IND vs NZ 1st ODI: ਭਾਰਤ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ
ਵਡੋਦਰਾ: ਭਾਰਤ ਨੇ ਵਿਰਾਟ ਕੋਹਲੀ (93), ਕਪਤਾਨ ਸ਼ੁਭਮਨ ਗਿੱਲ (56) ਤੇ ਸ਼੍ਰੇਅਸ ਅੱਈਅਰ (49) ਦੀ ਸ਼ਾਨਦਾਰ ਬੱਲੇਬਾਜ਼ੀ ਸਦਕਾ ਅੱਜ ਇਥੇ ਪਹਿਲੇ ਇਕ ਰੋਜ਼ਾ ਮੈਚ ਵਿਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਨੇ 301 ਦੌੜਾਂ ਦੇ ਜੇਤੂ ਟੀਚੇ ਨੂੰ 49…



























