ਅਕਾਲੀ ਏਕਤਾ ਲਈ ਹੁਣ Sikandar Singh Maluka ਵੀ ਆਏ ਅੱਗੇ; ਪੰਥਕ ਧਿਰਾਂ ਨੂੰ ਵੱਖਰੇਵਾਂ ਖ਼ਤਮ ਕਰਨ ਦੀ ਕੀਤੀ ਅਪੀਲ

ਅਕਾਲੀ ਏਕਤਾ ਲਈ ਹੁਣ Sikandar Singh Maluka ਵੀ ਆਏ ਅੱਗੇ; ਪੰਥਕ ਧਿਰਾਂ ਨੂੰ ਵੱਖਰੇਵਾਂ ਖ਼ਤਮ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਵਖਰੇਵੇਂ ਸੁਲਝਾਉਣ ਲਈ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਨਾਲ ਗੱਲਬਾਤ ਚੱਲਣ ਦੀ ਪੁਸ਼ਟੀ ਕੀਤੇ ਜਾਣ ਤੋਂ ਬਾਅਦ, ਹੁਣ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ…
Mohanjit Sheron torture case: ਕੌਮੀ ਘੱਟ ਗਿਣਤੀ ਕਮਿਸ਼ਨ ਅੱਜ ਪੀੜਤ ਅਤੇ ਉੱਚ ਅਧਿਕਾਰੀਆਂ ਨਾਲ ਕਰੇਗਾ ਮੁਲਾਕਾਤ

Mohanjit Sheron torture case: ਕੌਮੀ ਘੱਟ ਗਿਣਤੀ ਕਮਿਸ਼ਨ ਅੱਜ ਪੀੜਤ ਅਤੇ ਉੱਚ ਅਧਿਕਾਰੀਆਂ ਨਾਲ ਕਰੇਗਾ ਮੁਲਾਕਾਤ

ਚੰਡੀਗੜ੍ਹ : ਕੌਮੀ ਘੱਟ ਗਿਣਤੀ ਕਮਿਸ਼ਨ (NCM) ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਰਹਿਣ ਵਾਲੇ ਮੋਹਣਜੀਤ ਸਿੰਘ ਨਾਲ ਕਥਿਤ ਪੁਲੀਸ ਹਿਰਾਸਤ ਦੌਰਾਨ ਹੋਏ ਤਸ਼ੱਦਦ ਦੇ ਮਾਮਲੇ ’ਚ ਗੰਭੀਰ ਨੋਟਿਸ ਲੈਂਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ…
Punjab Debt: ਪੰਜਾਬ ਸਰਕਾਰ ਦੋ ਹਜ਼ਾਰ ਕਰੋੜ ਦਾ ਹੋਰ ਕਰਜ਼ਾ ਚੁੱਕੇਗੀ

Punjab Debt: ਪੰਜਾਬ ਸਰਕਾਰ ਦੋ ਹਜ਼ਾਰ ਕਰੋੜ ਦਾ ਹੋਰ ਕਰਜ਼ਾ ਚੁੱਕੇਗੀ

ਚੰਡੀਗੜ੍ਹ : ਪੰਜਾਬ ਸਰਕਾਰ ਵਿੱਤੀ ਤੰਗੀ ਵਿਚਾਲੇ ਮੰਗਲਵਾਰ ਨੂੰ ਦੋ ਹਜ਼ਾਰ ਕਰੋੜ ਦਾ ਹੋਰ ਕਰਜ਼ਾ ਚੁੱਕਣ ਦੀ ਤਿਆਰੀ ਵਿੱਚ ਹੈ। ਸਤੰਬਰ ਮਹੀਨੇ ’ਚ ਇਹ ਕਰਜ਼ੇ ਦੀ ਪਹਿਲੀ ਕਿਸ਼ਤ ਸਮਝੀ ਜਾ ਸਕਦੀ ਹੈ। ਇਸ ਕਰਜ਼ੇ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ…
Punjab Govt Employees Strike: ਮੁਲਾਜ਼ਮਾਂ ਦੀ ਦੂਜੇ ਗੇੜ ਦੀ ਹੜਤਾਲ ਅੱਜ

Punjab Govt Employees Strike: ਮੁਲਾਜ਼ਮਾਂ ਦੀ ਦੂਜੇ ਗੇੜ ਦੀ ਹੜਤਾਲ ਅੱਜ

ਚੰਡੀਗੜ੍ਹ : ਪੰਜਾਬ ਦੇ ਮੁਲਾਜ਼ਮਾਂ ਵੱਲੋਂ ਦੂਜੇ ਗੇੜ ਦੇ ਸੰਘਰਸ਼ ਦੌਰਾਨ ਮੰਗਲਵਾਰ ਨੂੰ ਸਮੁੱਚੇ ਸਰਕਾਰੀ ਦਫ਼ਤਰਾਂ ’ਚ ਇੱਕ ਦਿਨ ਲਈ ਕੰਮ ਠੱਪ ਰੱਖਿਆ ਜਾਵੇਗਾ। ਭਲਕੇ ਮਨਿਸਟੀਰੀਅਲ ਸਟਾਫ਼ ਇੱਕ ਦਿਨ ਦੀ ਸਮੂਹਿਕ ਛੁੱਟੀ ’ਤੇ ਰਹੇਗਾ ਜਦੋਂ ਕਿ ਇਸ ਤੋਂ ਪਹਿਲਾਂ 27 ਅਗਸਤ…
Punjab Drugs War: ਹਰ ਪੰਜਾਬੀ ਬਣੇ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ

Punjab Drugs War: ਹਰ ਪੰਜਾਬੀ ਬਣੇ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ

ਕਈ ਕਾਰਨਾਂ ਕਰਕੇ ਪੰਜਾਬ ਦੀ ਹੱਸਦੀ-ਵੱਸਦੀ ਜਵਾਨੀ ਨਸ਼ਿਆਂ ਦੀ ਅੱਗ ਵਿੱਚ ਝੁਲਸ ਕੇ ਰਹਿ ਗਈ ਹੈ ਜਿਸ ਨੇ ਸੂਬੇ ਦੇ ਭਵਿੱਖ ਨੂੰ ਗੰਭੀਰ ਸੰਕਟ ਵਿੱਚ ਪਾ ਦਿੱਤਾ ਸੀ। ਇਸੇ ਭਿਆਨਕ ਸਮੱਸਿਆ ਨਾਲ ਨਜਿੱਠਣ ਅਤੇ ਸੂਬੇ ਦੀ ਜਵਾਨੀ ਨੂੰ ਮੁੜ ਲੀਹ…
ਢਹਿ-ਢੇਰੀ ਇਮਾਰਤ ਦਾ ਮਾਲਕ ਗ੍ਰਿਫ਼ਤਾਰ

ਢਹਿ-ਢੇਰੀ ਇਮਾਰਤ ਦਾ ਮਾਲਕ ਗ੍ਰਿਫ਼ਤਾਰ

ਨਵੀਂ ਦਿੱਲੀ :  ਕੌਮੀ ਰਾਜਧਾਨੀ ਦਿੱਲੀ ਦੇ ਸੱਤਿਆ ਨਿਕੇਤਨ ਨੇੜੇ ਪੰਜ ਮੰਜ਼ਿਲਾ ਇਮਾਰਤ ਦੇ ਢਹਿ-ਢੇਰੀ ਹੋਣ ਮਗਰੋਂ ਮ੍ਰਿਤਕਾਂ ਦੀ ਗਿਣਤੀ ਵਧ ਕੇ ਸੱਤ ਹੋ ਗਈ ਹੈ। ਹੁਣ ਤੱਕ ਮਲਬੇ ’ਚੋਂ 12 ਜਣਿਆਂ ਨੂੰ ਬਚਾਇਆ ਜਾ ਚੁੱਕਿਆ ਹੈ। ਦਿੱਲੀ ਪੁਲੀਸ ਨੇ…
Bihar ਵਿੱਚ ਹੜ੍ਹ ਕਾਰਨ 29.13 ਲੱਖ ਲੋਕ ਪ੍ਰਭਾਵਿਤ

Bihar ਵਿੱਚ ਹੜ੍ਹ ਕਾਰਨ 29.13 ਲੱਖ ਲੋਕ ਪ੍ਰਭਾਵਿਤ

ਪਟਨਾ : ਬਿਹਾਰ ਵਿੱਚ ਹੜ੍ਹਾਂ ਕਾਰਨ ਲਗਭਗ 29.13 ਲੱਖ ਲੋਕ ਪ੍ਰਭਾਵਿਤ ਹੋਏ ਹਨ। ਓਵਰਫਲੋਅ ਨਦੀਆਂ ਕਾਰਨ 13 ਜ਼ਿਲ੍ਹਿਆਂ ਵਿੱਚ ਵੱਡੇ ਖੇਤਰ ਪਾਣੀ ਦੀ ਮਾਰ ਹੇਠ ਹਨ। ਵੈਸ਼ਾਲੀ ਅਤੇ ਸਾਰਣ ਵਿੱਚ ਹੜ੍ਹ ਪੀੜਤਾਂ ਲਈ ਬਣਾਏ ਰਾਹਤ ਕੈਂਪਾਂ ਦਾ ਜਾਇਜ਼ਾ ਲੈਣ ਮਗਰੋਂ…
Aravalli Hills: ਅਰਾਵਲੀ ਪਹਾੜੀਆਂ ਦੀ ਪਰਿਭਾਸ਼ਾ ਅਤੇ ਸੁਰੱਖਿਆ ਬਾਰੇ ਰਿਪੋਰਟ ਦੇਣ ਲਈ ਸਮਾਂ ਵਧਾਉਣ ਦੀ ਮੰਗ ਖ਼ਾਰਜ

Aravalli Hills: ਅਰਾਵਲੀ ਪਹਾੜੀਆਂ ਦੀ ਪਰਿਭਾਸ਼ਾ ਅਤੇ ਸੁਰੱਖਿਆ ਬਾਰੇ ਰਿਪੋਰਟ ਦੇਣ ਲਈ ਸਮਾਂ ਵਧਾਉਣ ਦੀ ਮੰਗ ਖ਼ਾਰਜ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅਰਾਵਲੀ ਪਹਾੜੀਆਂ ਦੀ ਪਰਿਭਾਸ਼ਾ ਅਤੇ ਸੁਰੱਖਿਆ ਬਾਰੇ ਆਪਣੀ ਰਿਪੋਰਟ ਸੌਂਪਣ ਲਈ ਛੇ ਮਹੀਨੇ ਦਾ ਵਾਧੂ ਸਮਾਂ ਮੰਗਣ ਵਾਲੀ ਉੱਚ ਤਾਕਤੀ ਕਮੇਟੀ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹੁਣ ਚੀਫ ਜਸਟਿਸ ਸੂਰਿਆ ਕਾਂਤ ਦੀ ਅਗਵਾਈ…
Punjab Power Crisis: ਕੋਲੇ ਦੀ ਘਾਟ ਕਾਰਨ ਪੰਜਾਬ ’ਚ ਗੰਭੀਰ ਬਿਜਲੀ ਸੰਕਟ; ਉਦਯੋਗਾਂ ’ਤੇ ਪਈ ਸਭ ਤੋਂ ਵੱਡੀ ਮਾਰ

Punjab Power Crisis: ਕੋਲੇ ਦੀ ਘਾਟ ਕਾਰਨ ਪੰਜਾਬ ’ਚ ਗੰਭੀਰ ਬਿਜਲੀ ਸੰਕਟ; ਉਦਯੋਗਾਂ ’ਤੇ ਪਈ ਸਭ ਤੋਂ ਵੱਡੀ ਮਾਰ

ਚੰਡੀਗੜ੍ਹ : ਦੇਸ਼ ਭਰ ਵਿੱਚ ਚੱਲ ਰਹੀ ਕੋਲੇ ਦੀ ਭਾਰੀ ਘਾਟ ਕਾਰਨ ਪੰਜਾਬ ਨੂੰ ਬਿਜਲੀ ਦੀ ਉਪਲਬਧਤਾ ਵਿੱਚ ਲਗਭਗ 1,850 ਮੈਗਾਵਾਟ ਦੀ ਵੱਡੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੰਕਟ ਨੇ ਕੇਂਦਰੀ ਖੇਤਰ (Central Sector) ਦੇ ਥਰਮਲ ਪਾਵਰ ਸਟੇਸ਼ਨਾਂ…
ਪੰਜਾਬ ਸਰਕਾਰ ਦੀ ਅਪੀਲ ਦਰਕਿਨਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ Ashwani Kumar Mishra ਨੇ ਚੁੱਕੀ ਸਹੁੰ

ਪੰਜਾਬ ਸਰਕਾਰ ਦੀ ਅਪੀਲ ਦਰਕਿਨਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ Ashwani Kumar Mishra ਨੇ ਚੁੱਕੀ ਸਹੁੰ

ਚੰਡੀਗੜ੍ਹ : ਪੰਜਾਬ ਕੈਬਨਿਟ ਵੱਲੋਂ ਕੇਂਦਰ ਸਰਕਾਰ ਨੂੰ ਸਹੁੰ ਚੁੱਕ ਸਮਾਗਮ ਰੋਕਣ ਦੀ ਅਪੀਲ ਦਰਮਿਆਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਵਜੋਂ ਹਲਫ਼ ਲਿਆ । ਚੀਫ਼ ਜਸਟਿਸ ਮਿਸ਼ਰਾ ਹੁਣ ਜਸਟਿਸ ਸ਼ੀਲ ਨਾਗੂ…
ਕੌਮਾਂਤਰੀ ਮਾਨਤਾ ਪ੍ਰਾਪਤ ਰੋਪੜ Ramsar Wetland ’ਤੇ ਪ੍ਰਦੂਸ਼ਣ ਦਾ ਗੰਭੀਰ ਖਤਰਾ; ਸਥਾਨਕ ਸਰੋਤਾਂ ਨੂੰ ਕੀਤਾ ਜਾ ਰਿਹਾ ਅਣਦੇਖਾ

ਕੌਮਾਂਤਰੀ ਮਾਨਤਾ ਪ੍ਰਾਪਤ ਰੋਪੜ Ramsar Wetland ’ਤੇ ਪ੍ਰਦੂਸ਼ਣ ਦਾ ਗੰਭੀਰ ਖਤਰਾ; ਸਥਾਨਕ ਸਰੋਤਾਂ ਨੂੰ ਕੀਤਾ ਜਾ ਰਿਹਾ ਅਣਦੇਖਾ

ਚੰਡੀਗੜ੍ਹ : ਕੌਮਾਂਤਰੀ ਪੱਧਰ ’ਤੇ ਸੁਰੱਖਿਅਤ ਰੋਪੜ ਰਾਮਸਰ ਵੈੱਟਲੈਂਡ (ਸਿੱਲ੍ਹੀ ਜ਼ਮੀਨ) ਉਦਯੋਗਾਂ ਅਤੇ ਘਰਾਂ ਤੋਂ ਨਿਕਲਣ ਵਾਲੇ ਅਣ-ਸੋਧੇ ਗੰਦੇ ਪਾਣੀ ਦੇ ਲਗਾਤਾਰ ਡਿੱਗਣ ਕਾਰਨ ਗੰਭੀਰ Ecological ਸੰਕਟ ਦਾ ਸਾਹਮਣਾ ਕਰ ਰਹੀ ਹੈ। ਬਾਹਰੀ ਅਤੇ ਸਥਾਨਕ ਦੋਵਾਂ ਪ੍ਰਦੂਸ਼ਣ ਸਰੋਤਾਂ ਕਾਰਨ ਇਸ ਦੇ…
Jaswant Singh Khalra ਅਗਵਾ ਕਾਂਡ ਦੇ 31 ਸਾਲ: Satluj ਫ਼ਿਲਮ ਜ਼ਰੀਏ ਆਮ ਲੋਕਾਂ ਤੱਕ ਕਿਵੇਂ ਪਹੁੰਚੀ ਸੱਚਾਈ?

Jaswant Singh Khalra ਅਗਵਾ ਕਾਂਡ ਦੇ 31 ਸਾਲ: Satluj ਫ਼ਿਲਮ ਜ਼ਰੀਏ ਆਮ ਲੋਕਾਂ ਤੱਕ ਕਿਵੇਂ ਪਹੁੰਚੀ ਸੱਚਾਈ?

ਚੰਡੀਗੜ੍ਹ : ਪੰਜਾਬ ਵਿੱਚ ਝੂਠੇ ਪੁਲੀਸ ਐਨਕਾਊਂਟਰਾਂ ਦਾ ਖੁਲਾਸਾ ਕਰਨ ਵਾਲੇ ਮਹਾਨ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਨੂੰ ਅੰਮ੍ਰਿਤਸਰ ਦੇ ਕਬੀਰ ਪਾਰਕ ਸਥਿਤ ਉਨ੍ਹਾਂ ਦੇ ਘਰ ਬਾਹਰੋਂ ਅਗਵਾ ਹੋਏ 31 ਸਾਲ ਬੀਤ ਚੁੱਕੇ ਹਨ। 6 ਸਤੰਬਰ 1995 ਦੀ ਸਵੇਰ ਨੂੰ…
Delhi building collapse: ਮਰਨ ਵਾਲਿਆਂ ਦੀ ਗਿਣਤੀ ਵਧ ਕੇ 6 ਹੋਈ; ਮਲਬੇ ਵਿੱਚੋਂ 11 ਸੁਰੱਖਿਅਤ ਬਾਹਰ ਕੱਢੇ

Delhi building collapse: ਮਰਨ ਵਾਲਿਆਂ ਦੀ ਗਿਣਤੀ ਵਧ ਕੇ 6 ਹੋਈ; ਮਲਬੇ ਵਿੱਚੋਂ 11 ਸੁਰੱਖਿਅਤ ਬਾਹਰ ਕੱਢੇ

ਨਵੀਂ ਦਿੱਲੀ : ਦਿੱਲੀ ਦੇ ਸਤਿਆ ਨਿਕੇਤਨ ਵਿੱਚ ਸੋਮਵਾਰ ਸਵੇਰੇ ਖੋਜ ਅਤੇ ਬਚਾਅ ਕਾਰਜ ਜਾਰੀ ਰਹੇ, ਜੋ ਕਿ ਦਿੱਲੀ ਯੂਨੀਵਰਸਿਟੀ ਦੇ ਸਾਊਥ ਕੈਂਪਸ ਨੇੜੇ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਮੁੰਡਿਆਂ ਦੇ ਹੋਸਟਲ ਵਜੋਂ ਵਰਤੀ ਜਾ ਰਹੀ ਪੰਜ ਮੰਜ਼ਿਲਾ ਇਮਾਰਤ ਦੇ ਡਿੱਗਣ ਤੋਂ…
Punjab Free Bus: ਮਹਿਲਾ ਸ਼ਕਤੀਕਰਨ ਅਤੇ ਮੁਫ਼ਤ ਬੱਸ ਸਫ਼ਰ

Punjab Free Bus: ਮਹਿਲਾ ਸ਼ਕਤੀਕਰਨ ਅਤੇ ਮੁਫ਼ਤ ਬੱਸ ਸਫ਼ਰ

ਸੂਬੇ ਅੰਦਰ ਔਰਤਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਅਤੇ ਆਤਮ-ਨਿਰਭਰ ਬਣਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਨੇ ਬਹੁਤ ਹੀ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁਫ਼ਤ ਬੱਸ…
Punjab Solar Energy: ਪੰਜਾਬ ਨੇ ਸਸਤਾ ਬਿਜਲੀ ਸੌਦਾ ਗੁਆਇਆ

Punjab Solar Energy: ਪੰਜਾਬ ਨੇ ਸਸਤਾ ਬਿਜਲੀ ਸੌਦਾ ਗੁਆਇਆ

ਚੰਡੀਗਡ਼੍ਹ : ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਮਿਲਣ ਵਾਲੀ ਸਸਤੀ ਸੂਰਜੀ ਊਰਜਾ ਦਾ ਮੌਕਾ ਗੁਆ ਦਿੱਤਾ ਹੈ। ਜਦੋਂ ਪਾਵਰਕੌਮ ਨੇ ਵੇਲੇ ’ਤੇ ਕੋਈ ਹੁੰਗਾਰਾ ਨਾ ਭਰਿਆ ਤਾਂ ਕੇਂਦਰ ਨੇ ਇਹ ਬਿਜਲੀ ਅਲਾਟਮੈਂਟ ਰੱਦ ਕਰ ਕੇ ਕਿਸੇ ਹੋਰ ਸੂਬੇ ਨਾਲ ਬਿਜਲੀ ਖ਼ਰੀਦ…
ਸ਼ੁਰੂਆਤੀ ਕਾਰੋਬਾਰ ’ਚ Share Market ’ਚ ਗਿਰਾਵਟ, ਸੈਂਸੈਕਸ 172 ਅੰਕ ਡਿੱਗਿਆ

ਸ਼ੁਰੂਆਤੀ ਕਾਰੋਬਾਰ ’ਚ Share Market ’ਚ ਗਿਰਾਵਟ, ਸੈਂਸੈਕਸ 172 ਅੰਕ ਡਿੱਗਿਆ

ਮੁੰਬਈ : ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ, ਜਿਸ ਨਾਲ ਮੁੱਖ ਸੂਚਕਾਂਕ ਲਾਲ ਨਿਸ਼ਾਨ ’ਤੇ ਖੁੱਲ੍ਹੇ। ਬੰਬਈ ਸਟਾਕ ਐਕਸਚੇਂਜ (BSE) ਦਾ ਪ੍ਰਮੁੱਖ ਸੂਚਕਾਂਕ ਸੈਂਸੈਕਸ 172.77 ਅੰਕਾਂ ਦੀ ਗਿਰਾਵਟ ਨਾਲ 76,342.66 ’ਤੇ ਆ ਗਿਆ। ਇਸੇ…
JNU ਦੀਆਂ 11 ਵਿਦਿਆਰਥਣਾਂ ਵੱਲੋਂ ਪ੍ਰੋਫ਼ੈਸਰ ਖ਼ਿਲਾਫ਼ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਦਰਜ; ICC ਦੀ ਜਾਂਚ ਜਾਰੀ

JNU ਦੀਆਂ 11 ਵਿਦਿਆਰਥਣਾਂ ਵੱਲੋਂ ਪ੍ਰੋਫ਼ੈਸਰ ਖ਼ਿਲਾਫ਼ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਦਰਜ; ICC ਦੀ ਜਾਂਚ ਜਾਰੀ

ਨਵੀਂ ਦਿੱਲੀ : ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐੱਨ.ਯੂ.) ਵੱਲੋਂ ਇੱਕ ਪ੍ਰੋਫ਼ੈਸਰ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ, ਕਿਉਂਕਿ 11 ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਅੰਦਰੂਨੀ ਸ਼ਿਕਾਇਤ ਕਮੇਟੀ (ਆਈ.ਸੀ.ਸੀ.) ਕੋਲ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਇਸ ਮਾਮਲੇ ਤੋਂ ਜਾਣੂ…
Delhi Building Collapse: ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਮੈਜਿਸਟਰੇਟੀ ਜਾਂਚ ਦੇ ਹੁਕਮ

Delhi Building Collapse: ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਮੈਜਿਸਟਰੇਟੀ ਜਾਂਚ ਦੇ ਹੁਕਮ

ਨਵੀਂ ਦਿੱਲੀ : ਦੱਖਣੀ ਦਿੱਲੀ ਦੇ ਸਤਿਆ ਨਿਕੇਤਨ ਇਲਾਕੇ ਵਿੱਚ ਲੜਕਿਆਂ ਦੇ ਪੀਜੀ ਵਜੋਂ ਵਰਤੀ ਜਾ ਰਹੀ ਪੰਜ ਮੰਜ਼ਿਲਾ ਇਮਾਰਤ ਦੇ ਡਿੱਗਣ ਦੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਖ਼ਤ ਰੁਖ਼ ਅਪਣਾਉਂਦਿਆਂ ਇਸ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ…
Delhi Building Collapse: ਏ ਬੀ ਵੀ ਪੀ ਵੱਲੋਂ ਐੱਮ ਸੀ ਡੀ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ

Delhi Building Collapse: ਏ ਬੀ ਵੀ ਪੀ ਵੱਲੋਂ ਐੱਮ ਸੀ ਡੀ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ

ਨਵੀਂ ਦਿੱਲੀ : ਦੱਖਣੀ ਦਿੱਲੀ ਦੇ ਸਤਿਆ ਨਿਕੇਤਨ ਇਲਾਕੇ ਵਿੱਚ ਵਾਪਰੇ ਇਮਾਰਤ ਹਾਦਸੇ ਤੋਂ ਬਾਅਦ ਵਿਦਿਆਰਥੀ ਸੰਗਠਨ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ABVP) ਨੇ ਗੁੱਸੇ ਵਿੱਚ ਆ ਕੇ ਦਿੱਲੀ ਦੇ ਸਿਵਕ ਸੈਂਟਰ ਸਥਿਤ ਐਮਸੀਡੀ (MCD) ਦਫ਼ਤਰ ਵਿਖੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ…
Parmish Verma Divorce: ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

Parmish Verma Divorce: ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਚੰਡੀਗੜ੍ਹ : ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ’ਤੇ ਚੁੱਪੀ ਤੋੜ ਦਿੱਤੀ ਹੈ। ਪਰਮੀਸ਼ ਨੇ ਆਪਣੇ ਇੰਸਟਾਗਰਾਮ ਅਕਾਊਂਟ 'ਤੇ ਇੱਕ ਭਾਵੁਕ ਪੋਸਟ ਸਾਂਝੀ ਕਰਦੇ ਹੋਏ ਆਪਣੀ ਪਤਨੀ ਗੀਤ ਗਰੇਵਾਲ ਨਾਲ…
‘ਸ਼ੂਦਰ ਉੱਚੇ ਵਰਗਾਂ ਦੀ ਸੇਵਾ ਕਰਨ’ ਵਾਲੇ ਪੋਸਟਰ ਦੀ ਜਾਂਚ ਸ਼ੁਰੂ

‘ਸ਼ੂਦਰ ਉੱਚੇ ਵਰਗਾਂ ਦੀ ਸੇਵਾ ਕਰਨ’ ਵਾਲੇ ਪੋਸਟਰ ਦੀ ਜਾਂਚ ਸ਼ੁਰੂ

ਨਵੀਂ ਦਿੱਲੀ : ਆਈ ਆਈ ਟੀ ਮੰਡੀ ਨੇ ਆਪਣੇ ਕੈਂਪਸ ਵਿੱਚ ਭਗਵਦ ਗੀਤਾ ਦੇ ਵਿਸ਼ੇ ’ਤੇ ਆਧਾਰਿਤ ਵਿਵਾਦਤ ਪੋਸਟਰ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਵਿੱਚ ਲਿਖਿਆ ਗਿਆ ਸੀ ਕਿ ‘ਸ਼ੂਦਰਾਂ ਨੂੰ ਉੱਚੀਆਂ ਸ਼੍ਰੇਣੀਆਂ ਦੀ ਸੇਵਾ’ ਕਰਨੀ ਚਾਹੀਦੀ ਹੈ। ਡਾਇਰੈਕਟਰ…
ਦੁਨੀਆ ਦਾ ਨਕਸ਼ਾ ਸਹੀ ਕਰਨ ਲਈ ਸੰਯੁਕਤ ਰਾਸ਼ਟਰ ਵੱਲੋਂ ਮਤਾ ਪਾਸ; ਭਾਰਤ ਵੱਲੋਂ ਸਮਰਥਨ, ਅਮਰੀਕਾ ਵੱਲੋਂ ਵਿਰੋਧ

ਦੁਨੀਆ ਦਾ ਨਕਸ਼ਾ ਸਹੀ ਕਰਨ ਲਈ ਸੰਯੁਕਤ ਰਾਸ਼ਟਰ ਵੱਲੋਂ ਮਤਾ ਪਾਸ; ਭਾਰਤ ਵੱਲੋਂ ਸਮਰਥਨ, ਅਮਰੀਕਾ ਵੱਲੋਂ ਵਿਰੋਧ

ਨਵੀਂ ਦਿੱਲੀ : ਆਉਣ ਵਾਲੇ ਸਮੇਂ ਵਿੱਚ ਸਕੂਲਾਂ ਦੀਆਂ ਕੰਧਾਂ, ਕਲਾਸਰੂਮਾਂ ਅਤੇ ਡਿਜੀਟਲ ਨਕਸ਼ਿਆਂ ਉੱਤੇ ਦੁਨੀਆ ਕੁਝ ਵੱਖਰੀ ਦਿਖਾਈ ਦੇ ਸਕਦੀ ਹੈ। ਸੰਯੁਕਤ ਰਾਸ਼ਟਰ ਮਹਾਸਭਾ ਨੇ ਸ਼ੁੱਕਰਵਾਰ ਨੂੰ ਅਫ਼ਰੀਕਾ ਦੀ ਅਗਵਾਈ ਵਾਲੇ ਉਸ ਪ੍ਰਸਤਾਵ ਦਾ ਸਮਰਥਨ ਕੀਤਾ ਹੈ ਜਿਸ ਵਿੱਚ ਅਜਿਹੇ…
Punjab Government Schools: ਸਿੱਖਿਆ ਕ੍ਰਾਂਤੀ ਨਾਲ ਬਦਲ ਰਹੇ ਪੰਜਾਬ ਦੇ ਸਰਕਾਰੀ ਸਕੂਲ

Punjab Government Schools: ਸਿੱਖਿਆ ਕ੍ਰਾਂਤੀ ਨਾਲ ਬਦਲ ਰਹੇ ਪੰਜਾਬ ਦੇ ਸਰਕਾਰੀ ਸਕੂਲ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਖੇਤਰ ਨੂੰ ਸਿਖ਼ਰਾਂ ’ਤੇ ਪਹੁੰਚਾਉਣ ਲਈ ਵਿਉਂਤਬੱਧ ਤਰੀਕੇ ਨਾਲ ਵੱਡੇ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਸਿੱਖਿਆ ਕ੍ਰਾਂਤੀ’ ਨੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰ…
Jantar Mantar assault: ਮੁਲਜ਼ਮ Swatantra Bhardwaj ਵਿਰੁੱਧ POSCO ਐਕਟ ਤਹਿਤ FIR ਦਰਜ

Jantar Mantar assault: ਮੁਲਜ਼ਮ Swatantra Bhardwaj ਵਿਰੁੱਧ POSCO ਐਕਟ ਤਹਿਤ FIR ਦਰਜ

ਨਵੀਂ ਦਿੱਲੀ :  ਸ਼ਿਕਾਇਤਕਰਤਾ ਪੀੜਤ ਇੱਕ ਨਾਬਾਲਗ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੇ ਸਬੰਧ ਵਿੱਚ ਪਹਿਲਾਂ ਦਰਜ ਕੀਤੀ ਗਈ ਐੱਫ ਆਈ ਆਰ ਵਿੱਚ ਅਨੁਸਾਰੀ ਜਾਤੀਆਂ ਅਤੇ ਅਨੁਸਾਰੀ ਕਬੀਲੇ (ਅੱਤਿਆਚਾਰ ਰੋਕਥਾਮ) ਐਕਟ ਵੀ ਜੋੜ ਦਿੱਤਾ ਗਿਆ ਹੈ। ਦਿੱਲੀ ਪੁਲੀਸ…
Judicial Retirement Age: ਸੁਪਰੀਮ ਕੋਰਟ ਵੱਲੋਂ ਸੱਤ ਸੂਬਿਆਂ ’ਚ ਜੁਡੀਸ਼ੀਅਲ ਅਧਿਕਾਰੀਆਂ ਦੀ ਸੇਵਾਮੁਕਤੀ ਦੀ ਉਮਰ 60 ਤੋਂ ਵਧਾ ਕੇ 62 ਸਾਲ ਕਰਨ ਦੇ ਨਿਰਦੇਸ਼

Judicial Retirement Age: ਸੁਪਰੀਮ ਕੋਰਟ ਵੱਲੋਂ ਸੱਤ ਸੂਬਿਆਂ ’ਚ ਜੁਡੀਸ਼ੀਅਲ ਅਧਿਕਾਰੀਆਂ ਦੀ ਸੇਵਾਮੁਕਤੀ ਦੀ ਉਮਰ 60 ਤੋਂ ਵਧਾ ਕੇ 62 ਸਾਲ ਕਰਨ ਦੇ ਨਿਰਦੇਸ਼

ਨਵੀਂ ਦਿੱਲੀ : ਦੇਸ਼ ਭਰ ਦੀਆਂ ਹੇਠਲੀਆਂ ਅਦਾਲਤਾਂ ਵਿੱਚ ਮਨਜ਼ੂਰਸ਼ੁਦਾ 30,868 ਅਹੁਦਿਆਂ ਵਿੱਚੋਂ ਲਗਪਗ 24 ਫ਼ੀਸਦੀ ਜੱਜਾਂ ਦੇ ਅਹੁਦੇ ਖਾਲੀ ਪਏ ਹਨ ਜਿਸ ਕਾਰਨ ਸੁਪਰੀਮ ਕੋਰਟ ਨੇ ਸੱਤ ਅਜਿਹੇ ਸੂਬਿਆਂ ਨੂੰ ਸੇਵਾ ਨਿਯਮਾਂ ਵਿੱਚ ਸੋਧ ਕਰਨ ਲਈ ਕਿਹਾ ਹੈ ਜਿਨ੍ਹਾਂ ਨੇ…
ਬਰਤਾਨੀਆ ਦੇ ਖਾਲਸਾ ਜਥਾ ਬ੍ਰਿਟਿਸ਼ ਆਇਲਸ ਗੁਰਦੁਆਰੇ ਨਤਮਸਤਕ ਹੋਏ Mohan Bhagwat

ਬਰਤਾਨੀਆ ਦੇ ਖਾਲਸਾ ਜਥਾ ਬ੍ਰਿਟਿਸ਼ ਆਇਲਸ ਗੁਰਦੁਆਰੇ ਨਤਮਸਤਕ ਹੋਏ Mohan Bhagwat

ਨਵੀਂ ਦਿੱਲੀ : ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਮੁਖੀ ਮੋਹਨ ਭਾਗਵਤ ਆਪਣੇ ਤਿੰਨ ਦੇਸ਼ਾਂ (ਅਮਰੀਕਾ, ਯੂ.ਕੇ. ਅਤੇ ਕੈਨੇਡਾ) ਦੇ ਦੌਰੇ ਦੇ ਆਖਰੀ ਪੜਾਅ ਤਹਿਤ ਸ਼ੁੱਕਰਵਾਰ ਰਾਤ ਨੂੰ ਲੰਡਨ ਪਹੁੰਚੇ। ਇਸ ਮੌਕੇ ਮੋਹਨ ਭਾਗਵਤ ਖਾਲਸਾ ਜਥਾ ਬ੍ਰਿਟਿਸ਼ ਆਇਲਸ ਗੁਰਦੁਆਰੇ ਨਤਮਸਤਕ ਹੋਏ। ਅਮਰੀਕਾ…
NEET Students Help: ਨੀਟ ਪਾਸ ਕਰਨ ਵਾਲੇ ਲੋੜਵੰਦ ਬੱਚਿਆਂ ਲਈ ਫ਼ਰਿਸ਼ਤੇ ਬਣੇ ਦਾਨੀ ਸੱਜਣ, ਲੱਖਾਂ ਦੀ ਮਦਦ

NEET Students Help: ਨੀਟ ਪਾਸ ਕਰਨ ਵਾਲੇ ਲੋੜਵੰਦ ਬੱਚਿਆਂ ਲਈ ਫ਼ਰਿਸ਼ਤੇ ਬਣੇ ਦਾਨੀ ਸੱਜਣ, ਲੱਖਾਂ ਦੀ ਮਦਦ

ਚੰਡੀਗਡ਼੍ਹ : ਉਨ੍ਹਾਂ ਹੋਣਹਾਰ ਬੱਚਿਆਂ ਲਈ ਦਾਨੀ ਸੱਜਣ ਸੱਚਮੁੱਚ ਫ਼ਰਿਸ਼ਤੇ ਬਣ ਬਹੁੜੇ ਹਨ, ਜਿਨ੍ਹਾਂ ਨੇ ਮੁਕਾਬਲਾ ਪ੍ਰੀਖਿਆ (ਨੀਟ) ’ਚ ਤਾਂ ਬਾਜ਼ੀ ਮਾਰ ਲਈ ਸੀ ਪਰ ਮੈਡੀਕਲ ਕਾਲਜ ਦੀ ਦਾਖਲਾ ਫੀਸ ਭਰਨੋਂ ਬੇਵੱਸ ਸਨ। ਇਨ੍ਹਾਂ ਹੋਣਹਾਰਾਂ ਲਈ ਲੱਖਾਂ ਰੁਪਏ ਦੀ ਫੀਸ ਡਾਕਟਰ…
ਆਸਮਾਨ ’ਚੋਂ ਧਰਤੀ ’ਤੇ ਨਜ਼ਰ ਰੱਖਣ ਵਾਲਾ ਸੈਟੇਲਾਈਟ ਲਾਂਚ

ਆਸਮਾਨ ’ਚੋਂ ਧਰਤੀ ’ਤੇ ਨਜ਼ਰ ਰੱਖਣ ਵਾਲਾ ਸੈਟੇਲਾਈਟ ਲਾਂਚ

ਸ੍ਰੀਹਰੀਕੋਟਾ : ਪੁਲਾੜ ਏਜੰਸੀ ਇਸਰੋ ਨੇ ਜੀ ਐੱਸ ਐੱਲ ਵੀ ਰਾਕੇਟ ਦੀ ਵਰਤੋਂ ਕਰਦਿਆਂ ਮੁਲਕ ਦਾ ਪਹਿਲਾ ਤਸਵੀਰਾਂ ਲੈਣ ਵਾਲਾ ਸੈਟੇਲਾਈਟ ਦਾਗ਼ ਕੇ ਮੁੜ ਇਤਿਹਾਸ ਸਿਰਜ ਦਿੱਤਾ ਹੈ। ਮਿਸ਼ਨ ਨਾਲ ਜੁੜੇ ਸੀਨੀਅਰ ਵਿਗਿਆਨੀ ਨੇ ਕਿਹਾ ਕਿ ਸੈਟੇਲਾਈਟ ਆਸਮਾਨ ’ਚੋਂ ਧਰਤੀ ’ਤੇ…
Sonia Gandhi ਦੀ ਸਵੈ-ਜੀਵਨੀ ਪ੍ਰਕਾਸ਼ਿਤ ਕਰੇਗਾ ਹਾਰਪਰਕੌਲਿਨਜ਼

Sonia Gandhi ਦੀ ਸਵੈ-ਜੀਵਨੀ ਪ੍ਰਕਾਸ਼ਿਤ ਕਰੇਗਾ ਹਾਰਪਰਕੌਲਿਨਜ਼

ਨਵੀਂ ਦਿੱਲੀ : ਹਾਰਪਰਕੌਲਿਨਜ਼ ਇੰਡੀਆ ਨੇ ਅੱਜ ਇੱਥੇ ਕਿਹਾ ਕਿ ਉਹ ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਸਵੈ-ਜੀਵਨੀ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਭਾਰਤ ਵਿੱਚ 10 ਨਵੰਬਰ ਨੂੰ ਪ੍ਰਕਾਸ਼ਿਤ ਕਰੇਗਾ। ਹਾਰਪਰਕੌਲਿਨਜ਼ ਇੰਡੀਆ ਨੇ ਬਿਆਨ ਵਿੱਚ ਕਿਹਾ, ‘‘ਸਾਡੇ ਸਮੇਂ ਦੀਆਂ ਸਭ ਤੋਂ ਵੱਧ…
‘ਮੁੱਖ ਮੰਤਰੀ ਦੀ ਪਤਨੀ ਨੂੰ ਕਦੇ ਨਹੀਂ ਮਿਲਿਆ’: Bikram Majithia ਦੇ ਦਾਅਵਿਆਂ ਤੋਂ ਬਾਅਦ ਹੁੰਦਲ ਨੇ ਜਾਰੀ ਕੀਤੀ ਵੀਡੀਓ

‘ਮੁੱਖ ਮੰਤਰੀ ਦੀ ਪਤਨੀ ਨੂੰ ਕਦੇ ਨਹੀਂ ਮਿਲਿਆ’: Bikram Majithia ਦੇ ਦਾਅਵਿਆਂ ਤੋਂ ਬਾਅਦ ਹੁੰਦਲ ਨੇ ਜਾਰੀ ਕੀਤੀ ਵੀਡੀਓ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ  ਸੋਸ਼ਲ ਮੀਡੀਆ ਪ੍ਰਭਾਵਕ ਅਤੇ ਜਬਰ ਜਨਾਹ ਦੇ ਮੁਲਜ਼ਮ ਦੀ ਰਿਹਾਈ ਲਈ ਕਥਿਤ ਸੌਦੇਬਾਜ਼ੀ ਦੀਆਂ ਵਟਸਐਪ ਕਲਿੱਪਾਂ ਜਾਰੀ ਕਰਨ ਤੋਂ ਇੱਕ ਦਿਨ ਬਾਅਦ, ਵਿਵਾਦ ਵਿੱਚ ਘਿਰੇ ਸਿਮਰਨਜੀਤ ਸਿੰਘ ਹੁੰਦਲ ਨੇ ਸੋਸ਼ਲ…