Posted inChandigarh
LPU Protest row: ਪੰਜਾਬ ਪੁਲੀਸ ਦੀ ਜਾਂਚ ਤੋਂ ਹਾਈ ਕੋਰਟ ਅਸੰਤੁਸ਼ਟ, ਝੂਠੀਆਂ ਪੋਸਟਾਂ ਅਤੇ ਸਾਜ਼ਿਸ਼ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਾ ਦੀ ਜਾਂਚ 'ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਟਿੱਪਣੀ ਕੀਤੀ ਕਿ ਪੰਜਾਬ ਪੁਲੀਸ ਵੱਲੋਂ ਚੁੱਕੇ ਗਏ ਕਦਮ ਉਮੀਦਾਂ ਤੋਂ "ਬਹੁਤ ਘੱਟ" ਸਨ ਅਤੇ ਝੂਠੀ ਜਾਣਕਾਰੀ ਦਾ…


























