Posted inChandigarh News
ਵਿਜੀਲੈਂਸ ਬਿਊਰੋ ਨੇ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਪੁਲਿਸ ਸਬ-ਇੰਸਪੈਕਟਰ ਨੂੰ ਕੀਤਾ ਕਾਬੂ
ਚੰਡੀਗੜ੍ਹ, 21 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਪੁਲਿਸ ਇੰਸਪੈਕਟਰ ਬਲਜੀਤ ਸਿੰਘ ਨੂੰ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ…