Posted inNew Delhi
ਸੁਪਰੀਮ ਕੋਰਟ ਵੱਲੋਂ ਵ੍ਹਟਸਐਪ ਤੇ ਮੈਟਾ ਦੀ ਝਾੜਝੰਬ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੈਟਾ ਪਲੈਟਫਾਰਮਾਂ ਅਤੇ ਵ੍ਹਟਸਐਪ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕੀਤਾ। ਅਦਾਲਤ ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ (ਸੀ ਸੀ ਆਈ) ਦੇ ਉਸ ਹੁਕਮ ਵਿਰੁੱਧ ਇਨ੍ਹਾਂ ਕੰਪਨੀਆਂ ਦੀਆਂ ਅਪੀਲਾਂ ’ਤੇ ਸੁਣਵਾਈ ਕਰ ਰਹੀ ਸੀ ਜਿਸ ਵਿੱਚ ਨਿੱਜਤਾ ਨੀਤੀ ਨੂੰ ਲੈ ਕੇ…




















