Posted inNew Delhi
“ਪੰਜਾਬ ਵਿੱਚ ਸਭ ਠੀਕ ਨਹੀਂ ਚੱਲ ਰਿਹਾ, ਕੇਜਰੀਵਾਲ ਦਾ ਵਿਰੋਧ ਹੈ”: ਭਾਜਪਾ
ਨਵੀਂ ਦਿੱਲੀ : ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਬੀਤੇ ਦਿਨ ਪੰਜਾਬ ਦੇ ਵਿਧਾਇਕਾਂ, ਮੰਤਰੀਆਂ ਅਤੇ ਹੋਰ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ…




























