Posted inChandigarh
ਪੁਲੀਸ ਅਫਸਰਾਂ ਦੀ ਆਡੀਓ ਕਲਿਪ ਦੀ ਜਾਂਚ ਦੇ ਹੁਕਮ
ਚੰਡੀਗਡ਼੍ਹ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੌਰਾਨ ਨਾਮਜ਼ਦਗੀ ਪ੍ਰਕਿਰਿਆ ਵਿੱਚ ਵਿਘਨ ਪਾਉਣ ਲਈ ਪੁਲੀਸ ਮੁਲਾਜ਼ਮਾਂ ਨੂੰ ਕਥਿਤ ਤੌਰ ’ਤੇ ਨਿਰਦੇਸ਼ ਦੇਣ ਵਾਲੀ ਆਡੀਓ ਰਿਕਾਰਡਿੰਗ ਸਾਹਮਣੇ ਆਉਣ ਤੋਂ ਇੱਕ ਮਹੀਨੇ ਤੋਂ ਵੱਧ ਸਮੇਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ…























