Posted inIndia
ਤਾਮਿਲਨਾਡੂ ਹੈਲੀਕਾਪਟਰ ਹਾਦਸਾ : ਗਰੁੱਪ ਕੈਪਟਨ ਵਰੁਣ ਸਿੰਘ ਵੀ ਹਾਰ ਗਏ ਜ਼ਿੰਦਗੀ ਦੀ ਜੰਗ
ਨਵੀਂ ਦਿੱਲੀ : ਤਾਮਿਲਨਾਡੂ ਦੇ ਕੂਨੂਰ 'ਚ ਹੈਲੀਕਾਪਟਰ ਹਾਦਸੇ 'ਚ ਬਚੇ ਇਕਲੌਤੇ ਗਰੁੱਪ ਕੈਪਟਨ ਵਰੁਣ ਸਿੰਘ ਦਾ ਦੇਹਾਂਤ ਹੋ ਗਿਆ ਹੈ। ਬੀਤੀ 8 ਦਸੰਬਰ ਨੂੰ ਕ੍ਰੈਸ਼ ਹੋਏ ਐੱਮਆਈ 7 ਵੀ5 ਹੈਲੀਕਾਪਟਰ 'ਚ ਉਹ ਇਕਮਾਤਰ ਜੀਵਤ ਬਚੇ ਸਨ। ਉਹ ਕਮਾਂਡ ਹਸਪਤਾਲ, ਬੈਂਗਲੁਰੂ…





























