Posted inChandigarh
ਬਹਿਬਲ ਕਲਾਂ ਗੋਲੀ ਕਾਂਡ ਮਾਮਲਾ: ਸੁਖਬੀਰ ਬਾਦਲ SIT ਅੱਗੇ ਨਹੀਂ ਹੋਏ ਪੇਸ਼; 30 ਸਤੰਬਰ ਤੱਕ ਦਾ ਮੰਗਿਆ ਸਮਾਂ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਲ 2015 ਦੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਅੱਗੇ ਪੇਸ਼ ਨਹੀਂ ਹੋਏ। ਬਾਦਲ ਨੂੰ ਸੈਕਟਰ-32 ਸਥਿਤ ਪੰਜਾਬ ਪੁਲੀਸ ਆਫ਼ੀਸਰਜ਼ ਇੰਸਟੀਚਿਊਟ (PPOI) ਵਿਖੇ ਐੱਸ ਆਈ…





























