Posted inChandigarh
ਨਵੇਂ ਰਾਸ਼ਨ ਕਾਰਡ ਬਣਵਾਉਣ ਦੇ ਚਾਹਵਾਨਾਂ ਦਾ ਹੜ੍ਹ
ਚੰਡੀਗਡ਼੍ਹ : ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੇਂ ਰਾਸ਼ਨ ਕਾਰਡ ਬਣਵਾਉਣ ਦੇ ਚਾਹਵਾਨਾਂ ਦਾ ਹੜ੍ਹ ਆ ਗਿਆ ਹੈ। ਔਨਲਾਈਨ ਅਪਲਾਈ ਕਰਨ ਦੀ ਆਖ਼ਰੀ ਤਰੀਕ ਲੰਘਣ ਮਗਰੋਂ ਸਾਹਮਣੇ ਆਏ ਅੰਕੜਿਆਂ ਅਨੁਸਾਰ ਪੰਜਾਬ ਭਰ ’ਚੋਂ 19.50 ਲੱਖ ਦਰਖ਼ਾਸਤਾਂ ਪੁੱਜੀਆਂ ਹਨ।…





























