਨਾਲ ਸਬੰਧਤ ਪਾਬੰਦੀਸ਼ੁਦਾ ਤਿੰਨ ਟੈਂਕਰ ਜ਼ਬਤ

ਮੁੰਬਈ: ਭਾਰਤੀ ਤੱਟ ਰੱਖਿਅਕ ਬਲ (ICG) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਈਰਾਨ ਨਾਲ ਸਬੰਧਤ ਅਤੇ ਅਮਰੀਕੀ ਪਾਬੰਦੀਆਂ ਦੀ ਸੂਚੀ ਵਿੱਚ ਸ਼ਾਮਲ ਤਿੰਨ ਤੇਲ ਟੈਂਕਰਾਂ ਨੂੰ ਜ਼ਬਤ ਕਰ ਲਿਆ ਹੈ। ਰਿਪੋਰਟ ਅਨੁਸਾਰ, ਇਹ ਜਹਾਜ਼- ਸਟੈਲਰ ਰੂਬੀ, ਐਸਫਾਲਟ ਸਟਾਰ ਅਤੇ ਅਲ ਜਾਫਜ਼ੀਆ, ਆਪਣੀ…
Kamal Haasan ਤੇ Sivakarthikeyan ਦੀ ਜੋੜੀ ਮੁੜ ਮਚਾਏਗੀ ਧਮਾਲ! ਫਿਲਮ Seyon ਦਾ First Look ਹੋਇਆ ਆਊਟ

Kamal Haasan ਤੇ Sivakarthikeyan ਦੀ ਜੋੜੀ ਮੁੜ ਮਚਾਏਗੀ ਧਮਾਲ! ਫਿਲਮ Seyon ਦਾ First Look ਹੋਇਆ ਆਊਟ

ਨਵੀਂ ਦਿੱਲੀ: ਦੱਖਣੀ ਭਾਰਤੀ ਸਿਨੇਮਾ ਦੇ ਸੁਪਰਸਟਾਰ ਕਮਲ ਹਾਸਨ ( Kamal Hassan) ਅਤੇ ਪ੍ਰਸਿੱਧ ਅਦਾਕਾਰ ਸਿਵਕਾਰਤੀਕੇਅਨ ਇੱਕ ਵਾਰ ਫਿਰ ਵੱਡੇ ਪਰਦੇ ’ਤੇ ਧਮਾਕਾ ਕਰਨ ਲਈ ਤਿਆਰ ਹਨ। ਫਿਲਮ ‘ਅਮਰਨ’ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਇਸ ਜੋੜੀ ਨੇ ਆਪਣੀ ਅਗਲੀ ਫਿਲਮ ‘ਸੇਓਨ’…
Bhagwant Mann ਹਸਪਤਾਲ ’ਚ ਦਾਖ਼ਲ ਹੋਣ ਕਾਰਨ ਅੱਜ ਦੀ Moga ਰੈਲੀ ਵਿੱਚ ਨਹੀਂ ਹੋਣਗੇ ਸ਼ਾਮਲ

Bhagwant Mann ਹਸਪਤਾਲ ’ਚ ਦਾਖ਼ਲ ਹੋਣ ਕਾਰਨ ਅੱਜ ਦੀ Moga ਰੈਲੀ ਵਿੱਚ ਨਹੀਂ ਹੋਣਗੇ ਸ਼ਾਮਲ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਹਤ ਠੀਕ ਨਾ ਹੋਣ ਕਾਰਨ ਅੱਜ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿੱਚ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਮੈਗਾ ਰੈਲੀ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਉਹ ਇਸ ਵੇਲੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ…
ਹਰਦੀਪ ਨਿੱਝਰ ਵੀ ਨਿਸ਼ਾਨੇ ’ਤੇ ਸੀ; ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਅੰਡਰਕਵਰ ਏਜੰਟ ਕੋਲ ਕੀਤਾ ਸੀ ਦਾਅਵਾ

ਹਰਦੀਪ ਨਿੱਝਰ ਵੀ ਨਿਸ਼ਾਨੇ ’ਤੇ ਸੀ; ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਅੰਡਰਕਵਰ ਏਜੰਟ ਕੋਲ ਕੀਤਾ ਸੀ ਦਾਅਵਾ

ਨਵੀਂ ਦਿੱਲੀ: ਅਮਰੀਕਾ ਵਿੱਚ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਨਾਕਾਮ ਸਾਜ਼ਿਸ਼ ਵਿੱਚ ਭੂਮਿਕਾ ਦਾ ਦੋਸ਼ ਕਬੂਲਣ ਵਾਲੇ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਅਮਰੀਕੀ ਡਰੱਗ ਐੱਨਫੋਰਸਮੈਂਟ ਪ੍ਰਸ਼ਾਸਨ (ਡੀ ਈ ਏ) ਦੇ ਅੰਡਰਕਵਰ ਏਜੰਟ ਕੋਲ ਮੰਨਿਆ ਸੀ ਕਿ ਹਰਦੀਪ ਸਿੰਘ…
ਚੰਡੀਗੜ੍ਹ ਨੂੰ ਮਿਲੇਗਾ ਪਹਿਲਾ ਸੈਨਿਕ ਸਕੂਲ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਜ਼ੂਰੀ ਨੂੰ ਦਿੱਤਾ ਭਰੋਸਾ

ਚੰਡੀਗੜ੍ਹ ਨੂੰ ਮਿਲੇਗਾ ਪਹਿਲਾ ਸੈਨਿਕ ਸਕੂਲ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਜ਼ੂਰੀ ਨੂੰ ਦਿੱਤਾ ਭਰੋਸਾ

ਚੰਡੀਗੜ੍ਹ: ਚੰਡੀਗੜ੍ਹ ਵਿੱਚ ਪਹਿਲਾ ਸੈਨਿਕ ਸਕੂਲ ਖੋਲ੍ਹਣ ਦਾ ਰਾਹ ਪੱਧਰਾ ਹੋ ਗਿਆ ਹੈ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਪੰਜਾਬ ਦੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਇਸ ਪ੍ਰੋਜੈਕਟ ਲਈ ਆਪਣੀ ਮਨਜ਼ੂਰੀ ਦਾ ਪੂਰਾ ਭਰੋਸਾ ਦਿੱਤਾ ਹੈ।…
Punjab ਤੇ Chandigarh ਵਿੱਚ ਬਦਲੇਗਾ ਮੌਸਮ; ਮੀਂਹ ਦੀ ਪੇਸ਼ੀਨਗੋਈ

Punjab ਤੇ Chandigarh ਵਿੱਚ ਬਦਲੇਗਾ ਮੌਸਮ; ਮੀਂਹ ਦੀ ਪੇਸ਼ੀਨਗੋਈ

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਅੱਜ ਰਾਤ ਤੋਂ ਬਦਲ ਜਾਵੇਗਾ। ਅਗਲੇ ਦੋ ਦਿਨਾਂ 17 ਅਤੇ 18 ਫਰਵਰੀ ਨੂੰ ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਫਰਵਰੀ ਦੇ ਅੱਧ ਵਿਚ ਉੱਤਰੀ ਭਾਰਤ ਦਾ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਪਹਾੜਾਂ ਵਿਚ…
T-20 World Cup: ਜਦੋਂ ਸਟੇਡੀਅਮ ਛੱਡ ਕੇ ਭੱਜੇ PCB Chairman Mohsin Naqvi

T-20 World Cup: ਜਦੋਂ ਸਟੇਡੀਅਮ ਛੱਡ ਕੇ ਭੱਜੇ PCB Chairman Mohsin Naqvi

ਚੰਡੀਗੜ੍ਹ: ਟੀ-20 ਵਿਸ਼ਵ ਕੱਪ 2026 ਦੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਏ ਅਹਿਮ ਮੁਕਾਬਲੇ ਦੌਰਾਨ ਪਾਕਿਸਤਾਨ ਕ੍ਰਿਕਟ ਬੋਰਡ ਦੇ ਚੇਅਰਮੈਨ ਮੋਹਸਿਨ ਨਕਵੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪਾਕਿਸਤਾਨ ਦੀ ਪਾਰੀ ਦੌਰਾਨ ਜਦੋਂ 12ਵੇਂ ਓਵਰ…
T-20 World Cup: ਜਿੱਤ ਦੇ ਬਾਵਜੂਦ Indian Cricket Players ਵਿਚਾਲੇ ਖਿੱਚੋਤਾਣ

T-20 World Cup: ਜਿੱਤ ਦੇ ਬਾਵਜੂਦ Indian Cricket Players ਵਿਚਾਲੇ ਖਿੱਚੋਤਾਣ

ਚੰਡੀਗੜ੍ਹ: ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ ਖੇਡੇ ਗਏ ਹਾਈ-ਵੋਲਟੇਜ ਮੁਕਾਬਲੇ ਵਿੱਚ ਭਾਰਤ ਨੇ ਇੱਕ ਵਾਰ ਫਿਰ ਪਾਕਿਸਤਾਨ ਨੂੰ ਕਰਾਰੀ ਹਾਰ ਦਿੱਤੀ ਹੈ। ਇਸ ਵੱਡੀ ਜਿੱਤ ਤੋਂ ਤੁਰੰਤ ਬਾਅਦ ਮੈਦਾਨ ’ਤੇ ਕੁਝ ਅਜਿਹਾ ਦੇਖਣ ਨੂੰ ਮਿਲਿਆ ਜਿਸ ਨੇ ਡਰੈਸਿੰਗ ਰੂਮ…
ਪੰਚਾਇਤ ਸਮਿਤੀਆਂ ਦੇ ਚੇਅਰਮੈਨਾਂ ਲਈ ਰਾਖਵਾਂਕਰਨ ਜਾਰੀ

ਪੰਚਾਇਤ ਸਮਿਤੀਆਂ ਦੇ ਚੇਅਰਮੈਨਾਂ ਲਈ ਰਾਖਵਾਂਕਰਨ ਜਾਰੀ

ਚੰਡੀਗਡ਼੍ਹ: ਪੰਜਾਬ ਸਰਕਾਰ ਨੇ ਚੋਣ ਨਤੀਜਿਆਂ ਤੋਂ ਦੋ ਮਹੀਨੇ ਬਾਅਦ ਪੰਚਾਇਤ ਸਮਿਤੀਆਂ ਦੇ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਦਾ ਰਾਖਵਾਂਕਰਨ ਜਾਰੀ ਕਰ ਦਿੱਤਾ ਹੈ; ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਦਾ ਰਾਖਵਾਂਕਰਨ ਅਗਲੇ ਹਫ਼ਤੇ ਐਲਾਨੇ ਜਾਣ ਦੀ ਸੰਭਾਵਨਾ ਹੈ। ਪੇਂਡੂ ਵਿਕਾਸ…
ਸ਼ੇਅਰ ਬਾਜ਼ਾਰ ਵਿੱਚ ਮਾਮੂਲੀ ਗਿਰਾਵਟ; sensex ਅਤੇ Nifty ਦੇ ਜ਼ਿਆਦਾਤਰ ਸ਼ੇਅਰ ਸ਼ੁਰੂਆਤੀ ਕਾਰੋਬਾਰ ਵਿੱਚ ਡਿੱਗੇ

ਸ਼ੇਅਰ ਬਾਜ਼ਾਰ ਵਿੱਚ ਮਾਮੂਲੀ ਗਿਰਾਵਟ; sensex ਅਤੇ Nifty ਦੇ ਜ਼ਿਆਦਾਤਰ ਸ਼ੇਅਰ ਸ਼ੁਰੂਆਤੀ ਕਾਰੋਬਾਰ ਵਿੱਚ ਡਿੱਗੇ

ਨਵੀਂ ਦਿੱਲੀ: ਸ਼ੇਅਰ ਬਾਜ਼ਾਰ ਵਿੱਚ ਅੱਜ ਕਾਰੋਬਾਰ ਦੀ ਸ਼ੁਰੂਆਤ ਤੇਜ਼ੀ ਨਾਲ ਨਹੀਂ ਹੋਈ ਸਗੋਂ ਸ਼ੁਰੂਆਤੀ ਕਾਰੋਬਾਰ ਦੌਰਾਨ ਸੈਂਸੈਕਸ 71.53 ਅੰਕ ਡਿੱਗ ਕੇ 82,555.23 ਦੇ ਪੱਧਰ 'ਤੇ ਆ ਗਿਆ। ਇਸੇ ਤਰ੍ਹਾਂ ਨਿਫਟੀ ਵਿੱਚ ਵੀ ਹਲਕੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਇਹ 11.95…
Election Commission ਵੱਲੋਂ West Bengal ਦੇ 7 ਅਧਿਕਾਰੀ ਮੁਅੱਤਲ

Election Commission ਵੱਲੋਂ West Bengal ਦੇ 7 ਅਧਿਕਾਰੀ ਮੁਅੱਤਲ

ਨਵੀਂ ਦਿੱਲੀ: ਨਵੀਂ ਦਿੱਲੀ ਵਿੱਚ ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੇ ਸੱਤ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਅਧਿਕਾਰੀਆਂ ’ਤੇ ਡਿਊਟੀ ਵਿੱਚ ਲਾਪ੍ਰਵਾਹੀ, ਦੁਰਵਿਹਾਰ ਅਤੇ ਆਪਣੀਆਂ ਸੰਵਿਧਾਨਕ ਸ਼ਕਤੀਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲੱਗੇ ਹਨ। ਇਹ ਸਾਰੇ ਮੁਅੱਤਲ ਅਧਿਕਾਰੀ ਚੋਣ…
ਨਰਿੰਦਰ ਮੋਦੀ ਅੱਜ ਦਿੱਲੀ ਵਿੱਚ ‘ਗਲੋਬਲ ਏਆਈ ਇੰਪੈਕਟ ਐਕਸਪੋ’ ਦਾ ਕਰਨਗੇ ਉਦਘਾਟਨ

ਨਰਿੰਦਰ ਮੋਦੀ ਅੱਜ ਦਿੱਲੀ ਵਿੱਚ ‘ਗਲੋਬਲ ਏਆਈ ਇੰਪੈਕਟ ਐਕਸਪੋ’ ਦਾ ਕਰਨਗੇ ਉਦਘਾਟਨ

ਨਵੀਂ ਦਿੱਲੀ: ਨਵੀਂ ਦਿੱਲੀ ਅੱਜ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੇ ਖੇਤਰ ਵਿੱਚ ਦੁਨੀਆ ਦਾ ਕੇਂਦਰ ਬਣਨ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦੇ ਭਾਰਤ ਮੰਡਪਮ ਵਿਚ 'ਇੰਡੀਆ ਏਆਈ ਇੰਪੈਕਟ ਸਮਿਟ 2026' ਅਤੇ ਇਸ ਨਾਲ ਜੁੜੇ ਵੱਡੇ ਐਕਸਪੋ ਦਾ ਉਦਘਾਟਨ ਕਰਨਗੇ।…
ਬਘੇਲ ਦੀ ਪੇਸ਼ਕਸ਼ ਨਾਲ ਅਮਰਿੰਦਰ ਦੀ ਵੁੱਕਤ ਵਧੀ

ਬਘੇਲ ਦੀ ਪੇਸ਼ਕਸ਼ ਨਾਲ ਅਮਰਿੰਦਰ ਦੀ ਵੁੱਕਤ ਵਧੀ

ਚੰਡੀਗਡ਼੍ਹ: ਪੰਜਾਬ ਦੀ ਸਿਆਸਤ ’ਚ ਕਈ ਵਰ੍ਹਿਆਂ ਮਗਰੋਂ ਮੁੜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੂੰਜ ਪੈਣ ਲੱਗੀ ਹੈ। ਅਮਰਿੰਦਰ ਸਿੰਘ ਪਹਿਲੀ ਦਫ਼ਾ ਮੁੱਖ ਮੰਤਰੀ ਬਣੇ ਤਾਂ ਉਹ ਨਾਇਕ ਵਜੋਂ ਉੱਭਰੇ। 2004 ਵਿੱਚ ਪਾਣੀਆਂ ਦੇ ਸਮਝੌਤੇ ਰੱਦ ਕਰਨ ਪਿੱਛੋਂ ਉਹ…
Pulwama attack: ਦੇਸ਼ ਦੇ 40 ਜਾਵਾਨਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਮਨਾਇਆ ਜਾਂਦਾ Black Day, ਜਾਣੋਂ ਕਿਉਂ

Pulwama attack: ਦੇਸ਼ ਦੇ 40 ਜਾਵਾਨਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਮਨਾਇਆ ਜਾਂਦਾ Black Day, ਜਾਣੋਂ ਕਿਉਂ

ਚੰਡੀਗੜ੍ਹ: ਪੁਲਵਾਮਾ ਹਮਲਾ ਭਾਰਤ ਦੇ ਰੱਖਿਆ ਇਤਿਹਾਸ ਵਿੱਚ ਇੱਕ ਅਜਿਹੀ ਘਟਨਾ ਹੈ ਜਿਸ ਨੇ ਦੇਸ਼ ਦੀ ਸੁਰੱਖਿਆ ਨੀਤੀ ਨੂੰ ਹਮੇਸ਼ਾ ਲਈ ਬਦਲ ਕੇ ਰੱਖ ਦਿੱਤਾ। 14 ਫਰਵਰੀ, 2019 ਨੂੰ ਜਦੋਂ ਸੀ ਆਰ ਪੀ ਐੱਫ ਦਾ ਕਾਫਲਾ ਜੰਮੂ ਤੋਂ ਸ੍ਰੀਨਗਰ ਵੱਲ…
ਉੱਤਰੀ ਭਾਰਤ: ਪੰਜਾਬ ’ਚ ਟੋਇਆਂ ਕਾਰਨ ਹੋਈਆਂ ਸਭ ਤੋਂ ਵੱਧ ਮੌਤਾਂ, ਅੰਕੜਾ ਚਿੰਤਾਜਨਕ

ਉੱਤਰੀ ਭਾਰਤ: ਪੰਜਾਬ ’ਚ ਟੋਇਆਂ ਕਾਰਨ ਹੋਈਆਂ ਸਭ ਤੋਂ ਵੱਧ ਮੌਤਾਂ, ਅੰਕੜਾ ਚਿੰਤਾਜਨਕ

ਨਵੀਂ ਦਿੱਲੀ: ਸਾਲ 2020 ਤੋਂ 2024 ਦਰਮਿਆਨ ਪੂਰੇ ਉੱਤਰੀ ਭਾਰਤ ਵਿੱਚ ਸੜਕਾਂ ਦੇ ਟੋਇਆਂ ਕਾਰਨ ਹੋਏ ਹਾਦਸਿਆਂ ਵਿੱਚ 743 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ ਪੰਜਾਬ ਸਭ ਤੋਂ ਵੱਧ ਪ੍ਰਭਾਵਿਤ ਸੂਬੇ ਵਜੋਂ ਉਭਰਿਆ ਹੈ, ਜਿੱਥੇ ਰਿਕਾਰਡ 414 ਮੌਤਾਂ ਦਰਜ…
ਰਾਹੁਲ ਵੱਲੋਂ ਕਿਸਾਨ ਆਗੂਆਂ ਨਾਲ ਮੁਲਾਕਾਤ

ਰਾਹੁਲ ਵੱਲੋਂ ਕਿਸਾਨ ਆਗੂਆਂ ਨਾਲ ਮੁਲਾਕਾਤ

ਨਵੀਂ ਦਿੱਲੀ: ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਸੰਸਦ ਭਵਨ ਕੰਪਲੈਕਸ ’ਚ ਕਈ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ-ਅਮਰੀਕਾ ਅੰਤਰਿਮ ਵਪਾਰ ਸਮਝੌਤੇ ਦਾ ਵਿਰੋਧ ਕਰਨ ਅਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਰੁਜ਼ਗਾਰ ਦੀ…
Atishi video row: ਦਿੱਲੀ ਵਿਧਾਨ ਸਭਾ ਸਕੱਤਰੇਤ ਨੂੰ ਸਪੱਸ਼ਟੀਕਰਨ ਦੇਣ ਦੀ ਸਮਾਂ-ਸੀਮਾ ਖੁੰਝੀ

Atishi video row: ਦਿੱਲੀ ਵਿਧਾਨ ਸਭਾ ਸਕੱਤਰੇਤ ਨੂੰ ਸਪੱਸ਼ਟੀਕਰਨ ਦੇਣ ਦੀ ਸਮਾਂ-ਸੀਮਾ ਖੁੰਝੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ 'ਆਪ' ਆਗੂ ਆਤਿਸ਼ੀ ਵੱਲੋਂ ਸਿੱਖ ਗੁਰੂਆਂ ਬਾਰੇ ਕਥਿਤ ਤੌਰ 'ਤੇ ਇਤਰਾਜ਼ਯੋਗ ਟਿੱਪਣੀਆਂ ਵਾਲੀ ਇੱਕ ਵਿਵਾਦਤ ਵੀਡੀਓ ਪ੍ਰਸਾਰਿਤ ਕਰਨ ਦੇ ਮਾਮਲੇ ਵਿੱਚ ਦਰਜ ਕੀਤੇ ਗਏ ਕੇਸ ਬਾਰੇ ਦਿੱਲੀ ਵਿਧਾਨ ਸਭਾ ਨੂੰ ਸਪੱਸ਼ਟੀਕਰਨ ਦੇਣ ਦੀ 12 ਫਰਵਰੀ ਦੀ ਸਮਾਂ-ਸੀਮਾ…
ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਪੁਲਵਾਮਾ ਅਤਿਵਾਦੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਪੁਲਵਾਮਾ ਅਤਿਵਾਦੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਉਨ੍ਹਾਂ ਸੀ ਆਰ ਪੀ ਐੱਫ (CRPF) ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ 2019 ਵਿੱਚ ਅੱਜ ਦੇ ਦਿਨ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਇੱਕ ਅਤਿਵਾਦੀ ਹਮਲੇ ਵਿੱਚ ਆਪਣੀਆਂ ਜਾਨਾਂ ਗੁਆ ਦਿੱਤੀਆਂ ਸਨ ਅਤੇ…
ਅਮਰਿੰਦਰ ਨੂੰ ਤਲਬ ਕਰਨ ਵਾਲੇ ਈ ਡੀ ਅਧਿਕਾਰੀ ਦੀ ਬਦਲੀ

ਅਮਰਿੰਦਰ ਨੂੰ ਤਲਬ ਕਰਨ ਵਾਲੇ ਈ ਡੀ ਅਧਿਕਾਰੀ ਦੀ ਬਦਲੀ

ਚੰਡੀਗਡ਼੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਤਲਬ ਕਰਨ ਵਾਲੇ ਐੱਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੇ ਵਧੀਕ ਨਿਰਦੇਸ਼ਕ ਰਵੀ ਤਿਵਾੜੀ ਦੀ ਬਦਲੀ ਕਰ ਦਿੱਤੀ ਗਈ ਹੈ। ਉਸ ਦੀ ਥਾਂ ਹੁਣ ਵਧੀਕ ਨਿਰਦੇਸ਼ਕ ਵਜੋਂ ਜਲੰਧਰ ਵਿੱਚ…
ਨਿਸ਼ਾਨੇਬਾਜ਼ੀ: ਅਮਨਪ੍ਰੀਤ ਨੇ ਸੋਨ ਤਗ਼ਮਾ ਜਿੱਤਿਆ

ਨਿਸ਼ਾਨੇਬਾਜ਼ੀ: ਅਮਨਪ੍ਰੀਤ ਨੇ ਸੋਨ ਤਗ਼ਮਾ ਜਿੱਤਿਆ

ਨਵੀਂ ਦਿੱਲੀ: ਭਾਰਤ ਦੇ ਸਟਾਰ ਪਿਸਟਲ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੇ ਆਪਣੇ ਕਰੀਅਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਏਸ਼ਿਆਈ ਚੈਂਪੀਅਨਸ਼ਿਪ ਦੇ ਆਖ਼ਰੀ ਦਿਨ ਅੱਜ 25 ਮੀਟਰ ਸੈਂਟਰ ਫਾਇਰ ਵਿੱਚ ਸੋਨ ਤਗ਼ਮਾ ਜਿੱਤਿਆ ਅਤੇ ਇਸ ਮੁਕਾਬਲੇ ਦੇ ਤਿੰਨੇ ਤਗ਼ਮੇ ਭਾਰਤ ਦੀ ਝੋਲੀ ਪਏ। ਅਮਨਪ੍ਰੀਤ…
ਕੁੱਕ ਸਟ੍ਰੇਟ ਪਾਰ ਕਰਨ ਵਾਲਾ ਪਹਿਲਾ ਏਸ਼ਿਆਈ ਪੈਰਾ ਤੈਰਾਕ ਬਣਿਆ ਸਤੇਂਦਰ ਸਿੰਘ

ਕੁੱਕ ਸਟ੍ਰੇਟ ਪਾਰ ਕਰਨ ਵਾਲਾ ਪਹਿਲਾ ਏਸ਼ਿਆਈ ਪੈਰਾ ਤੈਰਾਕ ਬਣਿਆ ਸਤੇਂਦਰ ਸਿੰਘ

ਨਵੀਂ ਦਿੱਲੀ: ਭਾਰਤ ਦਾ ਸਤੇਂਦਰ ਸਿੰਘ ਲੋਹੀਆ ਨਿਊਜ਼ੀਲੈਂਡ ਵਿੱਚ ਕੁੱਕ ਸਟ੍ਰੇਟ ਪਾਰ ਕਰਨ ਵਾਲਾ ਏਸ਼ੀਆ ਦਾ ਪਹਿਲਾ ਪੈਰਾ ਤੈਰਾਕ ਬਣ ਗਿਆ ਹੈ। ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਦੇ ਵਸਨੀਕ 38 ਸਾਲਾ ਲੋਹੀਆ ਨੂੰ 2024 ਵਿੱਚ ਪਦਮ ਸ੍ਰੀ ਨਾਲ ਸਨਮਾਨਿਆ ਗਿਆ…