Posted inNew Delhi
LPG Cylinder Price Hike: ਮਹਿੰਗਾਈ ਦੀ ਮਾਰ: ਘਰੇਲੂ ਸਿਲੰਡਰ 60 ਰੁਪਏ ਅਤੇ ਕਮਰਸ਼ੀਅਲ 115 ਰੁਪਏ ਮਹਿੰਗਾ
ਨਵੀਂ ਦਿੱਲੀ: ਪੱਛਮੀ ਏਸ਼ੀਆ ਵਿੱਚ ਚੱਲ ਰਹੇ ਫੌਜੀ ਟਕਰਾਅ ਕਾਰਨ ਕੌਮਾਂਤਰੀ ਬਾਜ਼ਾਰ ਵਿੱਚ ਊਰਜਾ ਦੀਆਂ ਵਧਦੀਆਂ ਕੀਮਤਾਂ ਦਾ ਅਸਰ ਹੁਣ ਆਮ ਆਦਮੀ ਦੀ ਜੇਬ ’ਤੇ ਪੈਣਾ ਸ਼ੁਰੂ ਹੋ ਗਿਆ ਹੈ। ਇੰਡੀਅਨ ਆਇਲ ਕਾਰਪੋਰੇਸ਼ਨ (IOC) ਅਨੁਸਾਰ, ਦਿੱਲੀ ਵਿੱਚ ਬਿਨਾਂ ਸਬਸਿਡੀ ਵਾਲੇ 14.2…



























