Posted inNew Delhi
ਕੇਰਲਾ ਦਾ ਨਾਮ ‘ਕੇਰਲਮ’ ਰੱਖਣ ਨੂੰ ਮਨਜ਼ੂਰੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਕੇਰਲਾ ਸੂਬੇ ਦਾ ਨਾਮ ਬਦਲ ਕੇ ਕੇਰਲਮ ਰੱਖਣ ਸਬੰਧੀ ਕੇਰਲਾ ਸਰਕਾਰ ਦੀ ਤਜਵੀਜ਼ ਮਨਜ਼ੂਰ ਕਰ ਲਈ ਹੈ। ਕੇਂਦਰੀ ਵਜ਼ਾਰਤ ਦੀ ਮੋਹਰ ਮਗਰੋਂ ਭਾਰਤ ਦੇ ਰਾਸ਼ਟਰਪਤੀ ਵੱਲੋਂ ਕੇਰਲਾ (ਨਾਮ ਤਬਦੀਲੀ)…



























