Posted inChandigarh
ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ
ਚੰਡੀਗਡ਼੍ਹ: ਗੈਸ ਸਪਲਾਈ ਦੇ ਕੌਮੀ ਸੰਕਟ ਦਰਮਿਆਨ ਪੰਜਾਬ ’ਚ ਘਰੇਲੂ ਗੈਸ ਦੀ ਆਨਲਾਈਨ ਬੁਕਿੰਗ ਠੱਪ ਹੋ ਗਈ ਹੈ। ਗੈਸ ਦੀ ਕਿੱਲਤ ਕਰ ਕੇ ਮੈਰਿਜ ਪੈਲੇਸ ਮਾਲਕ ਸਮਾਗਮਾਂ ਦੀ ਬੁਕਿੰਗ ਸ਼ਰਤਾਂ ਤਹਿਤ ਕਰਨ ਲੱਗੇ ਹਨ ਜਦੋਂ ਕਿ ਹੋਟਲ ਮਾਲਕਾਂ ਨੇ ਮੀਨੂ ’ਚੋਂ…



























