ਖਤਮ ਹੋਇਆ ਕਿਸਾਨ ਅੰਦੋਲਨ, 11 ਦਸੰਬਰ ਨੂੰ ਦਿੱਲੀ ਦੇ ਸਾਰੇ ਬਾਰਡਰ ਹੋਣਗੇ ਖਾਲੀ
ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ (Samyukta Kisan Morcha) ਨੇ ਆਖਿਰਕਾਰ ਦਿੱਲੀ ਕਿਸਾਨ ਅੰਦੋਲਨ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਿੰਘੂ ਬਾਰਡਰ (Singhu border) ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰੈਸ ਕਾਨਫਰੰਸ ਕਰਕੇ ਕਿਸਾਨ ਅੰਦੋਲਨ (Kisan Andolan End) ਖਤਮ ਕਰਨ ਦਾ…





























